ਪੰਜਾਬ ਦਾ ਬਜਟ ਲੋਕ ਭਲਾਈ, ਮਹਿਲਾ ਸਸ਼ਕਤੀਕਰਨ ਅਤੇ ਸਮਾਜਿਕ ਨਿਆਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 11 ਮਾਰਚ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਬਜਟ 2026–27 ’ਤੇ ਹੋ ਰਹੀ ਚਰਚਾ ਵਿੱਚ ਹਿੱਸਾ ਲੈਂਦਿਆਂ ਇਸ ਬਜਟ ਨੂੰ ਤਰੱਕੀਪਸੰਦ, ਦੂਰਦਰਸ਼ੀ ਅਤੇ ਆਮ ਲੋਕਾਂ ਦੀ ਭਲਾਈ ਉੱਤੇ ਕੇਂਦਰਿਤ ਕਰਾਰ ਦਿੱਤਾ। ਚਰਚਾ ਵਿੱਚ ਹਿੱਸਾ ਲੈਂਦਿਆਂ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ […]

Continue Reading

ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

ਪੰਜਾਬ ਸਰਕਾਰ ਸੂਬੇ ਨੂੰ ਮੈਡੀਕਲ ਹੱਬ ਬਣਾਉਣ ਲਈ ਵਚਨਬੱਧ: ਸੰਜੀਵ ਅਰੋੜਾ ਚੰਡੀਗੜ੍ਹ, 11 ਮਾਰਚ ,ਬੋਲੇ ਪੰਜਾਬ ਬਿਊਰੋ; ਸੂਬੇ ਦੇ ਮਜ਼ਬੂਤ ਮੈਡੀਕਲ ਬੁਨਿਆਦੀ ਢਾਂਚੇ ਅਤੇ ਤੀਜੇ ਦਰਜੇ ਦੇ ਹਸਪਤਾਲਾਂ ਦੀ ਵਧ ਰਹੀ ਗਿਣਤੀ ਸਦਕਾ ਪੰਜਾਬ ਉੱਤਰੀ ਭਾਰਤ ਵਿੱਚ ਇੱਕ ਪ੍ਰਮੁੱਖ ਸਿਹਤ ਸੰਭਾਲ ਕੇਂਦਰ ਵਜੋਂ ਉੱਭਰ ਰਿਹਾ ਹੈ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ […]

Continue Reading

ਅਮਨ ਅਰੋੜਾ ਵੱਲੋਂ ਬੱਚਿਆਂ ਦੀ ਸੁਰੱਖਿਆ ਲਈ ਉਮਰ ਦੇ ਆਧਾਰ ‘ਤੇ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਿਯਮ ਬਣਾਉਣ ਦੀ ਵਕਾਲਤ

ਚੰਡੀਗੜ੍ਹ, 11 ਮਾਰਚ ,ਬੋਲੇ ਪੰਜਾਬ ਬਿਊਰੋ:-ਡਿਜੀਟਲ ਦੁਨੀਆਂ ਵਿੱਚ ਬੱਚਿਆਂ ਦੀ ਲੋੜ ਤੋਂ ਵੱਧ ਦਿਲਚਸਪੀ ਸਬੰਧੀ ਆਲਮੀ ਫ਼ਿਕਰਾਂ ਦਰਮਿਆਨ ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੋਜੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨਾਬਾਲਗਾਂ ਦੁਆਰਾ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਿਯਮ ਬਣਾਉਣ ਵਾਸਤੇ ਮਾਮਲਾ ਕੇਂਦਰ ਸਰਕਾਰ ਕੋਲ ਚੁੱਕੇਗੀ। ਇਸ ਤੋਂ ਇਲਾਵਾ ਸੂਬਾ ਸਰਕਾਰ ਬੱਚਿਆਂ […]

Continue Reading

ਖਹਿਰਾ ਦੀਆਂ ਮਹਿਲਾਵਾਂ ਖ਼ਿਲਾਫ਼ ਟਿੱਪਣੀਆਂ ਸ਼ਰਮਨਾਕ ਅਤੇ ਅਸਵੀਕਾਰਯੋਗ: ਡਾ. ਬਲਜੀਤ ਕੌਰ

ਚੰਡੀਗੜ੍ਹ, 11 ਮਾਰਚ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਮਹਿਲਾਵਾਂ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਦੀ ਕੜੀ ਨਿੰਦਾ ਕੀਤੀ ਹੈ। ਸਦਨ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ […]

Continue Reading

ਪੰਜਾਬ ਵਿੱਚ ਅਗਲੀ ਸਰਕਾਰ ਅਕਾਲੀ ਦਲ ਬਣਾਏਗਾ: ਐਨ.ਕੇ. ਸ਼ਰਮਾ

ਲਾਲੜੂ ਹਲਕੇ ਦੇ ਪਿੰਡਾਂ ਵਿੱਚ ਪੰਜਾਬ ਬਚਾਓ ਯਾਤਰਾ ਲਈ ਦਿੱਤਾ ਸੱਦਾ ਲਾਲੜੂ 11 ਮਾਰਚ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਕਿਹਾ ਹੈ ਕਿ ਪੰਜਾਬ ਬਚਾਓ ਯਾਤਰਾ ਤਹਿਤ ਕੀਤੀਆਂ ਜਾ ਰਹੀਆਂ ਰੈਲੀਆਂ ਦੌਰਾਨ ਮਿਲ ਰਹੇ ਜਨਤਕ ਸਮਰਥਨ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਵਿੱਚ ਅਗਲੀ ਸਰਕਾਰ […]

