ਹਲਕਾ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ ਦੇ ਪਿਤਾ ਦਾ ਦੇਹਾਂਤ

ਬੰਗਾ, 20 ਜਨਵਰੀ ,ਬੋਲੇ ਪੰਜਾਬ ਬਿਊਰੋ; ਹਲਕਾ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਚੌਧਰੀ ਰਾਮ ਕਿਸ਼ਨ ਜੀ ਦਾ ਦੇਹਾਂਤ ਹੋ ਗਿਆ। ਚੌਧਰੀ ਰਾਮ ਕਿਸ਼ਨ ਪਿਛਲੇ ਕਾਫ਼ੀ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਹਸਪਤਾਲ ਵਿੱਚ ਜ਼ੇਰੇ-ਇਲਾਜ ਸਨ।ਚੌਧਰੀ ਰਾਮ ਕਿਸ਼ਨ ਜੀ ਦੇ ਅਕਾਲ ਚਲਾਣੇ ਦੀ ਖ਼ਬਰ […]

Continue Reading

ਪੰਜਾਬ ਕੈਬਨਿਟ ਦਾ ਵੱਡਾ ਫੈਸਲਾ, ਹੁਣ ਜਨਤਕ ਅਦਾਰਿਆਂ ਦੀਆਂ ਜ਼ਮੀਨਾਂ ਦਾ ਫੈਸਲਾ ਡੀ.ਸੀ. ਪੱਧਰ ‘ਤੇ ਹੋਵੇਗਾ

ਚੰਡੀਗੜ੍ਹ, 20 ਜਨਵਰੀ ,ਬੋਲੇ ਪੰਜਾਬ ਬਿਊਰੋ;  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਪ੍ਰਸ਼ਾਸਨਿਕ ਸੁਧਾਰਾਂ, ਖੇਤੀਬਾੜੀ ਅਤੇ ਸਿਹਤ ਖੇਤਰ ਨੂੰ ਲੈ ਕੇ ਕਈ ਇਤਿਹਾਸਕ ਫੈਸਲੇ ਲਏ ਗਏ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਹ ਫੈਸਲੇ ਆਮ ਲੋਕਾਂ ਦੀ ਖੱਜਲ-ਖੁਆਰੀ ਘਟਾਉਣ ਅਤੇ ਪੰਜਾਬ ਦੇ ਵਿਕਾਸ ਨੂੰ ਤੇਜ਼ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਨੂੰ ਵਿਹਾਰਕ ਅਨੁਭਵ ਪ੍ਰਦਾਨ ਕਰਨ ਲਈ ਉਦਯੋਗ-ਮੁਖੀ ਵਰਕਸ਼ਾਪ ਕਰਵਾਈ

ਮੰਡੀ ਗੋਬਿੰਦਗੜ੍ਹ, 20 ਜਨਵਰੀ,ਬੋਲੇ ਪੰਜਾਬ ਬਿਊਰੋ: ਪਲੇਸਬੋ ਕਲੱਬ, ਸਕੂਲ ਆਫ਼ ਫਾਰਮੇਸੀ, ਸਰਦਾਰ ਲਾਲ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ ਅਤੇ ਮਾਤਾ ਜਰਨੈਲ ਕੌਰ ਕਾਲਜ ਆਫ਼ ਫਾਰਮੇਸੀ ਵੱਲੋਂ ਇਨੋਵੇਸ਼ਨ ਕੌਂਸਲ (IIC), ਇੰਟਰਨਲ ਕੁਆਲਿਟੀ ਅਸ਼ੋਰੈਂਸ ਸੈੱਲ (IQAC), ਦੇਸ਼ ਭਗਤ ਯੂਨੀਵਰਸਿਟੀ ਅਤੇ ਫਾਰਮੀਨੌਕਸ ਪ੍ਰਾਈਵੇਟ ਲਿਮਟਿਡ, ਬੱਦੀ (ਸੋਲਨ, ਹਿਮਾਚਲ ਪ੍ਰਦੇਸ਼) ਦੇ ਸਹਿਯੋਗ ਨਾਲ ਇੱਕ ਉਦਯੋਗ-ਮੁਖੀ ਵਰਕਸ਼ਾਪ ਕਾਰਵਾਈ।ਇਸ ਪ੍ਰੋਗਰਾਮ ਦਾ ਉਦੇਸ਼ […]

