PM ਮੋਦੀ ਨੇ ਬੁਲਾਈ ਮੁੱਖ ਮੰਤਰੀਆਂ ਦੀ ਐਮਰਜੈਂਸੀ ਮੀਟਿੰਗ, ਲਿਆ ਜਾ ਸਕਦੈ ਵੱਡਾ ਫ਼ੈਸਲਾ

PM ਮੋਦੀ ਨੇ ਬੁਲਾਈ ਮੁੱਖ ਮੰਤਰੀਆਂ ਦੀ ਐਮਰਜੈਂਸੀ ਮੀਟਿੰਗ, ਲਿਆ ਜਾ ਸਕਦੈ ਵੱਡਾ ਫ਼ੈਸਲਾ ਨਵੀਂ ਦਿੱਲੀ, 26 ਮਾਰਚ ,ਬੋਲੇ ਪੰਜਾਬ ਬਿਊਰੋ: ਪੱਛਮੀ ਏਸ਼ੀਆ ਵਿੱਚ ਲਗਾਤਾਰ ਵਧ ਰਹੇ ਤਣਾਅ ਅਤੇ ਜੰਗੀ ਹਾਲਾਤ ਦੇ ਮੱਦੇਨਜ਼ਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ (27 ਮਾਰਚ 2026) ਸ਼ਾਮ ਨੂੰ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਇੱਕ […]

Continue Reading

ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

ਗ੍ਰਿਫਤਾਰ ਕੀਤੇ ਮੁਲਜ਼ਮ ਜਰਮਨੀ ਅਤੇ ਯੂਐਸਏ ਤੋਂ ਸੰਚਾਲਿਤ ਵਿਦੇਸ਼ ਅਧਾਰਤ ਅਪਰਾਧੀਆਂ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਜਲੰਧਰ, 26 ਮਾਰਚ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਵਿੱਚ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਨੇ ਉੱਤਰ ਪ੍ਰਦੇਸ਼ […]

Continue Reading

ਮੀਤ ਹੇਅਰ ਅਤੇ ਦੀਪਕ ਬਾਲੀ ਨੇ ਪੰਜਾਬ ਕਿੰਗਜ਼-ਗੁਜਰਾਤ ਟਾਈਟਨਜ਼ ਦਰਮਿਆਨ ਹੋਣ ਵਾਲੇ ਆਈਪੀਐਲ ਮੈਚ ਸਬੰਧੀ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੁੱਲਾਂਪੁਰ (ਨਿਊ ਚੰਡੀਗੜ੍ਹ), 26 ਮਾਰਚ ,ਬੋਲੇ ਪੰਜਾਬ ਬਿਊਰੋ: ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) – 2026 ਦੇ ਹਿੱਸੇ ਵਜੋਂ 31 ਮਾਰਚ ਨੂੰ ਪੰਜਾਬ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਦਰਮਿਆਨ ਹੋਣ ਵਾਲੇ ਮੈਚ ਦੇ ਮੱਦੇਨਜ਼ਰ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ, ਪੀਸੀਏ ਦੇ ਨਵੇਂ ਚੁਣੇ ਗਏ ਸਕੱਤਰ ਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਪੀਸੀਏ […]

Continue Reading

ਸਰਕਾਰ ਦੇ ਸ਼ਾਨਦਾਰ 4 ਸਾਲ: ‘ਭਗਵੰਤ ਸਿੰਘ ਮਾਨ ਦੇ ਨਾਲ’ ਸੰਵਾਦ ਪ੍ਰੋਗਰਾਮ ਆਯੋਜਿਤ

ਸੂਬੇ ਦੇ ਲੋਕ ਭਗਵੰਤ ਸਿੰਘ ਮਾਨ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਤੋਂ ਪੂਰੀ ਤਰ੍ਹਾਂ ਸੰਤੁਸ਼ਟ: ਐਮ ਐਲ ਏ ਕੁਲਵੰਤ ਸਿੰਘ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਮਾਰਚ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਲੋਕ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਤੋਂ ਬਹੁਤ ਖੁਸ਼ ਅਤੇ ਸੰਤੁਸ਼ਟ ਹਨ। ਲੋਕਾਂ […]

