ਔਰਤ ਤੋਂ ਮੋਬਾਇਲ ਖੋਹ ਕੇ ਭੱਜ ਰਹੇ ਲੁਟੇਰਿਆਂ ਨੂੰ ਨਿਹੰਗ ਸਿੰਘ ਨੇ ਆਟੋ ਨਾਲ ਮਾਰੀ ਟੱਕਰ, ਇੱਕ ਕਾਬੂ ਦੋ ਫਰਾਰ 

ਜਲੰਧਰ, 31 ਦਸੰਬਰ, ਬੋਲੇ ਪੰਜਾਬ ਬਿਊਰੋ : ਜਲੰਧਰ ਪੱਛਮੀ ਦੇ ਬਸਤੀ ਬਾਵਾਖੇਲ ਇਲਾਕੇ ਵਿੱਚ ਨਹਿਰ ਦੇ ਨੇੜੇ ਮੋਬਾਈਲ ਫੋਨ ਖੋਹਣ ਦੀ ਘਟਨਾ ਵਾਪਰੀ ਹੈ। ਰਿਪੋਰਟਾਂ ਅਨੁਸਾਰ, ਇੱਕ ਔਰਤ ਆਪਣੇ ਬੱਚਿਆਂ ਨਾਲ ਨਹਿਰ ਦੇ ਕੰਢੇ ਖੜ੍ਹੀ ਸੀ ਤੇ ਇਸ ਦੌਰਾਨ ਤਿੰਨ ਨੌਜਵਾਨ ਇੱਕ ਐਕਟਿਵਾ ‘ਤੇ ਆਏ ਅਤੇ ਉਸਦਾ ਮੋਬਾਈਲ ਫੋਨ ਖੋਹ ਲਿਆ। ਜਦੋਂ ਔਰਤ ਨੇ ਵਿਰੋਧ […]

Continue Reading

ਮੁੱਲਾਪੁਰ ਦਾਖਾ ਵਿਖੇ ਚਾਈਨਾ ਡੋਰ ਦੀ ਲਪੇਟ ‘ਚ ਆਇਆ ਨੌਜਵਾਨ, ਗਰਦਨ ‘ਤੇ ਲੱਗੇ 12 ਟਾਂਕੇ 

ਲੁਧਿਆਣਾ, 31 ਦਸੰਬਰ, ਬੋਲੇ ਪੰਜਾਬ ਬਿਊਰੋ : ਮੰਗਲਵਾਰ ਸ਼ਾਮ ਨੂੰ ਲੁਧਿਆਣਾ ਦੇ ਮੁੱਲਾਪੁਰ ਦਾਖਾ ਵਿੱਚ ਇੱਕ ਵਾਰ ਨੌਜਵਾਨ ਚਾਈਨਾ ਡੋਰ ਦੀ ਲਪੇਟ ਵਿੱਚ ਆ ਗਿਆ। ਰਾਏਕੋਟ ਰੋਡ ‘ਤੇ ਪੁਲ ਨੇੜੇ ਸਕੂਟਰ ਸਵਾਰ ਇੱਕ ਨੌਜਵਾਨ ਦੀ ਗਰਦਨ ਡੋਰ ਵਿੱਚ ਫਸ ਗਈ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਇਸ ਹਾਦਸੇ ਨਾਲ ਇਲਾਕੇ ਵਿੱਚ ਰੋਸ ਫੈਲ ਗਿਆ […]

Continue Reading

ਅੱਜ ਤੇ ਭਲਕੇ ਪੰਜਾਬ ‘ਚ ਮੀਂਹ ਪੈਣ ਦੇ ਆਸਾਰ, ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ 

