ਸਪੀਕਰ ਨੇ ਵਾਰਾਣਸੀ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ

ਚੰਡੀਗੜ੍ਹ 24 ਜਨਵਰੀ ,ਬੋਲੇ ਪੰਜਾਬ ਬਿਊਰੋ:ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਤਰ ਪ੍ਰਦੇਸ਼ ਦੇ ਪਾਵਨ ਨਗਰ ਵਾਰਾਣਸੀ ਪੁੱਜ ਕੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਅਤੇ ਬਾਬਾ ਕਾਸ਼ੀ ਵਿਸ਼ਵਨਾਥ ਮੰਦਰ ਵਿੱਚ ਮੱਥਾ ਵੀ ਟੇਕਿਆ। ਇਹ ਮੰਦਰ ਪਵਿੱਤਰ ਗੰਗਾ ਨਦੀ ਦੇ ਕੰਢੇ ਸਥਿਤ ਹੈ, ਜੋ ਨਾ ਸਿਰਫ ਆਸਥਾ ਦਾ ਕੇਂਦਰ ਹੈ ਸਗੋਂ ਸਾਡੀ […]

Continue Reading

ਮਹਿੰਦਰਾ ਗਰੁੱਪ ਪੰਜਾਬ ਵਿੱਚ ਨਿਵੇਸ਼ ਨਾਲ ਆਪਣੇ ਵਪਾਰਕ ਆਧਾਰ ਨੂੰ ਲਗਾਤਾਰ ਮਜ਼ਬੂਤੀ ਦੇ ਰਿਹੈ: ਸੰਜੀਵ ਅਰੋੜਾ

ਚੰਡੀਗੜ੍ਹ 24 ਜਨਵਰੀ, ਬੋਲੇ ਪੰਜਾਬ ਬਿਊਰੋ; ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਮਹਿੰਦਰਾ ਐਂਡ ਮਹਿੰਦਰਾ ਭਾਰਤ ਦੇ ਮੋਹਰੀ ਬਹੁ-ਕੌਮੀ ਗਰੁੱਪਾਂ ਵਿੱਚੋਂ ਇੱਕ ਹੈ ਜਿਸਨੇ ਆਟੋਮੋਟਿਵ, ਖੇਤੀ ਉਪਕਰਣ, ਵਿੱਤੀ ਸੇਵਾਵਾਂ, ਨਿਰਮਾਣ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਵਿੱਚ ਆਪਣੀ ਮਜ਼ਬੂਤ ਜਗ੍ਹਾ ਬਣਾਈ ਹੈ। ਇਸ ਗਰੁੱਪ ਕੋਲ ਵਿਸ਼ਵ ਪੱਧਰ ‘ਤੇ ਪ੍ਰਤੀਯੋਗੀ ਉਦਯੋਗਿਕ ਪਲੇਟਫਾਰਮ ਬਣਾਉਣ ਲਈ ਇੱਕ […]

Continue Reading

ਸਪੀਕਰ ਵੱਲੋਂ ਕੌਮੀ ਬਾਲੜੀ ਦਿਵਸ ਮੌਕੇ ‘ਤੇ ਸਾਰੀਆਂ ਧੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ

ਚੰਡੀਗੜ੍ਹ 24 ਜਨਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਕੌਮੀ ਬਾਲੜੀ ਦਿਵਸ ਮੌਕੇ ‘ਤੇ ਦੁਨੀਆ ਭਰ ਦੀਆਂ ਸਾਰੀਆਂ ਧੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਕੌਮੀ ਬਾਲੜੀ ਦਿਵਸ ਦੇ ਮੌਕੇ ਆਪਣੀ ਧੀ ਨਾਲ ਇੱਕ ਤਸਵੀਰ ਸਾਂਝੀ ਕੀਤੀ ਅਤੇ ਲਿਖਿਆ: “ਧੀਆਂ ਨੂੰ ਅਸਮਾਨ ਦਿਓ, ਉਹ ਤਾਰਿਆਂ ਵਾਂਗ ਚਮਕਣਗੀਆਂ”। […]

