ਈਰਾਨ ਜੰਗ : PM ਮੋਦੀ ਅੱਜ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕਰਨਗੇ ਮੀਟਿੰਗ 

ਨਵੀਂ ਦਿੱਲੀ, 27 ਮਾਰਚ, ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 27 ਮਾਰਚ ਨੂੰ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ। ਇਸ ਮੀਟਿੰਗ ਦੌਰਾਨ ਈਰਾਨ ਵਿੱਚ ਟਕਰਾਅ ਤੋਂ ਬਾਅਦ ਵਿਗੜਦੀ ਸਥਿਤੀ ਬਾਰੇ ਚਰਚਾ ਹੋਣ ਦੀ ਸੰਭਾਵਨਾ ਹੈ। ਇਸ ਮੀਟਿੰਗ ਵਿੱਚ ਚੋਣਾਂ ਹੋਣ ਵਾਲੇ ਰਾਜਾਂ ਦੇ ਮੁੱਖ ਮੰਤਰੀ ਹਿੱਸਾ ਨਹੀਂ ਲੈਣਗੇ।ਇਹ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ। […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 954, 27-03-2026

ਸਲੋਕ ਮਃ ੨ ॥ ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥ ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ ॥ ਅੰਧੇ ਸੇਈ ਨਾਨਕਾ ਖਸਮਹੁ ਘੁਥੇ ਜਾਹਿ ॥੧॥ ਮਃ ੨ ॥ ਸਾਹਿਬਿ ਅੰਧਾ ਜੋ ਕੀਆ ਕਰੇ ਸੁਜਾਖਾ ਹੋਇ ॥ ਜੇਹਾ ਜਾਣੈ ਤੇਹੋ ਵਰਤੈ ਜੇ ਸਉ ਆਖੈ […]

Continue Reading

ਪੰਜਾਬ ਪੁਲਿਸ ਵੱਲੋਂ ਪੀਯੂ ਫਾਇਰਿੰਗ ਮਾਮਲੇ ‘ਚ ਲੋੜੀਂਦੇ ਮੁਲਜਮ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ

ਚੰਡੀਗੜ੍ਹ, 26 ਮਾਰਚ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਵੱਲੋਂ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਵਿਦਿਆਰਥੀ ਆਗੂ ਜਸ਼ਨਪ੍ਰੀਤ ਸਿੰਘ ਜਵੰਦਾ ‘ਤੇ ਹੋਈ ਗੋਲੀਬਾਰੀ ਦੀ […]

Continue Reading

ਅੰਮ੍ਰਿਤਸਰ ਵਿੱਚ ਕਾਰ ਅਤੇ ਮੋਟਰਸਾਈਕਲ ਦੀ ਟੱਕਰ, ਨੌਜਵਾਨ ਦੀ ਮੌਤ

ਅੰਮ੍ਰਿਤਸਰ 26 ਮਾਰਚ ,ਬੋਲੇ ਪੰਜਾਬ ਬਿਊਰੋ; ਅੰਮ੍ਰਿਤਸਰ ਦੇ ਇਤਿਹਾਸਕ ਗੁਰਦੁਆਰਾ ਗੁਰੂ ਕਾ ਬਾਗ ਨੇੜੇ ਅੱਜ ਸਵੇਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਰਿਪੋਰਟਾਂ ਅਨੁਸਾਰ, ਲਵਪ੍ਰੀਤ ਸਿੰਘ (27), ਪੁੱਤਰ ਪ੍ਰਤਾਪ ਸਿੰਘ, ਜੋ ਕਿ ਪਿੰਡ ਟੇਡਾ ਕਲਾਂ ਦਾ ਵਸਨੀਕ ਸੀ, ਆਪਣੇ ਮੋਟਰਸਾਈਕਲ ‘ਤੇ ਕੰਮ ਲਈ ਅੰਮ੍ਰਿਤਸਰ ਸ਼ਹਿਰ ਵੱਲ ਜਾ […]

