ਪੰਜਾਬ ਦੇ ਵਿੱਦਿਅਕ ਅਦਾਰਿਆਂ ਵਿੱਚ ਜਨ-ਗਨ-ਮਨ ਦੀ ਥਾਂ ਪੂਰਨ ਤੌਰ ਤੇ “ਦੇਹ ਸਿਵਾ ਬਰੁ ਮੋਹਿ ਇਹੈ” ਸ਼ਬਦ ਲਾਗੂ ਕਰਵਾਉਣ ਲਈ ਕੈਨੇਡਾ ਦੀ ਧਰਤੀ ਤੋਂ ਸ਼ੁਰੂ ਹੋਈ ਮੁਹਿਮ

ਨਵੀਂ ਦਿੱਲੀ 6 ਜਨਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਕੌਮੀ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਜਿਨ੍ਹਾਂ ਨੇ ਆਪਣੀ ਸਾਰੀ ਜਿੰਦਗਾਨੀ ਕੌਮ-ਪੰਥ ਦੀ ਸੇਵਾ ਵਿੱਚ ਲਾਈ ਹੈ, ਉਹਨਾਂ ਦੇ ਸ਼ਹੀਦੀ ਅਸਥਾਨ ਤੋਂ ਗੁਰੂ ਮਹਾਰਾਜ ਜੀ ਦੇ ਅੱਗੇ ਅਰਦਾਸ ਕਰਕੇ ਪੰਜਾਬ ਦੇ ਸਾਰੇ ਵਿਧਿਅਕ ਅਦਾਰਿਆਂ ਵਿੱਚ ਜਨ-ਗਨ-ਮਨ ਦੀ ਥਾਂ “ਦੇਹ ਸਿਵਾ ਬਰੁ ਮੋਹਿ ਇਹੈ” ਦਾ ਗਾਇਨ ਕਰਵਾਉਣ […]

Continue Reading

ਭਗਵੰਤ ਮਾਨ ਅਕਾਲ ਤਖ਼ਤ ਸਾਹਿਬ ਦੀ ਥਾਂ ਅਕਾਲ ਤਖਤ ਸਾਹਿਬ ਸਕੱਤਰੇਤ ਅੱਗੇ ਪੇਸ਼ ਹੋਕੇ ਨਿਮਰਤਾ ਨਾਲ ਦੇਣ ਸਪੱਸ਼ਟੀਕਰਨ: ਸਰਨਾ

ਨਵੀਂ ਦਿੱਲੀ, 6ਜਨਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਅਕਾਲੀ ਮੁਖੀ ਪਰਮਜੀਤ ਸਿੰਘ ਸਰਨਾ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਕਾਲ ਤਖ਼ਤ ਸਾਹਿਬ ਦੀ ਬਜਾਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਅੱਗੇ ਪੇਸ਼ ਹੋਣਾ ਚਾਹੀਦਾ ਹੈ, ਅਤੇ ਸਿੱਖ ਸੰਸਥਾਗਤ ਅਖੰਡਤਾ ਬਾਰੇ ਆਪਣੀਆਂ ਵਾਰ-ਵਾਰ ਜਨਤਕ ਟਿੱਪਣੀਆਂ ‘ਤੇ ਪੂਰੀ ਨਿਮਰਤਾ ਨਾਲ ਆਪਣਾ […]

Continue Reading

ਸਿਰਸੇਵਾਲੇ ਕਾਤਲ ਤੇ ਬਲਾਤਕਾਰੀ ਸਾਧ ਨੂੰ ਹੁਕਮਰਾਨਾਂ ਵੱਲੋਂ ਵਾਰ-ਵਾਰ ਪੇਰੋਲ ਉਤੇ ਸਿਆਸੀ ਸਵਾਰਥਾਂ ਦੀ ਪੂਰਤੀ ਲਈ ਰਿਹਾਅ ਕਿਸ ਕਾਨੂੰਨ ਅਧੀਨ ਕੀਤਾ ਜਾਂਦਾ ਹੈ ? : ਮਾਨ