Continue Reading

ਲੁਧਿਆਣਾ ਦੀ ਨੁਹਾਰ ਬਦਲਣ ਲਈ ਵਿਸ਼ਵ ਪੱਧਰੀ ਸਟ੍ਰੀਟ  ਪ੍ਰਾਜੈਕਟ: ਸੰਜੀਵ ਅਰੋੜਾ

ਚੰਡੀਗੜ੍ਹ; 24 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ  ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਭਗਵੰਤ ਮਾਨ ਅਗਵਾਈ ਵਾਲੀ ਸਰਕਾਰ ਦੇ ਇੱਕ ਅਹਿਮ ਵਿਸ਼ਵ ਪੱਧਰੀ ਸਟ੍ਰੀਟ ਪ੍ਰੋਜੈਕਟ ਦੀ ਸ਼ੁਰੂਆਤ ਦਾ ਐਲਾਨ ਕੀਤਾ, ਜਿਸਦਾ ਉਦੇਸ਼ ਲੁਧਿਆਣਾ ਸ਼ਹਿਰ ਨੂੰ ਸੁਰੱਖਿਅਤ, ਸਮਾਵੇਸ਼ੀ, ਟਿਕਾਊ ਅਤੇ ਸਮਾਰਟ ਗਤੀਸ਼ੀਲਤਾ ਦੇ ਮਾਡਲ ਵਿੱਚ ਤਬਦੀਲ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਇਹ […]

Continue Reading

ਮਨਰੇਗਾ ਗਰੀਬਾਂ ਦੀ ਜੀਵਨ ਰੇਖਾ, ਇਸਨੂੰ ਖਤਮ ਕਰਨ ਦੀ ਸਾਜ਼ਿਸ਼ ਕਦੇ ਕਾਮਯਾਬ ਨਹੀਂ ਹੋਣ ਦਿਆਂਗੇ: ਬਲਬੀਰ ਸਿੱਧੂ

ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਗਰੀਬ ਮਜ਼ਦੂਰਾਂ ਦੇ ਹੱਕ ਖੋਹ ਰਹੀ ਹੈ: ਸਿੱਧੂ 24 ਜਨਵਰੀ 2026, ਮੋਹਾਲੀ,ਬੋਲੇ ਪੰਜਾਬ ਬਿਊਰੋ; ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਪੰਜਾਬ ਸ. ਬਲਬੀਰ ਸਿੱਧੂ ਨੇ ਅੱਜ “ਮਨਰੇਗਾ ਬਚਾਓ ਸੰਗਰਾਮ” ਦੇ ਤਹਿਤ ਪਿੰਡ ਕੁਰੜਾ, ਮੋਟੇ ਮਾਜਰਾ, ਤੰਗੋਰੀ, ਕੁਰੜੀ, ਸ਼ੇਖਣ ਮਾਜਰਾ, ਨਾਗਰੀ ਅਤੇ ਗੀਗੇ ਮਾਜਰਾ ਵਿੱਚ ਪੰਚਾਇਤ ਮੈਂਬਰਾਂ […]

Continue Reading

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗੰਭੀਰ ਪ੍ਰਦੂਸ਼ਣ ਉਲੰਘਣਾਵਾਂ ਲਈ ਪੰਜਾਬ ਕੇਸਰੀ ਗਰੁੱਪ ਦੀ ਮਲਕੀਅਤ ਵਾਲੇ ਹੋਟਲ ਵਿਰੁੱਧ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਬਰਕਰਾਰ ਰੱਖਿਆ

