ਬੇਅਦਬੀ ਮਾਮਲਿਆਂ ਨੂੰ ਲੈ ਕੇ ਸਰਕਾਰ ਸੰਜੀਦਾ ਹੋਵੇ- ਐਡਵੋਕੇਟ ਧਾਮੀ

ਅੰਮ੍ਰਿਤਸਰ, 20 ਮਾਰਚ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ‘ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ 2025’ ਸਬੰਧੀ ਸ਼੍ਰੋਮਣੀ ਕਮੇਟੀ ਦੁਆਰਾ ਪੰਜਾਬ ਸਰਕਾਰ ਤੋਂ ਮੰਗੀਆਂ ਜਾਣਕਾਰੀਆਂ ਮੁਹੱਈਆ ਨਾ ਕਰਵਾਉਣ ’ਤੇ ਸਵਾਲ ਚੁੱਕੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਵੇਂ ਹਰ ਧਰਮ ਦੇ ਧਾਰਮਿਕ ਗ੍ਰੰਥ ਸਤਿਕਾਰਯੋਗ ਹਨ, […]

Continue Reading

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ-ਐਡਵੋਕੇਟ ਧਾਮੀ

ਅੰਮ੍ਰਿਤਸਰ, 20 ਮਾਰਚ ,ਬੋਲੇ ਪੰਜਾਬ ਬਿਊਰੋ;ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਵਸਾਏ ਸ੍ਰੀ ਕੀਰਤਪੁਰ ਸਾਹਿਬ ਦਾ 400 ਸਾਲਾ ਸਥਾਪਨਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਪ੍ਰੰਪਰਾਵਾਂ ਅਤੇ ਖ਼ਾਲਸਈ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ। ਇਸ ਸਬੰਧੀ 29, 30 ਅਪ੍ਰੈਲ ਅਤੇ 1 ਮਈ 2026 ਨੂੰ ਗੁਰਦੁਆਰਾ ਸ੍ਰੀ ਕੀਰਤਪੁਰ ਸਾਹਿਬ ਵਿਖੇ ਵਿਸ਼ਾਲ ਪੱਧਰ ’ਤੇ ਗੁਰਮਤਿ ਸਮਾਗਮ […]

Continue Reading

ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਦਰਸ਼ਨੀ ਡਿਊੜੀ ਦੇ ਬਾਹਰ ਜੋੜਾ ਘਰ ਗੱਠੜੀ ਘਰ ਸਮੇਤ ਹੋਰ ਸੇਵਾਵਾਂ ਦੀ ਸੇਵਾ ਹੋਈ ਆਰੰਭ

ਤਰਨ ਤਾਰਨ ਸਾਹਿਬ/ਅੰਮ੍ਰਿਤਸਰ, 20 ਮਾਰਚ ,ਬੋਲੇ ਪੰਜਾਬ ਬਿਊਰੋ-ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਦਰਸ਼ਨੀ ਡਿਊੜੀ ਦੇ ਬਾਹਰ ਸੰਗਤਾਂ ਦੀ ਸਹੂਲਤ ਲਈ ਮੋਟਰਸਾਈਕਲ ਤੇ ਸਕੂਟਰ ਸਟੈਂਡ, ਜੋੜਾ ਘਰ, ਗਠੜੀ ਘਰ ਅਤੇ ਸੰਗਤਾਂ ਲਈ ਵਾਸਰੂਮ ਬਨਾਉਣ ਲਈ ਕਾਰ ਸੇਵਾ ਦੀ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਜਗਤਾਰ ਸਿੰਘ, ਬਾਬਾ ਮਹਿੰਦਰ ਸਿੰਘ ਕਾਰ ਸੇਵਾ […]

Continue Reading

ਮੋਹਾਲੀ ਪੁਲਿਸ ਨੇ ਹਾਈ-ਪ੍ਰੋਫਾਈਲ ਚੋਰੀ ਦੇ ਮਾਮਲੇ ਨੂੰ ਸੁਲਝਾਇਆ, 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ; ਸੋਨਾ, ਨਕਦੀ ਅਤੇ ਹਥਿਆਰ ਬਰਾਮਦ ਕੀਤੇ

