ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਔਰਤਾਂ ਦੇ ਸਤਿਕਾਰ ਅਤੇ ਸਸ਼ਕਤੀਕਰਨ ਵੱਲ ਇਤਿਹਾਸਕ ਕਦਮ: ਚੇਅਰਪਰਸਨ ਪ੍ਰਭਜੋਤ ਕੌਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਮਾਰਚ, ਬੋਲੇ ਪੰਜਾਬ ਬਿਊਰੋ; ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ, ਸ੍ਰੀਮਤੀ ਪ੍ਰਭਜੋਤ ਕੌਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਗਿਆ ਕਿ ਪੰਜਾਬ ਵਿੱਚ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਲਗਾਤਾਰ ਪੂਰੇ ਕਰ ਰਹੀ ਹੈ। ਪੰਜਾਬ ਸਰਕਾਰ ਲੋਕਾਂ ਨਾਲ ਕੀਤਾ ਗਿਆ […]

Continue Reading

ਵੀਆਈਪੀ ਰੋਡ ‘ਤੇ ਇੱਕ ਵਿਦੇਸ਼ੀ ਕੁੜੀ ਨੂੰ ਕਾਰ ਨੇ ਮਾਰੀ ਟੱਕਰ: ਮੌਕੇ ‘ਤੇ ਹੀ ਹੋਈ ਮੌਤ

ਜੀਰਕਪੁਰ11 ਮਾਰਚ ,ਬੋਲੇ ਪੰਜਾਬ ਬਿਊਰੋ; ਜੀਰਕਪੁਰ ਵਿੱਚ, ਇੱਕ ਤੇਜ਼ ਰਫ਼ਤਾਰ ਆਡੀ ਕਾਰ ਨੇ ਪੈਦਲ ਜਾ ਰਹੀ ਇੱਕ ਵਿਦੇਸ਼ੀ ਔਰਤ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ, ਔਰਤ ਹਵਾ ਵਿੱਚ ਲਗਭਗ 14 ਫੁੱਟ ਉਛਲ ਗਈ ਅਤੇ ਸੜਕ ਦੇ ਦੂਜੇ ਪਾਸੇ ਡਿੱਗ ਗਈ, ਹਾਦਸੇ ‘ਚ ਇਸ ਦਾ ਬਹੁਤ ਜ਼ਿਆਦਾ ਖੂਨ ਵਹਿ ਰਿਹਾ ਸੀ ਅਤੇ ਮੌਕੇ ‘ਤੇ ਹੀ […]

Continue Reading

ਸ਼ੀਤਲਾ ਮਾਤਾ ਮੰਦਰ ਕਮੇਟੀ ਵੱਲੋਂ ਕੁਸ਼ਤੀ ਦੰਗਲ ਦਾ ਆਯੋਜਨ

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਸੂਬੇ ਭਰ ‘ਚ ਸ਼ੁਰੂ ਕਰਵਾਏ ਹਨ ਖੇਡ ਮੇਲੇ : ਕੁਲਵੰਤ ਸਿੰਘ ਮੋਹਾਲੀ 11 ਮਾਰਚ ,ਬੋਲੇ ਪੰਜਾਬ ਬਿਊਰੋ; ਸ਼ੀਤਲਾ ਮਾਤਾ ਮੰਦਰ ਮੇਲਾ ਕਮੇਟੀ ਪਿੰਡ ਨਡਿਆਲੀ (ਮੋਹਾਲੀ) ਵੱਲੋਂ ਸਰਪੰਚ ਦਵਿੰਦਰ ਸਿੰਘ ਦੀ ਦੇਖ-ਰੇਖ ਹੇਠ ਪਿੰਡ ਨਡਿਆਲੀ ਵਿਖੇ ਕੁਸ਼ਤੀ ਦੰਗਲ ਕਰਵਾਇਆ ਗਿਆ, ਵਿਧਾਇਕ ਕੁਲਵੰਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ,ਵਿਧਾਇਕ […]