ਪੰਜਾਬ ਸਰਕਾਰ ਨੂੰ ਗੰਭੀਰ ਪ੍ਰਦੂਸ਼ਣ ਮਾਮਲਿਆਂ ਵਿੱਚ ਅਗਾਊਂ ਸੁਣਵਾਈ ਤੋਂ ਬਿਨਾਂ ਕਾਰਵਾਈ ਕਰਨ ਦਾ ਕਾਨੂੰਨੀ ਤੌਰ ‘ਤੇ ਅਧਿਕਾਰ:ਹਾਈ ਕੋਰਟ ਦਾ ਹੁਕਮ ਪੰਜਾਬ ਕੇਸਰੀ ਗਰੁੱਪ ਦਾ ਹੋਟਲ ਬਿਜਲੀ ਤੋਂ ਬਿਨਾਂ ਰਹੇਗਾ, ਪੰਜਾਬ ਸਰਕਾਰ ਦੀ ਕਾਰਵਾਈ ਹੋਈ ਸਹੀ ਸਾਬਤ ਚੰਡੀਗੜ੍ਹ 24 ਜਨਵਰੀ ,ਬੋਲੇ ਪੰਜਾਬ ਬਿਊਰੋ: ਵਾਤਾਵਰਣ ਉਲੰਘਣਾਵਾਂ ਪ੍ਰਤੀ ਪੰਜਾਬ ਸਰਕਾਰ ਦੀ ਅਪਣਾਈ ਜ਼ੀਰੋ-ਟੌਲਰੈਂਸ ਪਹੁੰਚ ਨੂੰ ਮਜ਼ਬੂਤ ਕਰਦੇ […]

Continue Reading

SYL ਦੇ ਮੁੱਦੇ ‘ਤੇ 27 ਜਨਵਰੀ ਨੂੰ ਅਹਿਮ ਮੀਟਿੰਗ

ਦੋਵਾਂ ਰਾਜਾਂ ਦੇ ਮੁੱਖ ਮੰਤਰੀ ਚੰਡੀਗੜ੍ਹ ‘ਚ ਕਰਨਗੇ ਬੈਠਕ ਚੰਡੀਗੜ੍ਹ, 24 ਜਨਵਰੀ,ਬੋਲੇ ਪੰਜਾਬ ਬਿਊਰੋ; ਸਤਲੁਜ-ਯਮੁਨਾ ਲਿੰਕ (SYL) ਨਹਿਰ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਇੱਕ ਵਾਰ ਫਿਰ ਮੀਟਿੰਗ ਕਰਨ ਜਾ ਰਹੇ ਹਨ। ਇਸ ਵਾਰ, ਮੀਟਿੰਗ ਦਿੱਲੀ ਵਿੱਚ ਨਹੀਂ, ਸਗੋਂ ਚੰਡੀਗੜ੍ਹ ਵਿੱਚ ਹੋਵੇਗੀ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਕੋਈ ਵੀ ਕੇਂਦਰੀ ਮੰਤਰੀ ਇਸ ਵਿੱਚ […]

Continue Reading

ਟ੍ਰਾਈਸਿਟੀ ਫੋਟੋ ਆਰਟ ਸੋਸਾਇਟੀ (ਤਪਸ) ਵੱਲੋਂ ਦੋ-ਰੋਜ਼ਾ ‘ਦ੍ਰਿਸ਼ਟੀ-2026’

ਐਮਪੀ ਸਤਨਾਮ ਸੰਧੂ ਨੇ ਉਦਘਾਟਨ ਕੀਤਾ ਚੰਡੀਗੜ੍ਹ, 24 ਜਨਵਰੀ ,ਬੋਲੇ ਪੰਜਾਬ ਬਿਊਰੋ:ਟ੍ਰਾਈ-ਸਿਟੀ ਫੋਟੋ ਆਰਟ ਸੋਸਾਇਟੀ (ਤਪਸ) ਵੱਲੋਂ, ਇਸਦੇ ਮੈਂਬਰਾਂ ਦੀ ਸਾਲਾਨਾ ਫੋਟੋਗ੍ਰਾਫੀ ਪ੍ਰਦਰਸ਼ਨੀ, ‘ਦ੍ਰਿਸ਼ਟੀ-2026’, ਸ਼ੁੱਕਰਵਾਰ ਨੂੰ ਸ਼ੁਰੂ ਹੋਈ। ਦੋ-ਰੋਜ਼ਾ ਪ੍ਰਦਰਸ਼ਨੀ ਦਾ ਉਦਘਾਟਨ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਕੀਤਾ। ਇਹ ਪ੍ਰਦਰਸ਼ਨੀ 24 ਅਤੇ 25 ਜਨਵਰੀ ਨੂੰ ਸਰਕਾਰੀ ਅਜਾਇਬ ਘਰ ਅਤੇ ਆਰਟ ਗੈਲਰੀ, ਸੈਕਟਰ 10, ਚੰਡੀਗੜ੍ਹ […]

