ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਐਸ ਏ ਐਸ ਨਗਰ 30 ਦਸੰਬਰ ,ਬੋਲੇ ਪੰਜਾਬ ਬਿਊਰੋ; ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ […]

Continue Reading

ਪੀਸੀਐਸ ਇਮਤਿਹਾਨ ਵਿੱਚ ਪੰਜਾਬੀ ਨੂੰ ਜਾਣਬੁੱਝ ਕੇ ਕਮਜ਼ੋਰ ਕਰਕੇ ਬਾਹਰਲੇ ਉਮੀਦਵਾਰਾਂ ਨੂੰ ਫ਼ਾਇਦਾ ਦੇ ਰਹੀ ਹੈ ‘ਆਪ’ ਸਰਕਾਰ: ਸਰਬਜੀਤ ਸਿੰਘ ਝਿੰਜਰ

ਪਟਿਆਲਾ, 30 ਦਸੰਬਰ ,ਬੋਲੇ ਪੰਜਾਬ ਬਿਊਰੋ; ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਹਲਕਾ ਘਨੌਰ ਦੇ ਇੰਚਾਰਜ ਸਰਬਜੀਤ ਸਿੰਘ ਝਿੰਜਰ ਨੇ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਆਰੋਪ ਲਗਾਇਆ ਕਿ ਪੀਸੀਐਸ (ਪੰਜਾਬ ਸਿਵਲ ਸਰਵਿਸਜ਼) ਇਮਤਿਹਾਨ ਵਿੱਚ ਪੰਜਾਬੀ ਦੀ ਭੂਮਿਕਾ ਨੂੰ ਜਾਣਬੁੱਝ ਕੇ ਘਟਾਇਆ ਜਾ ਰਿਹਾ ਹੈ। ਉਨ੍ਹਾਂ ਨੇ ਇਸ ਨੂੰ ਪੰਜਾਬ ਦੇ […]

Continue Reading

ਜਗਜੋਤ ਸਿੰਘ ਸੋਹੀ ਅਤੇ ਇੰਦਰਜੀਤ ਸਿੰਘ ਨੇ ਦਸਮ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਵਿੱਚ ਸਹਿਯੋਗ ਦੇਣ ਲਈ ਕੀਤਾ ਧੰਨਵਾਦ

ਨਵੀਂ ਦਿੱਲੀ, 30 ਦਸੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿੱਚ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ 25 ਤੋਂ 27 ਦਸੰਬਰ ਤੱਕ ਮਨਾਇਆ ਗਿਆ। ਇਸ ਦੌਰਾਨ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤ ਨੇ ਪਹੁੰਚ ਕੇ ਪ੍ਰਕਾਸ਼ ਪੁਰਬ ਵਿੱਚ ਭਾਗ ਲਿਆ ਅਤੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕੀਤਾ। ਤਖ਼ਤ […]

Continue Reading

ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਜੀ ਵਿਖੇ ਸਾਹਿਬਜਾਦਿਆਂ, ਮਾਤਾ ਗੁਜਰੀ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਕਰਵਾਏ ਗਏ ਸ਼ਹੀਦੀ ਸਮਾਗਮ

ਨਵੀਂ ਦਿੱਲੀ 30 ਦਸੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਜੀ ਫਤਹਿ ਨਗਰ ਵਿਖੇ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਦੇ ਲਖਤੇ ਜਿਗਰ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ, ਮਾਤਾ ਗੁਜਰੀ ਜੀ ਅਤੇ ਸਮੂਹ ਸ਼ਹੀਦ ਸਿੰਘ ਸਿੰਘਣੀਆ ਦੀ ਯਾਦ […]

Continue Reading

ਹੜ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਏ ਸ਼੍ਰੋਮਣੀ ਰਾਗੀ ਸਭਾ (ਸ੍ਰੀ ਅੰਮ੍ਰਿਤਸਰ) ਦੇ ਰਾਗੀ ਸਿੰਘ

ਨਵੀਂ ਦਿੱਲੀ 30 ਦਸੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ। ਦੇਸ਼ ਦੀ ਵੰਡ ਵੇਲੇ ਦੁਨੀਆ ਦੇ ਇਤਿਹਾਸ ਵਿਚ ਕਿਸੇ ਦੇਸ਼ ਦੀ ਵੰਡ ਵੇਲੇ ਸਭ ਤੋਂ ਵੱਧ ਜਾਨਾਂ ਪੰਜਾਬੀਆਂ ਨੇ ਗਵਾਈਆਂ ਤੇ ਮਾਲੀ ਨੁਕਸਾਨ ਪੰਜਾਬੀਆਂ ਨੇ ਝੱਲਿਆ। ਪਰ ਬਦਲੇ ਵਿਚ ਕੇਂਦਰੀ ਸਰਕਾਰਾਂ ਨੇ ਪੰਜਾਬੀਆਂ […]

Continue Reading

ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਮਾਮਲੇ ’ਚ ਦਖ਼ਲਅੰਦਾਜ਼ੀ ਸਿੱਧੀ ਸਿੱਧੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ-ਅਤਲਾ

ਨਵੀਂ ਦਿੱਲੀ 30 ਦਸੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਸਿੱਟ ਦੀ ਘੋਸ਼ਣਾ ਕਰਨ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਸੁਖਚੈਨ ਸਿੰਘ ਅਤਲਾ ਨੇ ਕਿਹਾ ਹੈ ਕਿ ਸਰਕਾਰਾਂ ਵੱਲੋਂ ਧਰਮ ਅਤੇ ਧਾਰਮਿਕ ਸੰਸਥਾਵਾਂ ਦੇ ਅੰਦਰੂਨੀ […]

