MP ਅੰਮ੍ਰਿਤਪਾਲ ਸਿੰਘ ਨੂੰ ਝਟਕਾ, ਹਾਈਕੋਰਟ ਵਲੋਂ ਪੈਰੋਲ ਦੀ ਅਰਜ਼ੀ ਖਾਰਜ

ਚੰਡੀਗੜ੍ਹ ਨੈਸ਼ਨਲ ਪੰਜਾਬ

ਚੰਡੀਗੜ੍ਹ, 27 ਮਾਰਚ, ਬੋਲੇ ਪੰਜਾਬ ਬਿਊਰੋ :

ਹਾਈ ਕੋਰਟ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ ਲੱਗਾ ਹੈ।ਉਸ ਵਲੋਂ ਸੰਸਦ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਲਗਾਈ ਪੈਰੋਲ ਦੀ ਅਰਜ਼ੀ ਖਾਰਜ ਕਰ ਦਿੱਤੀ ਗਈ ਹੈ 

ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ‘ਚ ਸੰਸਦ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕਰਨ ਵਾਲੀ ਪਟੀਸ਼ਨ ਪਾਈ ਸੀ ਜੋ ਖਾਰਜ ਕਰ ਦਿੱਤੀ ਹੈ।

ਖਡੂਰ ਸਾਹਿਬ ਦੇ ਅੰਮ੍ਰਿਤਪਾਲ ਸਿੰਘ ਪਿਛਲੇ ਕਾਫੀ ਸਮੇਂ ਤੋਂ ਪੈਰੋਲ ਲਈ ਜੱਦੋ ਜਹਿਦ ਕਰ ਰਹੇ ਹਨ ਪਰ ਹਰ ਵਾਰ ਨਮੋਸ਼ੀ ਹੱਥ ਲੱਗ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।