ਪੰਜਾਬ ਦੀ ਰਾਜਨੀਤੀ ਵਿੱਚ ਆਮ ਆਦਮੀ ਪਾਰਟੀ ਡੁੱਬਦਾ ਜਹਾਜ਼ : ਐਨ ਕੇ ਸ਼ਰਮਾ

ਮੁਬਾਰਕਪੁਰ ਵਿੱਚ ‘ਆਪ’ ਬਲਾਕ ਪ੍ਰਧਾਨ ਅਕਾਲੀ ਦਲ ਵਿੱਚ ਹੋਏ ਸ਼ਾਮਲ ਡੇਰਾਬੱਸੀ 27 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਹਲਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਕਿਹਾ ਹੈ ਕਿ ਡੇਰਾਬੱਸੀ ਹਲਕੇ ਦੇ ਲੋਕ ਪੰਜਾਬ ਦੀ ਰਾਜਨੀਤੀ ਵਿੱਚੋਂ ਝੂਠ ਦੇ ਆਧਾਰ ‘ਤੇ ਬਣੀ ਸਰਕਾਰ ਨੂੰ ਬਾਹਰ ਕੱਢਣ ਲਈ ਤਿਆਰ ਹਨ।ਐਨ.ਕੇ. ਸ਼ਰਮਾ ਇੱਥੇ ਮੁਬਾਰਕਪੁਰ ਵਿੱਚ […]

Continue Reading

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਚੰਡੀਗੜ੍ਹ; 27 ਅਪ੍ਰੈਲ ,ਬੋਲੇ ਪੰਜਾਬ ਬਿਉਰੋ; ਗਰਮੀ ਵਧਣ ਕਰਕੇ ਬਿਜਲੀ ਦੀ ਮੰਗ ਵਿੱਚ ਤੇਜ਼ੀ ਨਾਲ ਅਤੇ ਅਚਾਨਕ ਵਾਧੇ ਦੇ ਮੱਦੇਨਜ਼ਰ ਭਗਵੰਤ ਮਾਨ ਸਰਕਾਰ ਨੇ ਪੰਜਾਬ ਭਰ ਵਿੱਚ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਫੌਰੀ ਕਦਮ ਚੁੱਕੇ ਹਨ। ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਬੇਸ਼ੱਕ ਪੰਜਾਬ ਅੰਦਰ ਬਿਜਲੀ ਦੀ ਮੰਗ ਦਸ ਦਿਨਾਂ ਦੇ ਅੰਦਰ […]

Continue Reading

ਪੰਜਾਬ ‘ਚ ਭਾਜਪਾ ਦਾ ਵਧਦਾ ਦਾਇਰਾ: ਸੀਨੀਅਰ ਅਕਾਲੀ ਆਗੂ ਸਰਾਓ ਵੱਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ, ਭਾਜਪਾ ‘ਚ ਹੋਏ ਸ਼ਾਮਲ

ਸਾਬਕਾ ਡੀਡੀਪੀਓ ਗੁਰਵਿੰਦਰ ਸਿੰਘ ਭੁਟਾਲ ਨੇ ਵੀ ਭਾਜਪਾ ਦਾ ਦਾਮਨ ਫੜਿਆ ਚੰਡੀਗੜ੍ਹ, 27 ਅਪ੍ਰੈਲ, ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਲਗਾਤਾਰ ਮਿਲ ਰਹੇ ਰਾਜਨੀਤਿਕ ਝਟਕਿਆਂ ਦੇ ਦਰਮਿਆਨ ਇੱਕ ਹੋਰ ਮਹੱਤਵਪੂਰਨ ਘਟਨਾਕ੍ਰਮ ਸਾਹਮਣੇ ਆਇਆ ਜਦੋਂ ਪਾਰਟੀ ਦੇ ਸੀਨੀਅਰ ਉਪ ਪ੍ਰਧਾਨ ਸੁਖਵੰਤ ਸਿੰਘ ਸਰਾਓ ਨੇ ਪਾਰਟੀ ਨੂੰ ਅਲਵਿਦਾ ਆਖਦਿਆਂ ਆਪਣੇ ਸਮਰਥਕਾਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ […]