Continue Reading

ਅੰਤਰਰਾਸ਼ਟਰੀ ਵਫ਼ਦ ਨੇ ਰਾਜਸਥਾਨ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਗਲੋਬਲ ਮੈਡੀਕਲ ਸਿੱਖਿਆ ਅਤੇ ਕਰੀਅਰ ਦੇ ਮਾਰਗਾਂ ਦੀ ਕੀਤੀ ਪੜਚੋਲ

ਮੰਡੀ ਗੋਬਿੰਦਗੜ੍ਹ 30 ਦਸੰਬਰ,ਬੋਲੇ ਪੰਜਾਬ ਬਿਊਰੋ: ਰਾਜਸਥਾਨ ਫਾਊਂਡੇਸ਼ਨ – ਨਿਊਯਾਰਕ ਚੈਪਟਰ (ਯੂਐਸਏ) ਦੀ ਪ੍ਰਧਾਨ, ਨੈਸ਼ਨਲ ਯੂਐਸ – ਇੰਡੀਆ ਚੈਂਬਰ ਆਫ਼ ਕਾਮਰਸ ਦੀ ਸੰਸਥਾਪਕ ਅਤੇ ਸੀਈਓ ਅਤੇ ਯੂਐਸ ਸੈਕਟਰੀ ਆਫ਼ ਕਾਮਰਸ ਦੀ ਸਲਾਹਕਾਰ ਡਾ. ਪੂਰਨਿਮਾ ਵੋਰੀਆ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਵਫ਼ਦ ਨੇ ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀ ਭਜਨ ਲਾਲ ਸ਼ਰਮਾ ਨਾਲ ਜੈਪੁਰ ਵਿੱਚ ਮੁਲਾਕਾਤ ਕੀਤੀ […]

Continue Reading

76 ਤੋਂ 80 ਦੇ ਵਸਨੀਕਾਂ ਨੂੰ ਪੰਜਾਬ ਸਰਕਾਰ ਵੱਲੋਂ 200 ਕਰੋੜ ਰੁਪਏ ਦੀ ਵੱਡੀ ਰਾਹਤ

ਇਨਹਾਂਸਮੈਂਟ ਸੰਘਰਸ਼ ਕਮੇਟੀ ਨੇ ਵਿਧਾਇਕ ਕੁਲਵੰਤ ਸਿੰਘ ਦਾ ਕੀਤਾ ਧੰਨਵਾਦ ਲੋਕਾਂ ਦੀ ਚੁਣੀ ਹੋਈ ਸਰਕਾਰ ਨੇ ਹੀ ਕੀਤਾ ਲੋਕਾਂ ਦਾ 15 ਸਾਲ ਪੁਰਾਣਾਮਸਲਾ ਹੱਲ ,: ਕੁਲਵੰਤ ਸਿੰਘ ਮੋਹਾਲੀ 30. ਦਸੰਬਰ ,ਬੋਲੇ ਪੰਜਾਬ ਬਿਊਰੋ; ਅੱਜ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਸੈਕਟਰ 79 , ਆਮ ਆਦਮੀ ਪਾਰਟੀ ਦੇ ਦਫਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ […]

Continue Reading

ਪਾਵਨ ਸਰੂਪਾਂ ਦੇ ਮਾਮਲੇ ’ਚ ਸਰਕਾਰ ਨੇ ਅਦਾਲਤ ’ਚ ਖ਼ੁਦ ਮੰਨਿਆ ਕਿ ਕਾਰਵਾਈ ਲਈ ਸਮਰੱਥ ਹੈ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ

ਕਿਹਾ; ਸ਼੍ਰੋਮਣੀ ਕਮੇਟੀ ਨੇ ਜਾਂਚ ਰਿਪੋਰਟ ਅਨੁਸਾਰ ਕੀਤੀ ਸਖ਼ਤ ਕਰਵਾਈ, ਛੋਟੇ ਤੋਂ ਲੈ ਕੇ ਵੱਡੇ ਮੁਲਾਜ਼ਮਾਂ ਤੱਕ ਕਿਸੇ ਨੂੰ ਨਹੀਂ ਬਖ਼ਸ਼ਿਆ ਅੰਮ੍ਰਿਤਸਰ, 30 ਦਸੰਬਰ,ਬੋਲੇ ਪੰਜਾਬ ਬਿਊਰੋ;ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸੱਦੀ ਉਚੇਚੀ ਪੱਤਰਕਾਰ ਵਾਰਤਾ ਦੌਰਾਨ ਪੰਜਾਬ ਸਰਕਾਰ ’ਤੇ […]

Continue Reading

ਮੋਹਾਲੀ ਵਿੱਚ ਹਾਈ ਕੋਰਟ ਦੇ ਸਾਬਕਾ ਏਏਜੀ ਦੀ ਪਤਨੀ ਦਾ ਕਤਲ

ਨੌਕਰ ਕਮਰੇ ਵਿੱਚ ਕੁਰਸੀ ਨਾਲ ਬੰਨ੍ਹਿਆ ਮਿਲਿਆ, ਅਪਰਾਧੀਆਂ ਨੇ ਗਹਿਣੇ ਅਤੇ ਨਕਦੀ ਲੁੱਟੀ ਮੋਹਾਲੀ 30 ਦਸੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ (ਏਏਜੀ) ਕ੍ਰਿਸ਼ਨ ਕੁਮਾਰ ਗੋਇਲ ਦੀ ਪਤਨੀ ਅਸ਼ੋਕ ਗੋਇਲ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਹਮਲਾਵਰ ਰਾਤ 11 ਵਜੇ ਮੋਹਾਲੀ ਦੇ ਫੇਜ਼ 5 ਸਥਿਤ ਉਨ੍ਹਾਂ […]

Continue Reading