‘ਵਾਰਿਸ ਪੰਜਾਬ ਦੇ’ ਅਕਾਲੀ ਦਲ ਦੇ ਸੀਨੀਅਰ ਆਗੂ ਜਸਵੰਤ ਸਿੰਘ ਚੀਮਾ ‘ਤੇ ਗੋਲੀਬਾਰੀ

ਦੋਰਾਹਾ, 25 ਜਨਵਰੀ, ਬੋਲੇ ਪੰਜਾਬ ਬਿਊਰੋ : ‘ਵਾਰਿਸ ਪੰਜਾਬ ਦੇ’ ਅਕਾਲੀ ਦਲ ਦੇ ਸੀਨੀਅਰ ਆਗੂ ਜਸਵੰਤ ਸਿੰਘ ਚੀਮਾ ‘ਤੇ ਦੋਰਾਹਾ ਵਿੱਚ ਗੋਲੀਬਾਰੀ ਕੀਤੀ ਗਈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਚੀਮਾ ਆਪਣੀ ਇਨੋਵਾ ਕਾਰ ਵਿੱਚ ਲੁਧਿਆਣਾ ਤੋਂ ਦੋਰਾਹਾ ਵਾਪਸ ਆ ਰਹੇ ਸਨ। ਹਮਲਾਵਰਾਂ ਨੇ ਅਕਾਲੀ ਆਗੂ ਦੀ ਕਾਰ ਦਾ ਪਿੱਛਾ ਕੀਤਾ ਅਤੇ ਦੋਰਾਹਾ ਗੁਰਥਲੀ ਪੁਲ […]

Continue Reading

ਚਾਈਨਾ ਡੋਰ ਨੇ ਲਈ ਵਿਦਿਆਰਥੀ ਦੀ ਜਾਨ 

ਲੁਧਿਆਣਾ, 25 ਜਨਵਰੀ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿੱਚ ਇੱਕ ਵਿਦਿਆਰਥੀ ਦੀ ਚਾਈਨਾ ਡੋਰ ਨਾਲ ਗਲਾ ਕਟਣ ਕਾਰਨ ਮੌਤ ਹੋ ਗਈ। ਉਹ ਆਪਣੇ ਚਾਚੇ ਦੇ ਪੁੱਤਰ ਨਾਲ ਮੋਟਰਸਾਈਕਲ ‘ਤੇ ਸਕੂਲ ਤੋਂ ਘਰ ਵਾਪਸ ਆ ਰਿਹਾ ਸੀ ਕਿ ਅਚਾਨਕ ਉਨ੍ਹਾਂ ਦੇ ਸਾਹਮਣੇ ਇੱਕ ਚਾਈਨਾ ਡੋਰ ਆ ਗਈ। ਲਹੂ ਨਾਲ ਲੱਥਪੱਥ ਵਿਦਿਆਰਥੀ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ […]

Continue Reading

ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਤੀਜਾ T-20 ਮੈਚ ਅੱਜ

ਗੁਹਾਟੀ, 25 ਜਨਵਰੀ, ਬੋਲੇ ਪੰਜਾਬ ਬਿਊਰੋ : ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜਾ ਟੀ-20 ਮੈਚ ਅੱਜ ਗੁਹਾਟੀ ਦੇ ਬਾਰਸਾਪਾਰਾ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਮੈਚ ਸ਼ਾਮ 7 ਵਜੇ ਸ਼ੁਰੂ ਹੋਵੇਗਾ, ਜਿਸ ਵਿੱਚ ਟਾਸ ਸ਼ਾਮ 6:30 ਵਜੇ ਹੋਵੇਗਾ। ਟੀਮ ਇੰਡੀਆ ਲੜੀ ਵਿੱਚ 2-0 ਨਾਲ ਅੱਗੇ ਹੈ। ਤੀਜਾ ਮੈਚ ਜਿੱਤਣ ਨਾਲ ਉਹ ਲਗਾਤਾਰ ਪੰਜਵੀਂ ਟੀ-20 ਸੀਰੀਜ਼ ਲਈ ਨਿਊਜ਼ੀਲੈਂਡ ਨੂੰ […]

