ਮਹਿੰਗਾਈ ਦਾ ਵੱਡਾ ਝਟਕਾ : ਘਰੇਲੂ ਗੈਸ ਸਿਲੰਡਰ 60 ਰੁਪਏ ਤੇ ਵਪਾਰਕ ਸਿਲੰਡਰ 115 ਰੁਪਏ ਮਹਿੰਗੇ ਹੋਏ 

ਨਵੀਂ ਦਿੱਲੀ, 7 ਮਾਰਚ, ਬੋਲੇ ਪੰਜਾਬ ਬਿਊਰੋ : ਕੇਂਦਰ ਸਰਕਾਰ ਨੇ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿੱਚ 60 ਰੁਪਏ ਦਾ ਵਾਧਾ ਕੀਤਾ ਹੈ। ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ 14.2 ਕਿਲੋਗ੍ਰਾਮ ਐਲਪੀਜੀ ਗੈਸ ਹੁਣ ਦਿੱਲੀ ਵਿੱਚ 913 ਰੁਪਏ ਵਿੱਚ ਉਪਲਬਧ ਹੋਵੇਗੀ। ਪਹਿਲਾਂ ਇਹ 853 ਰੁਪਏ ਸੀ। ਜਦੋਂ ਕਿ 19 ਕਿਲੋਗ੍ਰਾਮ ਵਪਾਰਕ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 636, 07-03-2026

ਸੋਰਠਿ ਮਹਲਾ ੧ ॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ […]

Continue Reading

ਪੰਜਾਬ ਦੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ

ਚੰਡੀਗੜ੍ਹ, 6 ਮਾਰਚ,ਬੋਲੇ ਪੰਜਾਬ ਬਿਊਰੋ : ਪੰਜਾਬ ਭਰ ਵਿੱਚ ਘਰਾਂ, ਕਾਰੋਬਾਰਾਂ ਅਤੇ ਉਦਯੋਗਾਂ ਨੂੰ ਵੱਡੀ ਰਾਹਤ ਦਿੰਦਿਆਂ ਵਿੱਤੀ ਸਾਲ 2026-27 ਲਈ ਵੱਖ-ਵੱਖ ਸ੍ਰੇਣੀ ਦੇ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ ਕੀਤੀ ਗਈ ਹੈ, ਜਿਸ ਨਾਲ ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਪ੍ਰਤੀ ਯੂਨਿਟ 1.5 ਰੁਪਏ ਤੱਕ, ਵਪਾਰਕ ਉਪਭੋਗਤਾਵਾਂ ਲਈ 79 ਪੈਸੇ ਪ੍ਰਤੀ ਯੂਨਿਟ ਅਤੇ ਉਦਯੋਗਿਕ ਇਕਾਈਆਂ […]

Continue Reading

ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨਾ ਸਾਬਤ ਕਰਦਾ ਹੈ ਕਿ ਉਹ ਪੰਜਾਬ ਦੀ ਤਰੱਕੀ ਨੂੰ ਬਰਦਾਸ਼ਤ ਨਹੀਂ ਕਰ ਸਕਦੇ: ਕੈਬਨਿਟ ਮੰਤਰੀ

ਡੀਗੜ੍ਹ, 6 ਮਾਰਚ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਹਰਭਜਨ ਸਿੰਘ ਈਟੀਓ ਨੇ ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨ ਦੇ ਫੈਸਲੇ ਦੀ ਤਿੱਖੇ ਸ਼ਬਦਾਂ ਵਿੱਚ ਨਿੰਦਾ ਕੀਤੀ। ਕੈਬਨਿਟ ਮੰਤਰੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਵਿਰੋਧੀ ਧਿਰ ਦਾ ਸਦਨ ਦੀ ਕਾਰਵਾਈ ਵਿੱਚ ਵਿਘਨ ਪਾਉਣ ਵਾਲਾ ਰਵੱਈਆ […]

Continue Reading

ਪੰਜਾਬ ਸਰਕਾਰ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਮਰਪਿਤ ਭਾਵਨਾ ਨਾਲ ਸੇਵਾ ਤੇ ਵਿਕਾਸ ਪ੍ਰਤੀ ਦ੍ਰਿੜ੍ਹ ਵਚਨਬੱਧ-ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ, 6 ਮਾਰਚ ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਸੂਬਾ ਸਰਕਾਰ ਦੀ ਪੰਜਾਬ ਤੇ ਪੰਜਾਬੀਆਂ ਪ੍ਰਤੀ ਲਗਨ ਤੇ ਇਮਾਨਦਾਰੀ ਨਾਲ ਸੇਵਾ ਕਰਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਇਸ ਮੌਕੇ ਰਾਜਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਗਤੀਸ਼ੀਲ ਤੇ ਪ੍ਰਗਤੀਸ਼ੀਲ ‘ਰੰਗਲਾ ਪੰਜਾਬ’ ਬਣਾਉਣ ਲਈ ਸੂਬੇ ਨੂੰ ਵਿਕਾਸ ਦੇ ਰਾਹ ‘ਤੇ ਲਿਜਾਣ ਲਈ ਸਮਰਪਿਤ […]

Continue Reading

Transfers of IPS – PPS officers

ਚੰਡੀਗੜ੍ਹ, 6 ਮਾਰਚ ,ਬੋਲੇ ਪੰਜਾਬ ਬਿਊਰੋ; ਪੰਜਾਬ ‘ਚ ਤਬਾਦਲਿਆਂ ਦਾ ਦੌਰ ਜਾਰੀ ਹੈ। ਤਾਜ਼ਾ ਜਾਰੀ ਹੁਕਮਾਂ ਅਨੁਸਾਰ ਇਕ ਆਈ ਪੀ ਐਸ ਅਤੇ 2 ਪੀ ਪੀ ਐਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਜਿਸ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

