26 ਜਨਵਰੀ 1986 ਚ ਹੋਏ ਸਰਬੱਤ ਖਾਲਸਾ ਦੇ ਫੈਸਲਿਆ ਦੀ ਮੁੜ ਬਚਨਬਧਤਾ ਦੁਹਹਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਵਹੀਰਾਂ ਘਤਣ ਦੀ ਅਪੀਲ: ਪੰਥਕ ਜਥੇਬੰਦੀਆਂ ਜਰਮਨੀ

ਨਵੀਂ ਦਿੱਲੀ 21 ਜਨਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਭਾਰਤ ਦੇ ਹੁਕਮਰਾਨ ਵੱਲੋਂ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਸ੍ਰੀ ਅਕਾਲ ਤਖਤ ਸਾਹਿਬ ਸਮੇਤ 37 ਹੋਰ ਗੁਰਧਾਮਾਂ ਤੇ ਹਮਲਾ ਕੀਤਾ ਗਿਆ। ਇਸ ਦੁਖਾਂਤ ਨੂੰ ਸਿੱਖ ਕੌਮ ਨੇ ਤੀਜੇ ਘੱਲੂਘਾਰੇ ਦਾ ਨਾਮ ਦਿੱਤਾ। ਕਿੳਕਿ ਇਹ ਉਸ ਦੇਸ਼ ਦੀ ਫੌਜ ਵੱਲੋਂ ਕੀਤਾ ਗਿਆ ਸੀ ਜਿਸ ਨੂੰ ਅਸੀਂ ਅਪਣਾ ਦੇਸ਼ […]

Continue Reading

ਜਲ ਸਪਲਾਈ ਦੇ ਇਨਲਿਸਟਮੈਟ ਤੇ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਨਾਲ ਵਿੱਤ ਮੰਤਰੀ ਕਰਨਗੇ ਮੀਟਿੰਗ

ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਪੱਤਰ ਹੋਇਆ ਜਾਰੀ ਫ਼ਤਹਿਗੜ੍ਹ ਸਾਹਿਬ,21 ਜਨਵਰੀ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ ); ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੇ ਸੂਬਾ ਪ੍ਰੈੱਸ ਸਕੱਤਰ ਦਵਿੰਦਰ ਸਿੰਘ ਨਾਭਾ, ਆਊਟਸੋਰਸਿੰਗ ਜਲ ਸਪਲਾਈ ਵਰਕਰ ਯੂਨੀਅਨ ਤੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਭੁੱਲਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ 21 ਜਨਵਰੀ 2026 ਨੂੰ ਜੋ […]

Continue Reading

ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ ਯੂਨੀਅਨ ਬ੍ਰਾਂਚ ਮਾਨਸਾ ਦੀ ਜਨਰਲ ਮੀਟਿੰਗ ਹੋਈ

ਮਾਨਸਾ ,21, ਜਨਵਰੀ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ); ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ ਯੂਨੀਅਨ ਰਜਿ 36 ਪੰਜਾਬ ਦੀ ਬ੍ਰਾਂਚ ਮਾਨਸਾ ਦੀ ਮੀਟਿੰਗ ਪ੍ਰਧਾਨ ਇੰਦਰਜੀਤ ਸਿੰਘ ਗੋਗੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਜਨਰਲ ਸਕੱਤਰ ਭੂਸ਼ਣ ਗੋਇਲ, ਪ੍ਰੈੱਸ ਸਕੱਤਰ ਬਾਬੂ ਸਿੰਘ ਫਤਿਹਪੁਰ ਦੱਸਿਆ ਕਿ ਮੀਟਿੰਗ ਵਿੱਚ ਵਿਭਾਗ ਵਲੋਂ ਜਲ ਸਪਲਾਈਆ ਨੂੰ ਪੰਚਾਇਤਾਂ ਹਵਾਲੇ ਕਰਨ ਦੀ ਆਗੂਆਂ ਵਲੋਂ […]

Continue Reading

ਪੁਰਾਣੇ – ਸਕੇਲ, ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ ਲੁਧਿਆਣਾ ਵਲੋਂ 15 ਫ਼ਰਵਰੀ ਦੀ ਸੰਗਰੂਰ ਰੈਲੀ ਦੀਆਂ ਤਿਆਰੀਆਂ

