ਸਮਰਾਟ ਚੌਧਰੀ ਬਣੇ ਬਿਹਾਰ ਦੇ ਮੁੱਖ ਮੰਤਰੀ

ਨੈਸ਼ਨਲ

ਪਟਨਾ, 15 ਅਪ੍ਰੈਲ, ਬੋਲੇ ਪੰਜਾਬ ਬਿਊਰੋ :

ਸਮਰਾਟ ਚੌਧਰੀ ਨੇ ਬਿਹਾਰ ਦੇ 24ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਸਹੁੰ ਚੁੱਕ ਸਮਾਗਮ ਵਿੱਚ ਨਿਤੀਸ਼ ਕੁਮਾਰ ਵੀ ਮੌਜੂਦ ਹਨ।

ਰਾਜ ਭਵਨ ਪਹੁੰਚਣ ਤੋਂ ਪਹਿਲਾਂ, ਸਮਰਾਟ ਚੌਧਰੀ ਨੇ ਪੰਚਮੁਖੀ ਹਨੂੰਮਾਨ ਮੰਦਰ ਵਿਖੇ ਮੱਥਾ ਟੇਕਿਆ। ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਹੀ ਸਮਰਾਟ ਚੌਧਰੀ ਦੀ ਸੁਰੱਖਿਆ ਨੂੰ ਅਪਗ੍ਰੇਡ ਕਰ ਦਿੱਤਾ ਗਿਆ ਸੀ।

ਜਿਕਰਯੋਗ ਹੈ ਕਿ ਨਤੀਸ਼ ਕੁਮਾਰ ਨੇ ਸੋਮਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਹ ਹੁਣ ਰਾਜ ਸਭਾ ਦੇ ਮੈਂਬਰ ਹਨ। ਨਿਤੀਸ਼ ਨੇ 20 ਸਾਲ ਬਿਹਾਰ ਦੇ ਮੁੱਖ ਮੰਤਰੀ ਵਜੋਂ ਸੇਵਾ ਨਿਭਾਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।