ਅੱਜ ਤੋਂ ਬਰਨਾਲਾ ਸਟੇਸ਼ਨ ‘ਤੇ ਵੀ ਰੁਕੇਗੀ ਵੰਦੇ ਭਾਰਤ ਐਕਸਪ੍ਰੈਸ

ਬਰਨਾਲਾ, 20 ਫਰਵਰੀ, ਬੋਲੇ ਪੰਜਾਬ ਬਿਊਰੋ : ਰੇਲ ਮੰਤਰਾਲੇ ਨੇ ਬਹੁਤ ਪਹਿਲਾਂ ਬਰਨਾਲਾ ਵਿੱਚ ਵੰਦੇ ਭਾਰਤ ਐਕਸਪ੍ਰੈਸ ਦੇ ਸਟਾਪੇਜ ਦਾ ਐਲਾਨ ਕੀਤਾ ਸੀ। ਵੰਦੇ ਭਾਰਤ ਐਕਸਪ੍ਰੈਸ ਅੱਜ ਤੋਂ ਬਰਨਾਲਾ ਸਟੇਸ਼ਨ ‘ਤੇ ਰੁਕਣਾ ਸ਼ੁਰੂ ਕਰ ਦੇਵੇਗੀ। ਇਹ ਜਾਣਕਾਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸਾਂਝੀ ਕੀਤੀ। ਵੰਦੇ ਭਾਰਤ ਐਕਸਪ੍ਰੈਸ ਦਾ ਬਰਨਾਲਾ ਵਿੱਚ ਦੋ ਮਿੰਟ ਦਾ […]

Continue Reading

ਅੰਮ੍ਰਿਤਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 485, 20-02 -2026

ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ […]

Continue Reading

ਬਾਰਬੇਕਿਊ ਨੇਸ਼ਨ ਨੇ ਸੀਪੀ 67 ਮਾਲ, ਮੋਹਾਲੀ ਵਿਖੇ ਨਵਾਂ ਆਊਟਲੈੱਟਖੋਲ੍ਹਿਆ

ਮੋਹਾਲੀ, 19 ਫਰਵਰੀ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਬਾਰਬੇਕਿਊ ਨੇਸ਼ਨ ਨੇ ਸੀਪੀ 67 ਮਾਲ ਮੋਹਾਲੀ ਵਿਖੇ ਨਵਾਂ ਆਊਟਲੈੱਟ ਲਾਂਚ ਕੀਤਾ। ਇਹ ਲਾਂਚ ਮੋਹਾਲੀ ਵਿੱਚ ਬ੍ਰਾਂਡ ਦਾ ਤੀਜਾ ਰੈਸਟੋਰੈਂਟ ਅਤੇ ਚੰਡੀਗੜ੍ਹ ਟ੍ਰਾਈ ਸਿਟੀ ਖੇਤਰ ਵਿੱਚ ਚੌਥਾ ਰੈਸਟੋਰੈਂਟ ਹੈ। ਉਦਘਾਟਨ ਸਮਾਰੋਹ ਦਾ ਸੰਚਾਲਨ ਸ਼ੇਨ ਬਖਸ਼ੀ ਦੀ ਅਗਵਾਈ ਵਿੱਚ ਆਸ਼ਰੇ ਫਾਊਂਡੇਸ਼ਨ ਨਾਲ ਜੁੜੇ ਸ਼ਾਮ ਦੇ ਸਕੂਲ ਦੇ 20 ਬੱਚਿਆਂ […]

Continue Reading

ਫਰਾਂਸ ਦੇ ਰਾਸ਼ਟਰਪਤੀ ਐਮੂਨਲ ਮੈਕਰੋਨ ਗੁਰਦੁਆਰਾ ਬੰਗਲਾ ਸਾਾਹਿਬ ਵਿਖੇ ਹੋਏ ਨਤਮਸਤਕ

ਨਵੀਂ ਦਿੱਲੀ, 19 ਫਰਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਫਰਾਂਸ ਦੇ ਰਾਸ਼ਟਰਪਤੀ ਐਮੂਨਲ ਮੈਕਰੋਲ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਫਰਾਂਸ ਦੇ ਰਾਸ਼ਟਰਪਤੀ ਐਮੂਨਲ ਮੈਕਰੋਨ ਨੇ ਗੁਰਦੁਆਰਾ ਬੰਗਲਾ […]

