ਚੰਡੀਗੜ੍ਹ ‘ਚ ਪ੍ਰਾਪਰਟੀ ਡੀਲਰ ਚਮਨਪ੍ਰੀਤ ਕਤਲ ਮਾਮਲਾ, ਪਰਿਵਾਰ ਅੱਜ ਲਵੇਗਾ ਸਸਕਾਰ ਬਾਰੇ ਫ਼ੈਸਲਾ

ਚੰਡੀਗੜ੍ਹ, 20 ਮਾਰਚ, ਬੋਲੇ ਪੰਜਾਬ ਬਿਊਰੋ : ਬੀਤੇ ਦਿਨੀ ਚੰਡੀਗੜ੍ਹ ਦੇ ਇੱਕ ਜਿਮ ਦੇ ਬਾਹਰ ਮੋਹਾਲੀ ਦੇ ਕੁੱਬਹੇੜੀ ਦੇ ਰਹਿਣ ਵਾਲੇ ਪ੍ਰਾਪਰਟੀ ਡੀਲਰ ਚਮਨਪ੍ਰੀਤ ਸਿੰਘ ਦੇ ਦਿਨ-ਦਿਹਾੜੇ ਹੋਏ ਕਤਲ ਲਈ ਜ਼ਿੰਮੇਵਾਰ ਸ਼ੂਟਰਾਂ ਨੂੰ ਪੰਜਾਬ ਪੁਲਿਸ ਨੇ ਬੀਤੇ ਕੱਲ੍ਹ ਗ੍ਰਿਫ਼ਤਾਰ ਕਰ ਲਿਆ ਹੈ। ਮੁਲਾਜ਼ਮਾਂ ਦੀ ਪਛਾਣ ਫਿਰੋਜ਼ਪੁਰ ਦੇ ਰਹਿਣ ਵਾਲੇ ਰਾਜਨ ਉਰਫ਼ ਪਿਊਸ਼ ਪਹਿਲਵਾਨ ਅਤੇ ਨਵਾਂਸ਼ਹਿਰ […]

Continue Reading

ਖਾੜੀ ਦੇਸ਼ਾਂ ‘ਚ ਜੰਗ ਕਾਰਨ ਭਾਰਤ ਵਿੱਚ ਕੱਚੇ ਤੇਲ ਦੀ ਕੀਮਤ ਦੁਗਣੀ ਹੋਈ, ਪੈਟਰੋਲ-ਡੀਜ਼ਲ ਤੇ ਗੈਸ ਹੋ ਸਕਦੇ ਨੇ ਮਹਿੰਗੇ 

ਨਵੀਂ ਦਿੱਲੀ, 20 ਮਾਰਚ, ਬੋਲੇ ਪੰਜਾਬ ਬਿਊਰੋ : ਈਰਾਨ ਦੇ ਖਾੜੀ ਦੇਸ਼ਾਂ ‘ਤੇ ਹਮਲਿਆਂ ਤੋਂ ਬਾਅਦ ਕੱਚੇ ਤੇਲ ਅਤੇ ਕੁਦਰਤੀ ਗੈਸ ਦੀਆਂ ਵਿਸ਼ਵਵਿਆਪੀ ਕੀਮਤਾਂ ਵਿੱਚ 30% ਦਾ ਵਾਧਾ ਹੋਇਆ ਹੈ। ਟਕਰਾਅ ਤੋਂ ਪਹਿਲਾਂ, ਭਾਰਤ ਵਿੱਚ ਕੱਚੇ ਤੇਲ ਦੀ ਕੀਮਤ $73 ਤੋਂ ਹੇਠਾਂ ਸੀ; ਇਹ ਉਦੋਂ ਤੋਂ ਦੁੱਗਣੀ ਹੋ ਗਈ ਹੈ ਤੇ $146 ਦੇ ਅੰਕੜੇ ਨੂੰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 709, 20-03-2026

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ […]

Continue Reading

ਐਸ.ਏ.ਐਸ. ਨਗਰ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸ਼ਾਹੀ ਮਾਜਰਾ ਵਿੱਚ ਕੌਰਡਨ ਐਂਡ ਸਰਚ ਆਪਰੇਸ਼ਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਾਰਚ ,ਬੋਲੇ ਪੰਜਾਬ ਬਿਊਰੋ: ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਦੇ ਖ਼ਿਲਾਫ਼ ਕਾਰਵਾਈ ਨੂੰ ਤੇਜ਼ ਕਰਨ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਐਸ.ਏ.ਐਸ. ਨਗਰ ਪੁਲਿਸ ਵੱਲੋਂ ਸ਼ਾਹੀ ਮਾਜਰਾ, ਐਸ.ਏ.ਐਸ. ਨਗਰ (ਮੋਹਾਲੀ) ਵਿੱਚ ਕੌਰਡਨ ਐਂਡ ਸਰਚ ਆਪਰੇਸ਼ਨ ਕੀਤਾ ਗਿਆ। ਇਹ ਆਪਰੇਸ਼ਨ ਸ਼੍ਰੀ ਰਾਮ ਸਿੰਘ, ਆਈ.ਪੀ.ਐਸ., ਸਪੈਸ਼ਲ ਡੀ.ਜੀ.ਪੀ., ਟੀ.ਐੱਸ.ਐੱਸ. ਦੀ ਦੇਖ-ਰੇਖ […]

