ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਹੋਇਆ ਸਮਾਪਤ

ਪੰਜਾਬ ਦੇ ਲੋਕਾਂ ਨੇ ਦੇਸ਼ ਵਿਦੇਸ਼ ਤੋਂ ਆਏ ਸ਼ਰਧਾਲੂਆਂ ਨੂੰ ਭੁੱਖਾ ਨਹੀਂ ਰਹਿਣ ਦਿੱਤਾ! ਵੱਡੀ ਗਿਣਤੀ ਚ ਲੱਗੇ ਲੰਗਰ ਫਤਿਹਗੜ੍ਹ ਸਾਹਿਬ,27, ਦਸੰਬਰ ,ਬੋਲੇ ਪੰਜਾਬ ਬਿਊਰੋ; , ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਲਸਾਨੀ ਕੁਰਬਾਨੀ ਨੂੰ ਸਮਰਪਿਤ ਤਿੰਨ ਰੋਜ਼ ਸ਼ਹੀਦੀ ਸਭਾ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਵੇਰਾਗ ਮਈ […]

Continue Reading

ਜੇ.ਪੀ.ਐਮ.ਓ. ਦੀ ਜਲੰਧਰ ਕਨਵੈਨਸ਼ਨ ਵਿੱਚ ਪਟਿਆਲਾ ਤੋਂ ਸਾਥੀ ਕਰਨਗੇ ਭਾਰੀ ਸ਼ਮੂਲੀਅਤ

ਪਟਿਆਲਾ 27 ਦਸੰਬਰ,ਬੋਲੇ ਪੰਜਾਬ ਬਿਊਰੋ; ਜਨਤਕ ਜੱਥੇਬੰਦੀਆਂ ਸੇ ਸਾਂਝੇ ਮੋਰਚੇ (ਜੇ.ਪੀ.ਐਮ.ਓ.) ਵਲੋਂ ਜਲੰਧਰ ਸ਼ਹਿਰ ਦੇ ਰੇਲਵੇ ਸਟੇਸ਼ਨ ਤੇ ਭਲਕੇ ਮਿਤੀ 28 ਦਸੰਬਰ ਨੂੰ ਕੀਤੀ ਜਾ ਰਹੀ ਸੂਬਾਈ ਕਨਵੈਨਸ਼ਨ ਵਿੱਚ ਮੁਲਾਜ਼ਮ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਪਟਿਆਲਾ ਤੋਂ ਜੇਪੀਐਮਓ ਦੇ ਆਗੂ ਦਰਸ਼ਨ ਸਿੰਘ ਬੇਲੂਮਾਜਰਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਦੇਸ਼ ਭਰ ਦੇ […]

Continue Reading

ਡਾ. ਨਵਜੋਤ ਕੌਰ ਸਿੱਧੂ ਵਲੋਂ ਤੋਗੜੀਆ ਤੇ ਗਡਕਰੀ ਨਾਲ ਮੁਲਾਕਾਤ, ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕੀਤੀ ਤਾਰੀਫ਼ 

ਚੰਡੀਗੜ੍ਹ, 27 ਦਸੰਬਰ, ਬੋਲੇ ਪੰਜਾਬ ਬਿਊਰੋ : ਸਾਬਕਾ ਕ੍ਰਿਕਟਰ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਇੱਕ ਵਾਰ ਫਿਰ ਪੰਜਾਬ ਦੀ ਰਾਜਨੀਤੀ ਵਿੱਚ ਹਲਚਲ ਮਚਾ ਦਿੱਤੀ ਹੈ। ਇਸ ਦੀ ਵਜ੍ਹਾ ਉਨ੍ਹਾਂ ਵੱਲੋਂ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਦੀ ਪ੍ਰਸ਼ੰਸਾ ਕਰਨਾ ਹੈ। ਇੱਕ ਦਿਨ ਪਹਿਲਾਂ ਹੀ ਉਨ੍ਹਾਂ ਨੇ ਦਿੱਲੀ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਨੇਤਾ […]

