ਗਲੋਬਲ ਸਿੱਖ ਕੌਂਸਲ ਵੱਲੋਂ ਧਾਰਮਿਕ ਆਜ਼ਾਦੀ, ਤਕਨੀਕੀ ਵਿਗਾੜ ਤੇ ਗੁਰਮੁਖੀ ਦੇ ਮੁੱਦੇ ਸੰਸਦ ਚ ਉਠਾਉਣ ਲਈ ਚਾਰਾਜੋਈ

ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਸਿੱਖਾਂ ਦੇ ਹੱਕਾਂ ਤੇ ਪੰਜਾਬੀ ਨਾਲ ਸੰਬੰਧਿਤ ਮਸਲਿਆਂ ’ਤੇ ਪੂਰਨ ਸਹਿਯੋਗ ਦਾ ਭਰੋਸਾ ਚੰਡੀਗੜ੍ਹ, 18 ਅਪ੍ਰੈਲ ,ਬੋਲੇ ਪੰਜਾਬ ਬਿਊਰੋ; 28 ਮੁਲਕਾਂ ਵਿੱਚ ਸਿੱਖ ਸੰਸਥਾਵਾਂ ਦੀ ਪ੍ਰਤਿਨਿਧ ਸੰਸਥਾ, ਗਲੋਬਲ ਸਿੱਖ ਕੌਂਸਲ, ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਨਵੀਂ ਦਿੱਲੀ ਵਿੱਚ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨਾਲ ਮੁਲਾਕਾਤ ਕਰਕੇ ਸਿੱਖਾਂ ਦੀ ਧਾਰਮਿਕ ਆਜ਼ਾਦੀ, ਮਸਨੂਈ ਬੁੱਧੀ […]

Continue Reading

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ

ਚੰਡੀਗੜ੍ਹ, 18 ਅਪ੍ਰੈਲ ,ਬੋਲੇ ਪੰਜਾਬ ਬਿਉਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦੇ ਹੱਲ […]

Continue Reading

ਮੋਦੀ ਸਰਕਾਰ ਦੀ ਤੁਰੰਤ ਕਾਰਵਾਈ ਨਾਲ ਕਿਸਾਨਾਂ ਨੂੰ ਵੱਡੀ ਰਾਹਤ: ਪਰਮਜੀਤ ਕੈਂਥ

70% ਤੱਕ ਚਮਕ ਦੇ ਨੁਕਸਾਨ ਦੀ ਇਜਾਜ਼ਤ, ਟੁੱਟੇ ਹੋਏ ਅਨਾਜ ਦੀ ਸੀਮਾ 15% ਤੱਕ ਵਧਾ ਦਿੱਤੀ ਗਈ: ਕੈਂਥ ਨਰਿੰਦਰ ਮੋਦੀ ਸਰਕਾਰ ਦਾ ਫੈਸਲਾਕੁੰਨ ਕਦਮ ਕਿਸਾਨਾਂ ਨੂੰ ਦੇਵੇਗਾ ਵਿੱਤੀ ਸਹਾਰਾ: ਕੈਂਥ ਚੰਡੀਗੜ੍ਹ, 18 ਅਪ੍ਰੈਲ ,ਬੋਲੇ ਪੰਜਾਬ ਬਿਊਰੋ :  ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਪੰਜਾਬ ਵਿੱਚ ਬੇਮੌਸਮੀ ਬਾਰਿਸ਼ ਕਾਰਨ ਗੈਂਹੂ […]

Continue Reading

ਲਾਇਨਜ਼ ਕਲੱਬ ਮੁਹਾਲੀ ; ਲਾਇਨ ਅਮਿਤ ਕੁਮਾਰ ਮਰਵਾਹਾ ਪ੍ਰਧਾਨ ਅਤੇ ਲਾਈਨ ਜਤਿੰਦਰ ਪਾਲ ਸਿੰਘ (ਪ੍ਰਿੰਸ) ਸਕੱਤਰ ਨਿਯੁਕਤ

