ਅੰਤਰਰਾਸ਼ਟਰੀ ਮਹਿਲਾ ਦਿਵਸ-ਵਿਧਾਇਕ ਕੁਲਵੰਤ ਸਿੰਘ ਵੱਲੋਂ 100 ਸਵੈ-ਉਦਮੀ ਔਰਤਾਂ ਨੂੰ ਕੀਤਾ ਗਿਆ ਸਨਮਾਨਿਤ

ਭਗਵੰਤ ਸਿੰਘ ਮਾਨ ਸਰਕਾਰ ਲੋਕਾਂ ਦੁਆਰਾ ਚੁਣੀ ਗਈ ਅਤੇ ਲੋਕਾਂ ਨੂੰ ਸਮਰਪਿਤ ਸਰਕਾਰ : ਕੁਲਵੰਤ ਸਿੰਘ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਮਾਰਚ ,ਬੋਲੇ ਪੰਜਾਬ ਬਿਊਰੋ: ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਦੀ ਤਰਫ਼ੋਂ ਸੈਲਫ ਹੈਲਪ ਗਰੁੱਪਾਂ ਰਾਹੀਂ ਸਵੈ-ਰੋਜ਼ਗਾਰ ਨਾਲ ਜੁੜੀਆਂ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਵਿੱਚ […]

Continue Reading

ਸ਼੍ਰੋਮਣੀ ਕਮੇਟੀ ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ- ਐਡਵੋਕੇਟ ਧਾਮੀ

ਅੰਮ੍ਰਿਤਸਰ, 7 ਮਾਰਚ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਯੂਪੀਐਸੀ ਦੀ ਪ੍ਰੀਖਿਆ ਪਾਸ ਕਰਕੇ ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ ਸਿੱਖ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ 1 ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ।ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਐਡਵੋਕੇਟ […]

Continue Reading

ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ 9ਵੀਂ ਬੱਸ ਰਵਾਨਾ

ਵਿਰੋਧੀਆਂ ਕੋਲ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਰੋਧ ਲਈ ਨਹੀਂ ਬਚਿਆ ਕੋਈ ਮੁੱਦਾ : ਕੁਲਵੰਤ ਸਿੰਘ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਮਾਰਚ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਮੋਹਾਲੀ ਵਿਧਾਨ ਸਭਾ ਹਲਕੇ ਤੋਂ 9ਵੀਂ ਬੱਸ ਤੀਰਥ ਯਾਤਰਾ ਲਈ ਵਿਧਾਇਕ ਕੁਲਵੰਤ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤੀ ਗਈ। ਸੈਕਟਰ-68 […]

Continue Reading

ਪੀ.ਆਰ. -6 ਸੜਕ ਦੇ ਨਿਰਮਾਣ ਦੀ ਮੰਗ ਨੂੰ ਲੈ ਕੇ ਟੀ.ਡੀ.ਆਈ. ਦਫਤਰ ਸਾਹਮਣੇ ਦਿੱਤਾ ਗਿਆ ਵਿਸ਼ਾਲ ਧਰਨਾ

ਨਿਰਮਾਣ ਸ਼ੁਰੂ ਨਾ ਹੋਣ ਤੇ 1 ਅਪ੍ਰੈਲ 2026 ਨੂੰ ਪੁੱਡਾ ਦੇ ਦਫਤਰ ਸਾਹਮਣੇ ਦਿੱਤਾ ਜਾਏਗਾ ਧਰਨਾ

Continue Reading

ਤੁਰ ਗਿਆ ਪੁਰਾਤਨ ਸੰਗੀਤਕ ਖ਼ਜਾਨੇ ਦਾ ਰਾਖਾ‘ਗੁਰਮੁੱਖ ਸਿੰਘ ਲਾਲੀ’