Continue Reading

ਲੁਟੇਰਿਆਂ ਨੇ ਫਗਵਾੜਾ ਦੇ ਸਟੇਟ ਬੈਂਕ ਆਫ਼ ਇੰਡੀਆ ATM ‘ਚੋਂ 29 ਲੱਖ ਰੁਪਏ ਲੁੱਟੇ

ਫਗਵਾੜਾ, 27 ਦਸੰਬਰ, ਬੋਲੇ ਪੰਜਾਬ ਬਿਊਰੋ : ਲੁਟੇਰਿਆਂ ਨੇ ਫਗਵਾੜਾ ਵਿੱਚ ਸਟੇਟ ਬੈਂਕ ਆਫ਼ ਇੰਡੀਆ (SBI) ਦੇ ਇੱਕ ATM ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਨੇ ATM ਮਸ਼ੀਨ ਨੂੰ ਕੱਟਿਆ, 29 ਲੱਖ ਰੁਪਏ ਲੁੱਟੇ ਅਤੇ ਭੱਜ ਗਏ। ATM ‘ਤੇ ਕੋਈ ਗਾਰਡ ਤਾਇਨਾਤ ਨਹੀਂ ਸੀ, ਜਿਸ ਕਾਰਨ ਬੈਂਕ ‘ਤੇ ਲਾਪਰਵਾਹੀ ਦੇ ਦੋਸ਼ ਲੱਗੇ ਹਨ। ਇਹ ਘਟਨਾ ਬੀਤੀ ਅੱਧੀ […]

Continue Reading

ਮੋਗਾ : ਸੰਘਣੀ ਧੁੰਦ ਕਾਰਨ ਕਈ ਵਾਹਨ ਆਪਸ ਵਿੱਚ ਟਕਰਾਏ, ਇੱਕ ਵਿਅਕਤੀ ਦੀ ਮੌਤ ਕਈ ਜ਼ਖ਼ਮੀ 

ਮੋਗਾ, 27 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਠੰਢ ਅਤੇ ਧੁੰਦ ਦਾ ਕਹਿਰ ਜਾਰੀ ਹੈ। ਮੋਗਾ ਵਿੱਚ ਸੰਘਣੀ ਧੁੰਦ ਕਾਰਨ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਕੋਟ ਈਸੇ ਖਾਂ ਮੰਡੀ ਨੇੜੇ ਟਰੱਕ, ਦੁੱਧ ਦਾ ਕੰਟੇਨਰ, ਕਾਰ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ। ਮੋਟਰਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਕਾਰ ਵਿੱਚ […]

Continue Reading

ਗੁਰਦੁਆਰਾ ਸਾਹਿਬ ਦੀ ਗੋਲਕ ‘ਚੋਂ ਪੈਸੇ ਕੱਢਦਾ ਨੌਜਵਾਨ ਰੰਗੇ ਹੱਥੀਂ ਕਾਬੂ, ਕੁਟਾਪੇ ਤੋਂ ਬਾਅਦ ਕੀਤਾ ਪੁਲਿਸ ਹਵਾਲੇ 

ਜਲੰਧਰ, 27 ਦਸੰਬਰ, ਬੋਲੇ ਪੰਜਾਬ ਬਿਊਰੋ : ਜਲੰਧਰ ਦੇ ਅਵਤਾਰ ਨਗਰ ਇਲਾਕੇ ਵਿੱਚ ਸਥਿਤ ਗਲੀ ਨੰਬਰ 3 ਦੇ ਗੁਰਦੁਆਰਾ ਸਾਹਿਬ ਵਿੱਚ ਚੋਰੀ ਦੀ ਘਟਨਾ ਵਾਪਰੀ ਹੈ। ਇੱਕ ਨੌਜਵਾਨ ਨੂੰ ਗੋਲਕ ਵਿੱਚੋਂ ਪੈਸੇ ਕੱਢਦੇ ਸਮੇਂ ਸੰਗਤ ਨੇ ਰੰਗੇ ਹੱਥੀਂ ਫੜ ਲਿਆ। ਮੁਲਜ਼ਮ ਨੂੰ ਫੜਨ ਤੋਂ ਬਾਅਦ ਗੁੱਸੇ ਵਿੱਚ ਆਈ ਸੰਗਤ ਨੇ ਉਸਦਾ ਕੁਟਾਪਾ ਕੀਤਾ। ਰਿਪੋਰਟਾਂ ਅਨੁਸਾਰ, […]

Continue Reading

ਰਿਸ਼ਵਤ ਦੇ ਦੋਸ਼ ‘ਚ ਵਿਜੀਲੈਂਸ ਦਾ SSP ਮੁਅੱਤਲ 

ਅੰਮ੍ਰਿਤਸਰ, 27 ਦਸੰਬਰ, ਬੋਲੇ ਪੰਜਾਬ ਬਿਊਰੋ : ਵਿਜੀਲੈਂਸ ਵਿਭਾਗ ਅੰਮ੍ਰਿਤਸਰ ਵਿੱਚ ਤਾਇਨਾਤ ਐਸਐਸਪੀ ਲਖਬੀਰ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਇੱਕ ਉਸਾਰੀ ਕੰਪਨੀ ਨਾਲ ਸਬੰਧਤ ਇੱਕ ਮਾਮਲੇ ਦੀ ਜਾਂਚ ਦੌਰਾਨ ਸਾਹਮਣੇ ਆਈਆਂ ਸ਼ਿਕਾਇਤਾਂ ਦੇ ਆਧਾਰ ‘ਤੇ ਕੀਤੀ ਗਈ ਹੈ। ਰਿਪੋਰਟਾਂ ਅਨੁਸਾਰ ਸਰਕਾਰ ਨੇ […]

