ਮੁੱਖ ਮੰਤਰੀ ਮਾਨ ਨੂੰ ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਦੇ ਪਵਿੱਤਰ ਸਥਾਨ ਬਾਰੇ ਦਿੱਤੇ ਗਏ ਝੂਠੇ ਬਿਆਨ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ: ਡਾ. ਸੁਭਾਸ਼ ਸ਼ਰਮਾ

ਭਾਜਪਾ ਆਗੂਆਂ ਨੇ ਗੁਰਦੁਆਰੇ ਵਿੱਚ ਮੱਥਾ ਟੇਕਿਆ, ਕਮੇਟੀ ਅਧਿਕਾਰੀਆਂ ਨਾਲ ਵੀ ਮੁਲਾਕਾਤ ਕੀਤੀ ਚੰਡੀਗੜ੍ਹ 19 ਜਨਵਰੀ ,ਬੋਲੇ ਪੰਜਾਬ ਬਿਊਰੋ: ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਅਤੇ ਨਵਾਂਸ਼ਹਿਰ ਜ਼ਿਲ੍ਹੇ ਦੇ ਆਗੂਆਂ ਦੀ ਇੱਕ ਟੀਮ ਨੇ ਅੱਜ ਸ਼੍ਰੀ ਨਾਭ ਕੰਵਲ ਰਾਜਾ ਸਾਹਿਬ, ਬੰਗਾ ਦੇ ਪਵਿੱਤਰ ਸਥਾਨ ‘ਤੇ ਮੱਥਾ ਟੇਕਿਆ। ਇਸ ਮੌਕੇ ਭਾਜਪਾ ਆਗੂਆਂ ਨੇ ਪ੍ਰਬੰਧਕ ਕਮੇਟੀ […]

Continue Reading

3 ਸੀਨੀਅਰ IAS ਅਫ਼ਸਰਾਂ ਨੂੰ ਕੀਤਾ ਇਧਰੋਂ ਉਧਰ

ਚੰਡੀਗੜ੍ਹ, 19 ਜਨਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਤਿੰਨ ਸੀਨੀਅਰ ਆਈਏਐਸ ਅਫ਼ਸਰਾਂ ਨੂੰ ਸਰਕਾਰ ਦੁਆਰਾ ਇਧਰੋਂ ਉਧਰ ਕੀਤਾ ਗਿਆ ਹੈ। 

Continue Reading

ਜੱਗੀ ਜੋਹਲ, ਬੱਗਾ, ਸ਼ੇਰਾ ਅਤੇ ਹੋਰਾਂ ਨੂੰ ਦਿੱਲੀ ਅਦਾਲਤ ਵਿਚ ਵੀਡੀਓ ਕਾਨਫਰੰਸ ਰਾਹੀਂ ਕੀਤਾ ਗਿਆ ਪੇਸ਼

ਜੱਗੀ ਜੋਹਲ ਦੀ ਬੰਦੀ ਨੂੰ ਪੂਰੇ ਹੋਏ 2999 ਦਿਨ ਨਵੀਂ ਦਿੱਲੀ 19 ਜਨਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਆਰਐਸਐਸ ਕਾਰਕੁਨ੍ਹਾਂ ਦੇ ਹੋਏ ਲੜੀਵਾਰ ਕਤਲ ਮਾਮਲੇ ਵਿਚ ਨਾਮਜਦ ਕੀਤੇ ਗਏ ਜਗਤਾਰ ਸਿੰਘ ਜੋਹਲ (ਯੂਕੇ ਨਿਵਾਸੀ), ਰਮਨਦੀਪ ਸਿੰਘ ਬੱਗਾ, ਹਰਦੀਪ ਸਿੰਘ ਸ਼ੇਰਾ, ਧਰਮਿੰਦਰ ਸਿੰਘ ਗੁਗਨੀ ਅਤੇ ਹੋਰਾਂ ਨੂੰ ਦਿੱਲੀ ਦੀ ਪਟਿਆਲਾ ਹਾਊਸ ਵਿਖ਼ੇ ਐਨਆਈਏ ਅਦਾਲਤ ਵਿਚ ਵੀਡੀਓ […]