Continue Reading

ਖੇਡਾਂ ਨੌਜਵਾਨਾਂ ਨੂੰ ਅਨੁਸ਼ਾਸਨ ਤੇ ਸਿਹਤਮੰਦ ਜੀਵਨ ਦੀ ਦਿਸ਼ਾ ਦਿੰਦੀਆਂ ਹਨ” – ਪਰਮਿੰਦਰ ਸਿੰਘ ਗੋਲਡੀ

ਦੁਆਬਾ ਗਰੁੱਪ ਵਿਖੇ 20ਵੀਂ ਐਥਲੈਟਿਕ ਮੀਟ ਦਾ ਹੋਇਆ ਆਯੋਜਨ ਦੁਆਬਾ ਬਿਜ਼ਨਸ ਸਕੂਲ ਨੇ ਜਿੱਤੀ ਓਵਰਆਲ ਚੈਂਪੀਅਨਸ਼ਿਪ  ਮੋਹਾਲੀ, 26 ਮਾਰਚ ,ਬੋਲੇ ਪੰਜਾਬ ਬਿਊਰੋ;ਦੁਆਬਾ ਗਰੁੱਪ ਆਫ ਕਾਲਜ ਕੈਂਪਸ-1 ਮੋਹਾਲੀ ਵਿੱਚ 20ਵੀਂ ਸਲਾਨਾ ਐਥਲੈਟਿਕ ਮੀਟ ਬੜੇ ਉਤਸ਼ਾਹ ਅਤੇ ਜੋਸ਼ ਨਾਲ ਆਯੋਜਿਤ ਕੀਤੀ ਗਈ। ਸਮਾਗਮ ਵਿੱਚ ਚੇਅਰਮੈਨ ਐਮ.ਐਸ. ਬਾਠ, ਪ੍ਰੈਜ਼ੀਡੈਂਟ ਡਾ. ਐਚ.ਐਸ. ਬਾਠ, ਮੈਨੇਜਿੰਗ ਵਾਈਸ ਚੇਅਰਮੈਨ ਐਸ.ਐਸ.ਐਸ. ਸਾਂਘਾ, ਪ੍ਰਸ਼ਾਸਨਕੀ […]

Continue Reading

ਖੇੜਾ ਗੱਜੂ ਅਤੇ ਥੂਹਾ ਦੇ ਸਰਕਾਰੀ ਸਕੂਲਾਂ ਵਿੱਚ ਇੰਟਰੈਕਟਿਵ ਫਲੈਟ ਪੈਨਲਾਂ ਦੀ ਅਨਬਾਕਸਿੰਗ, ਡਿਜੀਟਲ ਸਿੱਖਿਆ ਵੱਲ ਵੱਡਾ ਕਦਮ

ਰਾਜਪੁਰਾ, 26 ਮਾਰਚ ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਵਿੱਚ ਡਿਜੀਟਲ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਸਰਕਾਰੀ ਹਾਈ ਸਕੂਲ ਥੂਹਾ ਅਤੇ ਪੀਐਮ ਸ੍ਰੀ ਸਰਕਾਰੀ ਹਾਈ ਸਕੂਲ ਖੇੜਾ ਗੱਜੂ ਵਿੱਚ ਇੰਟਰੈਕਟਿਵ ਫਲੈਟ ਪੈਨਲਾਂ ਦੀ ਅਨਬਾਕਸਿੰਗ ਅਤੇ ਇੰਸਟਾਲੇਸ਼ਨ ਪ੍ਰਕਿਰਿਆ ਸਫਲਤਾਪੂਰਵਕ ਕਰਵਾਈ […]