ਨਵੀਂ ਦਿੱਲੀ, 06ਜਨਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- “ਸਿਰਸੇਵਾਲਾ ਸੌਦਾ ਸਾਧ ਜਿਸ ਉਤੇ ਸੰਗੀਨ ਕਤਲ ਅਤੇ ਬਲਾਤਕਾਰੀ ਦੇ ਦੋਸ ਅਧੀਨ ਜੇਲ੍ਹ ਵਿਚ ਸਜ਼ਾ ਭੁਗਤ ਰਿਹਾ ਹੈ । ਅਜਿਹੀਆ ਸਜਾਵਾਂ ਵਿਚ ਕਦੀ ਵੀ ਪੇਰੋਲ ਉਤੇ ਕਾਨੂੰਨ ਰਿਹਾਅ ਕਰਨ ਦੀ ਗੱਲ ਨਹੀ ਕਰਦਾ । ਪਰ ਦੁੱਖ ਅਤੇ ਅਫਸੋਸ ਹੈ ਕਿ ਹਰਿਆਣਾ ਅਤੇ ਸੈਟਰ ਦੀਆਂ ਸਰਕਾਰਾਂ ਆਪਣੇ ਸਵਾਰਥੀ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ਼ਾਨਦਾਰ ਪੁਸਤਕ ਰਿਲੀਜ਼ ਸਮਾਗਮ ਦਾ ਆਯੋਜਨ

ਮੰਡੀ ਗੋਬਿੰਦਗੜ੍ਹ, 6 ਜਨਵਰੀ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਦੇ ਪ੍ਰਕਾਸ਼ਨ ਬਿਊਰੋ ਵੱਲੋਂ ਸਫਲਤਾਪੂਰਵਕ ਇੱਕ ਪੁਸਤਕ ਰਿਲੀਜ਼ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜੋ ਯੂਨੀਵਰਸਿਟੀ ਲਈ ਇੱਕ ਯਾਦਗਾਰੀ ਅਕਾਦਮਿਕ ਸਮਾਗਮ ਵਜੋਂ ਉਭਰਿਆ।ਇਸ ਪ੍ਰੋਗਰਾਮ ਵਿੱਚ ਪ੍ਰਸਿੱਧ ਸਿੱਖਿਆ ਸ਼ਾਸਤਰੀਆਂ ਅਤੇ ਸ਼ਖ਼ਸੀਅਤਾਂ ਦੀ ਹਾਜ਼ਰੀ ਦੇਖਣ ਨੂੰ ਮਿਲੀ ਜਿਨ੍ਹਾਂ ਵਿੱਚ ਡਾ. ਜ਼ੋਰਾ ਸਿੰਘ ਚਾਂਸਲਰ, ਡਾ. ਤਜਿੰਦਰ ਕੌਰ, ਪ੍ਰੋ-ਚਾਂਸਲਰ, ਡਾ. ਹਰਸ਼ […]

Continue Reading

ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਪੰਚ ਨੂੰ ਨਹੀਂ ਦਿੱਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ, ਮਾਮਲਾ ਸ਼੍ਰੀ ਅਕਾਲ ਤਖਤ ਸਾਹਿਬ ਪਹੁੰਚਿਆ 

ਲੁਧਿਆਣਾ, 6 ਜਨਵਰੀ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਨਾ ਦੇਣ ਦਾ ਮਾਮਲਾ ਜ਼ੋਰ ਫੜਦਾ ਜਾ ਰਿਹਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਦੋਸ਼ ਲਗਾਇਆ ਗਿਆ ਹੈ ਕਿ ਉਸਨੇ ਇੱਕ ਸਿੱਖ ਨੂੰ ਪਰਚੀ ਨਾ ਕਟਵਾਉਣ ਕਾਰਨ ਸਰੂਪ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਨੂੰ ਸਿੱਖ ਮਰਿਆਦਾ ਦੀ ਉਲੰਘਣਾ ਦੱਸਦਿਆਂ, […]