Continue Reading

ਬਲਬੀਰ ਸਿੰਘ ਸਿੱਧੂ ਨੇ ਦੋ ਦਰਜਨ ਤੋਂ ਵੱਧ ਪਰਿਵਾਰਾਂ ਨੂੰ ਕਾਂਗਰਸ ਪਾਰਟੀ ਵਿੱਚ ਕਰਵਾਈ ਸ਼ਮੂਲੀਅਤ

ਲੋਕ ਵਿਰੋਧੀ ਨੀਤੀਆਂ ਨਾਲ ਪੰਜਾਬ ਨੂੰ ਨੁਕਸਾਨ ਪਹੁੰਚਾਉਣ ਵਾਲੀ ਪੰਜਾਬ ਸਰਕਾਰ ਨੂੰ ਜਵਾਬ ਦੇਣ ਲਈ ਅੱਜ ਲੋਕ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ: ਸਿੱਧੂ 20 ਜਨਵਰੀ , ਮੋਹਾਲੀ,ਬੋਲੇ ਪੰਜਾਬ ਬਿਊਰੋ; ਅੱਜ ਸੈਕਟਰ-66 ਵਿਖੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ, […]

Continue Reading

ਲੁਧਿਆਣਾ ਵਿੱਚ ਗੈਸ ਸਿਲੰਡਰ ਨਾਲ ਹੋਏ ਧਮਾਕੇ ਕਾਰਨ ਘਰ ਦੀ ਛੱਤ ਉੱਡ ਗਈ

ਲੁਧਿਆਣਾ 20 ਜਨਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਲੁਧਿਆਣਾ ਦੀ ਇੰਦਰਾ ਕਲੋਨੀ ਵਿੱਚ ਇੱਕ ਸਿਲੰਡਰ ਫਟ ਗਿਆ। ਧਮਾਕੇ ਕਾਰਨ ਇੱਕ ਕਮਰੇ ਦੀ ਛੱਤ ਅਤੇ ਕੰਧਾਂ ਢਹਿ ਗਈਆਂ। ਖੁਸ਼ਕਿਸਮਤੀ ਨਾਲ, ਘਰ ਦੇ ਅੰਦਰ ਬੈਠੀ ਇੱਕ ਕੁੜੀ ਧਮਾਕੇ ਤੋਂ ਪਹਿਲਾਂ ਹੀ ਬਾਹਰ ਨਿਕਲਣ ਵਿੱਚ ਕਾਮਯਾਬ ਹੋ ਗਈ, ਜਿਸ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਜਦੋਂ ਦੁਪਹਿਰ ਵੇਲੇ […]

Continue Reading

DGP ਦੀ ਅਸ਼ਲੀਲ ਵੀਡੀਓ ਵਾਇਰਲ ਸਰਕਾਰ ਨੇ ਕੀਤਾ ਸਸਪੈਂਡ

ਨਵੀਂ ਦਿੱਲੀ, 20 ਜਨਵਰੀ ,ਬੋਲੇ ਪੰਜਾਬ ਬਿਊਰੋ; ਸੀਨੀਅਰ ਆਈਪੀਐਸ ਅਧਿਕਾਰੀ ਰਾਮਚੰਦਰ ਰਾਓ ਨੂੰ ਕਰਨਾਟਕ ਸਰਕਾਰ ਨੇ ਮੁਅੱਤਲ ਕਰ ਦਿੱਤਾ, ਜਿਨ੍ਹਾਂ ਕੋਲ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਦਾ ਰੈਂਕ ਹੈ। ਇਹ ਕਾਰਵਾਈ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਵੀਡੀਓ ਤੋਂ ਬਾਅਦ ਕੀਤੀ ਗਈ, ਜਿਸ ਵਿੱਚ ਕਥਿਤ ਤੌਰ ‘ਤੇ ਰਾਓ ਨੂੰ ਆਪਣੇ ਸਰਕਾਰੀ ਦਫ਼ਤਰ ਵਿੱਚ ਵੱਖ-ਵੱਖ ਔਰਤਾਂ ਨਾਲ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੁਪਹਿਰ 2 ਵਜੇ ਪ੍ਰੈਸ ਕਾਨਫਰੰਸ ਕਰਨਗੇ

