ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਖ਼ਤ ਚਿਤਾਵਨੀ, ਸਿੱਖ ਭਾਵਨਾਵਾਂ ਨਾਲ ਖਿਲਵਾੜ ਨਹੀ ਕੀਤਾ ਜਾਵੇਗਾ ਬਰਦਾਸ਼ਤ: ਸਿੱਖ ਫੈਡਰੇਸ਼ਨ ਯੂਕੇ ਵੱਲੋਂ

ਜੱਥੇਦਾਰ ਅਕਾਲ ਤਖਤ ਸਾਹਿਬ ਵਲੋਂ ਪੰਥਕ ਦੋਖੀਆਂ ਨੂੰ ਥੋਕ ਵਿੱਚ ਮੁਆਫ਼ੀਆਂ ਦੇ ਕੇ ਦੁਬਾਰਾ ਸਿੱਖ ਕੌਮ ਦੇ ਸਿਰ ਬਿਠਾਉਣ ਦੀ ਕਵਾਇਦ ਹੋਣੀ ਚਾਹੀਦੀ ਹੈ ਬੰਦ ਨਵੀਂ ਦਿੱਲੀ 24 ਫਰਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਰਘਵੀਰ ਸਿੰਘ ਵੱਲੋਂ ਜੋ ਵੀ ਮੁੱਦੇ ਉਠਾਏ ਗਏ ਹਨ ਸ਼੍ਰੋਮਣੀ ਗੁਰਦੁਆਰਾ […]

Continue Reading

ਟੈਲੀ-ਮਾਨਸ ਹੈਲਪਲਾਈਨ ਬਣ ਰਹੀ ਹੈ ਮਾਨਸਿਕ ਰੋਗੀਆਂ ਦਾ ਸਹਾਰਾ

ਨਸ਼ਾਖ਼ੋਰੀ, ਚਿੰਤਾ, ਪਰਿਵਾਰਕ ਮਸਲਿਆਂ ਆਦਿ ਬਾਰੇ ਲਈ ਜਾ ਸਕਦੀ ਹੈ ਡਾਕਟਰ ਦੀ ਸਲਾਹ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਹੁਣ ਸਿਹਤ ਵਿਭਾਗ ਦੀ ਹੈਲਪਲਾਈਨ ਰਾਹੀਂ ਘਰ ਬੈਠੇ ਹੀ ਡਾਕਟਰ ਦਾ ਸਲਾਹ-ਮਸ਼ਵਰਾ ਲੈ ਸਕਦੇ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਸਰਕਾਰ ਵੱਲੋਂ […]

Continue Reading

50000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ, 24 ਫਰਵਰੀ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਦੇਵੀਨਗਰ (ਅਭਰਾਵਨ) ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸਰਪੰਚ ਗੁਰਚਰਨ ਸਿੰਘ ਨੂੰ 50000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ […]

Continue Reading

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਡੀ ਸੀ ਵੱਲੋਂ ਕੋਮਲ ਮਿੱਤਲ ਵੱਲੋਂ ਰੈੱਡ ਕਰਾਸ ਰਾਹੀਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਵਿਸ਼ੇਸ਼ ਉਪਰਾਲਾ ਖਰੜ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਫ਼ਰਵਰੀ,ਬੋਲੇ ਪੰਜਾਬ ਬਿਊਰੋ:ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਤਹਿਤ ਆਟੀਜ਼ਮ ਸਪੈਕਟ੍ਰਮ ਨਾਲ ਸੰਬੰਧਿਤ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਗਵਰਨਮੈਂਟ ਪਾਲੀਟੈਕਨਿਕ ਕਾਲਜ, ਖੂਨੀਮਾਜਰਾ ਵਿੱਚ ਟਕ ਸ਼ਾਪ-ਕਮ-ਕੈਂਟੀਨ ਦੀ ਸ਼ੁਰੂਆਤ ਕੀਤੀ […]

Continue Reading

ਅਗਨੀਵੀਰਾਂ ਦੀ ਭਰਤੀ ਲਈ ਭਾਰਤੀ ਫੌਜ ਵੱਲੋਂ ਆਨਲਾਈਨ ਅਰਜ਼ੀਆਂ ਦੀ ਮੰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਫ਼ਰਵਰੀ,ਬੋਲੇ ਪੰਜਾਬ ਬਿਊਰੋ;ਭਾਰਤੀ ਸੈਨਾ ਵੱਲੋਂ ਅਗਨੀਪਥ ਯੋਜਨਾ ਤਹਿਤ ਅਗਨੀਵੀਰਾਂ ਦੀ ਭਰਤੀ ਲਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਯੋਗ ਉਮੀਦਵਾਰਾਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਭਰਤੀ ਲਈ ਅਰਜ਼ੀ ਦੇਣ ਵਾਲੇ ਉਮੀਦਵਾਰਾਂ ਦੀ ਜਨਮ ਮਿਤੀ 1 ਜੁਲਾਈ […]

