ਪੰਜਾਬ ‘ਚ ਦਿਨ ਦਿਹਾੜੇ ਔਰਤ ਦਾ ਗਲਾ ਵੱਢ ਕੇ ਕਤਲ

ਬਠਿੰਡਾ 28 ਦਸੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਬਠਿੰਡਾ ਤੋਂ ਇੱਕ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਜਿੱਥੇ ਇੱਕ ਔਰਤ ਦਾ ਕਤਲ ਅਣਪਛਾਤੇ ਵਲੋਂ ਗਲਾ ਵੱਢ ਕੇ ਕਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ ਰਿਤਿਕਾ ਗੋਇਲ ਪਤਨੀ ਸਾਹਿਲ ਕੁਮਾਰ ਵਾਸੀ ਬਠਿੰਡਾ (ਗੋਪਾਲ ਨਗਰ) ਵਜੋਂ ਹੋਈ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਸਾਹਿਲ ਕੁਮਾਰ ਨੇ ਦੱਸਿਆ ਕਿ ਉਸ […]

Continue Reading

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ‘ਚ ਲਏ ਗਏ ਵੱਡੇ ਫ਼ੈਸਲੇ,

ਅਮ੍ਰਿਤਸਰ 28 ਦਸੰਬਰ ,ਬੋਲੇ ਪੰਜਾਬ ਬਿਊਰੋ; ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਅਹਿਮ ਮੀਟਿੰਗ ਹੋਈ, ਜਿਸ ਤੋਂ ਬਾਅਦ ਕਾਰਜਕਾਰੀ ਜਥੇਦਾਰ ਅਕਾਲ ਤਖ਼ਤ ਸਾਹਿਬ ਵੱਲੋਂ ਪੱਤਰਕਾਰ ਵਾਰਤਾ ਕਰਕੇ ਕਈ ਅਹਿਮ ਅਤੇ ਸਖ਼ਤ ਫ਼ੈਸਲਿਆਂ ਦੀ ਜਾਣਕਾਰੀ ਦਿੱਤੀ ਗਈ। ਜਥੇਦਾਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੰਥਕ ਮਸਲਿਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਜਥੇਦਾਰ […]

Continue Reading

ਅਹਿਮ ਖ਼ਬਰ: 29 ਦਸੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

ਚੰਡੀਗੜ੍ਹ 28 ਦਸੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 29 ਦਸੰਬਰ 2025 ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੀਐੱਮ ਹਾਊਸ ਵਿਖੇ ਦੁਪਹਿਰੇ 12 ਵਜੇ ਹੋਵੇਗੀ।ਮੰਨਿਆ ਜਾ ਰਿਹਾ ਹੈ ਕਿ ਸੂਬਾ ਸਰਕਾਰ ਇਸ ਮੀਟਿੰਗ ਵਿੱਚ ਵੱਡੇ ਫ਼ੈਸਲੇ ਲੈ ਸਕਦੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਹੋਈਆਂ ਮੀਟਿੰਗ […]

Continue Reading

ਸਵਦੇਸ਼ੀ ਦਾ ਨਾਅਰਾ ਦੇਣ ਵਾਲੀ ਕੇਂਦਰ ਸਰਕਾਰ ਈਸਟ ਇੰਡੀਆ ਕੰਪਨੀ ਦੇ ਰਾਹ ਪਈ – ਸਪੀਕਰ ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 28 ਦਸੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਵੱਲੋਂ ਨਿਊਜ਼ੀਲੈਂਡ ਦੇ ਸੇਬਾਂ ’ਤੇ ਆਯਾਤ ਡਿਊਟੀ ਨੂੰ ਮੁਕਤ ਵਪਾਰ ਸਮਝੌਤੇ (FTA) ਦੇ ਤਹਿਤ 50 ਫੀਸਦੀ ਤੋਂ ਘਟਾ ਕੇ 25 ਫੀਸਦੀ ਕਰਨ ਦੇ ਫੈਸਲੇ ਦੀ ਕੜੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸੇਬ ਉਤਪਾਦਕ ਕਿਸਾਨਾਂ […]