Continue Reading

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਚੰਡੀਗੜ੍ਹ/ਰੂਪਨਗਰ, 27 ਅਪ੍ਰੈਲ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਸਰਕਾਰ ਵੱਲੋਂ ਐਤਵਾਰ ਸ਼ਾਮ ਨੂੰ ਨਹਿਰੂ ਸਟੇਡੀਅਮ, ਰੂਪਨਗਰ ਵਿਖੇ ਕਰਵਾਏ ਗਏ ਪਹਿਲੇ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਦੇ ਨਾਲ ਹੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਰਾਜ ਪੱਧਰੀ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ। ਇਸ ਵਿਸ਼ਾਲ ਸਮਾਗਮ ਨਾਲ […]

Continue Reading

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਐਸ ਏ ਐਸ ਨਗਰ 27 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । […]

Continue Reading

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ “ਨਿਸਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਚੰਡੀਗੜ੍ਹ” ਦਾ ਕੀਤਾ ਦੌਰਾ

ਨਵੀਂ ਦਿੱਲੀ, 27 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਚੰਡੀਗੜ੍ਹ ਦੇ ਸੈਕਟਰ 27-ਬੀ ਵਿਖੇ ਪ੍ਰਸ਼ਾਸਕੀ ਸੇਵਾਵਾਂ (ਆਈ.ਏ.ਐਸ, ਆਈ.ਪੀ.ਐਸ, ਪੀ.ਸੀ.ਐਸ ਆਦਿ) ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਪ੍ਰਬੰਧ ਅਧੀਨ ਚੱਲ ਰਹੇ ‘ਨਿਸਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ’ ਦਾ ਦੌਰਾ […]

Continue Reading

ਆਮ ਆਦਮੀ ਪਾਰਟੀ ਦੇ 7 ਐਮ.ਪੀ ਭਾਜਪਾ ਵਿਚ ਜਾਣ ਦੇ ਅਮਲਾਂ ਨੇ ਪ੍ਰਤੱਖ ਕੀਤਾ ਕਿ ਕੇਜਰੀਵਾਲ ਅਤੇ ਉਸਦੀ ਪਾਰਟੀ ਇਨ੍ਹਾਂ ਦੀ ਬੀ-ਟੀਮ : ਟਿਵਾਣਾ

ਨਵੀਂ ਦਿੱਲੀ, 27 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- “ਜਦੋ ਤੋ ਸ੍ਰੀ ਕੇਜਰੀਵਾਲ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਹੋਦ ਵਿਚ ਆਈ ਹੈ ਉਸ ਸਮੇ ਤੋ ਹੀ ਮੁਲਕ ਨਿਵਾਸੀਆ, ਪੰਜਾਬੀਆ ਤੇ ਸਿੱਖ ਕੌਮ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਸੁਚੇਤ ਕਰਦਾ ਆਇਆ ਹੈ ਕਿ ਦਿੱਲੀ ਦੇ ਉਪਰੋਕਤ ਆਈ.ਏ.ਐਸ ਅਫਸਰ ਬਹੁਤ ਹੀ ਸਾਤੁਰ ਕਿਸਮ ਦੇ ਇਨਸਾਨ ਹਨ […]

