ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ, ਪੰਜਾਬ ਸਰਕਾਰ ਤੋਂ ਜਵਾਬ ਤਲਬ 

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 19 ਦਸੰਬਰ, ਬੋਲੇ ਪੰਜਾਬ ਬਿਊਰੋ :

ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਦੇ ਅੰਦਰ ਜਵਾਬ ਮੰਗਿਆ ਹੈ। ਹਾਈ ਕੋਰਟ ਨੇ ਪਹਿਲਾਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਮਜੀਠੀਆ ਇਸ ਸਮੇਂ ਨਾਭਾ ਜੇਲ੍ਹ ਵਿੱਚ ਬੰਦ ਹੈ। ਇਹ ਮਾਮਲਾ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਨਾਲ ਸਬੰਧਤ ਹੈ। ਮਾਮਲੇ ਦੀ ਅਗਲੀ ਸੁਣਵਾਈ 19 ਜਨਵਰੀ ਨੂੰ ਹੋਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।