Continue Reading

ਆਸਟ੍ਰੇਲੀਆ ਦੀ ਪਹਿਲੀ ਮਹਿਲਾ ਸਿੱਖ MP ਡਾ. ਪਰਵਿੰਦਰ ਕੌਰ ਪੰਜਾਬ ਪਹੁੰਚੀ

ਲੁਧਿਆਣਾ, 25 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਦੀ ਵਿਦਿਆਰਥਣ ਡਾ. ਪਰਵਿੰਦਰ ਕੌਰ ਆਸਟ੍ਰੇਲੀਆ ਵਿੱਚ ਐਮਪੀ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਆਈ। ਉਹ ਸ਼ੁੱਕਰਵਾਰ ਨੂੰ ਪੀਏਯੂ ਵੀ ਗਈ। ਇਸ ਦੌਰਾਨ, ਉਸਨੇ ਆਪਣੇ ਪੁਰਾਣੇ ਦਿਨਾਂ ਨੂੰ ਯਾਦ ਕੀਤਾ। ਉਹ ਪੀਏਯੂ ਦੇ ਵਾਈਸ ਚਾਂਸਲਰ ਅਤੇ ਪ੍ਰੋਫੈਸਰਾਂ ਨਾਲ ਮਿਲੀ। ਉਸਨੇ ਸੋਸ਼ਲ ਮੀਡੀਆ ‘ਤੇ […]

Continue Reading

ਪੰਜਾਬ ‘ਚ ਸੰਘਣੀ ਧੁੰਦ ਤੇ ਸੀਤ ਲਹਿਰ ਦਾ Orange Alert ਜਾਰੀ, ਤੇਜ਼ ਹਵਾਵਾਂ ਚੱਲਣਗੀਆਂ 

ਚੰਡੀਗੜ੍ਹ, 25 ਜਨਵਰੀ, ਬੋਲੇ ਪੰਜਾਬ ਬਿਊਰੋ : ਮੌਸਮ ਵਿਭਾਗ ਨੇ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ। ਅੱਜ ਵੀ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲਦੀਆਂ ਰਹਿਣਗੀਆਂ, ਪਰ ਮੌਸਮ ਵਿੱਚ ਕੋਈ ਖਾਸ ਬਦਲਾਅ ਆਉਣ ਦੀ ਉਮੀਦ ਨਹੀਂ ਹੈ। ਪੱਛਮੀ ਗੜਬੜ ਜੋ ਕਿ ਜੰਮੂ ਅਤੇ ਨਾਲ ਲੱਗਦੇ ਪਾਕਿਸਤਾਨ ਉੱਤੇ ਇੱਕ ਘੱਟ ਦਬਾਅ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 735, 25-01-2026

ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ […]

Continue Reading

ਰਿਕਾਰਡ ਤੋੜ ਵਿੰਟਰ ਸਟ੍ਰੋਮ ਦੇ ਚਲਦਿਆਂ Air India ਨੇ ਨਿਊਯਾਰਕ ਅਤੇ ਨੇਵਾਰਕ ਲਈ ਰੱਦ ਕੀਤੀਆਂ ਉਡਾਣਾਂ

ਨਵੀ ਦਿੱਲੀ, 24 ਜਨਵਰੀ ,ਬੋਲੇ ਪੰਜਾਬ ਬਿਊਰੋ; ਅਮਰੀਕਾ ਇਸ ਸਮੇਂ ਇੱਕ ਰਿਕਾਰਡ ਤੋੜ ਵਿੰਟਰ ਸਟ੍ਰੋਮ ਦੀ ਲਪੇਟ ਵਿੱਚ ਹੈ ਬਰਫੀਲੇ ਤੂਫਾਨ ਦੀ ਚੇਤਾਵਨੀ ਜਾਰੀ ਕਰਦਿਆਂ ਰਾਸ਼ਟਰੀ ਮੌਸਮ ਸੇਵਾ (NWS) ਨੇ ਕਿਹਾ ਕਿ ਇਹ ਤੂਫਾਨ ਕੇਂਦਰੀ ਮੈਦਾਨਾਂ ਤੋਂ ਉੱਤਰ-ਪੂਰਬ ਤੱਕ ਲੱਖਾਂ ਲੋਕਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਭਾਰੀ ਬਰਫ਼ਬਾਰੀ, ਮੀਂਹ ਅਤੇ ਖ਼ਤਰਨਾਕ ਠੰਢ ਕਾਰਨ ਕਈ ਇਲਾਕਿਆਂ […]

