ਮਜ਼ਦੂਰਾਂ ਤੇ ਜਬਰ ਕਰਨ ਵਾਲੀ ਕੇਂਦਰ ਤੇ ਯੂ ਪੀ ਸਰਕਾਰਾਂ ਦੀ ਜ਼ੋਰਦਾਰ ਨਿਖੇਧੀ -ਭਲਕੇ ਕੀਤੇ ਜਾਣਗੇ ਅਰਥੀ ਫੂਕ ਮੁਜਾਰੇ

ਰੋਪੜ,20, ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਵਿੱਚ ਉਜਰਤਾਂ ਵਿੱਚ ਵਾਧਾ ਕਰਨ, ਚਾਰ ਕਾਰਪੋਰੇਟ ਪੱਖੀ ਲੇਬਰ ਕੋਡ ਰੱਦ ਕਰਨ, ਅੰਠ ਘੰਟੇ ਦੀ ਦਿਹਾੜੀ ਦਾ ਕਾਨੂੰਨ ਬਹਾਲ ਰੱਖਣ ਆਦਿ ਮੰਗਾਂ ਲਈ ਸੰਘਰਸ਼ ਕਰਦੇ , ਸਨਅਤੀ ਮਜ਼ਦੂਰਾਂ ਤੇ ਕੇਂਦਰ ਦੀ ਮੋਦੀ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਦਿੱਲੀ ਅਤੇ ਯੂਪੀ ਦੀਆਂ ਸਰਕਾਰਾਂ ਵੱਲੋਂ ਵਹਿਸ਼ੀ ਲਾਠੀਚਾਰਜ਼ […]

Continue Reading

ਪੇਡ ਲੰਗਰ ਸੇਵਾ ਨਾਲ ਲੰਗਰ ਦੇ ਮੂਲ ਸਿਧਾਂਤ ਨੂੰ ਵੱਜ ਰਹੀ ਹੈ ਭਾਰੀ ਸੱਟ: ਭਾਈ ਸ਼ੁਭਦੀਪ ਸਿੰਘ

ਜਦੋਂ ਲੰਗਰ ਸੇਵਾ ਦੀ ਬਜਾਏ ਵਪਾਰ ਬਣਦਾ ਹੈ, ਤਾਂ ਹਲਵਾਈ ਅਕਸਰ ਕਰਦੇ ਹਨ ਨਸ਼ਿਆਂ ਦਾ ਸੇਵਨ, ਜੋ ਗੁਰੂਘਰ ਦੀ ਮਰਿਆਦਾ ਦੇ ਹੈ ਖਿਲਾਫ ਨਵੀਂ ਦਿੱਲੀ 20 ਅਪ੍ਰੈਲ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਅਜਕਲ ਗੁਰੂਘਰਾਂ ਅੰਦਰ ਲੰਗਰ ਨੂੰ ਹੱਥੀ ਤਿਆਰ ਕਰਣ ਨਾਲੋਂ ਬਾਹਰੋਂ ਪੇਡ ਹਲਵਾਈਆਂ ਕੋਲੋਂ ਬਣਵਾਉਣ ਨੂੰ ਪਹਿਲ ਦਿੱਤੀ ਜਾ ਰਹੀ ਹੈ ਜੋ ਕਿ ਮਰਿਆਦਾ […]

Continue Reading

ਸਰੀ ਦੀ ਵਿਸਾਖੀ ਪਰੇਡ ਖਾਲਿਸਤਾਨ ਲਹਿਰ ਦੇ 40 ਸਾਲ ਪੂਰੇ ਹੋਣ ‘ਤੇ ਹਰਦੀਪ ਸਿੰਘ ਨਿੱਝਰ ਨੂੰ ਕੀਤੀ ਗਈ ਸਮਰਪਿਤ

