ਨਿਊਜ਼ੀਲੈਂਡ ਦੇ ਟੌਰੰਗਾ ਵਿਖ਼ੇ ਆਯੋਜਿਤ ਨਗਰ ਕੀਰਤਨ ਵਿਚ ਮੁੜ ਸਥਾਨਕ ਮਾਓਰੀ ਸਮੂਹਾਂ ਨੇ ਪਾਇਆ ਵਿਘਨ

ਨਗਰ ਕੀਰਤਨ ਦਾ ਵਿਰੋਧ ਕੀਤੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ ਅਤੇ ਕਿਹਾ ਦੂਜੀ ਵਾਰ ਅਜਿਹਾ ਕੀਤਾ ਜਾਣਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਨਵੀਂ ਦਿੱਲੀ 11 ਜਨਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਨਿਊਜ਼ੀਲੈਂਡ ਦੇ ਟੌਰੰਗਾ ਵਿੱਚ ਸਿੱਖ ਭਾਈਚਾਰੇ ਵੱਲੋਂ ਆਯੋਜਿਤ ਨਗਰ ਕੀਰਤਨ ਨੂੰ ਇੱਕ ਵਾਰ ਫਿਰ ਸਥਾਨਕ ਮਾਓਰੀ ਸਮੂਹਾਂ ਨੇ ਵਿਘਨ ਪਾਇਆ। ਹਾਲਾਂਕਿ, ਪੁਲਿਸ ਅਤੇ […]

Continue Reading

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ “ਹਿੰਦ ਦੀ ਚਾਦਰ” ਨਾਂਦੇੜ ਵਿਖੇ 24 ਅਤੇ 25 ਜਨਵਰੀ ਨੂੰ ਮਨਾਇਆ ਜਾਏਗਾ

ਨਵੀਂ ਦਿੱਲੀ 11 ਜਨਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਹਿੰਦ ਦੀ ਚਾਦਰ ਨਾਂਦੇੜ ਵਿਖੇ 24 ਅਤੇ 25 ਤਰੀਕ ਨੂੰ ਮਨਾਇਆ ਜਾਵੇਗਾ। ਬੱਲ ਮਲਕੀਤ ਸਿੰਘ ਕਾਰਜਕਾਰੀ ਪ੍ਰਧਾਨ ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ, ਮਹਾਰਾਸ਼ਟਰ ਸਰਕਾਰ ਨੇ ਇਸ ਦੋ ਰੋਜ਼ਾ ਸਮਾਗਮ ਵਿੱਚ ਨਾਂਦੇੜ, ਮਹਾਰਾਸ਼ਟਰ, ਦੇਸ਼-ਵਿਦੇਸ਼ ਤੋਂ ਸਮੂਹ ਜਾਤਾਂ ਤੇ […]

Continue Reading

ਨਿਊਜੀਲੈਂਡ ਵਿਚ ਕੁਝ ਲੋਕਾਂ ਵੱਲੋਂ ਨਗਰ ਕੀਰਤਨ ਦਾ ਵਿਰੋਧ ਕੀਤੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਕਿਹਾ; ਦੂਜੀ ਵਾਰ ਅਜਿਹਾ ਕੀਤਾ ਜਾਣਾ ਬੇਹੱਦ ਦੁਖਦਾਈ ਅਤੇ ਚਿੰਤਾਜਨਕਅੰਮ੍ਰਿਤਸਰ, 11 ਜਨਵਰੀ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਊਜੀਲੈਂਡ ਅੰਦਰ ਸਿੱਖਾਂ ਵੱਲੋਂ ਸ਼ਾਂਤੀਪੂਰਵਕ ਅਤੇ ਧਾਰਮਿਕ ਮਰਿਆਦਾ ਅਨੁਸਾਰ ਸਜਾਏ ਗਏ ਨਗਰ ਕੀਰਤਨ ਦਾ ਸਥਾਨਕ ਕੁਝ ਲੋਕਾਂ ਵੱਲੋਂ ਇੱਕ ਵਾਰ ਫਿਰ ਵਿਰੋਧ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿਖੇ ਕਿਤਾਬ ‘ਮੋਦੀਜ਼ ਗਵਰਨੈਂਸ ਟਰਾਇੰਫ’ ਰਿਲੀਜ਼

