ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਚੰਡੀਗੜ੍ਹ, 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤੀ ਸਾਲ 2026-27 ਅਧੀਨ ਮਹੀਨਾ ਮਾਰਚ ਲਈ ਬੁਢਾਪਾ ਪੈਨਸ਼ਨ ਸਕੀਮ ਤਹਿਤ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਅਤੇ ਆਰਥਿਕ ਸਹਾਇਤਾ […]

Continue Reading

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ

ਚੰਡੀਗੜ੍ਹ, 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਨੇ ਅੱਜ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਕੰਡਕਟਰ, ਮਰਹੂਮ ਰਮਨਦੀਪ ਸਿੰਘ, ਜਿਸ ਨੇ ਡਿਊਟੀ ਦੌਰਾਨ ਦੁਖਦਾਈ ਤੌਰ ‘ਤੇ ਆਪਣੀ ਜਾਨ ਗੁਆ ਦਿੱਤੀ ਸੀ, ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਮੁਆਵਜ਼ਾ ਚੈੱਕ ਭੇਟ ਕੀਤਾ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਘੁਮਿਆਰਾ […]

Continue Reading

ਪੰਜਾਬ ਸਰਕਾਰ ਨੇ ਫਿਰ ਸੂਬੇ ਦੀਆਂ ਲੱਖਾਂ ਔਰਤਾਂ ਨੂੰ ਕੀਤਾ ਗੁੰਮਰਾਹ : ਅਰਵਿੰਦ ਖੰਨਾ

108 ਵਿਧਾਨ ਸਭਾ ਹਲਕਿਆਂ ਦੀਆਂ ਔਰਤਾਂ ਨੂੰ ਅਜੇ ਵੀ ਕਰਨਾ ਪਵੇਗਾ ਰਜਿਸਟ੍ਰੇਸ਼ਨ ਲਈ ਇੰਤਜ਼ਾਰ ਪੰਜ ਸਾਲ ਦਾ ਵਾਅਦਾ ਕਰਕੇ ਸਿਰਫ਼ ਛੇ ਮਹੀਨੇ ਭੱਤਾ ਦੇਣ ਦੀ ਤਿਆਰੀ  ਸੰਗਰੂਰ 16 ਅਪ੍ਰੈਲ,ਬੋਲੇ ਪੰਜਾਬ ਬਿਉਰੋ;  ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਪੰਜਾਬ ਸਰਕਾਰ ‘ਤੇ ਔਰਤਾਂ ਨਾਲ ਧੋਖਾ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ […]

Continue Reading

ਚੰਡੀਗੜ੍ਹ ਦੇ 5 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਸ਼ਹਿਰ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਵੱਖ-ਵੱਖ ਸੈਕਟਰਾਂ ਵਿੱਚ ਸਥਿਤ ਪੰਜ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀਆਂ ਈਮੇਲਾਂ ਮਿਲੀਆਂ। ਸੈਕਟਰ-49 ਸਥਿਤ ਰੇਆਨ ਇੰਟਰਨੈਸ਼ਨਲ ਸਕੂਲ, ਸੈਕਟਰ-45 ਦੇ ਸੈਂਟ ਸਟੀਫਨ ਸਕੂਲ, ਸੈਕਟਰ-41 ਦੇ ਅਜੀਤ ਕਰਮ ਸਿੰਘ ਸਕੂਲ, ਸੈਕਟਰ-32 ਦੇ ਸੌਂਪਿਨਜ਼ ਸਕੂਲ ਅਤੇ ਸੈਕਟਰ-26 ਦੇ ਸੈਂਟ ਜੌਨ […]

Continue Reading

ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਪੰਜਾਬ ਵੱਲੋਂ ਖਾਲਸਾ ਸਾਜਣਾ ਦਿਵਸ ਮੌਕੇ ਦਮਦਮਾ ਸਾਹਿਬ ਵਿਖੇ ਲਗਾਇਆ ਗਿਆ ਦਸਤਾਰਾਂ ਦਾ ਲੰਗਰ: ਅਤਲਾ

ਦਸਤਾਰ ਸਿੱਖ ਨੂੰ ਉਸ ਦੇ ਫ਼ਰਜ਼ਾਂ ਦੀ ਦਿਵਾਉਂਦੀ ਹੈ ਯਾਦ ਨਵੀਂ ਦਿੱਲੀ 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਪੰਜਾਬ ਵੱਲੋਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸਿੱਖੀ ਨੂੰ ਪ੍ਰਫੁਲਿੱਤ ਕਰਨ ਲਈ ਦਸਤਾਰ ਸਿਖਲਾਈ ਕੈਂਪ ਲਗਾਇਆ ਅਤੇ ਕੇਸ ਕਤਲ ਨਾਂ ਕਰਨ ਵਾਲੇ […]

Continue Reading

ਸਰੀ ਪੁਲਿਸ ਵੱਲੋਂ ਖਾਲਿਸਤਾਨ ਪੱਖੀ ਪ੍ਰਬੰਧਕ ਭਾਈ ਨਰਿੰਦਰ ਸਿੰਘ ਰੰਧਾਵਾ ਨੂੰ ‘ਜਾਨ ਦਾ ਖ਼ਤਰਾ’ ਹੋਣ ਦੀ ਚੇਤਾਵਨੀ