Continue Reading

ਪੀ ਐੱਮ ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਾਲਕਾ ਰੋਡ ਰਾਜਪੁਰਾ ਵਿੱਚ ਇੰਟਰੈਕਟਿਵ ਪੈਨਲ ਇੰਸਟਾਲੇਸ਼ਨ ਸਮਾਰੋਹ ਆਯੋਜਿਤ ਕੀਤਾ ਗਿਆ

ਸਕੂਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਦੇ ਪ੍ਰਸਾਰ ਲਈ ਅਹਿਮ ਉਪਰਾਲੇ ਜਾਰੀ: ਵਿਜੇ ਮੈਨਰੋ ਜ਼ਿਲ੍ਹਾ ਸਿੱਖਿਆ ਇੰਚਾਰਜ ਪਟਿਆਲਾ ਰਾਜਪੁਰਾ 19 ਮਾਰਚ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਡਿਜੀਟਲ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੀ ਐੱਮ ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਕਾਲਕਾ ਰੋਡ, ਰਾਜਪੁਰਾ ਵਿੱਚ ਦੋ ਇੰਟਰੈਕਟਿਵ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਲੀਨੀਕਲ ਡਾਇਗਨੋਸਟਿਕਸ ਅਤੇ ਹੈਲਥਕੇਅਰ ਸਾਇੰਸਜ਼ ‘ਤੇ ਵਿਸ਼ਵ ਕਾਂਗਰਸ ਕਰਵਾਈ

ਮੰਡੀ ਗੋਬਿੰਦਗੜ੍ਹ, 19 ਮਾਰਚ ,ਬੋਲੇ ਪੰਜਾਬ ਬਿਉਰੋ: ਦੇਸ਼ ਭਗਤ ਯੂਨੀਵਰਸਿਟੀ ਦੇ ਐਲਾਈਡ ਅਤੇ ਹੈਲਥਕੇਅਰ ਸਾਇੰਸਜ਼ ਫੈਕਲਟੀ ਵੱਲੋਂ ਮਾਈਕ੍ਰੋਬਾਇਓਲੋਜੀ ਸੋਸਾਇਟੀ ਆਫ ਇੰਡੀਆ ਦੀ ਸਰਪ੍ਰਸਤੀ ਹੇਠ ਅਤੇ ਦੇਹਰਾਦੂਨ ਸਥਿਤ ਸੈਂਟਰ ਫਾਰ ਰਿਸਰਚ ਐਂਡ ਇਨੋਵੇਟਿਵ ਸਾਇੰਟਿਫਿਕ ਸਟਡੀਜ਼ (CRIS) ਦੇ ਸਹਿਯੋਗ ਨਾਲ “ਐਡਵਾਂਸਡ ਕਲੀਨੀਕਲ ਡਾਇਗਨੋਸਟਿਕਸ ਅਤੇ ਹੈਲਥਕੇਅਰ ਸਾਇੰਸਜ਼ – 2026” ਵਿਸ਼ੇ ‘ਤੇ ਤਿੰਨ ਰੋਜ਼ਾ ਵਿਸ਼ਵ ਕਾਂਗਰਸ ਕਰਵਾਈ। ਇਸ ਦਾ […]

Continue Reading

ਪੰਜਾਬ ਪੁਲਿਸ ਕਾਂਸਟੇਬਲ ਦੀਆਂ ਨੌਕਰੀਆਂ 2026 ਲਈ 3,298 ਅਸਾਮੀਆਂ ਖੁੱਲ੍ਹੀਆਂ ਹਨ — ਹੁਣੇ ਔਨਲਾਈਨ ਕਰੋ ਅਪਲਾਈ

