ਅਖੰਡ ਕੀਰਤਨੀ ਜੱਥਾ ਟੋਰਾਂਟੋ ਵਲੋਂ ਚਾਰ ਸਾਹਿਬਜਾਦਿਆਂ, ਮਾਤਾ ਗੁੱਜਰ ਕੌਰ ਜੀ ਅਤੇ ਸਮੂਹ ਸਿੰਘ ਸਿੰਘਣੀਆਂ ਦੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਅਖੰਡ ਸਮਾਗਮ

ਨਵੀਂ ਦਿੱਲੀ 29 ਦਸੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਅਖੰਡ ਕੀਰਤਨੀ ਜੱਥਾ ਟੋਰਾਂਟੋ ਵਲੋਂ ਦਸਮ ਪਾਤਸ਼ਾਹ ਜੀ ਦੇ ਲਖਤੇ ਜਿਗਰ ਚਾਰ ਸਾਹਿਬਜਾਦਿਆਂ, ਮਾਤਾ ਗੁੱਜਰ ਕੌਰ ਜੀ ਅਤੇ ਸਮੂਹ ਸਿੰਘ ਸਿੰਘਣੀਆਂ ਦੀ ਸ਼ਹਾਦਤ ਨੂੰ ਸਮਰਪਿਤ ਹਰ ਸਾਲ ਯਾਦਗਾਰੀ ਅਖੰਡ ਕੀਰਤਨ ਸਮਾਗਮ ਕਰਵਾਏ ਜਾਂਦੇ ਹਨ ਜੋ ਕਿ ਇਸ ਵਾਰ ਵੀਂ ਚੜ੍ਹਦੀਕਲਾ ਨਾਲ ਸੰਪੂਰਨ ਹੋਏ । ਸਮਾਗਮ ਦੀ […]

Continue Reading

21 ਜਨਵਰੀ 2026 ਨੂੰ ਪੈਨਸ਼ਨਰਜ਼ ਭਵਨ ਮਾਨਸਾ ਵਿਖੇ ਬੱਸ ਕਿਰਾਇਆ ਘੋਲ ਦੇ ਸ਼ਹੀਦ ਲਾਭ‌ ਸਿੰਘ ਮਾਨਸਾ ਦੀ 45 ਵੀਂ ਬਰਸੀ ਮਨਾਈ ਜਾਵੇਗੀ ÷ਸ਼ਹੀਦ ਲਾਭ ਸਿੰਘ ਮਾਨਸਾ ਯਾਦਗਾਰ ਕਮੇਟੀ।

29 ਦਸੰਬਰ ਮਾਨਸਾ ,ਬੋਲੇ ਪੰਜਾਬ ਬਿਊਰੋ; ਅੱਜ ਇੱਥੇ ਸ਼ਹੀਦ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਮਾਨਸਾ ਵਿਖੇ ਸ਼ਹੀਦ ਲਾਭ ਸਿੰਘ ਮਾਨਸਾ ਯਾਦਗਾਰ ਕਮੇਟੀ ਦੀ ਮੀਟਿੰਗ ਕਮੇਟੀ ਦੇ ਕਨਵੀਨਰ ਹਰਗਿਆਨ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਹੋਈ। ਇਸ ਮੌਕੇ ਉਹਨਾਂ ਪ੍ਰੈੱਸ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ 21 ਜਨਵਰੀ 2026 ਨੂੰ ਬੱਸ ਕਿਰਾਇਆ ਘੋਲ ਦੇ ਸ਼ਹੀਦ ਲਾਭ ਸਿੰਘ ਮਾਨਸਾ […]

Continue Reading

ਪਾਵਰਕਾਮ ਦੇ ਆਊਟਸੋਰਸ ਸਪੋਟ ਬਿਲਿੰਗ ਮੀਟਰ ਰੀਡਰਾ ਦਾ ਧਰਨਾ ਪਾਵਰਕਾਮ ਹੈਡ ਆਫਿਸ ਪਟਿਆਲਾ ਅੱਗੇ 12ਵੇਂ ਦਿਨ ਵਿੱਚ ਪ੍ਰਵੇਸ਼

