ਭਾਈ ਰਾਜੋਆਣਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਕੇਂਦਰ ਨੂੰ ਅਲਟੀਮੇਟਮ, 2 ਹਫ਼ਤਿਆਂ ਦੇ ਅੰਦਰ ਹਲਫ਼ਨਾਮਾ ਦਾਇਰ ਕਰੋ

ਨਵੀਂ ਦਿੱਲੀ 22 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਵਿਚ ਨਾਮਜਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਪਟੀਸ਼ਨ ਦਾ ਨਿਪਟਾਰਾ ਕਰਨ ਲਈ ਕੇਂਦਰ ਸਰਕਾਰ ਨੂੰ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਅਦਾਲਤ ਨੇ ਨਿਰਦੇਸ਼ ਦਿੱਤਾ ਹੈ ਕਿ ਕੇਂਦਰ ਸਰਕਾਰ […]

Continue Reading

ਨੈਸ਼ਨਲ ਅਕਾਲੀ ਦਲ ਨੇ ਮਹਿਲਾ ਰਾਖਵਾਂਕਰਨ ਬਿੱਲ ਨੂੰ ਲੈ ਕੇ ਵਿਰੋਧੀ ਧਿਰ ‘ਤੇ ਤਿੱਖਾ ਹਮਲਾ, 25 ਅਪ੍ਰੈਲ ਨੂੰ ਵਿਰੋਧ ਪ੍ਰਦਰਸ਼ਨ ਦਾ ਐਲਾਨ

ਨਵੀਂ ਦਿੱਲੀ 22 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਨੈਸ਼ਨਲ ਅਕਾਲੀ ਦਲ ਨੇ ਮਹਿਲਾ ਰਾਖਵਾਂਕਰਨ ਬਿੱਲ ਨੂੰ ਪਾਸ ਨਾ ਹੋਣ ਦੇ ਸਬੰਧ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਵਿਰੋਧੀ ਪਾਰਟੀਆਂ ‘ਤੇ ਤਿੱਖਾ ਹਮਲਾ ਕੀਤਾ, ਜੋ ਔਰਤਾਂ ਲਈ 33 ਪ੍ਰਤੀਸ਼ਤ ਰਾਖਵਾਂਕਰਨ ਪ੍ਰਦਾਨ ਕਰਦਾ ਹੈ। ਇਸਨੂੰ ਦੇਸ਼ ਦੀ ਅੱਧੀ ਆਬਾਦੀ ਦੇ ਅਧਿਕਾਰਾਂ ਨਾਲ ਸਬੰਧਤ ਇੱਕ ਗੰਭੀਰ ਮੁੱਦਾ ਦੱਸਦਿਆਂ, […]

Continue Reading

ਸੱਤਾ ਦੀ ਸ਼ਰੇਆਮ ਦੁਰਵਰਤੋਂ’: ਕਾਂਗਰਸ ਸੰਸਦ ਮੈਂਬਰ ਨੇ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਵਿਸ਼ੇਸ਼ ਅਧਿਕਾਰ ਪ੍ਰਸਤਾਵ ਪੇਸ਼ ਕੀਤਾ

ਨਵੀਂ ਦਿੱਲੀ 22 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਕਾਂਗਰਸ ਦੇ ਸੰਸਦ ਮੈਂਬਰ ਕੇਸੀ ਵੇਣੂਗੋਪਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਇੱਕ ਵਿਸ਼ੇਸ਼ ਅਧਿਕਾਰ ਨੋਟਿਸ ਦਾਇਰ ਕੀਤਾ ਹੈ ਜਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਉਨ੍ਹਾਂ ਨੇ 18 ਅਪ੍ਰੈਲ ਨੂੰ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ ਵਿਰੋਧੀ ਧਿਰ ਦੇ ਮੈਂਬਰਾਂ ‘ਤੇ ਦੋਸ਼ ਲਗਾਏ ਸਨ – ਆਦਰਸ਼ […]