Continue Reading

ਦੇਸ਼ ਭਗਤ ਯੂਨੀਵਰਸਿਟੀ ਨੇ ਸਾਈਬਰ ਸੁਰੱਖਿਆ ਬਾਰੇ ਕਰਵਾਈ ਜਾਗਰੂਕ ਵਰਕਸ਼ਾਪ

ਮੰਡੀ ਗੋਬਿੰਦਗੜ੍ਹ, 26 ਮਾਰਚ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਅਤੇ ਕੰਪਿਊਟਰ ਸਾਇੰਸ ਐਪਲੀਕੇਸ਼ਨ ਵਿਭਾਗ ਵੱਲੋਂ ਸੰਸਥਾ ਦੀ ਇਨੋਵੇਸ਼ਨ ਕੌਂਸਲ (IIC) ਦੇ ਸਹਿਯੋਗ ਨਾਲ “ਡਿਜ਼ਿਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਜਾਗਰੂਕਤਾ ਅਤੇ ਕਰੀਅਰ ਮੌਕੇ” ਵਿਸ਼ੇ ’ਤੇ ਇੱਕ ਵਰਕਸ਼ਾਪ ਦਾ ਸਫਲ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦਾ ਮਕਸਦ ਵਿਦਿਆਰਥੀਆਂ ਵਿੱਚ ਸਾਈਬਰ ਸੁਰੱਖਿਆ […]

Continue Reading

ਮਹਿਲਾਵਾਂ ਦੀ ਸਿਹਤ ਸੁਰੱਖਿਆ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ — ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡ ਵੰਡੇ: ਡਾ. ਬਲਜੀਤ ਕੌਰ

ਚੰਡੀਗੜ੍ਹ, 26 ਮਾਰਚ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ, ਸਵੱਛਤਾ ਅਤੇ ਸਨਮਾਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਲੋਕ-ਕੇਂਦਰਿਤ ਕਦਮ ਚੁੱਕੇ ਜਾ ਰਹੇ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੰਦਿਆਂ ਦੱਸਿਆ ਕਿ ਗਰੀਬ […]

Continue Reading

ਗ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਿੱਲੀ ਫਤਹਿ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ

ਐੱਸ.ਏ.ਐੱਸ. ਨਗਰ ,ਬੋਲੇ ਪੰਜਾਬ ਬਿਊਰੋ : ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸੰਨ 1783 ਈ: ਵਿੱਚ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਅਤੇ ਭਾਈ ਬਘੇਲ ਸਿੰਘ ਜੀ ਦੀ ਅਗਵਾਈ ਵਿੱਚ ਦਿੱਲੀ ਫਤਹਿ ਕਰਨ ਦੀ ਯਾਦ ਵਿੱਚ ਦਿੱਲੀ ਫਤਹਿ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਕੀਤਾ […]

Continue Reading

ਭਾਜਪਾ ਐਸ.ਸੀ. ਮੋਰਚਾ ਦੇ ਨੇਤਾ ਕੈਂਥ ਵੱਲੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀਆਂ ਨਾਕਾਮੀਆਂ ਅਤੇ ਦੋਹਰੇ ਮਾਪਦੰਡਾਂ ਦੀ ਨਿੰਦਾ

ਚੰਡੀਗੜ੍ਹ, 26 ਮਾਰਚ ,ਬੋਲੇ ਪੰਜਾਬ ਬਿਉਰੋ:  ਪਰਮਜੀਤ ਸਿੰਘ ਕੈਂਥ, ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ, ਪੰਜਾਬ ਦੇ ਪ੍ਰਦੇਸ਼ ਉਪ ਪ੍ਰਧਾਨ, ਨੇ ਅੱਜ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਕਾਜ ‘ਤੇ ਗੰਭੀਰ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ, ਅਰਵਿੰਦ ਕੇਜਰੀਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੰਮ ਕਰਦਿਆਂ, ਦੋਹਰੇ ਮਾਪਦੰਡਾਂ ਅਤੇ ਪ੍ਰੋਪੇਗੈਂਡੇ ਦੀ ਰਾਜਨੀਤੀ ਨੂੰ ਪ੍ਰੋਤਸਾਹਿਤ ਕਰ ਰਹੀ ਹੈ। ਉਨ੍ਹਾਂ ਦੋਸ਼ […]

Continue Reading