Continue Reading

ਵੱਡੀ ਖ਼ਬਰ: ਪੰਜਾਬੀ ਗਾਇਕ ਤੇ ਬਦਮਾਸ਼ਾਂ ਵੱਲੋਂ ਫਾਇਰਿੰਗ

ਨਵਾਂਸ਼ਹਿਰ, 11 ਮਾਰਚ ,ਬੋਲੇ ਪੰਜਾਬ ਬਿਊਰੋ;  ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਨਾਮਵਰ ਗਾਇਕ ਰਾਣਾ ਸਹੋਤਾ ਨਾਲ ਜੁੜੀ ਇੱਕ ਬੇਹੱਦ ਹੈਰਾਨ ਕਰਨ ਵਾਲੀ ਅਤੇ ਖ਼ੌਫ਼ਨਾਕ ਘਟਨਾ ਸਾਹਮਣੇ ਆਈ ਹੈ।ਨਵਾਂਸ਼ਹਿਰ ਦੇ ਨਜ਼ਦੀਕ ਅਣਪਛਾਤੇ ਬਦਮਾਸ਼ਾਂ ਵੱਲੋਂ ਰਾਣਾ ਸਹੋਤਾ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਦਹਿਸ਼ਤ ਫੈਲਾਉਣ ਲਈ ਹਵਾਈ ਫਾਇਰ ਵੀ ਕੀਤੇ ਗਏ।ਰਾਣਾ ਸਹੋਤਾ ਨੇ ਖੁਦ ਮੀਡੀਆ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੇ ਐਨਸੀਸੀ ਕੈਡਿਟਾਂ ਵੱਲੋਂ ਫ੍ਰੈਸ਼ਰਜ਼-ਕਮ-ਫੇਅਰਵੈਲ ਪ੍ਰੋਗਰਾਮ

ਮੰਡੀ ਗੋਬਿੰਦਗੜ੍ਹ, 10 ਮਾਰਚ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਦੇ ਐਨਸੀਸੀ ਕੈਡਿਟਾਂ ਨੇ ਆਪਣੇ ਜੂਨੀਅਰਾਂ ਦਾ ਤਹਿ ਦਿਲੋਂ ਸਵਾਗਤ ਕਰਨ ਅਤੇ ਸੀਨੀਅਰਾਂ ਨੂੰ ਭਾਵੁਕ ਵਿਦਾਈ ਦੇਣ ਲਈ ਫ੍ਰੈਸ਼ਰਜ਼-ਕਮ-ਫੇਅਰਵੈਲ ਪ੍ਰੋਗਰਾਮ ਕਰਵਾਇਆ। ਇਸ ਦਾ ਉਦਘਾਟਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਨੇ ਮੁੱਖ ਮਹਿਮਾਨ ਵਜੋਂ ਕੀਤਾ। ਉਦਘਾਟਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਡਾ. ਸਦਾਵਰਤੀ ਨੇ ਐਨਸੀਸੀ […]

Continue Reading

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖ਼ਾਲਸਾ ਮਾਰਚ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਪੁੱਜ ਕੇ ਹੋਇਆ ਸੰਪੰਨ

ਅੰਮ੍ਰਿਤਸਰ, 11 ਮਾਰਚ ,ਬੋਲੇ ਪੰਜਾਬ ਬਿਊਰੋ;ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੀਤੇ ਦਿਨੀਂ ਆਰੰਭ ਹੋਇਆ ‘ਗੁਰਸਿਖਾ ਇਕੋ ਪਿਆਰ ਗੁਰਮਿਤਾ ਪੁਤਾ ਭਾਈਆ’ ਨਾਮ ਹੇਠ ਖ਼ਾਲਸਾ ਮਾਰਚ ਅੱਜ ਗੁਰਦੁਆਰਾ ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਪਿੰਡ ਪਹੂਵਿੰਡ ਤੋਂ ਚੱਲ ਕੇ […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ: ਨਗਰ ਕੀਰਤਨ ਦੀ ਆਰੰਭਤਾ ਨਾਲ ਹੋਈ 300 ਸਾਲਾ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ਅੰਮ੍ਰਿਤਸਰ, 11 ਮਾਰਚ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ […]