Continue Reading

ਅਮਰੀਕਾ ਤੋਂ ਪੁੱਜੇ ਸਿੱਖ ਵਫ਼ਦ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ

ਯੂਬਾਸਿਟੀ ਅੰਦਰ ਧਰਮ ਪ੍ਰਚਾਰ ਕੇਂਦਰ ਸਥਾਪਤ ਕਰਨ ਦੀ ਕੀਤੀ ਅਪੀਲ ਅੰਮ੍ਰਿਤਸਰ, 24 ਫ਼ਰਵਰੀ,ਬੋਲੇ ਪੰਜਾਬ ਬਿਊਰੋ;ਅਮਰੀਕਾ ਦੀਆਂ ਸਿੱਖ ਸੰਗਤਾਂ ਦੇ ਇਕ ਵਫ਼ਦ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਕੈਲੇਫੋਰਨੀਆ ਦੇ ਯੂਬਾਸਿਟੀ ਅੰਦਰ ਧਰਮ ਪ੍ਰਚਾਰ ਕੇਂਦਰ ਜਲਦ ਸਥਾਪਤ ਕਰਨ ਦੀ ਅਪੀਲ ਕੀਤੀ ਹੈ। ਇਹ ਵਫ਼ਦ […]

Continue Reading

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਜੂਨ ਵਿਚ ਭੇਜਿਆ ਜਾਵੇਗਾ ਜਥਾ ਅੰਮ੍ਰਿਤਸਰ, 24 ਫ਼ਰਵਰੀ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਸਿਕਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। ਇਹ ਜਥਾ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿਖੇ ਸਰੀਰ ਵਿਗਿਆਨ ‘ਤੇ ਮਾਡਲ ਪ੍ਰਦਰਸ਼ਨੀ ਲਗਾਈ

ਮੰਡੀ ਗੋਬਿੰਦਗੜ੍ਹ, 24 ਫਰਵਰੀ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ਼ ਨਰਸਿੰਗ ਨੇ ਪ੍ਰਿੰਸੀਪਲ ਡਾ. ਲਵਸੰਪੂਰਨਜੋਤ ਕੌਰ ਦੀ ਯੋਗ ਅਗਵਾਈ, ਪ੍ਰੋ. ਸੁਖਵਿੰਦਰ ਕੌਰ ਅਤੇ ਡਿਪਟੀ ਡਾਇਰੈਕਟਰ ਡਾ. ਪ੍ਰਭਜੋਤ ਸਿੰਘ ਦੇ ਮਾਰਗਦਰਸ਼ਨ ਹੇਠ ਸਰੀਰ ਵਿਗਿਆਨ ‘ਤੇ ਇੱਕ ਮਾਡਲ ਪ੍ਰਦਰਸ਼ਨੀ ਲਗਾਈ। ਬੀਐਸਸੀ. ਨਰਸਿੰਗ ਪਹਿਲੇ ਸਮੈਸਟਰ ਅਤੇ ਜੀ.ਐਨ.ਐਮ ਪਹਿਲੇ ਸਾਲ ਦੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ […]

Continue Reading

ਪਟਿਆਲਾ : ਉਸਾਰੀ ਅਧੀਨ ਮਕਾਨ ਦੀ ਛੱਤ ਡਿੱਗੀ, ਦੋ ਮਜ਼ਦੂਰਾਂ ਦੀ ਮੌਤ, 4 ਜ਼ਖ਼ਮੀ 

ਪਟਿਆਲਾ, 24 ਫਰਵਰੀ, ਬੋਲੇ ਪੰਜਾਬ ਬਿਊਰੋ : ਪਟਿਆਲਾ ਦੇ ਲੰਗ ਪਿੰਡ ਵਿੱਚ ਘਰ ਦੀ ਉਸਾਰੀ ਦੌਰਾਨ ਇੱਕ ਕਮਰੇ ਦੀ ਛੱਤ ਡਿੱਗ ਗਈ, ਜਿਸ ਕਾਰਨ ਉਸ ਹੇਠਾਂ ਕੰਮ ਕਰ ਰਹੇ ਦੋ ਮਜ਼ਦੂਰਾਂ ਦੀ ਮੌਤ ਹੋ ਗਈ। ਘਰ ਦੇ ਮਾਲਕ ਅਤੇ ਉਸਦੇ ਪੁੱਤਰ ਸਮੇਤ ਚਾਰ ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਪਟਿਆਲਾ ਦੇ ਇੱਕ ਨਿੱਜੀ […]

Continue Reading

ਜਲੰਧਰ ‘ਚ 3 ਨਾਬਾਲਗ ਕੁੜੀਆਂ ਲਾਪਤਾ 

ਜਲੰਧਰ, 24 ਫਰਵਰੀ, ਬੋਲੇ ਪੰਜਾਬ ਬਿਊਰੋ : ਜਲੰਧਰ ਦੇ ਸੁੰਦਰ ਨਗਰ ਇਲਾਕੇ ਵਿੱਚ ਇੱਕੋ ਕੁਆਰਟਰ ਵਿੱਚ ਰਹਿਣ ਵਾਲੀਆਂ ਤਿੰਨ ਨਾਬਾਲਗ ਕੁੜੀਆਂ ਰਹੱਸਮਈ ਢੰਗ ਨਾਲ ਆਪਣੇ ਘਰੋਂ ਗਾਇਬ ਹੋ ਗਈਆਂ ਹਨ। ਲਾਪਤਾ ਕੁੜੀਆਂ ਵਿੱਚ ਦੋ ਸਕੀਆਂ ਭੈਣਾਂ, ਜਿਨ੍ਹਾਂ ਦੀ ਉਮਰ 12 ਅਤੇ 13 ਸਾਲ ਹੈ, ਜੋ ਵਿਦਿਆਰਥਣਾਂ ਹਨ, ਸ਼ਾਮਲ ਹਨ ਜਦੋਂ ਕਿ ਤੀਜੀ 16 ਸਾਲ ਦੀ […]

Continue Reading