Continue Reading

ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ

 ਕਰਤਾਰਪੁਰ ਰੋਡ ’ਤੇ ਬਣੇਗਾ ਅਤਿ-ਆਧੁਨਿਕ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ; ਬਿਜਲੀ ਦੀਆਂ ਲਾਈਨਾਂ ਸ਼ਿਫਟ ਕਰਨ ਲਈ 55 ਲੱਖ ਰੁਪਏ ਮਨਜ਼ੂਰ: ਹਰਪਾਲ ਸਿੰਘ ਚੀਮਾ ਚੰਡੀਗੜ੍ਹ/ਜਲੰਧਰ, 19 ਫਰਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਰਤਾਰਪੁਰ ਰੋਡ ‘ਤੇ […]

Continue Reading

ਭਗਵੰਤ ਮਾਨ ਸਰਕਾਰ ਪਰੇਸ਼ਾਨੀ-ਰਹਿਤ ਅਤੇ ਸਾਜ਼ਗਾਰ ਕਾਰੋਬਾਰੀ ਮਾਹੌਲ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 19 ਫਰਵਰੀ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਪਾਰ ਦੀ ਸਹੂਲਤ ਅਤੇ ਸਖ਼ਤ ਟੈਕਸ ਅਨੁਪਾਲਣ (ਟੈਕਸ ਨਿਯਮਾਂ ਦੀ ਪਾਲਣਾ) ਵਿਚਕਾਰ ਮਜ਼ਬੂਤੀ ਨਾਲ ਸੰਤੁਲਨ ਬਣਾ ਰਹੀ ਹੈ ਜਿਸ ਦੇ ਚੱਲਦਿਆਂ ਪੰਜਾਬ ਕਰ ਵਿਭਾਗ ਨੇ ਜੀ.ਐਸ.ਟੀ. ਪ੍ਰਣਾਲੀ ਤੋਂ ਪਹਿਲਾਂ ਦੇ ਕਰ ਬਕਾਇਆਂ […]

Continue Reading

ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਛੱਤਬੀੜ ਚਿੜੀਆਘਰ ਵਿੱਚ ਬਾਘ ਦੇ ਤਿੰਨ ਮਾਦਾ ਬੱਚਿਆਂ ਦਾ ਨਾਮ ਗਰਿਮਾ, ਗੁੰਜਨ ਤੇ ਗਜ਼ਲ ਰੱਖਿਆ

ਜੰਗਲੀ ਜੀਵਾਂ ਦੀ ਸੰਭਾਲ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਛੱਤਬੀੜ ਚਿੜੀਆਘਰ ਦਾ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ ਕੀਤਾ ਜਾਰੀ ਇਸ ਸਾਲ ਅਪ੍ਰੈਲ ਵਿੱਚ ਚਿੜੀਆਘਰ ਦੇ 50 ਸਾਲ ਪੂਰੇ ਹੋਣ ‘ਤੇ ਇੱਕ ਸ਼ਾਨਦਾਰ ਸਮਾਗਮ ਕਰਵਾਉਣ ਬਾਰੇ ਕੀਤਾ ਜਾ ਰਿਹਾ ਹੈ ਵਿਚਾਰ ਚੰਡੀਗੜ੍ਹ, 19 ਫਰਵਰੀ ,ਬੋਲੇ ਪੰਜਾਬ ਬਿਊਰੋ: ਛੱਤਬੀੜ ਚਿੜੀਆਘਰ ਵਿਖੇ ਕਰਵਾਏ ਇੱਕ ਸ਼ਾਨਦਾਰ ਸਮਾਗਮ ਦੌਰਾਨ ਜੰਗਲਾਤ ਅਤੇ […]

Continue Reading

ਖਹਿਰਾ ਨੇ BKU (ਉਗਰਾਹਾਂ) ਖ਼ਿਲਾਫ਼ ਪੁਲਿਸ ਕਾਰਵਾਈ ਨੂੰ ਕਿਸਾਨਾਂ ਦੇ ਲੋਕਤਾਂਤਰਿਕ ਅਧਿਕਾਰਾਂ ‘ਤੇ ਸ਼ਰਮਨਾਕ ਹਮਲਾ ਕਰਾਰ ਦਿੱਤਾ