ਲੁਧਿਆਣਾ 21,ਜਨਵਰੀ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ); ਪੰਜਾਬ ਦੀਆਂ ਵੱਖ ਵੱਖ ਸੰਘਰਸ਼ੀ ਜੱਥੇਬੰਦੀਆਂ ਵੱਲੋਂ ਵਿੱਤੀ ਮੰਗਾਂ ਨੂੰ ਲੈ ਕੇ ਪੁਰਾਣੇ ਸਕੇਲ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ ਦੇ ਬੈਨਰ ਹੇਠ 15 ਫ਼ਰਵਰੀ ਨੂੰ ਸੰਗਰੂਰ ਵਿਖੇ ਰੈਲੀ ਕਰਨ ਦਾ ਫੈਸਲਾ ਕੀਤਾ ਗਿਆ ਹੈ ।ਇਸ ਦੀ ਤਿਆਰੀ ਸਬੰਧੀ ਰੁਪਿੰਦਰ ਪਾਲ ਸਿੰਘ ਗਿੱਲ ਦੀ ਪ੍ਰਧਾਨਗੀ ਵਿੱਚ ਮੀਟਿੰਗ ਕੀਤੀ ਗਈ ਜਿਸ […]

Continue Reading

ਪੰਜਾਬ ਸਰਕਾਰ ਨੇ ਚਾਰ ਸਾਲਾਂ ਵਿੱਚ ਮੁਲਾਜ਼ਮਾਂ ਨੂੰ ਦਿੱਤੇ ਧੱਕੇ ਅਫਸਰਾਂ ਨੂੰ ਦਿੱਤੇ ਗੱਫੇ -ਪੈਨਸ਼ਨਾਂ ਆਗੂ

ਫ਼ਤਹਿਗੜ੍ਹ ਸਾਹਿਬ,21, ਜਨਵਰੀ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਪੰਜਾਬ ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲਾ ਸ੍ਰੀ ਫਤਿਹਗੜ੍ਹ ਸਾਹਿਬ ਦੀ ਮਹੀਨੇਵਾਰ ਮੀਟਿੰਗ ਪੈਨਸ਼ਨਰਜ਼ ਭਵਨ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਈ ,ਜਿਸ ਦੀ ਪ੍ਰਧਾਨਗੀ ਸ ਹਰਜੀਤ ਸਿੰਘ ਤਰਖ਼ਾਣ ਮਾਜ਼ਰਾ ਪ੍ਰਧਾਨ ਨੇ ਕੀਤੀ ,ਜਿਸ ਵਿਚ ਮੰਚ ਸੰਚਾਲਨ ਸ੍ਰੀ ਧਰਮ ਪਾਲ ਅਜਾਦ ਨੇ ਨਿਭਾਈਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਪ੍ਰੈਸ ਸਕੱਤਰ ਜਸਵਿੰਦਰ […]

Continue Reading

ਮੁੱਖ ਮੰਤਰੀ ਨੇ ਵੱਖ ਵੱਖ ਵਿਭਾਗਾਂ ਦੇ ਚੇਅਰਮੈਨ ਤੇ ਵਾਈਸ ਚੇਅਰਮੈਨ ਲਗਾਏ

ਚੰਡੀਗੜ੍ਹ 21 ਜਨਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਖ ਵੱਖ ਵਿਭਾਗਾਂ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਮੁੱਖ ਮੰਤਰੀ ਵੱਲੋਂ 14 ਚੇਅਰਮੈਨ ਤੇ ਵਾਈਸ ਚੇਅਰਮੈਨ ਲਗਾਏ ਗਏ। ਮੁੱਖ ਮੰਤਰੀ ਨੇ ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਬਹੁਤ-ਬਹੁਤ ਵਧਾਈਆਂ ਤੇ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ, ਉਮੀਦ ਕਰਦੇ ਹਾਂ ਕਿ ਸਾਰੇ […]

Continue Reading

ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਦੇ ਪੁਲਿਸ ਕਮਿਸ਼ਨਰ ਨੂੰ ਮਿਲ ਕੇ ਆਪ ਆਗੂ ਆਤਿਸ਼ੀ ਵਿਰੁੱਧ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਉਣ ’ਤੇ ਕਾਰਵਾਈ ਦੀ ਕੀਤੀ ਮੰਗ

