ਪੰਜਾਬ ਦੀਆਂ ਛੇ ਅਧਿਆਪਕ ਜਥੇਬੰਦੀਆਂ ਵੱਲੋਂ ਭਗਵੰਤ ਮਾਨ ਸਰਕਾਰ ਵਿਰੁੱਧ ਤਿੱਖੇ ਐਕਸ਼ਨ ਦਾ ਐਲਾਨ

5-6 ਮਈ 2026 ਨੂੰ ਮੁੱਖ ਮੰਤਰੀ ਦੇ ਨਾਂ ਤੇ ਜ਼ਿਲ੍ਹਾ ਪੱਧਰ ਤੇ ਦਿੱਤੇ ਜਾਣਗੇ ਮੰਗ ਪੱਤਰ 11 ਮਈ ਨੂੰ ਡੀ. ਐਸ. ਈ (ਸੈਕੰਡਰੀ ਅਤੇ ਐਲੀਮੈਂਟਰੀ) ਨੂੰ ਮਿਲੇਗਾ ਮਾਸ ਡੈਪੂਟੇਸ਼ਨ ਮੋਗਾ, 26 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਅੱਜ ਪੰਜਾਬ ਦੀਆਂ 6 ਪ੍ਰਮੁੱਖ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਦੀ ਮੀਟਿੰਗ ਸੁਤੰਤਰਤਾ ਸੈਨਾਨੀ ਹਾਲ ਮੋਗਾ ਵਿਖੇ ਹੋਈ। ਅਧਿਆਪਕ ਜਥੇਬੰਦੀਆਂ ਦੇ ਆਗੂਆਂ […]

Continue Reading

ਸ਼੍ਰੋਮਣੀ ਅਕਾਲੀ ਦਲ ਨੇ ਜ਼ੀਰਕਪੁਰ ਵਿੱਚ ਸ਼ੁਰੂ ਕੀਤੀ ਚੋਣ ਮੁਹਿੰਮ

ਸੈਂਕੜੇ ਕਾਂਗਰਸੀ ਅਕਾਲੀ ਦਲ ਚ ਹੋਏ ਸ਼ਾਮਲ ਰਵਿੰਦਰ ਪਾਲ ਨੂੰ ਬਣਾਇਆ ਵਾਰਡ ਨੰਬਰ 15 ਦਾ ਇੰਚਾਰਜ ਜ਼ੀਰਕਪੁਰ 26 ਅਪ੍ਰੈਲ ,ਬੋਲੇ ਪੰਜਾਬ ਬਿਊਰੋ;  ਸ਼੍ਰੋਮਣੀ ਅਕਾਲੀ ਦਲ ਨੇ ਸਭ ਤੋਂ ਪਹਿਲਾਂ ਜ਼ੀਰਕਪੁਰ ਵਿੱਚ ਚੋਣ ਬਿਗਲ ਵਜਾਉਣ ਦੇ ਨਾਲ-ਨਾਲ ਕਾਂਗਰਸ ਨੂੰ ਝਟਕਾ ਵੀ ਦਿੱਤਾ ਹੈ। ਸਾਬਕਾ ਵਿਧਾਇਕ ਅਤੇ ਅਕਾਲੀ ਦਲ ਦੇ ਖਜ਼ਾਨਚੀ ਐਨ.ਕੇ. ਸ਼ਰਮਾ ਨੇ ਕਾਂਗਰਸ ਕਰਮਚਾਰੀ ਸੰਗਠਨ […]

Continue Reading

ਭਾਜਪਾ ਮਹਿਲਾ ਮੋਰਚਾ ਮੰਡਲ-3 ਮੋਹਾਲੀ ਦੀ ਨਵੀਂ ਟੀਮ ਦਾ ਐਲਾਨ, ਅਹੁਦੇਦਾਰਾਂ ਨੂੰ ਦਿੱਤੀਆਂ ਜ਼ਿੰਮੇਵਾਰੀਆਂ

