ਕਾਂਗਰਸ ਨੇ ਲਾਏ 20 ਨਵੇਂ ਬਲਾਕ ਪ੍ਰਧਾਨ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 21 ਅਪ੍ਰੈਲ ,ਬੋਲੇ ਪੰਜਾਬ ਬਿਉਰੋ;

ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਕਾਂਗਰਸ ਦੇ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ। ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਕਾਂਗਰਸ ਦੇ ਬਲਾਕ ਪ੍ਰਧਾਨਾਂ ਦੀ ਨਿਯੁਕਤੀ ‘ਤੇ ਰਾਜਾ ਵੜਿੰਗ ਨੇ ਇੱਕ ਪੋਸਟ ਪਾਉਂਦਿਆਂ ਕਿਹਾ ਕਿ, “ਮੈਂ ਸਭ ਨੂੰ ਦਿਲੋਂ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਇਹ ਇਕ ਮਹੱਤਵਪੂਰਨ ਕਦਮ ਹੈ ਜੋ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਬਣਾਉਣ ਵਿੱਚ ਸਹਾਇਕ ਸਾਬਤ ਹੋਵੇਗਾ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਤੁਸੀਂ ਸਭ ਨਵੇਂ ਜੋਸ਼ ਅਤੇ ਸਮਰਪਣ ਨਾਲ ਕੰਮ ਕਰਦੇ ਹੋਏ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਓਗੇ ਅਤੇ ਤੁਹਾਡੀ ਮਿਹਨਤ ਅਤੇ ਲਗਨ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਨੂੰ ਯਕੀਨੀ ਬਣਾਇਆ ਜਾਵੇਗਾ।⁩”

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।