ਮੋਹਾਲੀ, 20 ਮਾਰਚ,ਬੋਲੇ ਪੰਜਾਬ ਬਿਊਰੋ; ਮੋਹਾਲੀ ਪੁਲਿਸ ਨੇ ਸੈਕਟਰ 77 ਦੇ ਇੱਕ ਬੰਗਲੇ ਤੋਂ ਲੱਖਾਂ ਰੁਪਏ ਦੀ ਚੋਰੀ ਦੇ ਮਾਮਲੇ ਨੂੰ ਸੁਲਝਾ ਲਿਆ ਹੈ ਅਤੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਵੱਡੀ ਮਾਤਰਾ ਵਿੱਚ ਸੋਨੇ ਦੇ ਗਹਿਣੇ, ਨਕਦੀ ਅਤੇ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਹਨ। ਪੁਲਿਸ ਸੁਪਰਡੈਂਟ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ […]

Continue Reading

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਕਲਗੀਧਰ ਮਾਰਕੀਟ, ਬਲਟਾਣਾ ਵਿਖੇ ਵਪਾਰੀਆਂ ਨਾਲ ਮੁਲਾਕਾਤ

ਵਪਾਰੀਆਂ ਵੱਲੋਂ ਉਠਾਏ ਮੁੱਦੇ ਸਮਾਂਬੱਧ ਢੰਗ ਨਾਲ ਕੀਤੇ ਜਾਣਗੇ ਹੱਲ ਐਮ ਐਲ ਏ ਰੰਧਾਵਾ, ਐਸ ਡੀ ਐਮ ਡੇਰਾਬੱਸੀ ਅਤੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨੇ ਕੀਤੀ ਸ਼ਿਰਕਤ ਜ਼ੀਰਕਪੁਰ (ਐਸ.ਏ.ਐਸ. ਨਗਰ), 20 ਮਾਰਚ ,ਬੋਲੇ ਪੰਜਾਬ ਬਿਊਰੋ:ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਜਾਰੀ ਯਤਨਾਂ ਦੇ ਤਹਿਤ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਕਲਗੀਧਰ ਮਾਰਕੀਟ, ਬਲਟਾਣਾ ਵਿਖੇ […]

Continue Reading

ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦਾ ਤਬਾਦਲਾ

ਚੰਡੀਗੜ੍ਹ 20 ਮਾਰਚ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ 53 ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦਾ ਤਬਾਦਲਾ ਕੀਤਾ ਗਿਆ ਹੈ

Continue Reading

ਪੰਜਾਬ ਕਿੰਗਜ਼ ਦੇ ਕਪਤਾਨ ਸ਼੍ਰੇਅਸ ਅਈਅਰ ਅਤੇ ਅਰਸ਼ਦੀਪ ਸਿੰਘ ਨੇ ਕਿਹਾ, “ਆਈਪੀਐਲ ਟਰਾਫੀ ‘ਤੇ ਨਜ਼ਰਾਂ,” ਜਿਵੇਂ ਕਿ ਪੀਬੀਕੇਐਸ ਨੇ ਆਈਪੀਐਲ 2026 ਦੀਆਂ ਤਿਆਰੀਆਂ ਸ਼ੁਰੂ ਕੀਤੀਆਂ।

ਫਰੈਂਚਾਇਜ਼ੀ ਨੇ ਅਧਿਕਾਰਤ ਤੌਰ ‘ਤੇ ਆਉਣ ਵਾਲੇ ਸੀਜ਼ਨ ਲਈ ਆਪਣੀ ਨਵੀਂ ਮੈਚ ਕਿੱਟ ਲਾਂਚ ਕੀਤੀ, ਜਿਸ ਵਿੱਚ ਟਾਈਟਲ ਸਪਾਂਸਰ ਸੀਪੀ ਪਲੱਸ ਸ਼ਾਮਲ ਹੈ। ਚੰਡੀਗੜ੍ਹ, 20 ਮਾਰਚ,ਬੋਲੇ ਪੰਜਾਬ ਬਿਊਰੋ; ਟਾਟਾ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) 2026 ਦੀ ਸ਼ੁਰੂਆਤ ਤੋਂ ਠੀਕ ਪਹਿਲਾਂ, ਪੰਜਾਬ ਕਿੰਗਜ਼ (ਪੀਬੀਕੇਐਸ) ਦੇ ਕਪਤਾਨ ਸ਼੍ਰੇਅਸ ਅਈਅਰ ਅਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਸੀਜ਼ਨ ਲਈ ਆਪਣੇ […]