ਮੋਹਾਲੀ, 26 ਅਪ੍ਰੈਲ ,ਬੋਲੇ ਪੰਜਾਬ ਬਿਊਰੋ;ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਮੰਡਲ-3 ਮੋਹਾਲੀ ਦੀ ਨਵੀਂ ਟੀਮ ਦਾ ਐਲਾਨ ਵੇਵ ਕਲੱਬ ਹਾਊਸ, ਸੈਕਟਰ-85 ਵਿਖੇ ਕੀਤਾ ਗਿਆ। ਇਸ ਮੌਕੇ ਨਵੀਂ ਟੀਮ ਵਿੱਚ ਸ਼ਾਮਲ ਮੈਂਬਰਾਂ ਨੂੰ ਵੱਖ-ਵੱਖ ਅਹੁਦਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ।ਇਸ ਸਮਾਗਮ ਵਿੱਚ ਭਾਜਪਾ ਮੋਹਾਲੀ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਮੁੱਖ ਮਹਿਮਾਨ ਵਜੋਂ ਪਹੁੰਚੇ। ਉਨ੍ਹਾਂ ਦੇ ਨਾਲ ਭਾਜਪਾ […]

Continue Reading

ਕੇਂਦਰੀ ਰਾਜ ਮੰਤਰੀ ਐਸ.ਪੀ. ਸਿੰਘ ਬਘੇਲ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

ਨਵੀਂ ਦਿੱਲੀ, 26 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਕੇਂਦਰੀ ਪੰਚਾਇਤੀ ਰਾਜ, ਮੱਛੀ ਪਾਲਣ ਅਤੇ ਪਸ਼ੂ ਪਾਲਣ ਰਾਜ ਮੰਤਰੀ ਐਸ.ਪੀ. ਸਿੰਘ ਬਘੇਲ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸਥਾਨਕ ਵਿਧਾਇਕ ਰਤਨੇਸ਼ ਕੁਸ਼ਵਾਹਾ ਵੀ ਮੌਜੂਦ ਸਨ। ਤਖ਼ਤ ਸਾਹਿਬ ਦੇ ਗ੍ਰੰਥੀ ਸਾਹਿਬ ਵੱਲੋਂ ਉਨ੍ਹਾਂ ਨੂੰ ਸਿਰੋਪਾ ਭੇਟ ਕੀਤਾ ਗਿਆ। ਤਖ਼ਤ ਕਮੇਟੀ ਦੇ ਪ੍ਰਧਾਨ ਜਗਜੋਤ […]

Continue Reading

ਵਜ਼ੀਫਿਆਂ ਵਿੱਚ ਵੱਡਾ ਵਾਧਾ: ਪ੍ਰੀ-ਮੈਟ੍ਰਿਕ (21%), ਪੋਸਟ-ਮੈਟ੍ਰਿਕ (11.23%), ਉਚ ਕਲਾਸ ਐਜੂਕੇਸ਼ਨ (13.5%) — ਪਰਮਜੀਤ ਕੈਂਥ

ਭਾਜਪਾ ਐਸਸੀ ਮੋਰਚਾ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਵੱਲੋਂ ਐਸਸੀ ਭਲਾਈ ਲਈ ₹7,981 ਕਰੋੜ ਦੇ ਵੰਡ ਦਾ ਸਵਾਗਤ ਪੰਜਾਬ ਸਰਕਾਰ ਨੂੰ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਲਾਗੂ ਕਰਨ ਅਤੇ ਜਾਗਰੂਕਤਾ ਵਧਾਉਣ ਦੀ ਅਪੀਲ — ਕੈਂਥ ਚੰਡੀਗੜ੍ਹ, 26 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ […]

Continue Reading

30 ਅਪ੍ਰੈਲ ਤੱਕ ਸਕੂਲ ਰਹਿਣਗੇ ਬੰਦ

ਅੱਠਵੀਂ ਜਮਾਤ ਤੱਕ ਦੇ ਬੱਚਿਆਂ ਲਈ ਐਲਾਨੀਆਂ ਗਈਆਂ ਛੁੱਟੀਆਂ ਚੰਡੀਗੜ੍ਹ , 26 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਇਸ ਵਾਰ ਗਰਮੀ ਨੇ ਅਪ੍ਰੈਲ ਵਿੱਚ ਹੀ ਆਪਣੇ ਤੇਵਰ ਦਿਖਾ ਦਿੱਤੇ ਹਨ। ਹਾਲਾਤ ਅਜਿਹੇ ਬਣ ਗਏ ਹਨ ਕਿ ਕਈ ਰਾਜਾਂ ਨੂੰ ਸਕੂਲਾਂ ਦਾ ਸਮਾਂ ਬਦਲਣਾ ਪੈ ਰਿਹਾ ਹੈ, ਤਾਂ ਕਈ ਸ਼ਹਿਰਾਂ ‘ਚ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕਰ ਦਿੱਤਾ […]

