ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਰਵਾਨਾ ਕੀਤਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਚੰਡੀਗੜ੍ਹ, 7 ਮਾਰਚ ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿਖੇ ਸਿਖਲਾਈ ਲਈ 30 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਅਧਿਆਪਕਾਂ ਨੂੰ ਵਿਸ਼ਵਵਿਆਪੀ ਸਿੱਖਿਆ ਅਭਿਆਸਾਂ ਤੋਂ ਜਾਣੂ ਕਰਵਾਉਣਾ ਅਤੇ ਸੂਬੇ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ‘ਸ੍ਰੀ ਗੁਰੂ ਤੇਗ਼ ਬਹਾਦਰ ਯੂਨੀਵਰਸਿਟੀ’ ਨੂੰ ਮਨਜ਼ੂਰੀ

ਚੰਡੀਗੜ੍ਹ, 7 ਮਾਰਚ ,ਬੋਲੇ ਪੰਜਾਬ ਬਿਊਰੋ; ਸੂਬੇ ਵਿੱਚ ਉਚੇਰੀ ਸਿੱਖਿਆ, ਉਦਯੋਗਿਕ ਵਿਕਾਸ ਅਤੇ ਪ੍ਰਸ਼ਾਸਨਿਕ ਸੁਧਾਰਾਂ ਨੂੰ ਉਤਸ਼ਾਹਤ ਕਰਨ ਦੇ ਮਨੋਰਥ ਨਾਲ ਅਹਿਮ ਫੈਸਲੇ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ’ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕਰਨ ਦੀ ਪ੍ਰਵਾਨਗੀ […]

Continue Reading

ਜੇ ਦਿਲ ਵਿੱਚ ਉੱਡਣ ਦਾ ਜਜ਼ਬਾ ਹੋਵੇ ਤਾਂ ਅਸਮਾਨ ਦੂਰ ਨਹੀਂ : ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ 7 ਮਾਰਚ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਯੂ.ਪੀ.ਐਸ.ਸੀ. ਪ੍ਰੀਖਿਆ ਵਿੱਚ ਸ਼ਾਨਦਾਰ ਸਫਲਤਾ ਹਾਸਿਲ ਕਰਨ ਵਾਲੇ ਦੇਸ਼ ਦੇ ਸਾਰੇ ਪ੍ਰਤਿਭਾਵਾਨ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ। ਉਹਨਾਂ ਕਿਹਾ ਕਿ  ਪੰਜਾਬ ਦੀਆਂ ਧੀਆਂ ਅਤੇ ਪੁੱਤਰਾਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਜੇਕਰ ਇਰਾਦੇ ਮਜ਼ਬੂਤ ਹੋਣ ਤਾਂ ਕੋਈ […]

Continue Reading

ਮੋਹਾਲੀ ਦਾ ਆਰੀਅਨ ਦੱਤ ਬਣਿਆ ਭਾਰਤੀ ਫੌਜ ਦੀ ਵੱਕਾਰੀ 4 ਹੌਰਸ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ

ਚੰਡੀਗੜ੍ਹ, 7 ਮਾਰਚ ,ਬੋਲੇ ਪੰਜਾਬ ਬਿਊਰੋ;ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 8ਵੇਂ ਕੋਰਸ ਦੇ ਕੈਡਿਟ ਆਰੀਅਨ ਦੱਤ ਨੂੰ ਅੱਜ ਆਫੀਸਰਜ਼ ਟ੍ਰੇਨਿੰਗ ਅਕੈਡਮੀ (ਓਟੀਏ), ਗਯਾ ਵਿਖੇ ਹੋਈ ਪਾਸਿੰਗ ਆਊਟ ਪਰੇਡ (ਪੀਓਪੀ) ਦੌਰਾਨ ਭਾਰਤੀ ਫੌਜ ਦੀ ਵੱਕਾਰੀ 4 ਹੌਰਸ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ ਚੁਣਿਆ ਗਿਆ ਹੈ। ਇਸ ਪਰੇਡ ਦਾ ਨਿਰੀਖਣ ਲੈਫਟੀਨੈਂਟ ਜਨਰਲ ਧੀਰਜ ਸੇਠ, ਪੀਵੀਐਸਐਮ, […]

