ਇਜ਼ਰਾਈਲ-ਈਰਾਨ ਟਕਰਾਅ ਦੌਰਾਨ UAE ਵਲੋਂ 19 ਭਾਰਤੀ ਗ੍ਰਿਫਤਾਰ 

ਆਬੂ ਧਾਬੀ, 16 ਮਾਰਚ, ਬੋਲੇ ਪੰਜਾਬ ਬਿਊਰੋ : ਇਜ਼ਰਾਈਲ-ਈਰਾਨ ਟਕਰਾਅ ਦੇ ਵਿਚਕਾਰ ਯੂਏਈ ਨੇ 35 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ। ਇਨ੍ਹਾਂ ਵਿੱਚੋਂ 19 ਭਾਰਤੀ ਵੀ ਸ਼ਾਮਲ ਹਨ। ਨਿਊਜ਼ ਏਜੰਸੀ ਪੀਟੀਆਈ ਦੇ ਅਨੁਸਾਰ, ਉਨ੍ਹਾਂ ‘ਤੇ ਸੋਸ਼ਲ ਮੀਡੀਆ ‘ਤੇ ਜਾਅਲੀ ਖ਼ਬਰਾਂ ਫੈਲਾਉਣ ਦਾ ਦੋਸ਼ ਹੈ। ਯੂਏਈ ਦੇ ਅਟਾਰਨੀ ਜਨਰਲ ਡਾ. ਹਮਦ ਸੈਫ ਅਲ ਸ਼ਮਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 619, 16-03-2026

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ […]

Continue Reading

ਫਤਿਹਗੜ੍ਹ ਸਾਹਿਬ, ਅਮਲੋਹ ਵਿੱਚ ਨੈਸ਼ਨਲ ਲੋਕ ਅਦਾਲਤ ਨੇ ਕਈ ਮਾਮਲਿਆਂ ਨੂੰ ਰਾਜ਼ੀਨਾਮੇ ਨਾਲ ਨਿਪਟਾਇਆ

ਅਮਲੋਹ (ਫਤਿਹਗੜ੍ਹ ਸਾਹਿਬ), 15 ਮਾਰਚ ; ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਤਿਹਗੜ੍ਹ ਸਾਹਿਬ ਵੱਲੋਂ ਕਰਵਾਈ ਗਈ ਨੈਸ਼ਨਲ ਲੋਕ ਅਦਾਲਤ ਵਿੱਚ ਆਮ ਲੋਕਾਂ ਦੇ ਕਈ ਲੰਬੇ ਅਰਸੇ ਤੋਂ ਚੱਲ ਰਹੇ ਮਾਮਲਿਆਂ ਦਾ ਰਾਜ਼ੀਨਾਮੇ ਰਾਹੀਂ ਨਿਪਟਾਰਾ ਕੀਤਾ ਗਿਆ। ਤੁਰੰਤ ਅਤੇ ਸਸਤਾ ਨਿਆਂ ਪ੍ਰਦਾਨ ਕਰਨ ਦੇ ਮੰਤਵ ਨਾਲ ਵੱਖ-ਵੱਖ ਝਗੜਿਆਂ ਨੂੰ ਆਪਸੀ ਸਮਝੌਤੇ ਨਾਲ ਹੱਲ ਕੀਤਾ ਗਿਆ, ਜਿਸ ਨਾਲ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿੱਚ ਮਹਾਰਾਜਾ ਰਣਜੀਤ ਸਿੰਘ ‘ਤੇ ਅੰਤਰਰਾਸ਼ਟਰੀ ਕਾਨਫਰੰਸ ਕਰਵਾਈ

ਮੰਡੀ ਗੋਬਿੰਦਗੜ੍ਹ, 15 ਮਾਰਚ: ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਦੇ ਸੈਂਟਰ ਫਾਰ ਸਾਊਥ ਏਸ਼ੀਅਨ ਸਟਡੀਜ਼ ਅਤੇ ਫੈਕਲਟੀ ਆਫ ਸੋਸ਼ਲ ਸਾਇੰਸਜ਼ ਐਂਡ ਲੈਂਗੂਏਜਜ਼ ਵੱਲੋਂ ਸਾਂਝੇ ਤੌਰ ‘ਤੇ “ਮਹਾਰਾਜਾ ਰਣਜੀਤ ਸਿੰਘ ਅਤੇ ਉਨ੍ਹਾਂ ਦਾ ਸਮਾਂ: ਇੱਕ ਨਵਾਂ ਵਿਸ਼ਲੇਸ਼ਣ” ਵਿਸ਼ੇ ‘ਤੇ ਇੱਕ ਦਿਨ ਦੀ ਅੰਤਰਰਾਸ਼ਟਰੀ ਕਾਨਫਰੰਸ ਕਰਵਾਈ ਗਈ। ਇਸ ਕਾਨਫਰੰਸ ਵਿੱਚ ਭਾਰਤ ਅਤੇ ਵਿਦੇਸ਼ਾਂ ਤੋਂ ਪ੍ਰਸਿੱਧ ਇਤਿਹਾਸਕਾਰਾਂ, ਅਕਾਦਮਿਕ […]

