ਰਾਜਾ ਵੜਿੰਗ ਤੇ ਅਮਿਤ ਸ਼ਾਹ ‘ਤੇ ਦੋਸ਼ ਲਗਾਉਣ ਤੋਂ ਬਾਅਦ ਵੀ ਲੋਕ ਮਰੇ ਸਨ, ਉਦੋਂ ਕਿਸਨੇ ਅਸਤੀਫਾ ਦਿੱਤਾ ਤੇ ਕੌਣ ਗ੍ਰਿਫ਼ਤਾਰ ਹੋਇਆ : CM ਭਗਵੰਤ ਮਾਨ 

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 24 ਮਾਰਚ, ਬੋਲੇ ਪੰਜਾਬ ਬਿਊਰੋ :

ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਵੇਅਰ ਹਾਊਸ ਦੇ ਜ਼ਿਲ੍ਹਾ ਮੈਨੇਜਰ (ਡੀਐਮ) ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ‘ਤੇ ਜਵਾਬ ਦਿੰਦਿਆਂ ਕਿਹਾ ਕਿ ਰਾਜਾ ਵੜਿੰਗ ਅਤੇ ਅਮਿਤ ਸ਼ਾਹ ‘ਤੇ ਵੀ ਦੋਸ਼ ਲਗਾਉਣ ਤੋਂ ਬਾਅਦ ਵੀ ਲੋਕ ਮਰੇ ਸਨ; ਉਦੋਂ ਕਿਸਨੇ ਅਸਤੀਫਾ ਦਿੱਤਾ ਜਾਂ ਕੌਣ ਗ੍ਰਿਫ਼ਤਾਰ ਹੋਇਆ ਸੀ?

ਮੁੱਖ ਮੰਤਰੀ ਨੇ ਕਿਹਾ ਕਿ ਸਬੰਧਤ ਮੰਤਰੀ ਨੇ ਅਸਤੀਫਾ ਦੇ ਦਿੱਤਾ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁੱਖ ਸਕੱਤਰ ਨੂੰ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਨਿਯਮਾਂ ਅਨੁਸਾਰ ਕਾਰਵਾਈ ਹੋਵੇਗੀ। ਸਾਡੇ ਲਈ, ਮੰਤਰੀ-ਸੰਤਰੀ ਸਭ ਬਰਾਬਰ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।