ਨਵੀਂ ਦਿੱਲੀ 20 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸਰੀ ਵਿਸਾਖੀ ਪਰੇਡ ਵਿੱਚ ਸਿੱਖ ਵਾਢੀ ਦੇ ਤਿਉਹਾਰ ਦਾ ਜਸ਼ਨ ਮਨਾਉਣ ਲਈ ਅੰਦਾਜ਼ਨ 450,000 ਲੋਕ ਸ਼ਾਮਲ ਹੋਏ। ਇਸ ਸਮਾਗਮ ਵਿੱਚ ਖਾਲਿਸਤਾਨ ਦੇ ਨੀਲੇ ਅਤੇ ਪੀਲੇ ਝੰਡੇ ਨੂੰ ਪ੍ਰਮੁੱਖਤਾ ਨਾਲ ਲਹਿਰ ਦੀ 40ਵੀਂ ਵਰ੍ਹੇਗੰਢ ਅਤੇ ਕਤਲ ਕੀਤੇ ਗਏ ਕਾਰਕੁਨ ਹਰਦੀਪ ਸਿੰਘ ਨਿੱਝਰ ਦੇ ਸਨਮਾਨ ਵਿੱਚ ਪੇਸ਼ ਕੀਤਾ […]

Continue Reading

ਦਿੱਲੀ ਕਮੇਟੀ ਧਰਮ ਪ੍ਰਚਾਰ ਮੁੱਖੀ ਵਲੋਂ ਅੰਮ੍ਰਿਤ ਸੰਚਾਰ ਨੂੰ ਫ੍ਰੀ ਕਹਿਣਾ ਮੰਦਭਾਗਾ ਅਤੇ ਗਹਿਰੀ ਚੋਟ ਪਹੁੰਚਾਣ ਵਾਲਾ: ਪਰਮਜੀਤ ਸਿੰਘ ਵੀਰਜੀ

ਧਰਮ ਪ੍ਰਚਾਰ ਮੁੱਖੀ ਨੂੰ ਇਹ ਹੀ ਨਹੀਂ ਪਤਾ ਕਿ ਅੰਮ੍ਰਿਤ ਦੀ ਦਾਤ ਫ੍ਰੀ ਨਹੀਂ “ਸਿਰ ਦੇ ਕੇ ਮਿਲਦੀ ਹੈ” ਨਵੀਂ ਦਿੱਲੀ 20 ਅਪ੍ਰੈਲ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਮੌਜੂਦਾ ਧਰਮ ਪ੍ਰਚਾਰ ਵਿੰਗ ਦੇ ਮੁੱਖੀ ਭਾਈ ਜਸਪ੍ਰੀਤ ਸਿੰਘ ਕਰਮਸਰ ਵਲੋਂ ਅੰਮ੍ਰਿਤ ਸੰਚਾਰ ਉਪਰ ਦਿੱਤਾ ਗਿਆ ਇਕ ਬਿਆਨ ਕਿ ਦਿੱਲੀ ਗੁਰਦੁਆਰਾ ਕਮੇਟੀ […]

Continue Reading

ਚੰਡੀਗੜ੍ਹ ਦੇ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਕਾਲਜ ਕੰਪਲੈਕਸ ਕਰਵਾਇਆ ਖ਼ਾਲੀ/ਸਾਈਬਰ ਸੈੱਲ ਵੱਲੋਂ ਜਾਂਚ ਤੇਜ਼ ਚੰਡੀਗੜ੍ਹ, 20 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਵਿੱਚ ਬੰਬ ਦੀਆਂ ਧਮਕੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹੁਣ ਤਾਜ਼ਾ ਮਾਮਲੇ ਵਿੱਚ ਸੈਕਟਰ-42 ਸਥਿਤ ਡਾ. ਅੰਬੇਡਕਰ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਅਤੇ ਹੜਕੰਪ ਮਚ ਗਿਆ।ਜਾਣਕਾਰੀ […]