ਨਵੀਂ ਦਿੱਲੀ 16 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਬੀਸੀ ਵਿੱਚ ਸਥਿਤ ਇੱਕ ਸਿੱਖ ਕਾਰਕੁਨ ਭਾਈ ਨਰਿੰਦਰ ਸਿੰਘ ਰੰਧਾਵਾ ਜੋ ਕਿ ਗੁਰੂ ਨਾਨਕ ਸਿੱਖ ਗੁਰਦੁਆਰਾ ਦੇ ਮੈਂਬਰ ਵੀ ਹਨ, ਨੂੰ ਸਰੀ ਪੁਲਿਸ ਸੇਵਾ (ਐਸਪੀਐਸ) ਨੇ ਚੇਤਾਵਨੀ ਦਿੱਤੀ ਹੈ ਕਿ ਉਸਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ। ਐਸਐਫਜੇ ਦਾ ਕਹਿਣਾ ਹੈ ਕਿ ਖਾਲਿਸਤਾਨ ਦੀ […]

Continue Reading

ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਤਖ਼ਤ ਪਟਨਾ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਮਹਾਰਾਜ ਦਾ ਕੀਤਾ ਸ਼ੁਕਰਾਨਾ

ਨਵੀਂ ਦਿੱਲੀ 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਬਿਹਾਰ ਦੇ ਨਵੇਂ ਨਿਯੁਕਤ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਮੁੱਖ ਮੰਤਰੀ ਵਜੋਂ ਸ਼ਪਥ ਲੈਣ ਤੋਂ ਬਾਅਦ ਅੱਜ ਤਖ਼ਤ ਪਟਨਾ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕੀਤਾ। ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਵੱਲੋਂ ਉਨ੍ਹਾਂ ਨੂੰ ਸਿਰੋਪਾ ਭੇਂਟ ਕੀਤਾ ਗਿਆ। […]

Continue Reading

ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ ; ਭਗਵੰਤ ਸਿੰਘ ਮਾਨ ਸਰਕਾਰ ਨੇ ਆਪਣੇ ਵਾਅਦੇ ਕੀਤੇ ਪੂਰੇ : ਕੁਲਵੰਤ ਸਿੰਘ

ਬਾਕਰਪੁਰ ਸਕੂਲ ਵਿੱਚ 9.50 ਲੱਖ ਦੀ ਲਾਗਤ ਨਾਲ ਬਣੇ ਕਮਰੇ ਦਾ ਉਦਘਾਟਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਅਤੇ ਗਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਗੱਲ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਨਰਸਿੰਗ ਵਿਦਿਆਰਥੀਆਂ ਲਈ ਗਲੋਬਲ ਕਰੀਅਰ ਮਾਰਗ ਤਿਆਰ ਕਰਨ ਲਈ ਕਨਵੈਕਸ ਹੈਲਥਕੇਅਰ ਨਾਲ ਸਮਝੌਤਾ ਹਸਤਾਖਰ

ਮੰਡੀ ਗੋਬਿੰਦਗੜ੍ਹ, 16 ਅਪ੍ਰੈਲ ,ਬੋਲੇ ਪੰਜਾਬ ਬਿਉਰੋ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ), ਇੱਕ NAAC A+ ਮਾਨਤਾ ਪ੍ਰਾਪਤ ਬਹੁ-ਅਨੁਸ਼ਾਸਨੀ ਸੰਸਥਾ, ਨੇ ਕਨਵੈਕਸ ਹੈਲਥਕੇਅਰ ਪ੍ਰਾਈਵੇਟ ਲਿਮਟਿਡ ਨਾਲ ਇੱਕ ਰਣਨੀਤਕ ਸਮਝੌਤੇ (ਐਮਓਯੂ) ’ਤੇ ਹਸਤਾਖਰ ਕਰਕੇ ਆਪਣੇ ਵਿਦਿਆਰਥੀਆਂ ਲਈ ਵਿਸ਼ਵਵਿਆਪੀ ਰੁਜ਼ਗਾਰ ਯੋਗਤਾ ਵਧਾਉਣ ਵੱਲ ਇੱਕ ਵੱਡਾ ਕਦਮ ਚੁੱਕਿਆ ਹੈ।ਇਸ ਸਮਝੌਤੇ ’ਤੇ ਰਸਮੀ ਤੌਰ ’ਤੇ ਕਨਵੈਕਸ ਹੈਲਥਕੇਅਰ ਦੇ ਚੀਫ਼ ਗ੍ਰੋਥ ਐਂਡ […]

Continue Reading

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੰਗਲੈਂਡ ਤੋਂ ਪੁੱਜੇ ਪਰਿਵਾਰ ਦਾ ਗੁੰਮ ਹੋਇਆ ਕੀਮਤੀ ਬੈਗ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਲੱਭ ਕੇ ਕੀਤਾ ਵਾਪਸ

ਬੈਗ ’ਚ 20 ਲੱਖ ਕੀਮਤ ਦੇ ਪੌਂਡ ਅਤੇ ਵਿਦੇਸ਼ੀ ਪਾਸਪੋਰਟ ਸਨ ਮੌਜੂਦ ਅੰਮ੍ਰਿਤਸਰ, 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ;ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨਾਂ ਲਈ ਆਏ ਇੰਗਲੈਂਡ ਨਿਵਾਸੀ ਪਰਿਵਾਰ ਦਾ ਗੁੰਮ ਹੋਇਆ ਬੈਗ ਜਿਸ ਵਿਚ ਪਾਸਪੋਰਟ ਅਤੇ ਕਰੀਬ 20 ਲੱਖ ਰੁਪਏ ਦੀ ਕੀਮਤ ਦੇ ਪੌਂਡ ਸਨ, ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਲੱਭ ਕੇ ਪਰਿਵਾਰ ਨੂੰ ਸੌਂਪੇ […]

Continue Reading