Continue Reading

ਸਿਮਰਨਜੀਤ ਸਿੰਘ ਮਾਨ ਪਾਕਿਸਤਾਨ ਸ਼ਿਫਟ ਕਿਉਂ ਨਹੀਂ ਹੋ ਜਾਂਦੇ: ਗੁਣਜੀਤ ਸਿੰਘ ਬਖ਼ਸ਼ੀ

ਨਵੀਂ ਦਿੱਲੀ 22 ਅਪ੍ਰੈਲ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁਖੀ ਸਿਮਰਨਜੀਤ ਸਿੰਘ ਮਾਨ ਹਮੇਸ਼ਾ ਹੀ ਭਾਰਤ ਵਿਰੋਧੀ ਬਿਆਨਬਾਜ਼ੀ ਕਰਦੇ ਨਜ਼ਰ ਆਉਂਦੇ ਹਨ, ਪਰ ਹਾਲ ਹੀ ਵਿੱਚ ਉਨ੍ਹਾਂ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਿਸ ਤਰ੍ਹਾਂ ਪਾਕਿਸਤਾਨੀ ਫੌਜ ਮੁਖੀ ਨੂੰ ਨੋਬਲ ਸ਼ਾਂਤੀ ਪੁਰਸਕਾਰ ਦੇਣ ਦੀ ਗੱਲ ਕੀਤੀ ਗਈ ਅਤੇ ਭਾਰਤ ਦੇ ਪ੍ਰਧਾਨ ਮੰਤਰੀ, […]

Continue Reading

ਉਤੱਰ ਪ੍ਰਦੇਸ਼ ਦੇ ਮਜ਼ਦੂਰਾਂ ਤੇ ਤਸ਼ੱਦਦ ਦੀ ਕੀਤੀ ਨਿਖੇਧੀ

ਮੁੱਖ ਦਫਤਰ ਬਿਜਲੀ ਬੋਰਡ ਅੱਗੇ ਧਰਨਾ ਲਾ ਰਹੇ ਮੁਲਾਜ਼ਮਾਂ ਦੀ ਡੱਟਵੀਂ ਹਮਾਇਤ ਕਰਨ ਦਾ ਦਿੱਤਾ ਸੱਦਾ ਪਟਿਆਲਾ 22 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਜਨਤਕ ਜਥੇਬੰਦੀਆਂ ਦੇ ਸਾਂਝਾ ਮੋਰਚਾ ਜਿਲਾ ਪਟਿਆਲਾ ਦੀ ਮੀਟਿੰਗ ਅੱਜ ਸੁੱਚਾ ਸਿੰਘ ਕੌਲ ਦੀ ਪ੍ਰਧਾਨਗੀ ਹੇਠ ਪਟਿਆਲਾ ਵਿਖੇ ਹੋਈ ਜਿਸ ਵਿੱਚ ਯੂ.ਪੀ. ਸਰਕਾਰ ਵੱਲੋਂ ਮਜ਼ਦੂਰਾਂ ਤੇ ਕੀਤੇ ਤਸ਼ੱਦਤ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ […]

Continue Reading

ਮਿਡਲ ਸਕੂਲਾਂ ਨੂੰ ਬਚਾਉਣ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲ ਭੇਜਿਆ ਮੰਗ ਪੱਤਰ ਡੀ.ਟੀ.ਐਫ.

ਆਰਜ਼ੀ ਪ੍ਰਬੰਧਾਂ ਦੀ ਆੜ ਹੇਠ ਮਿਡਲ ਸਕੂਲਾਂ ਵਿੱਚੋਂ ਅਧਿਆਪਕਾਂ ਨੂੰ ਕੱਢਣ ਦੀ ਡੀ ਟੀ ਐੱਫ ਵੱਲੋਂ ਨਿਖੇਧੀ ਰੂਪਨਗਰ 22 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੇ ਗਏ ਉਸ ਪੱਤਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ, ਜਿਸ ਰਾਹੀਂ ਘੱਟ ਵਿਦਿਆਰਥੀਆਂ ਵਾਲੇ ਮਿਡਲ ਸਕੂਲਾਂ ਵਿੱਚੋਂ ਅਧਿਆਪਕਾਂ ਨੂੰ […]

