ਟੈਕਸਲਾ ਬ੍ਰਾਂਡ ਦੇ ਸੰਸਥਾਪਕ ਰਾਜਾ ਸਿੰਘ ‘ਟੈਲੀਵਿਜ਼ਨ ਕਿੰਗ’ ਦਾ 90 ਸਾਲ ਦੀ ਉਮਰ ‘ਚ ਦਿਹਾਂਤ

ਪੰਜਾਬ

ਲੁਧਿਆਣਾ 4 ਮਾਰਚ ,ਬੋਲੇ ਪੰਜਾਬ ਬਿਊਰੋ;

ਭਾਰਤ ਦੇ ਇਲੈਕਟ੍ਰਾਨਿਕਸ ਜਗਤ ਵਿੱਚ ਇੱਕ ਕ੍ਰਾਂਤੀਕਾਰੀ ਬਦਲਾਅ ਲਿਆਉਣ ਵਾਲੇ ਅਤੇ ਮੱਧਵਰਗੀ ਪਰਿਵਾਰਾਂ ਦੇ ਘਰਾਂ ਤੱਕ ਟੈਲੀਵਿਜ਼ਨ ਪਹੁੰਚਾਉਣ ਵਾਲੇ ‘ਟੈਕਸਲਾ’ (Texla) ਬ੍ਰਾਂਡ ਦੇ ਸੰਸਥਾਪਕ ਰਾਜਾ ਸਿੰਘ ਹੁਣ ਸਾਡੇ ਵਿਚਕਾਰ ਨਹੀਂ ਰਹੇ। 90 ਸਾਲ ਦੀ ਉਮਰ ਵਿੱਚ ਉਨ੍ਹਾਂ ਨੇ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ (DMCH) ਵਿਖੇ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਵਧਦੀ ਉਮਰ ਨਾਲ ਸਬੰਧਤ ਬਿਮਾਰੀਆਂ ਨਾਲ ਜੂਝ ਰਹੇ ਸਨ। ਉਨ੍ਹਾਂ ਦੀ ਅੰਤਿਮ ਅਰਦਾਸ ਭਲਕੇ 5 ਮਾਰਚ ਨੂੰ ਹੋਵੇਗੀ। 

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।