ਚੰਡੀਗੜ੍ਹ, 19 ਜਨਵਰੀ, ਬੋਲੇ ਪੰਜਾਬ ਬਿਊਰੋ :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਵਾਰ ਫਿਰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਬੁਲਾਈ ਹੈ। ਬਜਟ ਤੋਂ ਪਹਿਲਾਂ ਬੁਲਾਈ ਗਈ ਇਸ ਮੀਟਿੰਗ ਵਿੱਚ ਮਹੱਤਵਪੂਰਨ ਫ਼ੈਸਲਿਆਂ ਨੂੰ ਮਨਜ਼ੂਰੀ ਮਿਲਣ ਦੀ ਉਮੀਦ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ ਮੰਗਲਵਾਰ ਨੂੰ ਕੈਬਿਨੇਟ ਦੀ ਇਹ ਅਹਿਮ ਮੀਟਿੰਗ ਬੁਲਾਈ ਹੈ।












