ਭਗਵੰਤ ਮਾਨ ਸਰਕਾਰ ਦੀ ਤੰਬਾਕੂ ਟੈਕਸ ਚੋਰੀ ਵਿਰੁੱਧ ਕਾਰਵਾਈ ਵਿੱਚ 1.5 ਕਰੋੜ ਰੁਪਏ ਦਾ ਬਿਲ ਰਹਿਤ ਸਾਮਾਨ ਬਰਾਮਦ; ਵਸੂਲੀ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 27 ਮਾਰਚ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਕਰ ਵਿਭਾਗ ਨੇ ਤੰਬਾਕੂ ਟੈਕਸ ਚੋਰੀ ਨੂੰ ਨੱਥ ਪਾਉਣ ਲਈ ਪੰਜਾਬ ਭਰ ਵਿੱਚ ਵੱਡੇ ਪੱਧਰ ‘ਤੇ ਤਾਲਮੇਲ ਵਾਲੀ ਇਨਫੋਰਸਮੈਂਟ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਤਹਿਤ ਲਗਭਗ 1.5 ਕਰੋੜ ਰੁਪਏ ਦੇ ਬਿਨਾਂ […]

Continue Reading

ਵਿਭਾਗੀ ਮੁਖੀ ਵਿਰੁੱਧ 16 ਅਪ੍ਰੈਲ ਦੇ ਧਰਨੇ ਵਿੱਚ ਵੱਡੀ ਗਿਣਤੀ ਚ ਫੀਲਡ ਮੁਲਾਜ਼ਮ ਹੋਣਗੇ ਸ਼ਾਮਿਲ

ਡੀਐਮਐਫ ਤੇ ਪ ਸ ਸ ਫ ਵਿਗਿਆਨ (ਫੈਡਰੇਸ਼ਨ) ਵੱਲੋਂ ਸੰਘਰਸ਼ ਦੀ ਹਮਾਇਤ ਮੋਹਾਲੀ,27, ਮਾਰਚ ,ਬੋਲੇ ਪੰਜਾਬ ਬਿਊਰੋ; ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ, ਲੰਮੇ ਸਮੇਂ ਤੋਂ ਲਗਾਤਾਰ ਕੰਮ ਕਰਦੇ ਇਨਲਿਸਟਮੈਂਟ, ਆਊਟਸੋਰਸਿੰਗ ਕਾਮਿਆਂ ਨੂੰ ਵਿਭਾਗ ਵਿੱਚ ਪੱਕਾ ਕਰਨ, ਉਜਰਤਾਂ ਵਿੱਚ ਵਾਧਾ ਕਰਨ, ਟੈਸਟ ਪਾਸ ਦਰਜਾ ਚਾਰ ਫੀਲਡ ਮੁਲਾਜ਼ਮਾਂ ਦੀਆਂ ਪ੍ਰਮੋਸ਼ਨਾਂ ਕਰਨ, ਤਰਸ ਦੇ ਆਧਾਰ ਤੇ ਨੌਕਰੀਆਂ […]

Continue Reading

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ/ਡੇਲਟਾ ਦੇ ਪ੍ਰਧਾਨ ਅਮਨਦੀਪ ਸਿੰਘ ਜੋਹਲ ਪ੍ਰਬੰਧ ਸੰਭਾਲਣ ਵਿਚ ਹੋਏ ਫੇਲ, ਸੰਗਤਾਂ ਵਲੋਂ ਤੁਰੰਤ ਅਸਤੀਫੇ ਦੀ ਮੰਗ

ਐਤਵਾਰ 29 ਮਾਰਚ ਨੂੰ ਇਸੇ ਸੰਬੰਧੀ ਗੁਰਦੁਆਰਾ ਸਾਹਿਬ ਵਿਖ਼ੇ ਹੋਵੇਗੀ ਮੀਟਿੰਗ, ਵਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਨਵੀਂ ਦਿੱਲੀ 27 ਮਾਰਚ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਸਰੀ ਡੇਲਟਾ ਸ਼ਹਿਰ ਦੇ ਮੁੱਖ ਗੁਰਦੁਆਰਾ ਗੁਰੂ ਨਾਨਕ ਸਿੱਖ ਗੁਰਦੁਆਰਾ ਦੇ ਸਾਬਕਾ ਮੁੱਖ ਸੇਵਾਦਾਰ ਭਾਈ ਹਰਦੀਪ ਸਿੰਘ ਨਿੱਝਰ ਦੀ ਸ਼ਹਾਦਤ ਤੋਂ ਤਕਰੀਬਨ 2 ਸਾਲ ਬਾਅਦ ਵਿਵਾਦਾ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿਖੇ ਜਲ ਸੰਕਟ ਬਾਰੇ ਜਾਗਰੂਕ ਕਰਨ ਲਈ ਮਨਾਇਆ ਗਿਆ ਵਿਸ਼ਵ ਜਲ ਦਿਵਸ