ਚੰਡੀਗੜ੍ਹ 19 ਮਾਰਚ ,ਬੋਲੇ ਪੰਜਾਬ ਬਿਊਰੋ; ਪੰਜਾਬ ਪੁਲਿਸ ਕਾਂਸਟੇਬਲ ਭਾਰਤੀ 2026 — ਜਾਣ-ਪਛਾਣ ਯੋਗਤਾ: 12ਵੀਂ ਪਾਸਤਨਖਾਹ: ₹19,900 – ₹63,200ਆਖਰੀ ਮਿਤੀ: 30 ਮਾਰਚ 2026 ਪੰਜਾਬ ਪੁਲਿਸ ਨੇ 2026 ਦੇ ਇਸ਼ਤਿਹਾਰ ਨੰਬਰ 01 ਦੇ ਤਹਿਤ ਜ਼ਿਲ੍ਹਾ ਅਤੇ ਆਰਮਡ ਪੁਲਿਸ ਕਾਡਰ ਵਿੱਚ ਕਾਂਸਟੇਬਲ ਅਹੁਦਿਆਂ ਲਈ ਭਰਤੀ ਦਾ ਐਲਾਨ ਕੀਤਾ ਹੈ। 3,298 ਅਸਥਾਈ ਅਸਾਮੀਆਂ ਉਪਲਬਧ ਹਨ, ਜੋ ਕਿ ₹19,900 […]

Continue Reading

ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਸ਼ਹੀਦੀ ਨੂੰ 990 ਦਿਨ ਪੂਰੇ ਹੋਣ ਤੇ ਵੈਨਕੂਵਰ ਭਾਰਤੀ ਐੰਬੇਸੀ ਮੂਹਰੇ ਭਾਰੀ ਰੋਸ-ਪ੍ਰਦਰਸ਼ਨ

ਭਾਰਤੀ ਕੌਂਸਲੇਟ ਵੈਨਕੂਵਰ ਨੂੰ ਬੰਦ ਕਰਨ ਦੀ ਮੰਗ ਇਕ ਵਾਰ ਫਿਰ ਜ਼ੋਰਾਂ ਨਵੀਂ ਦਿੱਲੀ 19 ਮਾਰਚ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਕੌਮ ਦੀ ਆਜ਼ਾਦੀ ਲਈ ਸ਼ਹੀਦ ਹੋਏ ਭਾਈ ਹਰਦੀਪ ਸਿੰਘ ਨਿੱਝਰ ਦੇ ਸ਼ਹੀਦੀ ਦਿਹਾੜੇ ਨੂੰ 990 ਦਿਨ ਪੂਰੇ ਹੋਣ ਤੇ ਵੈਨਕੂਵਰ ਵਿਖੇ ਵਿਸ਼ਾਲ ਖਾਲਿਸਤਾਨ ਫਰੀਡਮ ਰੈਲੀ ਨਿਕਾਲੀ ਅਤੇ ਨਾਲ ਨਾਲ ਭਾਰਤੀ ਐੱਬੇਸੀ ਮੂਹਰੇ ਭਾਰੀ ਰੋਸ […]

Continue Reading

ਦਿੱਲੀ ਗੁਰਦੁਆਰਾ ਕਮੇਟੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਨੂੰ ਉਹਨਾਂ ਦਾ ਬਣਦਾ ਹੱਕ ਦੇਣ ਲਈ ਵਚਨਬੱਧ: ਕਾਲਕਾ, ਕਾਹਲੋਂ

ਨਵੀਂ ਦਿੱਲੀ, 19 ਮਾਰਚ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕਮੇਟੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਦਾ ਬਣਦਾ ਇਕ-ਇਕ ਰੁਪਿਆ ਦੇਣ ਵਾਸਤੇ ਵਚਨਬੱਧ ਹੈ ਤੇ ਇਸ ਵਾਸਤੇ ਅਸੀਂ ਜੋ ਐਮ ਓ ਯੂ ਸਾਈਨ […]

Continue Reading

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ;ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਹਲਕੇ ਤੋਂ 13ਵੀਂ ਬੱਸ ਕੀਤੀ ਰਵਾਨਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਾਰਚ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਵੱਲੋਂ 13ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਤੀਰਥ ਯਾਤਰਾ ਲਈ ਰਵਾਨਾ ਕੀਤਾ ਗਿਆ। ਗੁਰਦੁਆਰਾ ਨਾਨਕ ਦਰਬਾਰ, ਸੈਕਟਰ-91, ਮੋਹਾਲੀ ਤੋਂ ਸ਼ਰਧਾਲੂਆਂ ਨਾਲ ਭਰੀ ਇਸ ਬੱਸ ਨੂੰ ਰਵਾਨਾ ਕਰਨ ਮੌਕੇ ਵਿਧਾਇਕ ਨੇ ਪੱਤਰਕਾਰਾਂ […]

Continue Reading