Continue Reading

ਡੇਰਾ ਸਿਰਸਾ ਮੁਖੀ ਨੂੰ ਪੱਤਰਕਾਰ ਛਤਰਪਤੀ ਕਤਲ ਕੇਸ ਵਿਚ ਬਰੀ ਕਰਨ ਦਾ ਫੈਸਲਾ ਬੇਹੱਦ ਮੰਦਭਾਗਾ: ਦਿੱਲੀ ਗੁਰਦੁਆਰਾ ਕਮੇਟੀ

ਨਵੀਂ ਦਿੱਲੀ, 7 ਮਾਰਚ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੱਤਰਕਾਰ ਛਤਰਪਤੀ ਦੇ ਕਤਲ ਕੇਸ ਵਿਚ ਬਰੀ ਕਰਨ ਦਾ ਫੈਸਲਾ ਬਹੁਤ ਹੀ ਮੰਦਭਾਗਾ ਹੈ ਜਿਸਦਾ ਅਸੀਂ ਵਿਰੋਧ ਕਰਦੇ […]

Continue Reading

ਸਰਕਾਰ ਨੂੰ ਵਾਅਦੇ ਯਾਦ ਕਰਵਾਉਣ ਲਈ ਮੁਲਾਜ਼ਮਾਂ ਦਾ ਪੰਜਾਬ ਵਿਧਾਨ ਸਭਾ ਵੱਲ ਰੋਸ ਮਾਰਚ 8 ਮਾਰਚ ਨੂੰ -ਸਤੀਸ਼ ਰਾਣਾ

ਪੰਜਾਬ ਸੁਬਾਰਡੀਨੇਂਟ ਸਰਵਿਸਜ਼ ਫੈਡਰੇਸ਼ਨ ਦੇ ਹਜ਼ਾਰਾਂ ਮੁਲਾਜ਼ਮ ਅਤੇ ਪੈਨਸ਼ਨਰ ਵਹੀਰਾਂ ਘੱਤਣਗੇ ਚੰਡੀਗੜ੍ਹ 7 ਮਾਰਚ ,ਬੋਲੇ ਪੰਜਾਬ ਬਿਊਰੋ; ਪੰਜਾਬ ਸੁਬਾਰਡੀਨੇਂਟ ਸਰਵਿਸਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਬੀਹਲਾ, ਸੁਖਵਿੰਦਰ ਸਿੰਘ ਚਾਹਲ, ਪ੍ਰੈਸ ਸਕੱਤਰ ਇੰਦਰਜੀਤ ਵਿਰਦੀ,ਗੁਰਦੀਪ ਸਿੰਘ ਬਾਜਵਾ,ਕਿਸ਼ੋਰ ਚੰਦ ਗਾਜ,ਵੀਰ ਇੰਦਰਜੀਤ ਸਿੰਘ ਪੁਰੀ, ਕੁਲਦੀਪ ਸਿੰਘ ਦੌੜਕਾ ,ਗੁਰਬਿੰਦਰ […]

Continue Reading

ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਬਜਟ ਸੈਸ਼ਨ ਦੌਰਾਨ ਕੀਤੀਆਂ ਜਾਣ ਵਾਲੀਆਂ ਰੈਲੀਆਂ ਵਿੱਚ ਵੱਡੀ ਗਿਣਤੀ ਚ ਫੀਲਡ ਮੁਲਾਜ਼ਮ ਸ਼ਮੂਲੀਅਤ ਕਰਨਗੇ-ਮਲਾਗਰ ਖਮਾਣੋਂ

ਖਮਾਣੋਂ,7, ਮਾਰਚ ,ਬੋਲੇ ਪੰਜਾਬ ਬਿਊਰੋ; ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਦੇ ਸੱਦੇ ਤੇ ਪੰਜਾਬ ਸਰਕਾਰ ਦੇ ਆਖਰੀ ਬਜ਼ਟ ਸੈਸ਼ਨ ਦੌਰਾਨ ਮੋਹਾਲੀ ਵਿਖੇ 8 ਮਾਰਚ ਤੋਂ ਸੂਬਾ ਪੱਧਰੀ ਰੋਸ ਰੈਲੀਆਂ ਕਰਕੇ ਵਿਧਾਨ ਸਭਾ ਵੱਲ ਮਾਰਚ ਕਰਨ ਦੇ ਕੀਤੇ ਐਲਾਨਾਂ ਮੁਤਾਬਕ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੀ ਅਗਵਾਈ ਵਿੱਚ ਵੱਖ-ਵੱਖ ਵਿਭਾਗਾਂ ਦੇ ਸੈਂਕੜੇ ਫੀਲਡ ਮੁਲਾਜ਼ਮ ਵੱਡੀ ਗਿਣਤੀ […]