Continue Reading

ਸਾਲ 2025 ਦਾ ਲੇਖਾ ਜੋਖਾ-ਬਿਜਲੀ ਵਿਭਾਗ

ਪੰਜਾਬ ਵਿੱਚ ਬਿਜਲੀ ਕਨੈਕਸ਼ਨ ਪ੍ਰਕਿਰਿਆ ਸਰਲ; ‘ਰੋਸ਼ਨ ਪੰਜਾਬ’ ਨਾਲ ਭਵਿੱਖ-ਤਿਆਰ ਪਾਵਰ ਗ੍ਰਿਡ ਦੀ ਨੀਂਹ ਚੰਡੀਗੜ੍ਹ, 28 ਦਸੰਬਰ ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਬਿਜਲੀ, ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ ਅਤੇ ਐਨਆਰਆਈ ਮਾਮਲਿਆਂ ਦੇ ਕੈਬਿਨੇਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਕਿਹਾ ਕਿ ਸਾਲ 2025 ਦੌਰਾਨ ਬਿਜਲੀ ਵਿਭਾਗ ਵੱਲੋਂ ਰਾਜ ਵਿੱਚ ਭਰੋਸੇਯੋਗ ਬਿਜਲੀ ਸਪਲਾਈ, ਉਪਭੋਗਤਾ-ਅਨੁਕੂਲ ਸੇਵਾਵਾਂ ਅਤੇ […]

Continue Reading

ਵਨ ਸਟਾਪ ਸੈਂਟਰ ਰਾਹੀਂ 5121 ਹਿੰਸਾ ਪੀੜਤ ਔਰਤਾਂ ਨੂੰ ਮੁਫ਼ਤ ਸਹਾਇਤਾ — ਡਾ. ਬਲਜੀਤ ਕੌਰ

ਚੰਡੀਗੜ੍ਹ, 28 ਦਸੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਸਥਾਪਿਤ ਵਨ ਸਟਾਪ ਸੈਂਟਰਾਂ ਰਾਹੀਂ ਚਾਲੂ ਵਿੱਤੀ ਸਾਲ ਦੌਰਾਨ ਨਵੰਬਰ ਮਹੀਨੇ ਤੱਕ 5121 ਹਿੰਸਾ ਪੀੜਤ ਔਰਤਾਂ ਨੂੰ ਮੁਫ਼ਤ ਮੈਡੀਕਲ ਅਤੇ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਇਸ ਸਬੰਧੀ ਹੋਰ […]

Continue Reading

ਪੰਜਾਬ ਨੇ ਸਾਲ 2025 ਦੌਰਾਨ ਮੁੱਢਲੀਆਂ ਦੇਖਭਾਲ ਸੇਵਾਵਾਂ ਤੋਂ ਲੈ ਕੇ ਜਿਗਰ ਟ੍ਰਾਂਸਪਲਾਂਟ ਤੱਕ ਸਿਹਤ ਸੰਭਾਲ ਵਿੱਚ ਨਵੀਆਂ ਉਚਾਈਆਂ ਛੂਹੀਆਂ

ਚੰਡੀਗੜ੍ਹ, 28 ਦਸੰਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਾਲ 2025 ਦੌਰਾਨ ਹਰੇਕ ਨਾਗਰਿਕ ਲਈ ਪਹੁੰਚਯੋਗ, ਕਿਫ਼ਾਇਤੀ ਅਤੇ ਉੱਨਤ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਹਨ। ਇਸ ਮਿਆਦ ਦੌਰਾਨ ਮੁੱਢਲੀਆਂ ਸਿਹਤ ਸੰਭਾਲ ਸੇਵਾਵਾਂ ਤੋਂ ਲੈ ਕੇ ਜਿਗਰ ਟ੍ਰਾਂਸਪਲਾਂਟ ਤੱਕ  ਬੁਨਿਆਦੀ ਢਾਂਚੇ, ਸਿਹਤ […]

Continue Reading

ਕਿਸਾਨ ਨਵੇਂ ਬਾਗ ਲਗਾਉਣ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ: ਮੋਹਿੰਦਰ ਭਗਤ

