ਪੰਜਾਬ ਸੀਤ ਲਹਿਰ ਦੀ ਲਪੇਟ ‘ਚ, ਮੌਸਮ ਵਿਭਾਗ ਵੱਲੋਂ ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਦਾ Alert ਜਾਰੀ
ਚੰਡੀਗੜ੍ਹ, 5 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਤੇ ਚੰਡੀਗੜ੍ਹ ਇਸ ਸਮੇਂ ਠੰਢ ਦੀ ਲਪੇਟ ਵਿੱਚ ਹਨ। ਮੌਸਮ ਵਿਭਾਗ ਨੇ ਅੱਜ 5 ਜਨਵਰੀ ਤੇ ਭਲਕੇ ਲਈ ਸੰਘਣੀ ਧੁੰਦ, ਸੀਤ ਲਹਿਰ ਅਤੇ ਠੰਢੇ ਦਿਨ ਲਈ ਸੰਤਰੀ ਚੇਤਾਵਨੀ ਜਾਰੀ ਕੀਤੀ ਹੈ। ਇਹ ਸਥਿਤੀ 9 ਜਨਵਰੀ ਤੱਕ ਬਣੀ ਰਹੇਗੀ। ਇਸ ਕਾਰਨ, ਰਾਤ ਦੇ ਤਾਪਮਾਨ ਦੇ ਨਾਲ-ਨਾਲ ਦਿਨ ਦਾ […]
Continue Reading