Continue Reading

ਵਿਕਾਸ ਕਾਰਜਾਂ ਲਈ ਫੰਡ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਨੇ ਟੀ.ਡੀ.ਆਈ,. ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਮੋਹਾਲੀ 26 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਕਾਸ ਕਾਰਜਾਂ ਦੇ ਲਈ ਫੰਡ ਦੀ ਕਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੋਹਾਲੀ ਸਮੇਤ […]

Continue Reading

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਮਾਸਿਕ ਇਕੱਤਰਤਾ

ਚੰਡੀਗੜ੍ਹ 26 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਮਾਸਿਕ ਇਕੱਤਰਤਾ ਰੋਟਰੀ ਭਵਨ ਮੋਹਾਲੀ ਵਿਖੇ ਹੋਈ ਜਿਸ ਦੇ ਪ੍ਰਧਾਨਗੀ ਮੰਡਲ ਵਿਚ ਡਾ: ਰਜਿੰਦਰ ਰੇਨੂੰ, ਮਨਦੀਪ ਕੌਰ ਸੋਹਲ, ਗੁਰਦਰਸ਼ਨ ਸਿੰਘ ਮਾਵੀ ਅਤੇ ਭਰਪੂਰ ਸਿੰਘ ਸ਼ਾਮਲ ਸਨ।ਕੇੰਦਰ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਮਾਵੀ ਨੇ ਸਭ ਨੂੰ “ਜੀ ਆਇਆਂ” ਆਖਿਆ ਅਤੇ ਕੇਂਦਰ ਦੀਆਂ ਨੇੜ ਭਵਿੱਖੀ ਯੋਜਨਾਵਾਂ ਬਾਰੇ […]

Continue Reading

ਫੀਲਡ ਮੁਲਾਜ਼ਮ ਸੀਵਰੇਜ ਬੋਰਡ ਤੇ ਸਥਾਨਕ ਸਰਕਾਰਾਂ ਵਿਭਾਗ ਖਿਲਾਫ਼ 7 ਮਈ ਨੂੰ ਕਰਨਗੇ ਰੋਸ ਰੈਲੀ

ਚੰਡੀਗੜ੍ਹ 26 ਅਪ੍ਰੈਲ,ਬੋਲੇ ਪੰਜਾਬ ਬਿਊਰੋ; ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦਾ ਨਿਪਟਾਰਾ ਨਾਂ ਹੋਣ ਕਰਕੇ ਸੀਵਰੇਜ ਬੋਰਡ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਖਿਲਾਫ 7 ਮਈ ਨੂੰ ਮੁੱਖ ਦਫਤਰ ਮਿਊਂਂਸਪਲ ਭਵਨ ਚੰਡੀਗੜ੍ਹ ਸੈਕਟਰ 35 ਏ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਪੀ ਡਬਲਿਯੂ ਡੀ ਫੀਲਡ ਐਂਡ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਰਾਸ਼ਟਰੀ ਸਮਾਜਿਕ ਯਤਨਾਂ ਨੂੰ ਮਜ਼ਬੂਤ ਕਰਨ ਲਈ ਨੈਸ਼ਨਲ ਇੰਸਟੀਚਿਊਟ ਆਫ ਸੋਸ਼ਲ ਡਿਫੈਂਸ ਨਾਲ ਕੀਤਾ ਸਮਝੌਤਾ

ਮੰਡੀ ਗੋਬਿੰਦਗੜ੍ਹ, 26 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਰਾਸ਼ਟਰੀ ਸਮਾਜਿਕ ਵਿਕਾਸ ਯਤਨਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੰਜਾਬ ਦੀ ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਨੇ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਮੰਤਰਾਲੇ ਅਧੀਨ ਸੰਸਥਾ ਨੈਸ਼ਨਲ ਇੰਸਟੀਚਿਊਟ ਆਫ ਸੋਸ਼ਲ ਡਿਫੈਂਸ (ਐਨਆਈਐਸਡੀ) ਨਾਲ ਸਮਝੌਤਾ ਪੱਤਰ (ਐਮਓਯੂ) ‘ਤੇ ਦਸਤਖਤ ਕੀਤੇ ਹਨ। ਇਹ ਰਣਨੀਤਿਕ ਸਹਿਯੋਗ ਦੇਸ਼ ਭਰ […]

Continue Reading