ਚੰਡੀਗੜ੍ਹ, 31 ਦਸੰਬਰ, ਬੋਲੇ ਪੰਜਾਬ ਬਿਊਰੋ : ਅੱਜ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜੋ 1 ਜਨਵਰੀ ਤੱਕ ਜਾਰੀ ਰਹਿ ਸਕਦੀ ਹੈ। ਇਹ ਬਦਲਾਅ ਪੱਛਮੀ ਗੜਬੜੀ ਦੇ ਪਹਾੜੀ ਇਲਾਕਿਆਂ ਤੱਕ ਪਹੁੰਚਣ ਕਾਰਨ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਸੰਘਣੀ ਧੁੰਦ ਅਤੇ ਹਲਕੀ ਬਾਰਿਸ਼ ਲਈ ਪੀਲਾ ਅਲਰਟ ਜਾਰੀ ਕੀਤਾ […]

Continue Reading

ਉਤਰਾਖੰਡ ‘ਚ ਸੁਰੰਗ ਦੇ ਅੰਦਰ ਦੋ ਲੋਕੋ ਟ੍ਰੇਨਾਂ ਟਕਰਾਈਆਂ, 70 ਮਜ਼ਦੂਰ ਜ਼ਖਮੀ

ਦੇਹਰਾਦੂਨ, 31 ਦਸੰਬਰ, ਬੋਲੇ ਪੰਜਾਬ ਬਿਊਰੋ : ਬੀਤੀ ਰਾਤ ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ‘ਚ ਪਿਪਲਕੋਟੀ ਵਿੱਖੇ THDC ਪਣ-ਬਿਜਲੀ ਪ੍ਰੋਜੈਕਟ ਸਾਈਟ ‘ਤੇ ਇੱਕ ਸੁਰੰਗ ਦੇ ਅੰਦਰ ਦੋ ਲੋਕੋ ਟ੍ਰੇਨਾਂ ਟਕਰਾ ਗਈਆਂ, ਜਿਸ ਵਿੱਚ 70 ਦੇ ਕਰੀਬ ਮਜ਼ਦੂਰ ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ ਪੰਜ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਨ੍ਹਾਂ ਨੂੰ ਕੰਮ ਵਾਲੀ ਥਾਂ ‘ਤੇ […]

Continue Reading

ਦੇਸ਼ ਦੇ ਸਭ ਤੋਂ ਸਾਫ਼ ਸ਼ਹਿਰ ਇੰਦੌਰ ‘ਚ ਦੂਸ਼ਿਤ ਪਾਣੀ ਪੀਣ ਨਾਲ 5 ਲੋਕਾਂ ਦੀ ਮੌਤ

ਇੰਦੌਰ, 31 ਦਸੰਬਰ, ਬੋਲੇ ਪੰਜਾਬ ਬਿਊਰੋ : ਦੇਸ਼ ਦੇ ਸਭ ਤੋਂ ਸਾਫ਼ ਸ਼ਹਿਰ ਇੰਦੌਰ ਦੇ ਭਾਗੀਰਥਪੁਰਾ ਵਿੱਚ ਦੂਸ਼ਿਤ ਪਾਣੀ ਪੀਣ ਨਾਲ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਦੀ ਪਛਾਣ ਨੰਦਲਾਲ ਪਾਲ (75), ਉਰਮਿਲਾ ਯਾਦਵ (69), ਉਮਾ ਕੋਰੀ (31), ਮੰਜੁਲਾ ਪਤੀ ਦਿਗੰਬਰ (74) ਅਤੇ ਸੀਮਾ ਪ੍ਰਜਾਪਤ ਵਜੋਂ ਹੋਈ ਹੈ। 35 ਤੋਂ ਵੱਧ ਲੋਕ ਵੱਖ-ਵੱਖ […]