ਚੰਡੀਗੜ੍ਹ, 28 ਦਸੰਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਕਰਸ਼ਕ ਸਬਸਿਡੀ ਸਕੀਮਾਂ ਰਾਹੀਂ ਕਿਸਾਨਾਂ ਨੂੰ ਬਾਗਬਾਨੀ ਦਾ ਕਿੱਤਾ ਅਪਣਾਉਣ ਲਈ ਉਤਸ਼ਾਹਿਤ ਕਰਕੇ ਫਸਲੀ ਵਿਭਿੰਨਤਾ ਨੂੰ ਸਰਗਰਮੀ ਨਾਲ ਹੁਲਾਰਾ ਦੇ ਰਹੀ ਹੈ। ਮੰਤਰੀ ਨੇ ਦੱਸਿਆ ਕਿ ਰਾਸ਼ਟਰੀ ਬਾਗਬਾਨੀ […]

Continue Reading

ਲੀਡਰਸ ਐਂਡ ਲਿਸਰਨਸ ਨੇ ਸ਼ਹੀਦੀ ਸਭਾ ਮੌਕੇ ਮਾਡਲ ਜੇਲ੍ਹ ਬੁੜੈਲ ਵਿਖੇ ਵਰਕਸ਼ਾਪ ਦਾ ਕੀਤਾ ਆਯੋਜਨ

ਚੰਡੀਗੜ੍ਹ, 28 ਦਸੰਬਰ, ਬੋਲੇ ਪੰਜਾਬ ਬਿਊਰੋ; ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਮੌਕੇ, ਲੀਡਰਸ ਐਂਡ ਲਿਸਰਨਸ ਨੇ ਸ਼ੁੱਕਰਵਾਰ ਨੂੰ ਮਾਡਲ ਜੇਲ੍ਹ, ਬੁੜੈਲ, ਚੰਡੀਗੜ੍ਹ ਵਿਖੇ ਇੱਕ ਰਿਫਾਰਮੈਟਿਵ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਨ ਕੀਤਾ। ਇਸ ਵਰਕਸ਼ਾਪ ਦਾ ਉਦੇਸ਼ ਸ਼ਹੀਦੀ ਸਭਾ ਨੂੰ ਇੱਕ ਸਾਰਥਕ ਦਿਨ ਵਜੋਂ ਸਥਾਪਿਤ ਕਰਨਾ ਅਤੇ ਕੈਦੀਆਂ […]

Continue Reading

ਅਕਾਲ ਤਖਤ ਸਾਹਿਬ ਵਲੋਂ ਦਿੱਲੀ ਕਮੇਟੀ ਪ੍ਰਧਾਨ ਸਕੱਤਰ ਅਤੇ ਕੁਝ ਮੈਂਬਰਾਂ ਨੂੰ 5 ਜਨਵਰੀ ਨੂੰ ਪੇਸ਼ ਹੋਣ ਦੇ ਆਦੇਸ਼

ਨਵੀਂ ਦਿੱਲੀ 28 ਦਸੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਅਕਾਲ ਤਖਤ ਸਾਹਿਬ ਵਲੋਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਦੀ ਚੋਣ ਨੂੰ ਰੋਕਣ ਲਈ ਆਦੇਸ਼ ਜਾਰੀ ਕੀਤਾ ਸੀ ਪਰ ਕਮੇਟੀ ਵਲੋਂ ਆਦੇਸ਼ ਨਹੀਂ ਮਿਲੇ ਕਹਿ ਕੇ ਪ੍ਰਧਾਨ ਦੀ ਚੋਣ ਕਰਵਾਈ ਗਈ ਸੀ । ਅਕਾਲ ਤਖਤ ਸਾਹਿਬ ਵਲੋਂ ਆਦੇਸ਼ ਦੀ ਹੋਈ ਉਲੰਘਣਾ ਨੂੰ ਦੇਖਦਿਆਂ ਦਿੱਲੀ ਕਮੇਟੀ ਪ੍ਰਧਾਨ […]

Continue Reading