Continue Reading

ਜਲੰਧਰ ਵਿਖੇ ਛੱਤ ਤੋੜਦਿਆਂ ਮਲਬੇ ‘ਚ ਦਬਣ ਕਾਰਨ ਚਾਚੇ -ਭਤੀਜੇ ਦੀ ਮੌਤ

ਜਲੰਧਰ 26 ਮਾਰਚ ,ਬੋਲੇ ਪੰਜਾਬ ਬਿਉਰੋ; ਪੁਰਾਣੀ ਛੱਤ ਤੋੜਨ ਦੇ ਦੌਰਾਨ ਟ੍ਰਾਂਸਪੋਰਟ ਨਗਰ ਇਲਾਕੇ ਵਿੱਚ ਦਰਦਨਾਕ ਹਾਦਸਾ ਵਾਪਰਿਆ ਜਿਸ ‘ਚ ਚਾਚਾ-ਭਤੀਜਾ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ 38 ਸਾਲਾ ਦਿਨੇਸ਼ ਸਾਹਨੀ ਅਤੇ 33 ਸਾਲਾ ਰਾਜਾ ਸਾਹਨੀ ਵਜੋਂ ਹੋਈ ਹੈ। ਇਹ ਦੋਵੇਂ ਮੂਲ ਰੂਪ ਵਿੱਚ ਬਿਹਾਰ ਦੇ ਸਮਸਤੀਪੁਰ ਜ਼ਿਲ੍ਹੇ ਦੇ ਪਿੰਡ ਕਮਲਾ ਭਗਵਾਨਪੁਰ ਦੇ ਰਹਿਣ […]

Continue Reading

ਅਖੰਡ ਕੀਰਤਨੀ ਜਥਾ ਯੂਕੇ ਦੀ ਜਥੇਦਾਰ ਤ੍ਰਿਲੋਚਨ ਸਿੰਘ ਦੀ ਅਗਵਾਈ ਵਿਚ 9 ਮੈਂਬਰੀ ਕਮੇਟੀ ਦੀ ਹੋਈ ਚੋਣ

ਨਵੀਂ ਦਿੱਲੀ 26 ਮਾਰਚ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਅਖੰਡ ਕੀਰਤਨੀ ਜਥਾ ਯੂ ਕੇ ਦੀ 15 ਮਾਰਚ 2026 ਨੂੰ ਸਿੰਘ ਸਭਾ ਗੁਰਦੁਆਰਾ ਗ੍ਰੇਟ ਬਾਰ ਬ੍ਰਮਿੰਘਮ ਵਿਖੇ ਹੋਈ ਜਨਰਲ ਮੀਟਿੰਗ ਵਿਚ 9 ਕਮੇਟੀ ਸੇਵਾਦਾਰਾਂ ਦੀ ਸਰਬ ਸੰਮਤੀ ਨਾਲ ਪ੍ਰਵਾਨਗੀ ਦਿੱਤੀ ਗਈ। ਇਹ ਜਨਰਲ ਮੀਟਿੰਗ 1:30 ਵਜੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਛੋਟੇ ਹਾਲ ਵਿਚ ਹੋਈ। […]

Continue Reading

ਮਾਤਾ ਪ੍ਰੀਤ ਮੋਹਿਣੀ ਕੌਰ ਨੂੰ ਹਜ਼ਾਰਾਂ ਸੰਗਤਾਂ ਵੱਲੋਂ ਨਿੱਘੀ ਸ਼ਰਧਾਂਜਲੀ

ਨਵੀਂ ਦਿੱਲੀ, 26 ਮਾਰਚ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਦੇ ਮਾਤਾ ਜੀ ਮਾਤਾ ਪ੍ਰੀਤਮ ਮੋਹਿਣੀ ਕੌਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਇਥੇ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਹੋਇਆ ਜਿਥੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਸਮੇਤ ਅਨੇਕਾਂ ਪ੍ਰਮੁੱਖ […]

Continue Reading

ਭਾਈ ਜੱਗੀ ਜੋਹਲ, ਬੱਗਾ, ਸ਼ੇਰਾ, ਅਮਨਿੰਦਰ ਅਤੇ ਹੋਰਾਂ ਨੂੰ ਪੁਲਿਸ ਦੀ ਸਖ਼ਤ ਸੁਰੱਖਿਆ ਹੇਠ ਅਦਾਲਤ ਅੰਦਰ ਕੀਤਾ ਗਿਆ ਪੇਸ਼