ਦਿੱਲੀ ਵਿਧਾਨ ਸਭਾ ’ਚ ਗੁਰੂ ਸਾਹਿਬਾਨ ਬਾਰੇ ਵਰਤੇ ਸ਼ਬਦਾਂ ਲਈ ਪਰਚਾ ਦਰਜ ਕਰਨ ਲਈ ਦਿੱਤੀ ਦਰਖ਼ਾਸਤ ਦਿੱਲੀ/ਅੰਮ੍ਰਿਤਸਰ, 21 ਜਨਵਰੀ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਦੇ ਪੁਲਿਸ ਕਮਿਸ਼ਨਰ ਨੂੰ ਮਿਲ ਕੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਆਗੂ […]

Continue Reading

ਜਲੰਧਰ ਦੇ ਪਿੰਡ ਮਾਹਲਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਐਡਵੋਕੇਟ ਧਾਮੀ ਵੱਲੋਂ ਨਿੰਦਾ

ਮੌਜੂਦਾ ਪੰਜਾਬ ਸਰਕਾਰ ਬੇਅਦਬੀ ਦੀਆਂ ਘਟਨਾਵਾਂ ਰੋਕਣ ਵਿਚ ਅਸਫਲ ਸਿੱਧ ਹੋਈ- ਐਡਵੋਕੇਟ ਧਾਮੀ ਅੰਮ੍ਰਿਤਸਰ, 21 ਜਨਵਰੀ,ਬੋਲੇ ਪੰਜਾਬ ਬਿਊਰੋ;ਜਲੰਧਰ ਦੇ ਪਿੰਡ ਮਾਹਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਪਾੜ ਕੇ ਕੀਤੀ ਘੌਰ ਬੇਅਦਬੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਪੰਜਾਬ […]

Continue Reading

ਦਿੱਲੀ ਵਿਧਾਨ ਸਭਾ ’ਚ ਗੁਰੂ ਤੇਗ ਬਹਾਦਰ ਜੀ ਦੇ ਅਪਮਾਨ ਦਾ ਮਾਮਲਾ: ਆਤਿਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ

ਪੰਥ ਹਿਤੈਸ਼ੀ ਕਹਾਉਣ ਵਾਲੇ ਹੁਣ ਚੁੱਪ ਕਿਉਂ? :- ਹਰਦੇਵ ਉੱਭਾ ਫੋਰੈਂਸਿਕ ਰਿਪੋਰਟ ਨਾਲ ਸੱਚ ਸਾਹਮਣੇ ਆਇਆ, ਮਾਫ਼ੀ ਨਹੀਂ ਕਾਰਵਾਈ ਹੋਵੇ: ਉੱਭਾ ਮੋਹਾਲੀ, 21 ਜਨਵਰੀ ,ਬੋਲੇ ਪੰਜਾਬ ਬਿਊਰੋ; ਦਿੱਲੀ ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ ਵੱਲੋਂ ਸਿੱਖਾਂ ਦੇ ਨੌਵੇਂ ਗੁਰੂ, ਸ਼੍ਰੀ ਗੁਰੂ ਤੇਗ ਬਹਾਦਰ ਜੀ ਨਾਲ ਜੁੜੇ ਅਪਮਾਨਜਨਕ ਮਾਮਲੇ ਨੂੰ ਲੈ ਕੇ ਸਿਆਸਤ […]

Continue Reading

ਪੰਜਾਬ ਸਰਕਾਰ ਵੱਲੋ 3 ਡਿਪਟੀ ਕਮਿਸ਼ਨਰਾਂ ਸਮੇਤ IAS ਤੇ PCS ਅਫਸਰਾਂ ਦੇ ਤਬਾਦਲੇ

ਚੰਡੀਗੜ੍ਹ 21 ਜਨਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋ 3 ਡਿਪਟੀ ਕਮਿਸ਼ਨਰਾਂ ਸਮੇਤ 26 IAS ਤੇ PCS ਅਫਸਰਾਂ ਦੇ ਤਬਾਦਲੇ ਕੀਤੇ ਹਨ

Continue Reading