Continue Reading

ਮੋਗਾ ਨੂੰ ਮਿਲਿਆ AAP ਦਾ ਮੇਅਰ

ਮੋਗਾ 19 ਜਨਵਰੀ ,ਬੋਲੇ ਪੰਜਾਬ ਬਿਊਰੋ; ਮੋਗਾ ਨਗਰ ਨਿਗਮ ਦੇ ਮੇਅਰ ਦੀ ਚੋਣ ਨੂੰ ਲੈ ਕੇ ਚੱਲ ਰਹੀ ਲੰਬੀ ਉਡੀਕ ਅੱਜ ਖ਼ਤਮ ਹੋ ਗਈ ਹੈ। ਆਮ ਆਦਮੀ ਪਾਰਟੀ (AAP) ਦੇ ਉਮੀਦਵਾਰ ਪ੍ਰਵੀਨ ਕੁਮਾਰ ਸ਼ਰਮਾ ਮੋਗਾ ਦੇ ਨਵੇਂ ਮੇਅਰ ਚੁਣੇ ਗਏ ਹਨ। ਦੱਸ ਦੇਈਏ ਕਿ ਮੋਗਾ ਮੇਅਰ ਦਾ ਅਹੁਦਾ ਪਿਛਲੇ ਸਾਲ ਨਵੰਬਰ ਮਹੀਨੇ ਤੋਂ ਖ਼ਾਲੀ ਚੱਲ […]

Continue Reading

ਮੋਹਾਲੀ ਵਿੱਚ ਅਵਾਰਾ ਕੁੱਤਿਆਂ ਦਾ ਖ਼ਤਰਾ ਵਧਿਆ, ਵਿਦਿਆਰਥੀ ‘ਤੇ ਹਮਲਾ

ਮੋਹਾਲੀ 18 ਜਨਵਰੀ ,ਬੋੇਲੇ ਪੰਜਾਬ ਬਿਊਰੋ; ਮੋਹਾਲੀ ਜ਼ਿਲ੍ਹੇ ਦੇ ਜ਼ੀਰਕਪੁਰ ਦੇ ਬਾਲਟਾਣਾ ਦੇ ਗੋਵਿੰਦ ਵਿਹਾਰ ਇਲਾਕੇ ਵਿੱਚ ਆਵਾਰਾ ਕੁੱਤਿਆਂ ਦੇ ਵਧਦੇ ਖਤਰੇ ਤੋਂ ਪਰੇਸ਼ਾਨ ਸਥਾਨਕ ਲੋਕਾਂ ਨੇ ਸੋਮਵਾਰ ਨੂੰ ਇੱਕ ਵਿਰੋਧ ਪ੍ਰਦਰਸ਼ਨ ਕੀਤਾ। ਵਸਨੀਕਾਂ ਦਾ ਕਹਿਣਾ ਹੈ ਕਿ ਕਲੋਨੀ ਵਿੱਚ ਕੁੱਤਿਆਂ ਦੀ ਆਬਾਦੀ ਲਗਾਤਾਰ ਵੱਧ ਰਹੀ ਹੈ, ਜਿਸ ਕਾਰਨ ਲੋਕਾਂ ਲਈ ਬਾਹਰ ਨਿਕਲਣਾ ਮੁਸ਼ਕਲ ਹੋ […]

Continue Reading

ਜਨਰਲ ਕੈਟਾਗਰੀ ਦੇ ਕਮਿਸ਼ਨ ਦਾ ਚੇਅਰਮੈਨ ਲਗਵਾਉਣ ਲਈ ਪ੍ਰਤਾਪ ਸਿੰਘ ਬਾਜਵਾ ਦੇ ਯਤਨਾਂ ਦੀ ਸਲਾਘਾ

ਪੰਜਾਬ ਸਰਕਾਰ ਦਾ ਜਨਰਲ ਵਰਗ ਵਿਰੋਧੀ ਚਿਹਰਾ ਹੋਇਆ ਨੰਗਾ – ਫੈਡਰੇਸ਼ਨ ਮੋਹਾਲੀ 18 ਜਨਵਰੀ,ਬੋੇਲੇ ਪੰਜਾਬ ਬਿਊਰੋ;                         ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਦੀ ਮੋਹਾਲੀ ਇਕਾਈ ਦੇ ਆਗੂਆਂ ਜਸਵੀਰ ਸਿੰਘ ਗੜਾਂਗ, ਗੁਰਮਨਜੀਤ ਸਿੰਘ, ਸੁਰਿੰਦਰ ਸਿੰਘ ਬਾਸੀ, ਸੁਰਿੰਦਰਪਾਲ ਸਿੰਘ ਖੱਟੜਾ, ਹਰਮਿੰਦਰ ਸਿੰਘ ਸੋਹੀ ਅਤੇ ਦਵਿੰਦਰ ਸਿੰਘ ਨੇ ਸਾਂਝੇ ਤੌਰ ਤੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਪੰਜਾਬ […]