Continue Reading

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਚੰਡੀਗੜ੍ਹ, 22 ਅਪ੍ਰੈਲ ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿੱਚ ਬਾਸਮਤੀ ਲਈ ਆਹਲਾ ਦਰਜੇ ਦਾ ਕੇਂਦਰ (ਸੈਂਟਰ ਆਫ ਐਕਸੀਲੈਂਸ) ਬਣੇਗਾ ਜਿਸ ਨਾਲ ਸੂਬੇ ਵਿੱਚ ਫਸਲੀ ਵੰਨ-ਸੁਵੰਨਤਾ ਨੂੰ ਹੁਲਾਰਾ ਮਿਲੇਗਾ ਅਤੇ ਕਿਸਾਨਾਂ ਦੇ ਭਵਿੱਖ ਨੂੰ ਸੰਵਾਰਨ ਵਿੱਚ ਸਹਾਈ ਹੋਵੇਗਾ।  ਨੀਦਰਲੈਂਡ ਦੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੇ […]

Continue Reading

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ 1 ਤੋਂ 3 ਮਈ ਤੱਕ ਹੋਵੇਗੀ ਕੋਟਕਪੂਰਾ ‘ਚ : ਗਰੇਵਾਲ

ਚੰਡੀਗੜ੍ਹ, 22 ਅਪ੍ਰੈਲ, ਬੋਲੇ ਪੰਜਾਬ ਬਿਉਰੋ;  ਗੱਤਕਾ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਸਹਿਯੋਗ ਨਾਲ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ 2026 (ਲੜਕੀਆਂ) 1 ਤੋਂ 3 ਮਈ ਤੱਕ ਬਾਬਾ ਫ਼ਰੀਦ ਗੁਰੂਕੁਲ ਕਾਲਜ ਕੋਟਕਪੂਰਾ ਜ਼ਿਲ੍ਹਾ ਫ਼ਰੀਦਕੋਟ ਵਿੱਚ ਕਰਵਾਈ ਜਾ ਰਹੀ ਹੈ।             ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਇਹ ਤਿੰਨ […]

Continue Reading

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਚੰਡੀਗੜ੍ਹ, 22 ਅਪ੍ਰੈਲ,ਬੋਲੇ ਪੰਜਾਬ ਬਿਉਰੋ; ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਸੂਬੇ ਵਿੱਚ ਹੋਈ ਗੜ੍ਹੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਤਹਿਤ ਕਿਸਾਨਾਂ ਲਈ 123.28 ਕਰੋੜ ਰੁਪਏ ਤੋਂ ਵੱਧ ਦਾ ਰਾਹਤ […]

Continue Reading

IRS ਅਫ਼ਸਰ ਦੀ ਧੀ ਦਾ ਕਤਲ

ਨੌਕਰੀ ਤੋਂ ਕੱਢੇ ਨੌਕਰ ‘ਤੇ ਜਬਰ-ਜ਼ਨਾਹ ਅਤੇ ਹੱਤਿਆ ਦਾ ਸ਼ੱਕ ਨਵੀਂ ਦਿੱਲੀ 22 ਅਪ੍ਰੈਲ,ਬੋਲੇੋ ਪੰਜਾਬ ਬਿਊਰੋ; ਦਿੱਲੀ ਦੇ ਅਮਰ ਕਲੋਨੀ ਇਲਾਕੇ ਵਿੱਚ ਇੱਕ 1997 ਬੈਚ ਦੇ ਆਈ.ਆਰ.ਐਸ. (IRS) ਅਫ਼ਸਰ ਦੀ 22 ਸਾਲਾ ਧੀ ਦਾ ਉਸ ਦੇ ਹੀ ਘਰ ਵਿੱਚ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਕੈਲਾਸ਼ ਹਿਲਜ਼ ਸਥਿਤ ਬਿਲਡਿੰਗ ਨੰਬਰ 180 ਵਿੱਚ ਵਾਪਰੀ ਇਸ ਘਟਨਾ ਨੇ […]

Continue Reading