Continue Reading

ਜਲੰਧਰ ਤੋਂ ਚੰਡੀਗੜ੍ਹ ਜਾ ਰਹੀ ਪੰਜਾਬ ਰੋਡਵੇਜ਼ ਬੱਸ ਦੀ ਟਿੱਪਰ ਨਾਲ ਟੱਕਰ, ਕਈ ਜ਼ਖਮੀ 

ਚੰਡੀਗੜ੍ਹ, 27 ਦਸੰਬਰ, ਬੋਲੇ ਪੰਜਾਬ ਬਿਊਰੋ : ਜਲੰਧਰ ਵਿੱਚ ਹਾਈਵੇਅ ‘ਤੇ ਚੰਡੀਗੜ੍ਹ ਜਾ ਰਹੀ ਇੱਕ ਪੰਜਾਬ ਰੋਡਵੇਜ਼ ਬੱਸ ਦੀ ਟਿੱਪਰ ਨਾਲ ਟੱਕਰ ਹੋ ਗਈ। ਇਸ ਨਾਲ ਯਾਤਰੀਆਂ ਨੇ ਰੌਲਾ ਪਾਇਆ। ਕਈ ਸਵਾਰੀਆਂ ਸਣੇ ਡਰਾਈਵਰ ਵੀ ਜ਼ਖਮੀ ਹੋ ਗਿਆ। ਟਿੱਪਰ ਡਰਾਈਵਰ ਭੁਪਿੰਦਰ ਸਿੰਘ ਨੇ ਕਿਹਾ ਕਿ ਉਹ ਹਾਈਵੇਅ ‘ਤੇ ਆਰਾਮ ਨਾਲ ਯਾਤਰਾ ਕਰ ਰਿਹਾ ਸੀ ਕਿ […]

Continue Reading

ਬੰਗਲਾਦੇਸ਼ ਵਿਖੇ ਸਕੂਲੀ ਸਮਾਗਮ ਦੌਰਾਨ ਹਿੰਸਾ, ਵਿਦਿਆਰਥੀਆਂ ਸਣੇ 20 ਲੋਕ ਜ਼ਖ਼ਮੀ 

ਢਾਕਾ, 27 ਦਸੰਬਰ, ਬੋਲੇ ਪੰਜਾਬ ਬਿਊਰੋ : ਬੰਗਲਾਦੇਸ਼ ਦੇ ਫਰੀਦਪੁਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਰਾਤ ਨੂੰ ਜ਼ਿਲ੍ਹਾ ਸਕੂਲ ਦੀ 185ਵੀਂ ਵਰ੍ਹੇਗੰਢ ਦੇ ਸਮਾਪਤੀ ਸਮਾਰੋਹ ਦੌਰਾਨ ਹਿੰਸਾ ਭੜਕ ਗਈ। ਸਮਾਰੋਹ ਵਿੱਚ ਪ੍ਰਸਿੱਧ ਰੌਕ ਗਾਇਕ ਜੇਮਜ਼ (ਨਗਰ ਬਾਉਲ) ਦਾ ਇੱਕ ਸੰਗੀਤ ਸਮਾਰੋਹ ਹੋਣਾ ਸੀ, ਪਰ ਸਮਾਰੋਹ ਤੋਂ ਠੀਕ ਪਹਿਲਾਂ, ਭੀੜ ਨੇ ਪੱਥਰਬਾਜ਼ੀ ਸ਼ੁਰੂ ਕਰ ਦਿੱਤੀ। ਇਹ ਘਟਨਾ ਰਾਤ […]

Continue Reading

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ‘ਤੇ ਪੰਜਾਬ ਭਰ ‘ਚ ਸ਼ਰਾਬ ਦੇ ਠੇਕੇ ਬੰਦ ਹੋਣ : ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ 

ਅੰਮ੍ਰਿਤਸਰ, 27 ਦਸੰਬਰ, ਬੋਲੇ ਪੰਜਾਬ ਬਿਊਰੋ : ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੇ ਮੌਕੇ ‘ਤੇ ਸ਼ਰਧਾ ਅਤੇ ਸਤਿਕਾਰ ਨਾਲ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ। ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਛੋਟੇ ਸਾਹਿਬਜ਼ਾਦਿਆਂ ਦੀ ਬੇਮਿਸਾਲ […]

Continue Reading