ਪੰਜਾਬ ‘ਚ ਅੱਜ ਮੌਸਮ ਸਾਫ਼ ਰਹੇਗਾ, ਭਲਕੇ ਤੋਂ ਫਿਰ ਬਦਲੇਗਾ
ਚੰਡੀਗੜ੍ਹ, 24 ਮਾਰਚ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਚੰਡੀਗੜ੍ਹ ਵਿੱਚ ਤੇਜ਼ ਧੁੱਪ ਅਤੇ ਖੁਸ਼ਕ ਮੌਸਮ ਕਾਰਨ ਤਾਪਮਾਨ ਵਧ ਰਿਹਾ ਹੈ। ਪਾਰਾ 30 ਡਿਗਰੀ ਦੇ ਅੰਕੜੇ ‘ਤੇ ਪਹੁੰਚ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ, ਵੱਧ ਤੋਂ ਵੱਧ ਤਾਪਮਾਨ 1.3 ਡਿਗਰੀ ਵਧਿਆ ਹੈ, ਜਿਸ ਨਾਲ ਇਹ ਆਮ ਪੱਧਰ ਦੇ ਨੇੜੇ ਆ ਗਿਆ ਹੈ। ਮੌਸਮ ਵਿਭਾਗ ਦੇ […]
Continue Reading