ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 13 ਫਰਵਰੀ ,ਬੋਲੇ ਪੰਜਾਬ ਬਿਊਰੋ: ਹੋਲੇ ਮਹੱਲੇ ਦੇ ਪਵਿੱਤਰ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਰੂਪਨਗਰ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਟੈਂਟ ਸਿਟੀ, ਟਰਾਲੀ ਸਿਟੀ, ਸਮਰਪਿਤ ਪਾਰਕਿੰਗ ਜ਼ੋਨ ਬਣਾਉਣ ਤੋਂ ਇਲਾਵਾ ਸੰਗਤ ਦੀ ਸੌਖਾਲੀ ਯਾਤਰਾ ਲਈ […]
Continue Reading