ਮੰਡੀ ਗੋਬਿੰਦਗੜ੍ਹ, 11 ਜਨਵਰੀ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਵਿਖੇ ਵ੍ਹਾਈਟ ਕੋਟ ਅਤੇ ਇੰਡਕਸ਼ਨ ਸਮਾਰੋਹ ਦੌਰਾਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦੁਆਰਾ ਅੰਗਰੇਜ਼ੀ ਵਿੱਚ ਲਿਖੀ ਗਈ ਕਿਤਾਬ ‘ਮੋਦੀਜ਼ ਗਵਰਨੈਂਸ ਟਰਾਇੰਫ’ ਰਿਲੀਜ਼ ਕੀਤੀ ਗਈ। ਇਸ ਕਿਤਾਬ ਦਾ ਰਸਮੀ ਤੌਰ ’ਤੇ ਉਦਘਾਟਨ ਉੱਘੇ ਪਤਵੰਤਿਆਂ ਦੀ ਹਾਜ਼ਰੀ ਵਿੱਚ ਕੀਤਾ ਗਿਆ।ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. […]

Continue Reading

16 ਜਨਵਰੀ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਅੰਮ੍ਰਿਤਸਰ, 11 ਜਨਵਰੀ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 16 ਜਨਵਰੀ 2026 ਨੂੰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਵਿਖੇ ਸਵੇਰੇ 11 ਵਜੇ ਹੋਵੇਗੀ। ਦਫ਼ਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਪਹਿਲਾਂ 12 […]

Continue Reading

ਓਮੈਕਸ ਵਰਲਡ ਸਟਰੀਟ ਵਿਖੇ ਲੱਕੀ ਅਲੀ ਨੇ ਸੰਗੀਤ ਪ੍ਰੇਮੀਆਂ ਨੂੰ ਮੋਹਿਤ ਕੀਤਾ

ਮੋਹਾਲੀ, 11 ਜਨਵਰੀ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਗੀਤਕਾਰ ਲੱਕੀ ਅਲੀ ਨੇ ਓਮੈਕਸ ਵਰਲਡ ਸਟਰੀਟ, ਨਿਊ ਚੰਡੀਗੜ੍ਹ ਵਿਖੇ ਰੂਹਾਨੀ ਅਤੇ ਪੁਰਾਣੀਆਂ ਲਾਈਵ ਪੇਸ਼ਕਾਰੀਆਂ ਦਿੱਤੀਆਂ।ਉਸਦੀ ਦਸਤਖਤ ਵਾਲੀ ਧੁਨੀ, ਸ਼ਾਂਤ ਸਟੇਜ ਦੀ ਮੌਜੂਦਗੀ, ਅਤੇ ਭਾਵਨਾਤਮਕ ਤੌਰ ‘ਤੇ ਅਮੀਰ ਗਾਇਕੀ ਨੇ ਸਮੂਹ ਦਰਸ਼ਕਾਂ ਨੂੰ ਝੂਮਣ ਲਾਇਆ। ਓਮੈਕਸ ਵਰਲਡ ਸਟ੍ਰੀਟ ਦਾ ਖੁੱਲ੍ਹਾ-ਹਵਾ ਵਾਲਾ ਮਾਹੌਲ ਗਾਇਨ, ਝੂਮਦੀਆਂ ਭੀੜਾਂ ਅਤੇ ਦਿਲੋਂ ਤਾੜੀਆਂ ਨਾਲ […]

Continue Reading

ਭਾਰਤ ਸਮੂਹਿਕ ਅੱਤਿਆਚਾਰਾਂ ਦੇ ਜੋਖਮ ਵਾਲੇ ਦੇਸ਼ਾਂ ਵਿੱਚ ਸ਼ਾਮਲ, ਅਮਰੀਕੀ ਹੋਲੋਕਾਸਟ ਮਿਊਜ਼ੀਅਮ ਨੇ ਦਿੱਤੀ ਚੇਤਾਵਨੀ

ਨਵੀਂ ਦਿੱਲੀ 10 ਜਨਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਯੂਨਾਈਟਿਡ ਸਟੇਟਸ ਹੋਲੋਕਾਸਟ ਮੈਮੋਰੀਅਲ ਮਿਊਜ਼ੀਅਮ ਦੁਆਰਾ ਪ੍ਰਕਾਸ਼ਿਤ ਇੱਕ ਸਾਲਾਨਾ ਗਲੋਬਲ ਅਧਿਐਨ ਦੇ ਅਨੁਸਾਰ, ਆਉਣ ਵਾਲੇ ਦੋ ਸਾਲਾਂ ਵਿੱਚ ਭਾਰਤ ਨੂੰ ਨਾਗਰਿਕਾਂ ਵਿਰੁੱਧ ਵੱਡੇ ਪੱਧਰ ‘ਤੇ ਹਿੰਸਾ ਦਾ ਗੰਭੀਰ ਖ਼ਤਰਾ ਹੋ ਸਕਦਾ ਹੈ। ਖੋਜਕਰਤਾਵਾਂ ਦੁਆਰਾ ਅੰਤਰ-ਰਾਜੀ ਸਮੂਹਿਕ ਕਤਲੇਆਮ ਦੀ ਸੰਭਾਵਨਾ ਦੇ ਮੁਲਾਂਕਣ ਲਈ ਦੇਸ਼ 168 ਦੇਸ਼ਾਂ ਵਿੱਚੋਂ […]