Continue Reading

ਛੱਤੀਸਗੜ੍ਹ ਵਿਧਾਨ ਸਭਾ ਨੇ ਜ਼ਬਰਦਸਤੀ ਧਰਮ ਪਰਿਵਰਤਨ ਵਿਰੁੱਧ ਕੀਤਾ ਬਿੱਲ ਪਾਸ, ਉਮਰ ਕੈਦ ਦੀ ਵਿਵਸਥਾ ਸ਼ਾਮਲ

10 ਤੋਂ 20 ਸਾਲ ਦੀ ਸਜ਼ਾ ਦੇ ਨਾਲ ਹੀ ਘੱਟੋ-ਘੱਟ 10 ਲੱਖ ਰੁਪਏ ਦਾ ਹੋ ਸਕਦਾ ਹੈ ਜੁਰਮਾਨਾ ਨਵੀਂ ਦਿੱਲੀ 20 ਮਾਰਚ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਛੱਤੀਸਗੜ੍ਹ ਸਰਕਾਰ ਨੇ ਬੀਤੇ ਦਿਨ ਵਿਧਾਨ ਸਭਾ ਵਿੱਚ “ਜ਼ਬਰਦਸਤੀ, ਭਰਮਾਉਣ, ਧੋਖਾਧੜੀ ਜਾਂ ਗਲਤ ਜਾਣਕਾਰੀ” ਰਾਹੀਂ ਕੀਤੇ ਜਾਣ ਵਾਲੇ ਧਰਮ ਪਰਿਵਰਤਨ ਨੂੰ ਰੋਕਣ ਲਈ ਇੱਕ ਬਿੱਲ ਪਾਸ ਕੀਤਾ। ਬਿੱਲ […]

Continue Reading

ਦੰਦਾਂ ਦੀ ਸਾਂਭ-ਸੰਭਾਲ ਬੇਹੱਦ ਜ਼ਰੂਰੀ : ਡਾ. ਸੰਗੀਤਾ ਜੈਨ

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਵਿਸ਼ਵ ਮੌਖਿਕ ਸਿਹਤ ਦਿਵਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਮਾਰਚ,ਬੋਲੇ ਪੰਜਾਬ ਬਿਊਰੋ : ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਵਿਸ਼ਵ ਮੌਖਿਕ ਸਿਹਤ ਦਿਵਸ ਮਨਾਇਆ ਗਿਆ। ਜ਼ਿਲ੍ਹਾ ਹਸਪਤਾਲ ਮੋਹਾਲੀ ਅਤੇ ਏਮਜ਼ ਮੋਹਾਲੀ ਵਿਖੇ ਹੋਏ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ […]

Continue Reading

ਸਰਕਾਰੀ ਆਈ ਟੀ ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਕੀਤਾ ਸਰਕਾਰ ਦਾ ਅਰਥੀ ਫੂਕ ਮੁਜਾਹਰਾ

ਮਾਨਸਾ 20 ਮਾਰਚ ,ਬੋਲੇ ਪੰਜਾਬ ਬਿਊਰੋ; ਅੱਜ ਆਈ ਟੀ ਆਈਜ਼ ਠੇਕਾ ਮੁਲਾਜਮ ਯੂਨੀਅਨ ਦੇ ਸੱਦੇ ਤੇ ਆਈ ਟੀ ਆਈ ਮਾਨਸਾ ਵਿਖੇ ਸਰਕਾਰ ਵੱਲੋਂ ਮੰਗਾਂ ਨਾ ਮੰਨਣ ਦਾ ਰੋਸ ਪ੍ਰਗਟ ਕਰਦੇ ਹੋਏ ਸਰਕਾਰ ਦੀ ਅਰਥੀ ਫੂਕੀ ਗਈ।ਇਸ ਮੌਕੇ ਰਾਜਵਿੰਦਰ ਸਿੰਘ ਰਾਣਾ, ਇਨਕਲਾਬੀ ਨੌਜਵਾਨ ਸਭਾ ਤੋਂ ਵਿਜੈ ਭੀਖੀ ਅਤੇ ਜੀਵਨ ਗੇਹਲੇ ਹਾਜ਼ਰ ਸਨ।ਇਸ ਮੌਕੇ ਗੱਲ ਕਰਦੇ ਯੂਨੀਅਨ […]

Continue Reading