ਮੋਹਾਲੀ, 18 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਲਾਇਨਜ਼ ਕਲੱਬ ਮੁਹਾਲੀ ਐਸ.ਏ.ਐਸ. ਨਗਰ ਦੀ ਗਵਰਨਿੰਗ ਬਾਡੀ ਦੀ ਮੀਟਿੰਗ ਲਾਇਨ ਕੇ.ਕੇ. ਅਗਰਵਾਲ ਦੀ ਪ੍ਰਧਾਨਗੀ ਹੇਠ ਹੋਟਲ ਜੋਡਿਇਕ, ਫੇਜ਼-5 ਵਿਖੇ ਕੀਤੀ ਗਈ। ਇਸ ਮੌਕੇ ਲਾਇਨਜ਼ ਕਲੱਬ ਮੁਹਾਲੀ ਦੇ ਬੋਰਡ ਆੱਫ ਡਾਇਰੈਕਟਰ ਵੱਲੋਂ ਸਰਬਸੰਮਤੀ ਨਾਲ ਸਾਲ 2026-27 ਲਈ ਨਵੀਂ ਟੀਮ ਦਾ ਐਲਾਨ ਕੀਤਾ ਗਿਆ। ਕਲੱਬ ਦੇ ਚਾਰਟਰ ਪ੍ਰਧਾਨ ਲਾਇਨ ਅਮਰੀਕ […]

Continue Reading

ਗੁ ਸਿੰਘ ਸ਼ਹੀਦਾਂ ਵਿਖੇ ਦੂਜੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

ਐੱਸ ਏ ਐੱਸ ਨਗਰ 18 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦੂਜੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ […]

Continue Reading

ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

ਉੱਚ ਸਿੱਖਿਆ, ਤਕਨੀਕੀ ਤਿਆਰੀ ਅਤੇ ਫਸਲ ਸੁਰੱਖਿਆ ਨੂੰ ਮਜ਼ਬੂਤ ਕਰਨ ਵੱਲ ਅਹਿਮ ਕਦਮ ਚੰਡੀਗੜ੍ਹ, 18 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਨੇ ਯੁਵਕਾਂ ਨੂੰ ਆਧੁਨਿਕ ਸਿੱਖਿਆ, ਨਵੀਂ ਸੋਚ ਅਤੇ ਵਿਸ਼ਵ ਪੱਧਰ ’ਤੇ ਅੱਗੇ ਵਧਾਉਣ ਦੇ ਮਕਸਦ ਨਾਲ ਕਈ ਮਹੱਤਵਪੂਰਨ ਯੋਜਨਾਵਾਂ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ। ਇਹ ਸੰਸਥਾ ਗੁਰੂ ਨਾਨਕ ਦੇਵ ਗਲੋਬਲ […]

Continue Reading

ਸਾਹਿਤ ਵਿਗਿਆਨ ਕੇਂਦਰ (ਰਜਿ:) ਵਲੋਂ ਡਾ. ਰਜਿੰਦਰ ਰੇਨੂੰ ਦੀ ਪੁਸਤਕ ਲੋਕ ਅਰਪਣ

ਚੰਡੀਗੜ੍ਹ 18 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਟੀ.ਐੱਸ.ਸੈਂਟਰਲ ਸਟੇਟ ਲਾਇਬ੍ਰੇਰੀ ਸੈਕਟਰ 17 ਚੰਡੀਗੜ੍ਹ ਵਿਖੇ ਡਾ. ਰਜਿੰਦਰ ਰੇਨੂੰ ਦੀ ਪਲੇਠੀ ਪੁਸਤਕ ‘ਸੁੱਚੇ ਮੋਤੀ’ਲੋਕ ਅਰਪਣ ਕੀਤੀ ਗਈ ।ਇਸ ਸਮਾਗਮ ਦੀ ਪ੍ਰਧਾਨਗੀ ਸ.ਪਰਮਜੀਤ ਮਾਨ ਜੀ ਨੇ ਕੀਤੀ ਅਤੇ ਸ੍ਰੀ ਸੁਭਾਸ਼ ਭਾਸਕਰ ਜੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸੱਭ ਤੋਂ ਪਹਿਲਾਂ ਕੇਂਦਰ ਦੇ ਪ੍ਰਧਾਨ ਸ.ਗੁਰਦਰਸ਼ਨ […]

Continue Reading

ਗ੍ਰੀਨ ਬੈਲਟ ਨੂੰ ਬਣਾਇਆ ਜਾ ਰਿਹਾ ਗਾਰਬੇਜ ਪ੍ਰੋਸੈਸਿੰਗ ਪਲਾਂਟ, ਇਲਾਕੇ ਲਈ ਵੱਡਾ ਖਤਰਾ — ਹਰਦੇਵ ਸਿੰਘ ਉੱਭਾ

