ਬੰਗਲਾਦੇਸ਼ ਦੀ Ex PM ਖਾਲਿਦਾ ਜ਼ਿਆ ਦਾ ਦਿਹਾਂਤ

ਢਾਕਾ, 30 ਦਸੰਬਰ, ਬੋਲੇ ਪੰਜਾਬ ਬਿਊਰੋ : ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਅਤੇ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀਐਨਪੀ) ਦੀ ਨੇਤਾ ਖਾਲਿਦਾ ਜ਼ਿਆ ਦਾ 80 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮੌਤ ਨੇ ਬੰਗਲਾਦੇਸ਼ੀ ‘ਚ ਉਦਾਸੀ ਦੀ ਲਹਿਰ ਫੈਲਾ ਦਿੱਤੀ ਹੈ। ਉਹ ਕਈ ਸਾਲਾਂ ਤੋਂ ਛਾਤੀ ਦੀ ਇਨਫੈਕਸ਼ਨ, ਜਿਗਰ, ਗੁਰਦੇ, ਸ਼ੂਗਰ, ਗਠੀਆ ਅਤੇ […]

Continue Reading

ਪੰਜਾਬ ਤੇ ਚੰਡੀਗੜ੍ਹ ‘ਚ ਨਵੇਂ ਸਾਲ ਦੀ ਸ਼ੁਰੂਆਤ ਕੜਾਕੇ ਦੀ ਠੰਢ ਨਾਲ ਹੋਣ ਦੀ ਸੰਭਾਵਨਾ

ਚੰਡੀਗੜ੍ਹ, 30 ਦਸੰਬਰ, ਬੋਲੇ ਪੰਜਾਬ ਬਿਊਰੋ : ਨਵੇਂ ਸਾਲ 2026 ਦੀ ਸ਼ੁਰੂਆਤ ਵਿੱਚ ਚੰਡੀਗੜ੍ਹ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਠੰਢ ਹੋਰ ਵਧ ਜਾਵੇਗੀ। ਮੌਸਮ ਵਿਗਿਆਨ ਕੇਂਦਰ, ਸ਼ਿਮਲਾ ਦੇ ਅਨੁਸਾਰ, ਅੱਜ ਤੋਂ ਅਗਲੇ 96 ਘੰਟਿਆਂ ਤੱਕ ਹਿਮਾਚਲ ਦੇ ਉੱਚੇ ਇਲਾਕਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਦਾ ਦੌਰ ਜਾਰੀ ਰਹੇਗਾ। ਇਸਦਾ ਪ੍ਰਭਾਵ ਪਹਾੜੀ ਖੇਤਰਾਂ ਤੱਕ ਸੀਮਤ ਨਹੀਂ ਰਹੇਗਾ; […]

Continue Reading

ਫਤਿਹਗੜ੍ਹ ਸਾਹਿਬ ਦੇ ਕਿਸਾਨ ਨੇ ₹7 ਦੀ ਲਾਟਰੀ ਨਾਲ ਜਿੱਤਿਆ ₹1 ਕਰੋੜ ਦਾ ਇਨਾਮ

ਫਤਹਿਗੜ੍ਹ ਸਾਹਿਬ, 30 ਦਸੰਬਰ, ਬੋਲੇ ਪੰਜਾਬ ਬਿਊਰੋ : ਫਤਿਹਗੜ੍ਹ ਸਾਹਿਬ ਦੇ ਇੱਕ ਕਿਸਾਨ ਨੇ ₹7 ਦੀ ਲਾਟਰੀ ਟਿਕਟ ਤੋਂ ₹1 ਕਰੋੜ ਦਾ ਇਨਾਮ ਜਿੱਤਿਆ ਹੈ। ਕਿਸਾਨ ਬਲਕਾਰ ਸਿੰਘ ਨੇ 24 ਦਸੰਬਰ ਨੂੰ ਸਰਹਿੰਦ ਦੇ ਬਿੱਟੂ ਲਾਟਰੀ ਸਟਾਲ ਤੋਂ ਸਿੱਕਮ ਸਟੇਟ ਲਾਟਰੀ ਟਿਕਟ ਖਰੀਦੀ ਸੀ। ਲਾਟਰੀ ਦੇ ਨਤੀਜੇ ਉਸ ਦਿਨ ਐਲਾਨੇ ਗਏ ਸਨ, ਪਰ ਇਸ ਵੱਡੇ […]

Continue Reading

ਜਲੰਧਰ ‘ਚ ਚੱਲਦੀ PRTC ਬੱਸ ਦੇ ਪਹੀਏ ਖੁੱਲ੍ਹੇ, ਲੱਗਾ ਜਾਮ 

ਜਲੰਧਰ, 30 ਦਸੰਬਰ, ਬੋਲੇ ਪੰਜਾਬ ਬਿਊਰੋ : ਜਲੰਧਰ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਇੱਕ ਸਰਕਾਰੀ ਬੱਸ ਦੇ ਪਹੀਏ ਅਚਾਨਕ ਖੁੱਲ ਗਏ। ਇਹ ਘਟਨਾ ਰਾਸ਼ਟਰੀ ਰਾਜਮਾਰਗ ‘ਤੇ ਵਾਪਰੀ, ਜਿਸ ਕਾਰਨ ਲੰਮਾ ਟ੍ਰੈਫਿਕ ਜਾਮ ਲੱਗ ਗਿਆ। ਖੁਸ਼ਕਿਸਮਤੀ ਨਾਲ, ਬੱਸ ਵਿੱਚ ਕੋਈ ਯਾਤਰੀ ਨਹੀਂ ਸੀ, ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੁਲਿਸ ਸੂਚਨਾ ਮਿਲਣ ਤੋਂ ਤੁਰੰਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ-501, 30-12-2025

ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ ॥ ਸਾਧਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥ ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਟੈ ਸਗਲ […]

Continue Reading

ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 69110 ਮਹਿਲਾਵਾਂ ਨੂੰ 26.06 ਕਰੋੜ ਦੀ ਵਿੱਤੀ ਸਹਾਇਤਾ :ਡਾ.ਬਲਜੀਤ ਕੌਰ

ਚੰਡੀਗੜ੍ਹ, 29 ਦਸੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਅਤੇ ਮਾਤਾ-ਬੱਚਾ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਲੋਕ-ਹਿਤੈਸ਼ੀ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਚਾਲੂ ਵਿੱਤੀ ਸਾਲ […]

Continue Reading

ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਗੁ: ਸਿੰਘ ਸ਼ਹੀਦਾਂ ਸੋਹਾਣਾ ਤੋਂ ਸ੍ਰੀ ਫਤਹਿਗੜ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ

ਐੱਸ. ਏ. ਐੱਸ. ਨਗਰ ,29 ਦਸੰਬਰ ,ਬੋਲੇ ਪੰਜਾਬ ਬਿਊਰੋ; ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਤੋਂ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਮਿੱਠੀ ਯਾਦ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਗੁ: ਸ੍ਰੀ ਫਤਹਿਗੜ ਸਾਹਿਬ ਤੱਕ ਕੀਤਾ ਗਿਆ । ਇਹ ਵਿਸ਼ਾਲ ਨਗਰ ਕੀਰਤਨ ਸਵੇਰੇ 10:00 ਵਜੇ […]

Continue Reading

ਪਾਵਨ ਸਰੂਪਾਂ ਦੇ ਮਾਮਲੇ ’ਤੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਸੰਗਤਾਂ ਨੂੰ ਕਰ ਰਹੇ ਹਨ ਗੁੰਮਰਾਹ- ਐਡਵੋਕੇਟ ਧਾਮੀ

ਕਿਹਾ; ਭਲਕੇ 12 ਵਜੇ ਮੀਡੀਆ ਦੇ ਸਨਮੁਖ ਹੋ ਕੇ ਸੰਗਤਾਂ ਸਾਹਮਣੇ ਰੱਖਾਂਗੇ ਤੱਥਾਂ ਸਹਿਤ ਜਾਣਕਾਰੀ ਅੰਮ੍ਰਿਤਸਰ, 29 ਦਸੰਬਰ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਨੂੰ ਉਹ ਤੱਥਾਂ ਸਹਿਤ ਭਲਕੇ ਸੰਗਤਾਂ ਸਾਹਮਣੇ ਰੱਖਣਗੇ। ਉਨ੍ਹਾਂ ਕਿਹਾ ਕਿ ਲੰਘੇ ਕੱਲ੍ਹ […]

Continue Reading

ਕਾਂਗਰਸ ਨੂੰ ਮੋਹਾਲੀ ਵਿੱਚ ਵੱਡਾ ਝਟਕਾ :ਕਾਂਗਰਸ ਨੂੰ ਮੋਹਾਲੀ ਵਿੱਚ ਵੱਡਾ ਝਟਕਾ :

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ : ਭਗਵੰਤ ਸਿੰਘ ਮਾਨ ਸਰਕਾਰ ਦੀਆਂ ਨੀਤੀਆਂ ਦੇ ਚਲਦਿਆਂ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਸਿਲਸਿਲਾ ਰਹੇਗਾ ਅਗਾਂਹ ਵੀ ਜਾਰੀ ਮੋਹਾਲੀ 29 ਦਸੰਬਰ ,ਬੋਲੇ ਪੰਜਾਬ ਬਿਊਰੋ; ਅੱਜ ਸੈਕਟਰ -114 ਅਤੇ ਸੈਕਟਰ 70 ਤੋਂ 50 ਦੇ ਕਰੀਬ ਪਰਿਵਾਰ ਜਿਹੜੇ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋਏ , […]

Continue Reading

ਛੋਟੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਮੁੰਬਈ ‘ਚ ਕਰਵਾਇਆ ਗਿਆ ਵਿਸ਼ੇਸ਼ ਕੀਰਤਨ ਸਮਾਗਮ: ਬੱਲ ਮਲਕੀਤ ਸਿੰਘ

ਨਵੀਂ ਦਿੱਲੀ 29 ਦਸੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਿਹ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਗੁਰੂ ਤੇਗ ਬਹਾਦਰ ਦਰਬਾਰ ਰੌਲੀ ਕੈਂਪ ਪ੍ਰਬੰਧਕ ਕਮੇਟੀ, ਨਵੀਂ ਮੁੰਬਈ ਗੁਰਦੁਆਰਾ ਸੁਪਰੀਮ ਕੌਂਸਲ ਮਹਾਂਰਾਸ਼ਟਰ ਸਿੱਖ ਐਸੋਸੀਏਸ਼ਨ, ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ,11 […]

Continue Reading