Continue Reading

ਬਸੰਤ ਪੰਚਮੀ ਮੌਕੇ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਮੁਲਾਜ਼ਮਾਂ ਅਤੇ ਜਥੇਬੰਦੀ ਦੀ ਮੀਟਿੰਗ ਵਿੱਚ ਸ਼ਿਰਕਤ

ਮੁਅੱਤਲ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ, ਰਾਜਿੰਦਰ ਸਿੰਘ ਹੈਲਪਰ ਅਤੇ ਰਣਜੀਤ ਸਿੰਘ ਹੈਲਪਰ ਦੀਆਂ ਸੇਵਾਵਾਂ ਬਹਾਲ ਕਰਨ ਦਾ ਕੀਤਾ ਐਲਾਨ ਬਸੰਤ ਪੰਚਮੀ ਦੀ ਖੁਸ਼ੀ ਵਿੱਚ ਬੋਰਡ ਦੇ ਸਮੂਹ ਮੁਲਾਜ਼ਮਾਂ ਨੇ ਲਾਇਆ ਚਾਹ ਅਤੇ ਲੱਡੂਆਂ ਦਾ ਲੰਗਰ ਮੋਹਾਲੀ, 24 ਜਨਵਰੀ, ਬੋਲੇ ਪੰਜਾਬ ਬਿਊਰੋ; ਪੰਜਾਬ ਸਕੂਲ ਸਿੱਖਿਆ ਬੋਰਡ ਵਿਖੇ ਬੀਤੀ ਕੱਲ੍ਹ ਬਸੰਤ ਪੰਚਮੀ ਦੇ ਪਾਵਨ ਤਿਉਹਾਰ ਦੇ ਸ਼ੁਭ […]

Continue Reading

ਹਰਭਜਨ ਸਿੰਘ ਈ.ਟੀ.ਓ. ਵੱਲੋਂ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਲੋਕ ਨਿਰਮਾਣ ਵਿਭਾਗ ਦੇ ਕੰਮਾਂ ਦਾ ਜਾਇਜ਼ਾ

ਲੋਕ ਨਿਰਮਾਣ ਮੰਤਰੀ ਵਲੋਂ ਨਾਨ-ਬਿਟੂਮਿਨਸ ਕਾਰਜ 10 ਫਰਵਰੀ, 2026 ਤੱਕ ਹਰ ਪੱਖੋਂ ਮੁਕੰਮਲ ਕਰਨ ਦੇ ਹੁਕਮ ਚੰਡੀਗੜ੍ਹ, 24 ਜਨਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਵੱਲੋਂ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ  ਲਈ ਕੀਤੇ ਜਾ ਰਹੇ ਕੰਮਾਂ ਦੀ ਸਥਿਤੀ ਦਾ ਪੜਾਅਵਾਰ ਜਾਇਜ਼ਾ […]

Continue Reading

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਗੜ੍ਹਸ਼ੰਕਰ ਦੇ ਪਿੰਡਾਂ ‘ਚ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਕੀਤਾ ਗਿਆ ਜਾਗਰੂਕ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ 10 ਲੱਖ ਰੁਪਏ ਦੇ ਲਾਭ ਸਦਕਾ ਹੁਣ ਕਿਸੇ ਨੂੰ ਮਹਿੰਗੇ ਇਲਾਜ ਕਾਰਨ ਕਰਜ਼ੇ ਹੇਠ ਨਹੀਂ ਆਉਣਾ ਪਵੇਗਾ: ਡਿਪਟੀ ਸਪੀਕਰ ਰੋੜੀ ਚੰਡੀਗੜ੍ਹ/ਗੜ੍ਹਸ਼ੰਕਰ/ਹੁਸ਼ਿਆਰਪੁਰ, 24 ਜਨਵਰੀ,ਬੋਲੇ ਪੰਜਾਬ ਬਿਊਰੋ;ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ […]

Continue Reading