Continue Reading

ਪੰਜਾਬੀ ਸਾਹਿਤ ਅਕਾਡਮੀ ਦੀ ਚੋਣ ਵਿੱਚ ਡਾ. ਸਰਬਜੀਤ ਸਿੰਘ ਨੂੰ ਹਮਾਇਤ ਦੇਣ ਦੀ ਅਪੀਲ

ਚੰਡੀਗੜ੍ਹ,15 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ 15 ਮਾਰਚ ਨੂੰ ਪੰਜਾਬੀ ਭਵਨ, ਲੁਧਿਆਣਾ ਵਿਖੇ ਹੋ ਰਹੀ ਚੋਣ ਦੇ ਮੱਦੇਨਜ਼ਰ ਸਾਹਿਤਕ ਹਲਕਿਆਂ ਵਿੱਚ ਚਰਚਾ ਤੇ ਸਰਗਰਮੀ ਤੇਜ਼ ਹੋ ਗਈ ਹੈ। ਇੱਥੋਂ ਜਾਰੀ ਇਕ ਸਾਂਝੇ ਪ੍ਰੈੱਸ ਬਿਆਨ ਵਿੱਚ ਕਈ ਪ੍ਰਮੁੱਖ ਸਾਹਿਤਕਾਰਾਂ ਨੇ ਅਕਾਡਮੀ ਦੀ ਪ੍ਰਧਾਨਗੀ ਲਈ ਉਮੀਦਵਾਰ ਡਾ. ਸਰਬਜੀਤ ਸਿੰਘ ਨੂੰ ਵੋਟ ਪਾਉਣ, […]

Continue Reading

ਜਲ ਸਪਲਾਈ ਇਨਲਿਸਟਮੈਂਟ ਅਤੇ ਆਊਟਸੋਰਸ ਕਾਮਿਆਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ 6 ਅਪ੍ਰੈਲ ਨੂੰ ਕੀਤਾ ਜਾਵੇਗਾ ਰੋਸ ਮੁਜਾਹਰਾ

ਸਮਾਂ ਰਹਿੰਦੇ ਸਰਕਾਰ ਕੱਚੇ ਵਰਕਰਾ ਦੀਆਂ ਮੰਗਾਂ ਲਾਗੂ ਕਰੇ, ਬੇਲੋੜੀਆਂ ਸ਼ਰਤਾਂ ਲਾਕੇ ਰੋਜ਼ਗਾਰ ਦਾ ਉਜਾੜਾ ਬੰਦ ਕਰੇ ਪੰਜਾਬ ਸਰਕਾਰ:ਦਰਸ਼ਵੀਰ ਸਿੰਘ ਰਾਣਾ ਫਤਿਹਗੜ ਸਾਹਿਬ,15 ਮਾਰਚ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ); ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸੰਗਰੂਰ ਦੀ […]

Continue Reading

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦਾ ਸਲਾਨਾ ਸਮਾਗਮ

ਚੰਡੀਗੜ੍ਹ 15 ਮਾਰਚ ,ਬੋਲੇ ਪੰਜਾਬ ਬਿਊਰੋ;ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਸੈਕਟਰ 42 ਚੰਡੀਗੜ੍ਹ ਦੇ ਕਮਿਉਨਿਟੀ ਸੈਂਟਰ ਵਿਖੇ ਸਲਾਨਾ ਸਮਾਗਮ ਕਰਵਾਇਆ ਗਿਆ,ਜਿਸ ਵਿੱਚ ਕੇਂਦਰ ਦੇ ਮੈਂਬਰਾਂ ਦਵਿੰਦਰ ਕੌਰ ਢਿੱਲੋਂ ,ਮਲਕੀਤ ਬਸਰਾ,ਰਜਿੰਦਰ ਰੇਨੂੰ,ਰਮਨਦੀਪ ਰਮਣੀਕ ,ਨਰਿੰਦਰ ਕੌਰ ਲੌਂਗੀਆ ਤੇ ਨਰਿੰਦਰ ਸਿੰਘ ਡੋਰਕਾ ਦੀ ਦਿਲ ਟੁੰਬਵੀਂ ਕੋਰੀਓਗ੍ਰਾਫੀ ਨੇ ਦਰਸ਼ਕਾਂ ਨੂੰ ਝੂਮਣ ਲਾ ਦਿੱਤਾ। ਬਲਵਿੰਦਰ ਸਿੰਘ ਢਿੱਲੋਂ,ਬਲਜੀਤ ਕੌਰ ਢਿੱਲੋਂ,ਭਰਪੂਰ ਸਿੰਘ,ਲਾਭ […]