ਮੰਡੀ ਗੋਬਿੰਦਗੜ੍ਹ, 27 ਮਾਰਚ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਦੇ ਅਪਲਾਈਡ ਸਾਇੰਸਜ਼ ਵਿਭਾਗ ਅਤੇ ਇੰਜੀਨੀਅਰਿੰਗ ਤਕਨਾਲੋਜੀ ਅਤੇ ਕੰਪਿਊਟਿੰਗ ਫੈਕਲਟੀ ਦੇ ਸਾਇੰਸ ਕਲੱਬ ਵੱਲੋਂ ਵਿਸ਼ਵ ਜਲ ਦਿਵਸ ਮਨਾਉਣ ਲਈ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸਦਾ ਉਦੇਸ਼ ਵਿਸ਼ਵ ਜਲ ਸੰਕਟ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਟਿਕਾਊ ਜਲ ਅਭਿਆਸਾਂ ਨੂੰ ਉਤਸ਼ਾਹਿਤ ਕਰਨਾ ਸੀ।2026 ਦੀ ਥੀਮ, ‘ਪਾਣੀ […]

Continue Reading

ਤਨਖਾਹਾਂ ਦਾ ਬਜਟ ਵਾਪਸ ਲੈਣ ਤੋਂ ਭੜਕੇ ਜਗਲਾਤ ਕਾਮਿਆਂ ਵੱਲੋਂ ਪੰਜਾਬ ਸਰਕਾਰ ਦਾ ਕੀਤਾ ਪਿੱਟ ਸਿਆਪਾ

ਪਟਿਆਲਾ27 ਮਾਰਚ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਜੰਗਲਾਤ ਵਿਭਾਗ ਵਿੱਚ ਕੰਮ ਕਰਦੇ ਕੱਚੇ ਕਾਮਿਆਂ ਦੀਆ ਤਨਖਾਹਾਂ ਅਤੇ ਬਕਾਇਆ ਦਾ ਬਜਟ ਵਿਭਾਗ ਵੱਲੋਂ ਵਾਪਸ ਲੈਣ ਕਾਰਨ ਕਾਮਿਆਂ ਵਿੱਚ ਬੇਚੈਨੀ ਅਤੇ ਰੋਸ ਪਾਇਆ ਜਾ ਰਿਹਾ ਹੈ। ਕਾਮਿਆਂ ਨੂੰ ਬੱਚਿਆਂ ਦੇ ਦਾਖਲੇ ਕਰਵਾਉਣ ਅਤੇ ਘਰ ਦਾ ਗੁਜ਼ਾਰਾ ਚਲਾਉਣ ਲਈ ਚਿੰਤਾ ਵੱਡ ਵੱਡ ਖਾ ਰਹੀ ਹੈ ਜਿਸ ਕਾਰਨ […]

Continue Reading

ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ2025 ਦੇ ਸਬੰਧ’ਚ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਉਚ ਪੱਧਰੀ ਕਮੇਟੀ ਦੀ ਹੋਈ ਇਕੱਤਰਤਾ

ਸ਼੍ਰੋਮਣੀ ਕਮੇਟੀ ਵੱਲੋਂ ਮੰਗੀ ਗਈ ਜਾਣਕਾਰੀ ਨਾ ਦੇਣਾ ਸਰਕਾਰ ਦੀ ਮਨਸ਼ਾ’ਤੇ ਸਵਾਲ ਅੰਮ੍ਰਿਤਸਰ, 27 ਮਾਰਚ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਪ੍ਰਸਾਵਿਤ “ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ 2025” ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਰਧਾਰਤ ਪੰਦਰਾਂ ਮੈਂਬਰੀ ਉੱਚ ਪੱਧਰੀ ਸਬ-ਕਮੇਟੀ ਦੀ ਚੰਡੀਗੜ੍ਹ ਸਥਿਤ ਸਬ ਆਫਿਸ ਵਿਖੇ ਇਕੱਤਰਤਾ ਹੋਈ ਜਿਸ ਵਿੱਚ ਰਿਟਾਇਰਡ […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਮਰੀਜ਼ਾਂ ਲਈ ਲੰਗਰ ਸੇਵਾ ਦੀ ਕੀਤੀ ਗਈ ਸ਼ੁਰੂਆਤ