Continue Reading

ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਡਿੱਗੇ ਦੋ ਡਰੋਨ; 4 ਲੋਕ ਹੋਏ ਜ਼ਖਮੀ

ਇਮਰਜੈਂਸੀ ਸੇਵਾਵਾਂ ਨੇ ਮੌਕੇ ‘ਤੇ ਸੰਭਾਲਿਆ ਮੋਰਚਾ; ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਦੁਬਈ 11 ਮਾਰਚ ,ਬੋਲੇ ਪੰਜਾਬ ਬਿਊਰੋ; ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨਜ਼ਦੀਕ ਅੱਜ ਦੁਪਹਿਰ ਦੋ ਡਰੋਨ ਡਿੱਗਣ ਕਾਰਨ ਚਾਰ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਹਲਚਲ ਤੇਜ਼ ਹੋ ਗਈ ਅਤੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ […]

Continue Reading

ਡਾ. ਧਰਮਵੀਰ ਗਾਂਧੀ ਨੇ ਰੂਸ–ਯੂਕਰੇਨ ਸਰਹੱਦ ‘ਤੇ ਫਸੇ ਗਗਨਦੀਪ ਦੇ ਮਾਮਲੇ ਨੂੰ ਵਿਦੇਸ਼ ਮੰਤਰੀ ਦੇ ਸਾਹਮਣੇ ਰੱਖਿਆ

ਨਵੀਂ ਦਿੱਲੀ 11 ਮਾਰਚ ,ਬੋਲੇ ਪੰਜਾਬ ਬਿਊਰੋ: ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨਾਲ ਮੁਲਾਕਾਤ ਕੀਤੀ ਅਤੇ ਰੂਸ–ਯੂਕਰੇਨ ਸਰਹੱਦੀ ਖੇਤਰ ਵਿੱਚ ਜਾਰੀ ਸੰਘਰਸ਼ ਦੇ ਦਰਮਿਆਨ ਫਸੇ ਪੰਜਾਬੀ ਨੌਜਵਾਨ ਗਗਨਦੀਪ ਸਿੰਘ ਦੇ ਤੁਰੰਤ ਮਾਮਲੇ ਨੂੰ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ। ਡਾ. ਗਾਂਧੀ ਨੇ ਵਿਦੇਸ਼ ਮੰਤਰਾਲੇ ਨੂੰ ਬੇਨਤੀ […]

Continue Reading

ਸੁਪਰੀਮ ਕੋਰਟ ਦੀ ਘੁਰਕੀ ਤੋਂ ਬਾਅਦ NCERT ਦੇ ਸਿਸਟਮ ‘ਚ ਵੱਡਾ ਬਦਲਾਅ

ਨਵੀਂ ਦਿੱਲੀ, 11 ਮਾਰਚ, ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਨੇ ਅੱਜ ਬੁੱਧਵਾਰ ਨੂੰ NCERT ਕਿਤਾਬਾਂ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਕੀਤੀ। ਸੁਣਵਾਈ ਦੌਰਾਨ, ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ NCERT ਦੇ ਸਿਸਟਮ ਵਿੱਚ ਬਦਲਾਅ ਕੀਤੇ ਜਾ ਰਹੇ ਹਨ। ਭਵਿੱਖ ਵਿੱਚ, ਕਿਸੇ ਵੀ ਕਿਤਾਬ ਦੀ ਪ੍ਰਕਾਸ਼ਨ ਤੋਂ ਪਹਿਲਾਂ ਵਿਸ਼ਾ ਵਸਤੂ ਮਾਹਰ ਦੁਆਰਾ ਜਾਂਚ ਕੀਤੀ […]

Continue Reading