8 ਮਾਰਚ ਨੂੰ ਅੰਤਿਮ ਅਰਦਾਸ ਵਿਸ਼ੇਸ਼ ਮਨੁੱਖ ਮੁੱਢ -ਕਦੀਮੋ ਹੀ ਜ਼ਿੰਦਗੀ ਦਾ ਆਸ਼ਕ ਰਿਹਾ ਹੈ। ਆਪਣੇ ਸ਼ੌਂਕ ਲਈ ਬੰਦਾ ਕੀ-ਕੀ ਨਹੀਂ ਕਰਦਾ। ਹਿੰਮਤ ਅਤੇ ਲਗਨ ਵਾਲਾ ਜਨੂੰਨੀ ਇਨਸਾਨ ਹਰ ਅਸੰਭਵ ਨੂੰ ਸੰਭਵ ਕਰਕੇ ਹੀ ਸਾਹ ਲੈਂਦਾ ਹੈ। ਅਜਿਹੇ ਜਨੂਨੀ ਬੰਦੇ, ਲੋਕਾਂ ਦੀਆਂ ਗੱਲਾਂ ਦੀ ਪਰਵਾਹ ਨਹੀਂ ਕਰਦੇ। ਉਹ ਮਸਤ ਚਾਲੇ ਆਪਣੇ ਕੰਮ ਵਿੱਚ ਲੱਗੇ ਰਹਿੰਦੇ […]

Continue Reading

ਚੰਡੀਗੜ੍ਹ ‘ਚ ਸ਼ਰਾਬ ਹੋਈ ਮਹਿੰਗੀ 

ਚੰਡੀਗੜ੍ਹ, 7 ਮਾਰਚ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਪ੍ਰਸ਼ਾਸਨ ਨੇ ਸਾਲ 2026-27 ਲਈ ਨਵੀਂ ਆਬਕਾਰੀ ਨੀਤੀ ਜਾਰੀ ਕੀਤੀ ਹੈ। ਨਵੀਂ ਨੀਤੀ ਤੋਂ ਬਾਅਦ, ਭਾਰਤ ‘ਚ ਬਣੀ ਸ਼ਰਾਬ ਅਤੇ ਬੀਅਰ ਦੀਆਂ ਕੀਮਤਾਂ ਵਿੱਚ ਲਗਭਗ 2% ਦਾ ਵਾਧਾ ਕੀਤਾ ਗਿਆ ਹੈ। ਹਾਲਾਂਕਿ, ਆਯਾਤ ਸ਼ਰਾਬ, ਵਾਈਨ ਅਤੇ ਬੀਅਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਹ […]

Continue Reading

ਆਮ ਆਦਮੀ ਪਾਰਟੀ ਦੀ ਕੌਂਸਲਰ ਦੇ ਘਰ ‘ਤੇ ਗੋਲ਼ੀਬਾਰੀ 

ਅੰਮ੍ਰਿਤਸਰ, 7 ਮਾਰਚ, ਬੋਲੇ ਪੰਜਾਬ ਬਿਊਰੋ : ਬੀਤੀ ਰਾਤ ਨੂੰ ਲਗਭਗ 12:00 ਵਜ, ਅੰਮ੍ਰਿਤਸਰ ਦੇ ਰਤਨ ਸਿੰਘ ਚੌਕ ਇਲਾਕੇ ਵਿੱਚ ਆਮ ਆਦਮੀ ਪਾਰਟੀ ਦੀ ਕੌਂਸਲਰ ਦੇ ਘਰ ‘ਤੇ ਕੁਝ ਨਕਾਬਪੋਸ਼ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਰਿਪੋਰਟਾਂ ਅਨੁਸਾਰ, ਅਪਰਾਧੀਆਂ ਨੇ ਕੌਂਸਲਰ ਦੀ ਰਿਹਾਇਸ਼ ‘ਤੇ ਕਈ ਗੋਲੀਆਂ ਚਲਾਈਆਂ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਸਥਾਨਕ ਨਿਵਾਸੀਆਂ […]