ਚੇਅਰਮੈਨ ਬਸੰਤ ਗਰਗ,ਪੀ. ਐਸ.ਪੀ.ਸੀ.ਐਲ. ਵੱਲੋ ਮੰਗਾ ਹੱਲ ਕਰਨ ਲਈ ਦਿੱਤਾ ਸੀ ਭਰੋਸਾ ਮੁਲਾਜਮ ਉਡੀਕ ਵਿੱਚ ਪਟਿਆਲਾ,29, ਦਸੰਬਰ,ਬੋਲੇ ਪੰਜਾਬ ਬਿਊਰੋ,ਮਲਾਗਰ ਖਮਾਣੋਂ; ਪਾਵਰਕਾਮ ਦੇ ਆਊਟਸੋਰਸ ਸਪੋਟ ਬਿਲਿੰਗ ਮੀਟਰ ਰੀਡਰਾ ਦਾ ਧਰਨਾ ਪਾਵਰਕਾਮ ਹੈਡ ਆਫਿਸ ਪਟਿਆਲਾ ਅੱਗੇ 12ਵੇਂ ਦਿਨ ਵਿੱਚ ਪ੍ਰਵੇਸ਼ਪਾਵਰਕਾਮ ਦੇ ਆਊਟਸੋਰਸ ਸਪੋਟ ਬਿਲਿੰਗ ਮੀਟਰ ਰੀਡਰਾ ਦੀ ਹੜਤਾਲ ਪਿਛਲੇ 42 ਦਿਨਾਂ ਤੋ ਚੱਲ ਰਹੀ ਹੈ।ਮੁਲਾਜਮ ਆਪਣੀਆਂ ਮੰਗਾ […]

Continue Reading

PSEB ਵੱਲੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ

ਮੋਹਾਲੀ, 29 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਬੋਰਡ ਦੇ ਅਨੁਸਾਰ, ਪ੍ਰੈਕਟੀਕਲ ਪ੍ਰੀਖਿਆਵਾਂ 2 ਫਰਵਰੀ ਤੋਂ 12 ਫਰਵਰੀ, 2026 ਤੱਕ ਲਈਆਂ ਜਾਣਗੀਆਂ। ਇਹ ਪ੍ਰੀਖਿਆਵਾਂ ਓਪਨ ਸਕੂਲ, ਕੰਪਾਰਟਮੈਂਟ ਜਾਂ ਰੀ-ਅਪੀਅਰ, ਵਾਧੂ ਵਿਸ਼ੇ, ਗ੍ਰੇਡ ਜਾਂ ਪ੍ਰਦਰਸ਼ਨ ਸੁਧਾਰ, ਅਤੇ ਵੋਕੇਸ਼ਨਲ/NSQF […]

Continue Reading

ਮਾਨਸਾ ਵਿਖੇ ਵਿਰੋਧ ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ‘ਚ ਝੜਪ 

ਮਾਨਸਾ, 29 ਦਸੰਬਰ, ਬੋਲੇ ਪੰਜਾਬ ਬਿਊਰੋ : ਮਾਨਸਾ ਵਿੱਚ ਯੂਥ ਕਾਂਗਰਸ ਦੇ ਇੱਕ ਵਿਰੋਧ ਪ੍ਰਦਰਸ਼ਨ ਦੌਰਾਨ, ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਵਿੱਚ ਝੜਪ ਹੋ ਗਈ। ਇਹ ਘਟਨਾ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਧਰਨੇ ਪ੍ਰਦਰਸ਼ਨ ਦੌਰਾਨ ਵਾਪਰੀ। ਮੌਕੇ ‘ਤੇ ਮੌਜੂਦ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ […]

Continue Reading

ਅਕਾਲੀ ਦਲ ਨੂੰ ਛਿਪਕਲੀਆਂ ਦੀ ਪਾਰਟੀ ਬਣਾ ਦਿੱਤਾ ਗਿਆ : CM ਭਗਵੰਤ ਮਾਨ 

ਚੰਡੀਗੜ੍ਹ, 29 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਕਰਕੇ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਦੀ ਸਖ਼ਤ ਆਲੋਚਨਾ ਕੀਤੀ। ਮਾਨ ਨੇ ਕਿਹਾ ਕਿ ਅਕਾਲੀ ਦਲ 1920 ਵਿੱਚ ਬਣਿਆ ਸੀ ਅਤੇ ਇਸਨੂੰ ਬਣੇ 105 ਸਾਲ ਹੋ ਗਏ ਹਨ। ਉਸ ਸਮੇਂ ਇਹ ਸ਼ੇਰਾਂ ਦੀ […]