Continue Reading

ਪੰਜਾਬ ਕੈਬਨਿਟ ਨੇ ਬਜਟ ਪੇਸ਼ ਕਰਨ ਤੋਂ ਪਹਿਲਾਂ ਲਏ ਕਈ ਵੱਡੇ ਫ਼ੈਸਲੇ,

ਚੰਡੀਗੜ੍ਹ 6 ਮਾਰਚ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਚੱਲ ਰਹੇ ਬਜਟ ਇਜਲਾਸ ਵਿੱਚ ਸਾਲ 2025-26 ਲਈ ਗਰਾਂਟਾਂ ਲਈ ਅਨੁਪੂਰਕ ਮੰਗਾਂ, ਸਾਲ 2026-27 ਲਈ ਬਜਟ ਅਨੁਮਾਨਾਂ ਅਤੇ ਸਾਲ 2024-25 ਦੀਆਂ ਕੈਗ ਦੀਆਂ ਆਡਿਟ ਰਿਪੋਰਟਾਂ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ […]

Continue Reading

ਯੂਨੀਵਰਸਿਟੀ ‘ਚ “ਸਿੱਖ ਧਰਮ ਦੀ ਮੁੱਢਲੀ ਜਾਣਕਾਰੀ” ਦਾ ਕੋਰਸ ਕਰਨਾ ਹੋਇਆ ਲਾਜ਼ਮੀ

ਅਮ੍ਰਿਤਸਰ 6 ਮਾਰਚ ,ਬੋਲੇ ਪੰਜਾਬ ਬਿਊਰੋ; ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅਕਾਦਮਿਕ ਕੌਂਸਲ ਦੀ ਮੀਟਿੰਗ ਵਿੱਚ ਅਕਾਦਮਿਕ ਸਾਲ 2026-27 ਤੋਂ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵਿੱਚ ਗੁਰੂ ਨਾਨਕ ਅਧਿਐਨ ਵਿਭਾਗ ਵੱਲੋਂ ਤਿਆਰ ਕੀਤਾ ਗਿਆ “ਸਿੱਖ ਧਰਮ ਦੀ ਮੁੱਢਲੀ ਜਾਣਕਾਰੀ” ਦਾ ਕੋਰਸ ਯੂ.ਜੀ. ਪ੍ਰੋਗਰਾਮ ਵਿੱਚ ਲਾਜ਼ਮੀ ਵਿਸ਼ੇ ਵਜੋਂ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ। ਇਹ ਦੋ ਕਰੈਡਿਟ […]

Continue Reading

ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਖੇਡ ਜਗਤ ਦੇ ਪੱਧਰ ਨੂੰ ਉਤਾਂਹ ਚੁੱਕਣ ਲਈ ਕੀਤੇ ਜਾ ਰਹੇ ਹਨ ਵੱਡੇ ਉਪਰਾਲੇ : ਕੁਲਵੰਤ ਸਿੰਘ

ਗੋਬਿੰਦਗੜ੍ਹ ਵਿਖੇ ਤੀਸਰੇ ਕਬੱਡੀ ਮਹਾਂ ਕੁੰਭ ਦਾ ਆਯੋਜਨ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਖਿਡਾਰੀਆਂ ਅਤੇ ਖੇਡ ਪ੍ਰਬੰਧਕਾਂ ਦੀ ਹੌਸਲਾ ਅਫਜਾਈ ਮੋਹਾਲੀ 6 ਮਾਰਚ ,ਬੋਲੇ ਪੰਜਾਬ ਬਿਊਰੋ : ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿੱਚ ਚੱਲ ਰਹੇ ਖੇਡ ਟੂਰਨਾਮੈਂਟਾਂ ਦੀ ਲੜੀ ਦੇ ਤਹਿਤ -ਪੀਰ ਬਾਬਾ ਅਸਤਲੀ ਜੀ ਅਤੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂਮਾਨ ਸਿੰਘ ਜੀ ਸਪੋਰਟਸ ਕਲੱਬ […]

Continue Reading

ਪੰਜਾਬ ਅੰਦਰ ਮੁੜ 90 ਦੇ ਦਹਾਕੇ ਵਾਂਗ ਜ਼ੁਲਮ, ਮਨੁੱਖੀ ਅਧਿਕਾਰਾਂ ਦਾ ਘਾਣ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤਾ ਜਾ ਰਿਹਾ ਵਿਵਹਾਰ ਚਿੰਤਾਜਨਕ: ਪੰਥਕ ਜਥੇਬੰਦੀਆਂ ਜਰਮਨੀ

ਝੂਠੇ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਹਮਦਰਦੀ ਦਾ ਇਜ਼ਹਾਰ ਨਵੀਂ ਦਿੱਲੀ 6 ਮਾਰਚ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਪੰਥਕ ਜਥੇਬੰਦੀਆਂ ਜਰਮਨੀਪੰਜਾਬ ਚ ਵਧਦੇ ਝੂਠੇ ਪੁਲਿਸ ਮੁਕਾਬਲਿਆਂ ਤੇ ਸਿੱਖ ਫੈਡਰੇਸ਼ਨ ਜਰਮਨੀ ਭਾਈ ਗੁਰਮੀਤ ਸਿੰਘ ਖਨਿਆਣ, ਭਾਈ ਗੁਰਦਿਆਲ ਸਿੰਘ ਲਾਲੀ ਬੱਬਰ ਖਾਲਸਾ, ਜਰਮਨੀ ਜਥੇਦਾਰ ਰੇਸ਼ਮ ਸਿੰਘ ਬੱਬਰ, ਭਾਈ ਰਜਿੰਦਰ ਸਿੰਘ ਬੱਬਰ, […]

Continue Reading