Continue Reading

ਤਖ਼ਤ ਪਟਨਾ ਸਾਹਿਬ ਕਮੇਟੀ ਪ੍ਰਧਾਨ ਜਗਜੋਤ ਸਿੰਘ ਸੋਹੀ ਨੂੰ ਕਮੇਟੀ ਸਟਾਫ ਵੱਲੋਂ ਵਧਾਈ

ਨਵੀਂ ਦਿੱਲੀ, 27 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਸਰਦਾਰ ਜਗਜੋਤ ਸਿੰਘ ਸੋਹੀ ਦੇ ਜਨਮਦਿਨ ਮੌਕੇ ਸਮੂਹ ਸਟਾਫ ਨੇ ਪਹੁੰਚ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਗੁਰੂ ਮਹਾਰਾਜ ਅੱਗੇ ਉਨ੍ਹਾਂ ਦੀ ਲੰਮੀ ਉਮਰ ਲਈ ਅਰਦਾਸ ਕੀਤੀ। ਇਸ ਮੌਕੇ ਸੁਪਰੀਟੈਂਡੈਂਟ ਦਲਜੀਤ ਸਿੰਘ, ਮੈਨੇਜਰ ਦਲੀਪ ਸਿੰਘ ਪਟੇਲ, ਦੇਵੇਂਦਰ ਸਿੰਘ, ਪਾਪਿੰਦਰ ਸਿੰਘ […]

Continue Reading

ਸਿੱਖ ਬੰਧੂ ਵੈਲਫ਼ੇਰ ਟ੍ਰਸ੍ਟ ਵਲੋਂ ਕਰਵਾਇਆ ਗਿਆ ਸਾਲਾਨਾ ਇਨਾਮ ਵੰਡ ਸਮਾਰੋਹ

ਨਵੀਂ ਦਿੱਲੀ 27 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਰਾਮਗੜ੍ਹੀਆ ਸਮਾਜ ਦੀ ਸਿੱਖ ਬੰਧੂ ਵੈਲਫ਼ੇਰ ਟ੍ਰਸਟ ਵਲੋਂ ਰਿਟਜ਼ ਬੇਨਕੁਏਟ ਹਾਲ ਵਿਚ ਸਾਲਾਨਾ 10ਵਾਂ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਐਸੋਸੀਏਸ਼ਨ ਅਤੇ ਸਿੱਖ ਬੰਧੂ ਵੈਲਫ਼ੇਰ ਟ੍ਰਸਟ ਦੇ ਮੁੱਖੀ ਸੁਖਦੇਵ ਸਿੰਘ ਰਿਆਤ, ਸਕੱਤਰ ਕਿਰਨਦੀਪ ਸਿੰਘ ਰਿਆਤ, ਦਿੱਲੀ ਦੇ ਕੈਬਿਨਟ ਮਨਿਸਟਰ ਮਨਜਿੰਦਰ ਸਿੰਘ […]

Continue Reading

“ਰੰਗਲਾ ਪੰਜਾਬ” ਬਣਾਉਣ ਦੇ ਦਾਅਵੇ ਕਰਣ ਵਾਲੀ ਸਰਕਾਰ ਨੇ ਬਣਾਇਆ ਕਰਜਾਈ ਪੰਜਾਬ: ਭਾਈ ਅਮਨਦੀਪ ਸਿੰਘ

ਲੁੱਟੇ ਤਾ ਪੰਜਾਬੀ ਗਏ ਭਾਜਪਾ ਵਲੋ ਵੀ ਤੇ ਝਾੜੂ ਵਲੋ ਵੀ ਨਵੀਂ ਦਿੱਲੀ 27 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ​ ਪੰਜਾਬ ਨਾਲ ਗੱਦਾਰੀ ਸਿਰਫ਼ ਕਿਸੇ ਇੱਕ ਵਿਅਕਤੀ (ਰਾਘਵ ਚੱਢਾ) ਨੇ ਨਹੀਂ, ਸਗੋਂ ਪੂਰੀ ਆਮ ਆਦਮੀ ਪਾਰਟੀ ਨੇ ਕੀਤੀ ਹੈ।​ਸੱਚ ਤਾਂ ਇਹ ਹੈ ਕਿ ਪੰਜਾਬ ਦੇ ਲੋਕਾਂ ਨੇ ਕਦੇ ਇਨ੍ਹਾਂ ਰਾਜ ਸਭਾ ਮੈਂਬਰਾਂ ਨੂੰ ਚੁਣਿਆ […]

Continue Reading