Continue Reading

ਗੈਸ ਸਿਲੰਡਰ ਦੀਆਂ ਵਧਦੀਆਂ ਕੀਮਤਾਂ ਕਾਰਨ ਜਨਤਾ ਪ੍ਰੇਸ਼ਾਨ, ਸਰਕਾਰ ਤੁਰੰਤ ਕੀਮਤਾਂ ਘਟਾਏ – ਪਰਮਜੀਤ ਸਿੰਘ ਪੰਮਾ

ਨਵੀਂ ਦਿੱਲੀ 7 ਮਾਰਚ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਨੈਸ਼ਨਲ ਅਕਾਲੀ ਦਲ ਦੇ ਰਾਸ਼ਟਰੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਘਰੇਲੂ ਗੈਸ ਸਿਲੰਡਰਾਂ ਦੀਆਂ ਵਧਦੀਆਂ ਕੀਮਤਾਂ ‘ਤੇ ਸਖ਼ਤ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਆਮ ਲੋਕਾਂ, ਖਾਸ ਕਰਕੇ ਮੱਧ ਵਰਗ ਅਤੇ ਗਰੀਬ ਪਰਿਵਾਰਾਂ ‘ਤੇ ਭਾਰੀ ਵਿੱਤੀ ਬੋਝ ਪਾ ਰਿਹਾ […]

Continue Reading

ਗੰਭੀਰ ਅਪਰਾਧਾਂ ਦੇ ਦੋਸ਼ੀ ਰਾਮ ਰਹੀਮ ਨੂੰ ਅਦਾਲਤ ਵੱਲੋਂ ਬਰੀ ਕੀਤਾ ਜਾਣਾ ਇਨਸਾਫ਼ ਪਸੰਦ ਵਿਅਕਤੀਆਂ ਲਈ ਵੱਡਾ ਧੱਕਾ: ਪਰਮਜੀਤ ਸਿੰਘ ਵੀਰਜੀ

ਨਵੀਂ ਦਿੱਲੀ 7 ਮਾਰਚ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਅਤਿ ਗੰਭੀਰ ਅਪਰਾਧਾਂ ਦੇ ਦੋਸ਼ੀ ਡੇਰਾ ਸਿਰਸਾ ਮੁਖੀ ਗੁੁਰਮੀਤ ਰਾਮ ਰਹੀਮ ਨੂੰ ਮੁੜ ਇਕ ਹੋਰ ਕਤਲ ਮਾਮਲੇ ਵਿੱਚ ਬਰੀ ਕਰਨ ‘ਤੇ ਸਿੱਖ ਜਥੇਬੰਦਿਆਂ ਵੱਲੋਂ ਸਖ਼ਤ ਇਤਰਾਜ਼ ਜਤਾਇਆ ਜਾ ਰਿਹਾ ਹੈ। ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ […]

Continue Reading

‘ਅਕਾਲੀ ਅਖ਼ਬਾਰ ਤੇ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ’ ਪੁਸਤਕ ਐਡਵੋਕੇਟ ਧਾਮੀ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਕੀਤੀ ਸੰਗਤ ਅਰਪਣ

ਅੰਮ੍ਰਿਤਸਰ, 7 ਮਾਰਚ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ‘ਅਕਾਲੀ ਅਖ਼ਬਾਰ ਤੇ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ’ ਪੁਸਤਕ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਸੰਗਤ ਅਰਪਣ ਕੀਤੀ ਗਈ। ਇਹ ਪੁਸਤਕ ਸਿੱਖ ਇਤਿਹਾਸ ਰੀਚਰਸ ਬੋਰਡ ਦੇ ਸਕਾਲਰ ਬੀਬੀ ਗੁਰਮੀਤ ਕੌਰ ਦੁਆਰਾ ਤਿਆਰ ਕੀਤੀ ਗਈ ਹੈ। ਪੁਸਤਕ […]

Continue Reading