Continue Reading

ਦਿੱਲੀ ਅਤੇ ਹਰਿਆਣਾ ਵਿੱਚ ਭੂਚਾਲ ਦੇ ਝਟਕੇ

ਨਵੀਂ ਦਿੱਲੀ 19 ਜਨਵਰੀ ,ਬੋਲੇ ਪੰਜਾਬ ਬਿਊਰੋ; ਸੋਮਵਾਰ ਸਵੇਰੇ ਦਿੱਲੀ ਅਤੇ ਹਰਿਆਣਾ ਦੇ ਸੋਨੀਪਤ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸਦੀ ਤੀਬਰਤਾ 2.8 ਸੀ। ਭੂਚਾਲ ਦਾ ਕੇਂਦਰ ਉੱਤਰੀ ਦਿੱਲੀ ਸੀ, ਜਿਸਦਾ ਪ੍ਰਭਾਵ ਸੋਨੀਪਤ ਅਤੇ ਦਿੱਲੀ ਦੇ ਨਾਲ ਲੱਗਦੇ ਹਰਿਆਣਾ ਖੇਤਰ ਵਿੱਚ ਮਹਿਸੂਸ ਕੀਤਾ ਗਿਆ। ਮੁੱਢਲੀ ਜਾਣਕਾਰੀ ਅਨੁਸਾਰ, ਸਵੇਰੇ 8:44 ਵਜੇ ਉੱਤਰੀ […]

Continue Reading

ਮਜੀਠੀਆ ਦੀ ਜ਼ਮਾਨਤ ਫਿਰ ਲਟਕੀ

ਨਵੀਂ ਦਿੱਲੀ 19 ਜਨਵਰੀ ,ਬੋਲੇ ਪੰਜਾਬ ਬਿਊਰੋ; ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਦੌਰਾਨ, ਸਰਕਾਰ ਨੇ ਜਵਾਬ ਦਾਇਰ ਕਰਨ ਲਈ ਸਮਾਂ ਮੰਗਿਆ। ਸਰਕਾਰ ਨੇ ਦੋ ਹਫ਼ਤੇ ਦੀ ਮੰਗ […]

Continue Reading

ਚਾਂਦੀ ਦੀ ਕੀਮਤ ਪਹਿਲੀ ਵਾਰ ₹3 ਲੱਖ ਰੁਪਏ ਤੋਂ ਪਾਰ, ਸੋਨਾ ਵੀ ਰਿਕਾਰਡ ਉਚਾਈ ‘ਤੇ ਪਹੁੰਚਿਆ 

ਨਵੀਂ ਦਿੱਲੀ, 19 ਜਨਵਰੀ, ਬੋਲੇ ਪੰਜਾਬ ਬਿਊਰੋ : ਹਫ਼ਤੇ ਦੇ ਪਹਿਲੇ ਕਾਰੋਬਾਰੀ ਦਿਨ ਅੱਜ ਸੋਮਵਾਰ ਨੂੰ ਬਾਜ਼ਾਰ ਖੁੱਲ੍ਹਦੇ ਹੀ ਚਾਂਦੀ ਵਿੱਚ ਤੇਜ਼ੀ ਨਾਲ ਉਛਾਲ ਆਇਆ ਅਤੇ ਇੱਕ ਕਿਲੋਗ੍ਰਾਮ ਚਾਂਦੀ ਦੀ ਕੀਮਤ ਇਤਿਹਾਸ ਵਿੱਚ ਪਹਿਲੀ ਵਾਰ 3 ਲੱਖ ਰੁਪਏ ਨੂੰ ਪਾਰ ਕਰ ਗਈ। ਚਾਂਦੀ ₹3,01,315 ਪ੍ਰਤੀ ਕਿਲੋਗ੍ਰਾਮ ਦੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਈ। ਸੋਨਾ […]

Continue Reading

ਪੰਜਾਬ ਦੇ ਇੱਕ ਜਿਲ੍ਹੇ ‘ਚ ਭਲਕੇ ਛੁੱਟੀ ਦਾ ਐਲਾਨ

ਚੰਡੀਗੜ੍ਹ, 19 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਇੱਕ ਜਿਲ੍ਹੇ ‘ਚ ਇੱਕ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਐਲਾਨ ਕੀਤਾ ਹੈ। ਇਸ ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਅਤੇ ਸਾਰੇ ਵਿਦਿਅਕ ਅਦਾਰੇ (ਸਕੂਲ ਅਤੇ ਕਾਲਜ) ਬੰਦ ਰਹਿਣਗੇ।  ਜਾਣਕਾਰੀ ਮੁਤਾਬਕ ਜੋਗੀ ਰਾਜ ਸਤਿਗੁਰੂ ਬਾਬਾ ਲਾਲ ਜੀ ਮਹਾਰਾਜ ਦੇ […]

Continue Reading