ਨਵੀਂ ਦਿੱਲੀ 26 ਮਾਰਚ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਵੱਖ ਵੱਖ ਜੇਲ੍ਹਾਂ ਅੰਦਰ ਬੰਦ ਭਾਈ ਜਗਤਾਰ ਸਿੰਘ ਜੱਗੀ ਜੋਹਲ, ਭਾਈ ਰਮਨਦੀਪ ਸਿੰਘ ਬੱਗਾ, ਭਾਈ ਹਰਦੀਪ ਸਿੰਘ ਸ਼ੇਰਾ, ਭਾਈ ਅਮਨਿੰਦਰ ਸਿੰਘ, ਭਾਈ ਮਨਪ੍ਰੀਤ ਸਿੰਘ ਨੂੰ ਪੰਜਾਬ ਅੰਦਰ ਦਰਜ਼ ਕੀਤੇ ਗਏ ਅੱਠ ਮਾਮਲਿਆਂ ਲਈ ਦਿੱਲੀ ਦੀ ਪਟਿਆਲਾ ਹਾਊਸ ਵਿਖੇ ਪੁਲਿਸ ਦੀ ਸਖ਼ਤ ਸੁਰੱਖਿਆ ਹੇਠ […]

Continue Reading

ਡੇਰਾਬੱਸੀ ਪੁਲਿਸ ਵੱਲੋਂ 48 ਘੰਟਿਆਂ ਵਿੱਚ ਕਤਲ ਦੀ ਕੋਸ਼ਿਸ਼ ਦਾ ਮਾਮਲਾ ਸੁਲਝਾਇਆ; ਦੋਸ਼ੀ ਗ੍ਰਿਫਤਾਰ

ਡੇਰਾਬੱਸੀ (ਐਸ.ਏ.ਐਸ ਨਗਰ), 26 ਮਾਰਚ,ਬੋਲੇ ਪੰਜਾਬ ਬਿਊਰੋ: ਪੰਜਾਬ ਨੂੰ ਅਪਰਾਧ ਮੁਕਤ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ “ਅਪਰਾਧੀਆਂ ਖ਼ਿਲਾਫ਼ ਜੰਗ” ਦੇ ਤਹਿਤ ਐਸ.ਏ.ਐਸ ਨਗਰ ਪੁਲਿਸ ਨੇ ਇੱਕ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ। ਸਬ ਡਵੀਜ਼ਨ ਡੇਰਾਬੱਸੀ ਪੁਲਿਸ ਨੇ ਘਰ ਵਿੱਚ ਦਾਖਲ ਹੋ ਕੇ ਕਤਲ ਦੀ ਕੋਸ਼ਿਸ਼ ਕਰਨ ਵਾਲੇ ਮਾਮਲੇ ਨੂੰ ਕੇਵਲ 48 ਘੰਟਿਆਂ ਵਿੱਚ […]

Continue Reading

ਸੰਤ ਮਹਿੰਦਰ ਸਿੰਘ ਲੰਬਿਆਂ ਵਾਲੇ ਸੱਚਖੰਡ ਪਿਆਨਾ ਕਰ ਗਏ 28 ਮਾਰਚ ਦਿਨ ਸ਼ਨੀਵਾਰ ਨੂੰ ਵਿਦਾਇਗੀ ਯਾਤਰਾ ਉਪਰੰਤ ਹੋਵੇਗਾ ਸਸਕਾਰ

ਐੱਸ ਏ ਐੱਸ ਨਗਰ 26 ਮਾਰਚ,ਬੋਲੇ ਪੰਜਾਬ ਬਿਉਰੋ; ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਤੋਂ ਵਰੋਸਾਏ ਸੰਤ ਬਾਬਾ ਈਸ਼ਰ ਸਿੰਘ ਲੰਬਿਆਂ ਸਾਹਿਬ ਦੇ ਸੇਵਕ ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਸਾਹਿਬ ਵਾਲੇ  ਵੀਰਵਾਰ ਦੁਪਹਿਰੇ ਸੱਚਖੰਡ ਪਿਆਨਾ ਕਰ ਗਏ। ਓਹਨਾ ਨੇ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆ ਫੇਜ਼ ਅੱਠ ਮੋਹਾਲੀ ਵਿਖੇ ਆਖਰੀ ਸਾਹ ਲਏ ਇਸ ਉਪਰੰਤ ਉਹਨਾਂ […]

Continue Reading