ਮੋਹਾਲੀ 18 ਅਪ੍ਰੈਲ ,ਬੋਲੇ ਪੰਜਾਬ ਬਿਊਰੋ;ਮੋਹਾਲੀ ਦੇ ਨੇੜਲੇ ਇਲਾਕੇ ਸਾਹੀ ਮਾਜਰਾ ਫੇਜ਼-2, ਫੇਜ਼-5 ਅਤੇ ਆਸ-ਪਾਸ ਦੇ ਰਿਹਾਇਸ਼ੀ ਤੇ ਉਦਯੋਗਿਕ ਖੇਤਰਾਂ ਵਿੱਚ ਗੰਭੀਰ ਚਿੰਤਾ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਗ੍ਰੀਨ ਬੈਲਟ ਨੂੰ ਗਾਰਬੇਜ ਪ੍ਰੋਸੈਸਿੰਗ ਪਲਾਂਟ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਇਹ ਥਾਂ ਉਦਯੋਗਾਂ ਅਤੇ ਰਿਹਾਇਸ਼ੀ ਇਲਾਕਿਆਂ ਦੇ ਬਿਲਕੁਲ ਨੇੜੇ ਹੋਣ ਕਰਕੇ ਲੋਕਾਂ ਦੀ ਸਿਹਤ […]

Continue Reading

ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਸ਼ਹੀਦੀ ਨੂੰ 1030 ਦਿਨ ਪੂਰੇ ਹੋਣ ਤੇ ਵੈਨਕੂਵਰ ਵਿਖੇ ਭਾਰੀ ਰੋਸ-ਪ੍ਰਦਰਸ਼ਨ

ਕੈਨੇਡੀਅਨ ਪੁਲਿਸ ਵੱਲੋਂ ਨਰਿੰਦਰ ਸਿੰਘ ਰੰਧਾਵਾ ਨੂੰ ਡਿਊਟੀ ਟੂ ਵਾਰਨ ਦਿੱਤੇ ਹੌਣ ਦੇ ਬਾਵਜੂਦ ਰੋਸ ਮੁਜਾਹਿਰੇ ਵਿਚ ਹੋਏ ਸ਼ਾਮਿਲ ਨਵੀਂ ਦਿੱਲੀ 18 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਕੌਮ ਦੀ ਆਜ਼ਾਦੀ ਲਈ ਚਲ ਰਹੇ ਮੌਜੂਦਾ ਸੰਘਰਸ਼ ਵਿਚ ਸ਼ਹੀਦ ਹੋਏ ਭਾਈ ਹਰਦੀਪ ਸਿੰਘ ਨਿੱਝਰ ਦੇ ਸ਼ਹੀਦੀ ਦਿਹਾੜੇ ਨੂੰ 1030 ਦਿਨ ਪੂਰੇ ਹੋਣ ਤੇ ਵੈਨਕੂਵਰ ਵਿਖੇ ਵਿਸ਼ਾਲ […]

Continue Reading

ਤਖ਼ਤ ਪਟਨਾ ਸਾਹਿਬ ਲਈ ਕੀਤੇ ਚਹੁੰਮੁੱਖੀ ਵਿਕਾਸ ਕਾਰਜਾਂ ਲਈ ਸਾਬਕਾ ਮੁੱਖ ਮੰਤਰੀ ਨੀਤਿਸ਼ ਕੁਮਾਰ ਨੂੰ ਸਦਾ ਯਾਦ ਰੱਖਿਆ ਜਾਵੇਗਾ: ਗੁਰਵਿੰਦਰ ਸਿੰਘ

ਨਵੀਂ ਦਿੱਲੀ, 17 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):-ਤਖ਼ਤ ਪਟਨਾ ਸਾਹਿਬ ਕਮੇਟੀ ਦੇ ਉਪ ਪ੍ਰਧਾਨ ਗੁਰਵਿੰਦਰ ਸਿੰਘ ਅਤੇ ਬਿਲਡਿੰਗ ਕਮੇਟੀ ਦੇ ਚੇਅਰਮੈਨ ਸੁਮਿਤ ਸਿੰਘ ਕਲਸੀ ਨੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਨੀਤਿਸ਼ ਕੁਮਾਰ ਨਾਲ ਸ਼ਿਸ਼ਟਾਚਾਰ ਮੁਲਾਕਾਤ ਕਰਕੇ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਵਜੋਂ ਨਵੀਂ ਪਾਰੀ ਦੀ ਸ਼ੁਰੂਆਤ ਲਈ ਵਧਾਈ ਦਿੱਤੀ। ਸਰਦਾਰ ਗੁਰਵਿੰਦਰ ਸਿੰਘ ਨੇ ਕਿਹਾ […]

Continue Reading