Continue Reading

ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਸਮੂਹ ਮੋਹਾਲੀ ਕਾਂਗਰਸ ਵੱਲੋਂ ਪੰਜਾਬ ਪੁਲਿਸ ਦੀ ਧੱਕੇਸ਼ਾਹੀ ਖ਼ਿਲਾਫ਼ ਐੱਸਐੱਸਪੀ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ

ਮੋਹਾਲੀ, 11 ਮਾਰਚ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਵਧ ਰਹੀਆਂ ਪੁਲਿਸ ਧੱਕੇਸ਼ਾਹੀਆਂ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਸਰਪਰਸਤੀ ਹੇਠ ਲੋਕਾਂ ਨਾਲ ਕੀਤੇ ਜਾ ਰਹੇ ਜੁਲਮਾਂ ਦੇ ਵਿਰੋਧ ਵਿੱਚ ਅੱਜ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਐੱਸਐੱਸਪੀ ਦਫ਼ਤਰ, ਸੈਕਟਰ-76 ਮੋਹਾਲੀ ਵਿਖੇ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ […]

Continue Reading

ਮਹਿਲਾਵਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਅਤੇ ਭੱਦੀ ਸ਼ਬਦਾਵਲੀ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ; ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੁਰੰਤ ਮੁਆਫ਼ੀ ਮੰਗਣ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 11 ਮਾਰਚ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੁਆਰਾ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਕੀਤੀਆਂ ਅਤਿ ਅਪਮਾਨਜਨਕ ਟਿੱਪਣੀਆਂ ਦੀ ਸਖ਼ਤ ਨਿੰਦਾ ਕਰਦਿਆਂ ਉਨ੍ਹਾਂ ਨੂੰ ਬਿਨਾਂ ਸ਼ਰਤ ਮੁਆਫ਼ੀ ਮੰਗਣ ਲਈ ਕਿਹਾ। ਵਿੱਤ ਮੰਤਰੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਵੀ ਅਪੀਲ ਕੀਤੀ ਕਿ […]

Continue Reading

ਤਰਨਜੀਤ ਸਿੰਘ ਸੰਧੂ ਨੇ ਦਿੱਲੀ ਦੇ ਉਪਰਾਜਪਾਲ ਵਜੋਂ ਸਹੁੰ ਚੁੱਕਣ ਉਪਰੰਤ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਟੇਕਿਆ ਮੱਥਾ

ਨਵੀਂ ਦਿੱਲੀ, 11 ਮਾਰਚ ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਦੇ ਉਪਰਾਜਪਾਲ (ਐਲ ਜੀ) ਵਜੋਂ ਸਹੁੰ ਚੁੱਕਣ ਉਪਰੰਤ ਅੱਜ ਸਰਦਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ, ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ ਤੇ ਸ੍ਰੀ ਅਸ਼ੀਸ਼ […]

Continue Reading

ਕੇਂਦਰ ਸਰਕਾਰ ਨੂੰ ਪੱਛਮੀ ਏਸ਼ੀਆ ਵਿੱਚ ਤਣਾਅ ਦੇ ਮੱਦੇਨਜ਼ਰ ਐਲਪੀਜੀ, ਪੈਟਰੋਲ, ਡੀਜ਼ਲ ਦੀ ਕੋਈ ਕਮੀ ਨਹੀਂ ਆਉਣ ਦੇਣੀ ਚਾਹੀਦੀ: ਲਾਲ ਚੰਦ ਕਟਾਰੂਚੱਕ

ਜ਼ਰੂਰੀ ਵਸਤੂਆਂ ਦੀ ਗੈਰ-ਕਾਨੂੰਨੀ ਜਮ੍ਹਾਂਖੋਰੀ ਵਿੱਚ ਸ਼ਾਮਲ ਹਰ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਲਾਲ ਚੰਦ ਕਟਾਰੂਚੱਕ ਚੰਡੀਗੜ੍ਹ, ਮਾਰਚ 11 ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੱਛਮੀ ਏਸ਼ੀਆਈ ਖੇਤਰ ਵਿੱਚ ਚੱਲ ਰਹੀ ਜੰਗ ਵਰਗੀ ਸਥਿਤੀ ਦੇ ਮੱਦੇਨਜ਼ਰ ਐਲਪੀਜੀ, […]

Continue Reading

ਮੁਲਾਜ਼ਮਾਂ ਦੇ ਹੱਕ ‘ਚ ਹਾਈਕੋਰਟ ਦਾ ਵੱਡਾ ਫ਼ੈਸਲਾ! ਹੁਣ ਸਭਨਾਂ ਨੂੰ ਮਿਲੇਗੀ ਬਰਾਬਰ ਤਨਖਾਹ

‘ਬਰਾਬਰ ਕੰਮ ਬਰਾਬਰ ਤਨਖਾਹ’ ਦੇ ਸਿਧਾਂਤ ਤਹਿਤ ਮਿਲਣਗੇ ਸਾਰੇ ਭੱਤੇ; ਅਦਾਲਤ ਨੇ ਸਰਕਾਰ ਨੂੰ ਮੁਲਾਜ਼ਮਾਂ ਨੂੰ ਰੈਗੂਲਰ ਕਰਨ ‘ਤੇ ਵਿਚਾਰ ਕਰਨ ਦੇ ਦਿੱਤੇ ਹੁਕਮ ਚੰਡੀਗੜ੍ਹ 11 ਮਾਰਚ ,ਬੋਲੇ ਪੰਜਾਬ ਬਿਊਰੋ; ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪਨਬੱਸ (PUNBUS) ਦੇ ਕਰੀਬ 2500 ਠੇਕਾ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ ਇੱਕ ਇਤਿਹਾਸਕ ਫੈਸਲਾ ਸੁਣਾਇਆ ਹੈ। ਅਦਾਲਤ ਨੇ ਪੰਜਾਬ ਸਰਕਾਰ […]

Continue Reading