Continue Reading

ਭਾਰਤ, ਜਾਪਾਨ ਨੂੰ ਪਛਾੜ ਕੇ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣਿਆ 

ਨਵੀਂ ਦਿੱਲੀ, 31 ਦਸੰਬਰ, ਬੋਲੇ ਪੰਜਾਬ ਬਿਊਰੋ : ਕੇਂਦਰ ਸਰਕਾਰ ਨੇ ਐਲਾਨ ਕੀਤਾ ਕਿ ਭਾਰਤ, ਜਾਪਾਨ ਨੂੰ ਪਛਾੜ ਕੇ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਿਆ ਹੈ। ਭਾਰਤ ਦੀ ਅਰਥਵਿਵਸਥਾ ਦਾ ਆਕਾਰ 4.18 ਟ੍ਰਿਲੀਅਨ ਡਾਲਰ (ਲਗਭਗ ₹374.5 ਲੱਖ ਕਰੋੜ) ਹੋਣ ਦਾ ਅਨੁਮਾਨ ਹੈ। ਕੇਂਦਰ ਸਰਕਾਰ ਦਾ ਅਨੁਮਾਨ ਹੈ ਕਿ ਜੇਕਰ ਮੌਜੂਦਾ ਰਫ਼ਤਾਰ ਜਾਰੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 508, 31-12-2025

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ […]

Continue Reading

ਪੰਜਾਬ ਵਿਧਾਨ ਸਭਾ ਵੱਲੋਂ ਮਾਲ ਵਿਭਾਗ ਨਾਲ ਸਬੰਧਤ ਤਿੰਨ ਅਹਿਮ ਸੋਧ ਬਿੱਲ ਸਰਬਸੰਮਤੀ ਨਾਲ ਪਾਸ

ਚੰਡੀਗੜ੍ਹ, 30 ਦਸੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਪੇਸ਼ ਕੀਤੇ ਗਏ “ਦ ਇੰਡੀਅਨ ਸਟੈਂਪ (ਪੰਜਾਬ ਦੂਜੀ ਸੋਧ) ਬਿੱਲ, 2025”, “ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਸੋਧ ਬਿੱਲ, 2025” ਅਤੇ “ਪੰਜਾਬ ਭੌਂ ਮਾਲੀਆ (ਸੋਧ) ਬਿੱਲ, 2025” […]

Continue Reading

ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਦੀ ਥਾਂ ਵੀ.ਬੀ. ਜੀ ਰਾਮ ਜੀ ਸਕੀਮ ਲਿਆਉਣ ਦੇ ਵਿਰੋਧ ਵਿੱਚ ਸਰਬਸੰਮਤੀ ਨਾਲ ਮਤਾ ਪਾਸ

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਤਾ ਪੇਸ਼ ਚੰਡੀਗੜ੍ਹ, 30 ਦਸੰਬਰ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਧਾਨ ਸਭਾ ਨੇ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੇਸ਼ ਕੀਤੇ ਗਏ ਇੱਕ ਮਤੇ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਜਿਸ ਵਿੱਚ ਭਾਰਤ ਸਰਕਾਰ ਵੱਲੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਗਨਰੇਗਾ) ਨੂੰ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਵਿਕਸਿਤ ਭਾਰਤ – ਗ੍ਰਾਮ ਜੀ’ ਸਕੀਮ ਗਰੀਬਾਂ ਅਤੇ ਸੰਘੀ ਢਾਂਚੇ ‘ਤੇ ਹਮਲਾ ਕਰਾਰ

ਚੰਡੀਗੜ੍ਹ, 30 ਦਸੰਬਰ ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਉਹ ਯੋਜਨਾਬੱਧ ਤਰੀਕੇ ਨਾਲ ਮਨਰੇਗਾ ਸਕੀਮ ਨੂੰ ਖ਼ਤਮ ਕਰ ਰਹੀ ਹੈ ਅਤੇ ਗਰੀਬਾਂ ਤੋਂ ਉਨ੍ਹਾਂ ਦੀ ਰੋਜ਼ੀ-ਰੋਟੀ ਦਾ ਹੱਕ ਖੋਹ ਰਹੀ ਹੈ। ਵਿਧਾਨ ਸਭਾ ਵਿੱਚ ਮਨਰੇਗਾ ਸਕੀਮ […]

Continue Reading