Continue Reading

ਆਂਧਰਾ ਪ੍ਰਦੇਸ਼ ‘ਚ ਤੇਲ ਖੂਹ ਚੋਂ ਗੈਸ ਲੀਕ ਹੋਣ ਕਾਰਨ ਲੱਗੀ ਭਿਆਨਕ ਅੱਗ, 3 ਪਿੰਡ ਖਾਲੀ ਕਰਵਾਏ 

ਅਮਰਾਵਤੀ, 6 ਜਨਵਰੀ, ਬੋਲੇ ਪੰਜਾਬ ਬਿਊਰੋ : ਆਂਧਰਾ ਪ੍ਰਦੇਸ਼ ਦੇ ਕੋਨਸੀਮਾ ਵਿਖੇ ਤੇਲ ਅਤੇ ਕੁਦਰਤੀ ਗੈਸ ਨਿਗਮ (ONGC) ਦੇ ਤੇਲ ਖੂਹ ਵਿੱਚ ਗੈਸ ਲੀਕ ਹੋਣ ਤੋਂ ਬਾਅਦ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ 20 ਮੀਟਰ ਉੱਚੀਆਂ ਤੱਕ ਉੱਠ ਰਹੀਆਂ ਹਨ। 4 ਕਿਲੋਮੀਟਰ ਦੇ ਘੇਰੇ ਵਿੱਚ ਆਏ ਤਿੰਨ ਪਿੰਡਾਂ ਇਰੁਸੁਮੰਡਾ, ਗੁਡਾਪੱਲੀ ਅਤੇ ਲੱਕਾਵਰਮ ਨੂੰ ਖਾਲੀ […]

Continue Reading

ਦਿੱਲੀ ਦੇ DMRC ਕੁਆਰਟਰਾਂ ‘ਚ ਲੱਗੀ ਅੱਗ, ਇੱਕੋ ਪਰਿਵਾਰ ਦੇ 3 ਮੈਂਬਰਾਂ ਦੀ ਮੌਤ 

ਨਵੀਂ ਦਿੱਲੀ, 6 ਜਨਵਰੀ, ਬੋਲੇ ਪੰਜਾਬ ਬਿਊਰੋ : ਆਦਰਸ਼ ਨਗਰ ਸਥਿਤ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀਐਮਆਰਸੀ) ਦੇ ਕੁਆਰਟਰਾਂ ਵਿੱਚ ਅੱਜ ਮੰਗਲਵਾਰ ਵੱਡੇ ਤੜਕੇ ਲੱਗੀ ਅੱਗ ਵਿੱਚ ਇੱਕ ਪਰਿਵਾਰ ਦੇ ਤਿੰਨ ਮੈਂਬਰ ਸੜ ਕੇ ਮਰ ਗਏ। ਮ੍ਰਿਤਕਾਂ ਦੀ ਪਛਾਣ 42 ਸਾਲਾ ਅਜੈ ਵਿਮਲ, ਉਸਦੀ ਪਤਨੀ ਨੀਲਮ ਅਤੇ ਉਨ੍ਹਾਂ ਦੀ 10 ਸਾਲਾ ਧੀ ਜਾਹਨਵੀ ਵਜੋਂ ਹੋਈ ਹੈ। […]

Continue Reading

ਵੱਡਾ ਫਰਜ਼ੀਵਾੜਾ, 1300 ਦੀ ਆਬਾਦੀ ਵਾਲੇ ਪਿੰਡ ‘ਚ 3 ਮਹੀਨਿਆਂ ਵਿੱਚ 27000 ਜਨਮ ਅਤੇ ਮੌਤ ਸਰਟੀਫਿਕੇਟ ਜਾਰੀ