Continue Reading

ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖਰੀਦ ਦੇ ਕਾਰਜ਼ ਜੋਰਾਂ ਨਾਲ ਚੱਲ ਰਹੇ– ਹਰਚੰਦ ਸਿੰਘ ਬਰਸਟ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ – ਕਣਕ ਦੀ ਖਰੀਦ ਸਬੰਧੀ ਕਿਸੇ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ, ਮੰਡੀਆਂ ਵਿੱਚ ਕੀਤੇ ਗਏ ਹਨ ਪੁੱਖਤਾ ਪ੍ਰਬੰਧ ਸੂਬੇ ਦੀਆਂ ਮੰਡੀਆਂ ਵਿੱਚ 41.13 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ ਐਸ.ਏ.ਐਸ. ਨਗਰ (ਮੋਹਾਲੀ) 20 ਅਪ੍ਰੈਲ,ਬੋਲੇ ਪੰਜਾਬ ਬਿਊਰੋ – ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ […]

Continue Reading

ਸ਼੍ਰੋਮਣੀ ਕਮੇਟੀ ਨੇ ਭਾਈ ਰਾਜੋਆਣਾ ਦੀ ਪਟੀਸ਼ਨ ਮਾਮਲੇ ’ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਦੇਸ਼ ਦੇਣ ਦੀ ਕੀਤੀ ਅਪੀਲ

ਅੰਮ੍ਰਿਤਸਰ, 20 ਅਪ੍ਰੈਲ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਪੰਜਾਬ ਦੀ ਨੁਮਾਇੰਦਗੀ ਘਟਾਏ ਜਾਣ ਅਤੇ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ […]

Continue Reading

ਗੁਰਦੁਆਰਾ ਪ੍ਰਿੰਟਿੰਗ ਪ੍ਰੈੱਸ ਦਾ ਨਵੀਨੀਕਰਨ ਮਗਰੋਂ ਐਡਵੋਕੇਟ ਧਾਮੀ ਵੱਲੋਂ ਕੀਤਾ ਗਿਆ ਉਦਘਾਟਨ

ਅੰਮ੍ਰਿਤਸਰ, 20 ਅਪ੍ਰੈਲ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਕਾਰਜਸ਼ੀਲ ਗੁਰਦੁਆਰਾ ਪ੍ਰਿੰਟਿੰਗ ਪ੍ਰੈੱਸ ਦਾ ਨਵੀਨੀਕਰਨ ਮਗਰੋਂ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਹੋਏ ਅਤੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ।ਇਸ ਮੌਕੇ ਸ਼੍ਰੋਮਣੀ ਕਮੇਟੀ […]

Continue Reading

ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ 21 ਅਪਰੈਲ ਨੂੰ ਮਨਾਇਆ ਜਾਵੇਗਾ

ਮੋਹਾਲੀ 20 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੱਚ ਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਆਉਣ ਵਾਲੀ 21 ਅਪਰੈਲ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ […]

Continue Reading

ਜਾਪਾਨ ਵਿੱਚ ਆਇਆ ਜ਼ਬਰਦਸਤ ਭੂਚਾਲ; ਸੁਨਾਮੀ ਦੀ ਚੇਤਾਵਨੀ

ਜਾਪਾਨ, 20 ਅਪ੍ਰੈਲ ,ਬੋਲੇ ਪੰਜਾਬ ਬਿਉਰੋ; ਜਾਪਾਨ ਵਿੱਚ ਭੂਚਾਲ ਜ਼ਬਰਦਸਤ ਆਇਆ ਹੈ, ਜਿਸ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 7.4 ਰਹੀ। ਜਾਪਾਨ ਦੇ ਮੌਸਮ ਵਿਭਾਗ (JMA) ਨੇ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਹੈ। JMA ਨੇ ਕਿਹਾ ਹੈ ਕਿ ਭੂਚਾਲ ਜਾਪਾਨ ਦੇ ਉੱਤਰੀ ਹਿੱਸੇ ਵਿੱਚ ਆਇਆ ਹੈ। ਵਿਭਾਗ ਅਨੁਸਾਰ ਇਸ ਦੇ ਪ੍ਰਭਾਵ ਨਾਲ ਸੁਨਾਮੀ ਆ ਸਕਦੀ ਹੈ, […]

Continue Reading