ਚੰਡੀਗੜ੍ਹ/ਜਲੰਧਰ 19 ਫਰਵਰੀ ,ਬੋਲੇ ਪੰਜਾਬ ਬਿਊਰੋ; ਸੀਨੀਅਰ ਕਾਂਗਰਸ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਬੀਕੇਯੂ (ਉਗਰਾਹਾਂ) ਦੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਤੇ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਬੇਰਹਿਮ ਬਲ ਪ੍ਰਯੋਗ ਦੀ ਕੜੀ ਨਿੰਦਾ ਕਰਦੇ ਹੋਏ ਇਸਨੂੰ ਕਿਸਾਨ ਭਾਈਚਾਰੇ ਦੇ ਲੋਕਤਾਂਤਰਿਕ ਅਧਿਕਾਰਾਂ ‘ਤੇ ਸ਼ਰਮਨਾਕ ਅਤੇ ਗੈਰ-ਸੰਵਿਧਾਨਕ ਹਮਲਾ ਕਰਾਰ ਦਿੱਤਾ। […]

Continue Reading

ਗਿਆਨੀ ਰਘਬੀਰ ਸਿੰਘ ਵੱਲੋਂ ਦਿੱਤੇ ਬਿਆਨ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਦਿੱਤੀ ਪ੍ਰਤੀਕਿਰਿਆ

ਸਤਿਕਾਰਯੋਗ ਪਦਵੀ ਤੇ ਹੁੰਦਿਆਂ ਸੰਗਤਾਂ ਅੰਦਰ ਭਰਮ ਪੈਦਾ ਕਰਨੇ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ – ਗਿਆਨੀ ਗੁਰਮੁਖ ਸਿੰਘ ਅੰਮ੍ਰਿਤਸਰ, 18 ਫਰਵਰੀ ,ਬੋਲੇ ਪੰਜਾਬ ਬਿਊਰੋ;ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਮੀਡੀਆ ਨੂੰ ਦਿੱਤੇ ਬਿਆਨ ‘ਤੇ ਪ੍ਰਤੀਕਿਰਿਆ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਕਿਹਾ […]

Continue Reading

ਉਦਯੋਗਪਤੀਆਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਹੇਠ ਹੋਏ ਵਿਕਾਸ ਦੀ ਸਰਾਹਨਾ

ਸਕੂਲ ਆਫ ਐਮੀਨੈਂਸ ਮਹਿੰਦਰਗੰਜ ਰਾਜਪੁਰਾ ਅਤੇ ਐੱਨਟੀਸੀ ਪ੍ਰਾਇਮਰੀ ਸਕੂਲਾਂ ਦਾ ਦੌਰਾ ਕੀਤਾ ਗਿਆ ਰਾਜਪੁਰਾ 19 ਫਰਵਰੀ ,ਬੋਲੇ ਪੰਜਾਬ ਬਿਊਰੋ; ਹਲਕਾ ਰਾਜਪੁਰਾ ਵਿਧਾਇਕ ਮੈਡਮ ਨੀਨਾ ਮਿੱਤਲ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਇੰਚਾਰਜ ਐਜੂਕੇਸ਼ਨ ਪਟਿਆਲਾ ਵਿਜੇ ਮੈਨਰੋ ਅਤੇ ਮਾਈਕ੍ਰੋ, ਸਮਾਲ ਐਂਡ ਮੀਡੀਅਮ ਇੰਡਸਟ੍ਰੀਜ਼ ਵੈਲਫੇਅਰ ਐਸੋਸੀਏਸ਼ਨ ਫੋਕਲ ਪੋਇੰਟ ਰਾਜਪੁਰਾ ਦੇ ਪ੍ਰਧਾਨ ਦੀਪਕ ਸ੍ਰੀਵਾਸਤਵ ਦੀ ਅਗਵਾਈ ਹੇਠ ਇਕ ਵਿਸ਼ੇਸ਼ ਟੀਮ […]

Continue Reading