ਚੰਡੀਗੜ੍ਹ, 17 ਦਸੰਬਰ, ਬੋਲੇ ਪੰਜਾਬ ਬਿਊਰੋ :
ਪੰਜਾਬ ਵਿੱਚ ਅੱਜ (17 ਦਸੰਬਰ) ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਵੋਟਾਂ ਦੀ ਗਿਣਤੀ ਹੋ ਰਹੀ ਹੈ।
ਕਈ ਗਿਣਤੀ ਕੇਂਦਰਾਂ ‘ਤੇ ਹੰਗਾਮੇ ਦੀਆਂ ਰਿਪੋਰਟਾਂ ਵੀ ਸਾਹਮਣੇ ਆਈਆਂ ਹਨ। ਲੁਧਿਆਣਾ ਦੇ ਕਈ ਕੇਂਦਰਾਂ ‘ਤੇ ਏਜੰਟਾਂ ਵਿਚਕਾਰ ਬਹਿਸ ਹੋਈ।
ਚੋਣ ਕਮਿਸ਼ਨ ਨੇ 23 ਜ਼ਿਲ੍ਹਿਆਂ ਵਿੱਚ 151 ਗਿਣਤੀ ਕੇਂਦਰ ਸਥਾਪਤ ਕੀਤੇ ਹਨ। ਇਸ ਦੌਰਾਨ 12,814 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ।