ਨਵੀਂ ਦਿੱਲੀ, 6 ਜਨਵਰੀ, ਬੋਲੇ ਪੰਜਾਬ ਬਿਊਰੋ : 1,300 ਦੀ ਆਬਾਦੀ ਵਾਲੇ ਪਿੰਡ ਵਿੱਚ 27,000 ਤੋਂ ਜ਼ਿਆਦਾ ਜਨਮ ਅਤੇ ਮੌਤ ਸਰਟੀਫਿਕੇਟ ਜਾਰੀ ਕੀਤੇ ਜਾਣ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। ਰਾਜ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਲਈ ਇੱਕ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਹੈ।  ਮਿਲੀ ਜਾਣਕਾਰੀ ਮੁਤਾਬਕ ਮਹਾਰਾਸ਼ਟਰ ਦੇ ਯਵਤਮਾਲ ਜ਼ਿਲ੍ਹੇ ਵਿੱਚ ਸਿਵਲ ਰਜਿਸਟ੍ਰੇਸ਼ਨ […]

Continue Reading

ਪੰਜਾਬ ‘ਚ ਧੁੱਪ ਨਿਕਲਣ ਨਾਲ ਦਿਨ ਦਾ ਤਾਪਮਾਨ ਵਧਿਆ, ਰਾਤਾਂ ਹੋਈਆਂ ਹੋਰ ਠੰਢੀਆਂ, ਅੱਜ ਧੁੰਦ ਤੇ ਸੀਤ ਲਹਿਰ ਦਾ Alert 

ਚੰਡੀਗੜ੍ਹ, 6 ਜਨਵਰੀ, ਬੋਲੇ ਪੰਜਾਬ ਬਿਊਰੋ : ਸੋਮਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੱਪ ਨਿਕਲਣ ਕਾਰਨ ਦਿਨ ਦੇ ਤਾਪਮਾਨ ਵਿੱਚ ਵਾਧਾ ਹੋਇਆ, ਹਾਲਾਂਕਿ ਰਾਤਾਂ ਠੰਢੀਆਂ ਰਹੀਆਂ। ਮੌਸਮ ਵਿਭਾਗ ਦੇ ਅਨੁਸਾਰ, ਅੱਜ (ਮੰਗਲਵਾਰ) ਤੋਂ 9 ਜਨਵਰੀ ਤੱਕ ਰਾਜ ਦੇ ਕਈ ਹਿੱਸਿਆਂ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਦੀ ਸਥਿਤੀ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। […]

Continue Reading

ਛੁੱਟੀਆਂ ਦੌਰਾਨ ਨਾਨਕੇ ਆਏ 9 ਸਾਲਾ ਬੱਚੇ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਫਿਰੋਜ਼ਪੁਰ, 6 ਜਨਵਰੀ, ਬੋਲੇ ਪੰਜਾਬ ਬਿਊਰੋ : ਫਿਰੋਜ਼ਪੁਰ ਦੇ ਪਿੰਡ ਬਾਜੀਦਪੁਰ ਵਿੱਚ ਇੱਕ ਨੌਂ ਸਾਲਾ ਬੱਚੇ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਬੱਚਾ ਆਪਣੇ ਘਰ ਦੀ ਛੱਤ ‘ਤੇ ਪਤੰਗ ਉਡਾ ਰਿਹਾ ਸੀ ਕਿ ਉਸਨੂੰ ਦਿਲ ਦਾ ਦੌਰਾ ਪੈ ਗਿਆ। ਬੱਚਾ ਛੁੱਟੀਆਂ ਦੌਰਾਨ ਆਪਣੇ ਨਾਨਕੇ ਘਰ ਆਇਆ ਹੋਇਆ ਸੀ। ਜਾਣਕਾਰੀ ਅਨੁਸਾਰ, ਫਿਰੋਜ਼ਪੁਰ ਸ਼ਹਿਰ […]

Continue Reading