Continue Reading

ਰਾਵੀ ਦਰਿਆ ’ਤੇ ਪੁਲ ਰੁੜ੍ਹਿਆ, 7 ਪਿੰਡਾਂ ਦਾ ਸੰਪਰਕ ਟੁੱਟਿਆ

ਗੁਰਦਾਸਪੁਰ, 24 ਜਨਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਸਮੇਤ ਉੱਤਰ ਭਾਰਤ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਮੀਂਹ ਦਾ ਕਹਿਰ ਜਾਰੀ ਹੈ। ਮੀਂਹ ਦੇ ਕਾਰਨ ਕਈ ਥਾਵਾਂ ਤੋਂ ਤਬਾਹੀ ਦੀਆਂ ਖ਼ਬਰਾਂ ਵੀ ਮਿਲ ਰਹੀਆਂ ਹਨ। ਤਾਜ਼ਾ ਜਾਣਕਾਰੀ ਅਨੁਸਾਰ, ਗੁਰਦਾਸਪੁਰ ਵਿਖੇ ਰਾਵੀ ਦਰਿਆ ਉੱਤੇ ਬਣੇ ਪਲਟੂਨ ਪੁਲ ਰੁੜ੍ਹ ਗਿਆ।ਇਹ ਪੁਲ ਪਾਣੀ ਦੇ ਤੇਜ਼ ਵਹਾਅ ਕਾਰਨ ਰੁੜਿਆ। ਦੱਸਿਆ ਜਾ […]

Continue Reading

ਪ੍ਰੈੱਸ ਦੀ ਆਜ਼ਾਦੀ, RTI ਹੱਕਾਂ ਅਤੇ ਡਿਜੀਟਲ ਅਧਿਕਾਰਾਂ ਉੱਤੇ ਹਮਲਿਆਂ ਖ਼ਿਲਾਫ਼ ਬਠਿੰਡਾ ਵਿੱਚ ਪੰਜਾਬ ਸਰਕਾਰ ਖਿਲਾਫ ਹਜਾਰਾਂ ਲੋਕਾਂ ਵੱਲੋਂ ਪ੍ਰਦਰਸ਼ਨ

ਮਾਝੇ ਦੁਆਬੇ ਵਿੱਚ ਵੀ ਹੋਣਗੇ ਵੱਡੇ ਇਕੱਠ ਬਠਿੰਡਾ / ਪੰਜਾਬ 24 ਜੂਨ ,ਬੋਲੇ ਪੰਜਾਬ ਬਿਊਰੋ, ਮਲਾਗਰ ਖਮਾਣੋਂ; ਪ੍ਰੈੱਸ ਦੀ ਆਜ਼ਾਦੀ ਬਹਾਲ ਕਰੋ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਬਠਿੰਡਾ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪ੍ਰੈੱਸ ਦੀ ਆਜ਼ਾਦੀ, RTI ਹੱਕਾਂ, ਡਿਜੀਟਲ ਅਧਿਕਾਰਾਂ ਅਤੇ ਪੱਤਰਕਾਰਾਂ ਦੀ ਜੁਬਾਨਬੰਦੀ ਖ਼ਿਲਾਫ਼ ਹਜ਼ਾਰਾਂ ਲੋਕਾਂ ਨੇ ਪੰਜਾਬ ਸਰਕਾਰ ਖਿਲਾਫ ਇੱਕ ਵਿਸ਼ਾਲ ਅਤੇ […]

Continue Reading