Continue Reading

ਪੰਜਾਬ ਸਰਕਾਰ ਨੇ ਛੋਟੇ, ਲਘੂ ਅਤੇ ਦਰਮਿਆਨੇ ਉਦਯੋਗਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਕਲੱਸਟਰ ਅਧਾਰਤ ਰਣਨੀਤੀ ਅਪਣਾਈ: ਸੰਜੀਵ ਅਰੋੜਾ

ਚੰਡੀਗੜ੍ਹ 15 ਮਾਰਚ ,ਬੋਲੇ ਪੰਜਾਬ ਬਿਊਰੋ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਐਮਐਸਐਮਈਜ਼ (ਛੋਟੇ, ਲਘੂ ਅਤੇ ਦਰਮਿਆਨੇ ਉਦਯੋਗ) ਭਾਰਤ ਦੇ ਜੀਡੀਪੀ ਵਿਕਾਸ ਵਿੱਚ 25 ਤੋਂ 30 ਫ਼ੀਸਦ ਹਿੱਸਾ ਪਾ ਰਹੇ ਹਨ। ਉਨ੍ਹਾਂ ਨੇ ਆਪਣੇ ਦਫ਼ਤਰਾਂ ਵਿੱਚ ਕੰਮਕਾਜ ਲਈ ਰੋਜ਼ਾਨਾ ਪੱਧਰ ‘ਤੇ ਵੱਧ ਤੋਂ ਵੱਧ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰਨ ਲਈ ਕਿਹਾ। ਐਮਐਸਐਮਈਜ਼ ਅਰਥਵਿਵਸਥਾ ਦਾ […]

Continue Reading

ਲੋਕਤੰਤਰ ਵਿੱਚ ਹੱਕ ਮੰਗਦੇ ਅਧਿਆਪਕਾਂ ‘ਤੇ ਜਬਰ ਸਰਕਾਰ ਦੀ ਨਾਕਾਮੀ ਦਾ ਪ੍ਰਤੀਕ: ਸੰਜੀਵ ਕੁਮਾਰ

ਮੋਹਾਲੀ 15 ਮਾਰਚ ,ਬੋਲੇ ਪੰਜਾਬ ਬਿਊਰੋ; ਗੌਰਮਿੰਟ ਸਕੂਲ ਲੈਕਚਰਰ ਯੂਨੀਅਨ, ਪੰਜਾਬ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤਮਈ ਸੰਘਰਸ਼ ਕਰ ਰਹੇ ਅਧਿਆਪਕਾਂ ਅਤੇ ਜਥੇਬੰਦੀਆਂ ਉੱਪਰ ਪੁਲਿਸ ਵੱਲੋਂ ਕੀਤੇ ਗਏ ਅਣਮਨੁੱਖੀ ਲਾਠੀਚਾਰਜ ਅਤੇ ਅੱਥਰੂ ਗੈਸ ਦੀ ਵਰਤੋਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਯੂਨੀਅਨ ਦੇ ਸੂਬਾ ਪ੍ਰਧਾਨ ਸੰਜੀਵ ਕੁਮਾਰ ਨੇ ਸਰਕਾਰ ਦੇ ਇਸ ਰਵੱਈਏ ਨੂੰ ਮੰਦਭਾਗਾ ਦੱਸਦਿਆਂ […]

Continue Reading

ਉੜੀ ਸੈਕਟਰ ‘ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਸੁਰੱਖਿਆ ਬਲਾਂ ਨੇ ਅੱਤਵਾਦੀ ਮਾਰ ਮੁਕਾਇਆ 

ਸ਼੍ਰੀਨਗਰ, 15 ਮਾਰਚ, ਬੋਲੇ ਪੰਜਾਬ ਬਿਊਰੋ : ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਉੜੀ ਸੈਕਟਰ ਵਿੱਚ ‘ਆਪ੍ਰੇਸ਼ਨ ਡੀਆਈਜੀਜੀਆਈ-2’ ਦੌਰਾਨ ਇੱਕ ਪਾਕਿਸਤਾਨੀ ਅੱਤਵਾਦੀ ਮਾਰਿਆ ਗਿਆ। ਇਹ ਕਾਰਵਾਈ ਭਾਰਤੀ ਫੌਜ ਦੇ ਜਵਾਨਾਂ ਵੱਲੋਂ ਕੰਟਰੋਲ ਰੇਖਾ (ਐਲਓਸੀ) ਦੇ ਨੇੜੇ ਸ਼ੱਕੀ ਗਤੀਵਿਧੀਆਂ ਨੂੰ ਦੇਖਣ ਤੋਂ ਬਾਅਦ ਕੀਤੀ ਗਈ। ਇਸ ਤੋਂ ਬਾਅਦ, ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਦੁਆਰਾ ਇੱਕ ਸਾਂਝਾ ਆਪ੍ਰੇਸ਼ਨ ਸ਼ੁਰੂ […]

Continue Reading