ਹਸਪਤਾਲ ਵਿਖੇ ਇਲਾਜ ਕਰਵਾਉਣ ਆਏ ਮਰੀਜ਼ਾਂ ਲਈ ਵੱਡਾ ਧਰਵਾਸ ਬਣੇਗੀ ਲੰਗਰ ਸੇਵਾ- ਐਡਵੋਕੇਟ ਧਾਮੀ ਅੰਮ੍ਰਿਤਸਰ, 27 ਮਾਰਚ,ਬੋਲੇ ਪੰਜਾਬ ਬਿਊਰੋ;ਸ੍ਰੀ ਗੁਰੂ ਨਾਨਕ ਦੇਵ ਜੀ ਹਸਪਤਾਲ ਸ੍ਰੀ ਅੰਮ੍ਰਿਤਸਰ ਵਿਖੇ ਇਲਾਜ਼ ਕਰਵਾਉਣ ਆਏ ਮਰੀਜ਼ ਅਤੇ ਉਨ੍ਹਾਂ ਦੇ ਨਾਲ ਆਏ ਸਹਿਯੋਗੀ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ਤੋਂ ਆਇਆ ਲੰਗਰ ਛਕ ਸਕਣਗੇ। ਲੰਗਰ ਸੇਵਾ ਦੀ ਰਸਮੀ ਸ਼ੁਰੂਆਤ ਅੱਜ ਸ਼੍ਰੋਮਣੀ […]

Continue Reading

ਵਿਦਿਆਰਥੀ ਵਰਗ ਨੂੰ ਸਮੇਂ ਦਾ ਹਾਣੀ ਬਣਾਉਣ ਦੇ ਲਈ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ ਲਗਾਤਾਰ ਠੋਸ ਉਪਰਾਲੇ : ਕੁਲਵੰਤ ਸਿੰਘ

5 ਸਕੂਲਾਂ ਦੇ ਵਿੱਚ 12 ਪੈਨਲ ਵਿਦਿਆਰਥੀਆਂ ਨੂੰ ਕੀਤੇ ਸਮਰਪਿਤ ਮੋਹਾਲੀ 27 ਮਾਰਚ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਦੋਂ ਦੀ ਸੂਬੇ ਦੀ ਜਿੰਮੇਵਾਰੀ ਸੰਭਾਲੀ ਹੈ, ਉਦੋਂ ਤੋਂ ਹੀ ਲੋਕਾਂ ਦੀ ਭਲਾਈ ਦੇ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ ਅਤੇ ਜਿੰਨੇ […]

Continue Reading

MP ਅੰਮ੍ਰਿਤਪਾਲ ਸਿੰਘ ਨੂੰ ਝਟਕਾ, ਹਾਈਕੋਰਟ ਵਲੋਂ ਪੈਰੋਲ ਦੀ ਅਰਜ਼ੀ ਖਾਰਜ

ਚੰਡੀਗੜ੍ਹ, 27 ਮਾਰਚ, ਬੋਲੇ ਪੰਜਾਬ ਬਿਊਰੋ : ਹਾਈ ਕੋਰਟ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ ਲੱਗਾ ਹੈ।ਉਸ ਵਲੋਂ ਸੰਸਦ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਲਗਾਈ ਪੈਰੋਲ ਦੀ ਅਰਜ਼ੀ ਖਾਰਜ ਕਰ ਦਿੱਤੀ ਗਈ ਹੈ  ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ‘ਚ ਸੰਸਦ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕਰਨ ਵਾਲੀ ਪਟੀਸ਼ਨ […]

Continue Reading

ਪੰਜਾਬ ਦੇ ਇੱਕ ਸਰਕਾਰੀ ਹਸਪਤਾਲ ‘ਚ 2 ਨੌਜਵਾਨ, ਔਰਤ ਦੀ ਲਾਸ਼ ਛੱਡ ਕੇ ਫਰਾਰ 

ਚੰਡੀਗੜ੍ਹ, 27 ਮਾਰਚ, ਬੋਲੇ ਪੰਜਾਬ ਬਿਊਰੋ : ਦੋ ਨੌਜਵਾਨ ਇੱਕ ਔਰਤ ਨੂੰ ਮੋਟਰਸਾਈਕਲ ‘ਤੇ ਸਿਵਲ ਹਸਪਤਾਲ ਲੈ ਕੇ ਆਏ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸਨੂੰ ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਬਾਅਦ, ਦੋਵੇਂ ਨੌਜਵਾਨ ਆਪਣਾ ਮੋਟਰਸਾਈਕਲ ਪਾਰਕ ਕਰਨ ਦੇ ਬਹਾਨੇ ਮੌਕੇ ਤੋਂ ਭੱਜ ਗਏ। ਹਸਪਤਾਲ ਪ੍ਰਸ਼ਾਸਨ ਵੱਲੋਂ ਦਿੱਤੀ ਗਈ ਜਾਣਕਾਰੀ ‘ਤੇ ਕਾਰਵਾਈ ਕਰਦੇ ਹੋਏ, ਸਿਟੀ […]

Continue Reading