Continue Reading

ਅਸਾਮ ਵੋਟਰ ਸੂਚੀ ਵਿੱਚ ਹੇਰਾਫੇਰੀ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੇ ਭਾਜਪਾ ਵਿਰੁੱਧ ਕਰਵਾਈ ਸ਼ਿਕਾਇਤ ਦਰਜ

ਨਵੀਂ ਦਿੱਲੀ 10 ਜਨਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਅਸਾਮ ਵਿੱਚ ਪੰਜ ਵਿਰੋਧੀ ਪਾਰਟੀਆਂ ਨੇ ਬੀਤੇ ਦਿਨ ਸਾਂਝੇ ਤੌਰ ‘ਤੇ ਪੁਲਿਸ ਸ਼ਿਕਾਇਤ ਦਰਜ ਕਰਵਾਈ, ਜਿਸ ਵਿੱਚ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਰਾਜ ਦੀਆਂ ਵੋਟਰ ਸੂਚੀਆਂ ਵਿੱਚੋਂ ਵੱਡੀ ਗਿਣਤੀ ਵਿੱਚ ਅਸਲੀ ਵੋਟਰਾਂ ਦੇ ਨਾਮ ਹਟਾਉਣ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਗਿਆ।ਇਨ੍ਹਾਂ ਪਾਰਟੀਆਂ ਵਿੱਚ ਕਾਂਗਰਸ, […]

Continue Reading

ਅੱਠਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਸਮੇਂ ਪੈਨਸ਼ਨਰਜ ਨੂੰ ਮੋਬਾਈਲ ਭੱਤਾ ਦੇਣ ਦੀ ਕੇਂਦਰ ਸਰਕਾਰ ਨੂੰ ਅਪੀਲ (ਸੇਵਾਮੁਕਤਸਿੱਖਿਆ ਕਰਮਚਾਰੀ ਪੰਜਾਬ)

ਚੰਡੀਗੜ੍ਹ 11 ਜਨਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸੇਵਾਮੁਕਤ ਸਿੱਖਿਆ ਕਰਮਚਾਰੀਆਂ ਨੇ ਕੇਂਦਰ ਸਰਕਾਰ ਵਲੌੰ ਅੱਠਵੇਂ ਤਨਖਾਹ ਕਮਿਸ਼ਨ ਦੇ ਲਾਗੂ ਕਰਨ ਨਾਲ ਮੁਲਾਜ਼ਮਾਂ ਅਤੇ ਪੈ ਪੈਨਸ਼ਨਰਾਂ ਦੀ ਤਨਖ਼ਾਹ, ਭੱਤੇ ਤੇ ਪੈਨਸ਼ਨ ਵਿੱਚ ਵਾਧਾ ਹੋਵੇਗਾ ਇਸ ਦੇ ਨਾਲ ਪੈਨਸ਼ਨਰਾਂ ਨੂੰ ਮੋਬਾਈਲ ਭੱਤਾ ਦੇਣ ਦੀ ਸਿਫਾਰਿਸ਼ ਕੀਤੀ ਜਾਵੇ ਕਿਉਂਕਿ ਹੁਣ ਕੰਮ ਮੋਬਾਈਲ ਫੋਨ ਰਾਹੀ ਹੀ ਕੀਤਾ ਜਾਂਦਾ […]

Continue Reading

ਪੰਜਾਬ ‘ਚ ਦਮ ਘੁੱਟਣ ਨਾਲ ਪਰਿਵਾਰ ਦੇ 3 ਜੀਆਂ ਦੀ ਮੌਤ, ਠੰਢ ਤੋਂ ਬਚਣ ਲਈ ਘਰ ‘ਚ ਜਲਾਈ ਸੀ ਅੱਗ

ਚੰਡੀਗੜ੍ਹ, 11 ਜਨਵਰੀ, ਬੋਲੇ ਪੰਜਾਬ ਬਿਊਰੋ : ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪਰਿਵਾਰ ਠੰਢ ਤੋਂ ਬਚਣ ਲਈ ਆਪਣੇ ਘਰ ਦੇ ਅੰਦਰ ਅੱਗ ਜਲਾ ਕੇ ਸੌਂ ਰਿਹਾ ਸੀ। ਇੱਕ 10 ਸਾਲਾ ਬੱਚੇ ਦੀ ਹਾਲਤ ਗੰਭੀਰ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ […]

Continue Reading