ਚੰਡੀਗੜ੍ਹ, 20 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ 20 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਨਿਵਾਸ ‘ਤੇ ਹੋ ਰਹੀ ਹੈ। ਇਸ ਵਿੱਚ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਅਤੇ ਫੈਸਲੇ ਲਏ ਜਾਣ ਦੀ ਉਮੀਦ ਹੈ। ਸਰਕਾਰ 22 ਤਰੀਕ ਨੂੰ ਆਪਣੀ ਮਹੱਤਵਪੂਰਨ […]

Continue Reading

ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਆਪ੍ਰੇਸ਼ਨ ਪ੍ਰਹਾਰ ਸ਼ੁਰੂ, Helpline No ਜਾਰੀ 

ਚੰਡੀਗੜ੍ਹ, 20 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਨੇ ਗੈਂਗਸਟਰਾਂ ਵਿਰੁੱਧ 72 ਘੰਟੇ ਦਾ ਆਪ੍ਰੇਸ਼ਨ ਪ੍ਰਹਾਰ ਸ਼ੁਰੂ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਚੰਡੀਗੜ੍ਹ ਵਿੱਚ ਇਸਦਾ ਐਲਾਨ ਕਰਦਿਆਂ ਕਿਹਾ ਕਿ ਅੱਜ (20 ਜਨਵਰੀ) 2,000 ਪੁਲਿਸ ਕਰਮਚਾਰੀ ਫੀਲਡ ਵਿੱਚ ਤਾਇਨਾਤ ਕੀਤੇ ਗਏ ਹਨ, ਜੋ ਸੂਬੇ ਭਰ ਵਿੱਚ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ […]

Continue Reading

ਨਿਤਿਨ ਨਬੀਨ BJP ਦੇ 12ਵੇਂ ਰਾਸ਼ਟਰੀ ਪ੍ਰਧਾਨ ਬਣੇ

ਨਵੀਂ ਦਿੱਲੀ, 20 ਜਨਵਰੀ, ਬੋਲੇ ਪੰਜਾਬ ਬਿਊਰੋ : ਨਿਤਿਨ ਨਬੀਨ ਬਿਨਾਂ ਵਿਰੋਧ ਭਾਜਪਾ ਦੇ 12ਵੇਂ ਰਾਸ਼ਟਰੀ ਪ੍ਰਧਾਨ ਬਣ ਗਏ ਹਨ। ਅੱਜ ਮੰਗਲਵਾਰ ਨੂੰ ਭਾਜਪਾ ਹੈੱਡਕੁਆਰਟਰ ਵਿਖੇ ਇਸ ਦਾ ਐਲਾਨ ਕੀਤਾ ਗਿਆ। ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਦਾ ਸਵਾਗਤ ਫੁੱਲਾਂ ਦਾ ਹਾਰ ਪਾ ਕੇ ਕੀਤਾ। ਇਸ ਤੋਂ ਪਹਿਲਾਂ, ਨਬੀਨ ਨੇ ਦਿੱਲੀ ਦੇ ਭਗਵਾਨ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਥੋੜੀ ਦੇਰ ‘ਚ, ਔਰਤਾਂ ਨੂੰ ₹1000 ਦੇਣ ‘ਤੇ ਲੱਗ ਸਕਦੀ ਹੈ ਮੋਹਰ 

ਚੰਡੀਗੜ੍ਹ, 20 ਜਨਵਰੀ, ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਦੁਪਹਿਰ 12 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ, ਜਿੱਥੇ ਬਜਟ ਤੋਂ ਪਹਿਲਾਂ ਕਈ ਮਹੱਤਵਪੂਰਨ ਪ੍ਰਸਤਾਵਾਂ ‘ਤੇ ਫੈਸਲੇ ਲਏ ਜਾਣ ਦੀ ਉਮੀਦ ਹੈ। ਮੀਟਿੰਗ ਸਬੰਧੀ ਇੱਕ ਅਧਿਕਾਰਤ ਨੋਟੀਫਿਕੇਸ਼ਨ ਸੋਮਵਾਰ ਨੂੰ ਜਾਰੀ ਕੀਤਾ ਗਿਆ ਸੀ। ਸੂਤਰਾਂ […]

Continue Reading