Continue Reading

ਸੁਪਰੀਮ ਕੋਰਟ ਵਲੋਂ ਉਨਾਓ ਬਲਾਤਕਾਰ ਮਾਮਲੇ ‘ਚ BJP ਦੇ Ex MLA ਨੂੰ ਦਿੱਤੀ ਜ਼ਮਾਨਤ ‘ਤੇ ਰੋਕ 

ਨਵੀਂ ਦਿੱਲੀ, 29 ਦਸੰਬਰ, ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਨੇ ਉਨਾਓ ਬਲਾਤਕਾਰ ਮਾਮਲੇ ਵਿੱਚ ਭਾਜਪਾ ਦੇ ਸਾਬਕਾ ਵਿਧਾਇਕ ਕੁਲਦੀਪ ਸੇਂਗਰ ਨੂੰ ਦਿੱਤੀ ਗਈ ਜ਼ਮਾਨਤ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਸੇਂਗਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਮਾਮਲੇ ਦੀ ਸੁਣਵਾਈ ਚਾਰ ਹਫ਼ਤਿਆਂ ਬਾਅਦ ਹੋਵੇਗੀ। ਸੇਂਗਰ ਨੂੰ ਦਿੱਲੀ ਹਾਈ ਕੋਰਟ ਨੇ 23 ਦਸੰਬਰ […]

Continue Reading

ਕੁਝ ਸਮਾਂ ਪਹਿਲਾਂ ਜੇਲ੍ਹੋਂ ਬਾਹਰ ਆਏ ਨੌਜਵਾਨ ਦਾ ਕਤਲ

ਜਲੰਧਰ, 29 ਦਸੰਬਰ, ਬੋਲੇ ਪੰਜਾਬ ਬਿਊਰੋ : ਜਲੰਧਰ ਦੇ ਰਾਮਾ ਮੰਡੀ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਰਵੀਦਾਸ ਕਲੋਨੀ ਵਿੱਚ ਅੱਜ ਸੋਮਵਾਰ ਸਵੇਰੇ ਇੱਕ 20 ਸਾਲਾ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਆਸ਼ੂ ਵਜੋਂ ਹੋਈ ਹੈ, ਜੋ ਕਿ ਰਵੀਦਾਸ ਕਲੋਨੀ ਦਾ ਰਹਿਣ ਵਾਲਾ ਸੀ। ਇਸ ਘਟਨਾ ਨੇ ਇਲਾਕੇ ਵਿੱਚ […]

Continue Reading

ਨੌਜਵਾਨ ਵਲੋਂ ਵਿਆਹ ਤੋਂ ਪਹਿਲਾਂ ਗੋਲੀ ਮਾਰ ਕੇ ਖੁਦਕੁਸ਼ੀ

ਲੁਧਿਆਣਾ, 29 ਦਸੰਬਰ, ਬੋਲੇ ਪੰਜਾਬ ਬਿਊਰੋ :  ਲੁਧਿਆਣਾ ਵਿੱਚ ਇੱਕ ਨੌਜਵਾਨ ਨੇ ਵਿਆਹ ਤੋਂ ਪਹਿਲਾਂ ਲਾਇਸੈਂਸੀ ਪਿਸਤੌਲ ਨਾਲ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਉਸਦੀ ਲਾਸ਼ ਇੱਕ ਹੋਟਲ ਦੇ ਕਮਰੇ ਵਿੱਚੋਂ ਮਿਲੀ। ਉਸਦਾ ਵਿਆਹ 16 ਜਨਵਰੀ ਨੂੰ ਹੋਣਾ ਸੀ। ਸ਼ੁਰੂਆਤੀ ਜਾਂਚ ਅਨੁਸਾਰ, ਨੌਜਵਾਨ ਕਮਲ ਰਾਏਕੋਟ ਦੇ ਬਰਨਾਲਾ ਚੌਕ ਨੇੜੇ ਸਥਿਤ ਸਿਮਰ ਹੋਟਲ […]

Continue Reading

ਪੰਜਾਬ ‘ਚ ਸੰਘਣੀ ਧੁੰਦ ਕਾਰਨ ਕਈ ਵਾਹਨ ਆਪਸ ਵਿੱਚ ਟਕਰਾਏ

ਪਠਾਨਕੋਟ, 29 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਅੱਜ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਨਾਲ ਜੂਝ ਰਿਹਾ ਹੈ। ਇਹੀ ਹਾਲਾਤ ਸਵੇਰ ਤੋਂ ਰਾਤ ਤੱਕ ਬਣੇ ਰਹਿਣਗੇ। ਸੰਘਣੀ ਧੁੰਦ ਕਾਰਨ, ਅੰਮ੍ਰਿਤਸਰ ਦੇ ਵੇਰਕਾ ਤੋਂ ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਜਾ ਰਿਹਾ ਬੱਜਰੀ ਨਾਲ ਲੱਦਿਆ ਇੱਕ ਟਰੱਕ ਨੇ ਅਚਾਨਕ ਕੰਟਰੋਲ ਗੁਆ ਦਿੱਤਾ ਅਤੇ ਸੜਕ ਦੇ ਵਿਚਕਾਰ ਪਲਟ ਗਿਆ। […]

Continue Reading