Continue Reading

CM ਭਗਵੰਤ ਮਾਨ ਵਲੋਂ ਪੰਜਾਬ ਉਦਯੋਗਿਕ ਨੀਤੀ ਲਾਂਚ

ਲੁਧਿਆਣਾ, 7 ਮਾਰਚ, ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਿੱਚ ਪੰਜਾਬ ਉਦਯੋਗਿਕ ਨੀਤੀ ਲਾਂਚ ਕੀਤੀ ਹੈ। ਇਸ ਲਈ ਉਨ੍ਹਾਂ ਨੇ ਲੁਧਿਆਣਾ ਵਿੱਚ ਉਦਯੋਗਪਤੀਆਂ ਨਾਲ ਮੀਟਿੰਗ ਕੀਤੀ। ਇਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਸੰਬੋਧਨ ਕਰ ਕੇ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ, ਰਾਜ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਅਜਿਹੀ […]

Continue Reading

ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

ਲਖਨਊ, 7 ਮਾਰਚ, ਬੋਲੇ ਪੰਜਾਬ ਬਿਊਰੋ : ਉਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਹੈਲੀਕਾਪਟਰ ਨੂੰ ਲਖਨਊ ਵਿੱਚ ਐਮਰਜੈਂਸੀ ਲੈਂਡਿੰਗ ਕਰਨੀ ਪਈ। ਉਡਾਣ ਦੌਰਾਨ ਅਚਾਨਕ ਹੈਲੀਕਾਪਟਰ ਤੋਂ ਧੂੰਆਂ ਉੱਠਣਾ ਸ਼ੁਰੂ ਹੋ ਗਿਆ। ਇਸ ਤੋਂ ਬਾਅਦ ਹੈਲੀਕਾਪਟਰ ਨੂੰ ਅਮੌਸੀ ਹਵਾਈ ਅੱਡੇ ਵੱਲ ਮੋੜ ਦਿੱਤਾ ਗਿਆ। ਉਪ ਮੁੱਖ ਮੰਤਰੀ ਕੇਸ਼ਵ ਮੌਰਿਆ ਸਯਾਰਾ ਦੇ ਬਾਬੂ […]

Continue Reading

SIR ਅਧੀਨ ਵੋਟਰ ਸੂਚੀ ‘ਚੋਂ ਨਾਮ ਹਟਾਉਣ ਦੇ ਵਿਰੋਧ ‘ਚ ਮਮਤਾ ਬੈਨਰਜੀ ਦਾ ਵਿਰੋਧ ਪ੍ਰਦਰਸ਼ਨ ਜਾਰੀ

ਕੋਲਕਾਤਾ, 7 ਮਾਰਚ, ਬੋਲੇ ਪੰਜਾਬ ਬਿਊਰੋ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਵਿਰੋਧ ਪ੍ਰਦਰਸ਼ਨ ਅੱਜ ਸ਼ਨੀਵਾਰ ਨੂੰ ਲਗਾਤਾਰ ਦੂਜੇ ਦਿਨ ਵੀ ਜਾਰੀ ਰਿਹਾ। ਉਹ ਰਾਤ ਭਰ ਵਿਰੋਧ ਪ੍ਰਦਰਸ਼ਨ ਸਥਾਨ ‘ਤੇ ਰਹੀ। ਉਨ੍ਹਾਂ ਨੇ ਪੱਛਮੀ ਬੰਗਾਲ ਵਿੱਚ ਵਿਸ਼ੇਸ਼ ਤੀਬਰ ਸੋਧ (SIR) ਅਧੀਨ ਵੋਟਰ ਸੂਚੀ ਵਿੱਚੋਂ ਨਾਮ ਹਟਾਉਣ ਦੇ ਵਿਰੋਧ ਵਿੱਚ 6 ਮਾਰਚ ਨੂੰ […]

Continue Reading