ਮੋਹਾਲੀ, 19 ਫਰਵਰੀ, ਬੋਲੇ ਪੰਜਾਬ ਬਿਊਰੋ :
CM ਭਗਵੰਤ ਮਾਨ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ।
ਸਿਹਤ ‘ਚ ਸੁਧਾਰ ਹੋਣ ਤੋਂ ਬਾਅਦ ਫੋਰਟਿਸ ਹਸਪਤਾਲ ਤੋਂ ਮਿਲੀ ਛੁੱਟੀ। CM ਭਗਵੰਤ ਮਾਨ ਅੱਜ ਕਿਲ੍ਹਾ ਰਾਏਪੁਰ ਖੇਡ ਮੇਲੇ ‘ਚ ਸ਼ਾਮਲ ਹੋ ਸਕਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਕਈ ਦਿਨਾਂ ਤੋਂ ਫੋਰਟਿਸ ਹਸਪਤਾਲ ਵਿਚ ਦਾਖਲ ਸਨ। ਨੂੰ ਅੱਜ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਚਾਨਕ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਸੀ।












