ਸਾਹਿਤ ਵਿਗਿਆਨ ਕੇਂਦਰ (ਰਜਿ:)ਚੰਡੀਗੜ੍ਹ ਵੱਲੋਂ ਦੋ ਪੁਸਤਕਾਂ ਹੋਈਆਂ ਲੋਕ ਅਰਪਣ

ਚੰਡੀਗੜ੍ਹ 11 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਸ. ਅਜੀਤ ਸਿੰਘ ਸੰਧੂ ਦੀਆਂ ਦੋ ਕਿਤਾਬਾਂ ‘ਤਿਰੰਗੀ ਝਾਤ’ (ਕਾਵਿ,ਗੀਤ ਅਤੇ ਗਜ਼ਲ ਸੰਗ੍ਰਹਿ) ਅਤੇ’ਕਿੱਸਾ ਰੂਪ ਬਸੰਤ’(ਮਹਾਂਕਾਵਿ) ਟੀ.ਐੱਸ.ਸੈਂਟਰਲ ਸਟੇਟ ਲਾਇਬ੍ਰੇਰੀ ਸੈਕਟਰ 17 ਚੰਡੀਗੜ੍ਹ ਵਿਖੇ ਲੋਕ ਅਰਪਣ ਕੀਤੀਆਂ ਗਈਆਂ । ਇਸ ਸਮਾਗਮ ਦੀ ਪ੍ਰਧਾਨਗੀ ਡਾ. ਦਵਿੰਦਰ ਸਿੰਘ ਬੋਹਾ(ਸਾਬਕਾ ਜ਼ਿਲ੍ਹਾ ਭਾਸ਼ਾ ਅਫ਼ਸਰ)ਨੇ ਕੀਤੀ। ਸੰਸਥਾ ਦੇ ਪ੍ਰਧਾਨ ਸ.ਗੁਰਦਰਸ਼ਨ […]

Continue Reading

ਮੋਹਾਲੀ ਪ੍ਰੈਸ ਕਲੱਬ ਦੀ ਗਵਰਨਿੰਗ ਬਾਡੀ ਵੱਲੋਂ ਵੱਖ-ਵੱਖ ਕਮੇਟੀਆਂ ਦਾ ਗਠਨ

ਐਸ.ਏ.ਐਸ. ਨਗਰ, 11 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਮੋਹਾਲੀ ਪ੍ਰੈਸ ਕਲੱਬ ਦੀ ਨਵੀਂ ਚੁਣੀ ਗਵਰਨਿੰਗ ਬਾਡੀ ਦੀ ਮੀਟਿੰਗ ਕਲੱਬ ਦੇ ਪ੍ਰਧਾਨ ਗੁਰਮੀਤ ਸਿੰਘ ਸ਼ਾਹੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ-ਵੱਖ ਮੁੱਦਿਆਂ ‘ਤੇ ਵਿਚਾਰਾਂ ਕੀਤੀਆਂ ਗਈਆਂ। ਇਸ ਦੌਰਾਨ ਗਵਰਨਿੰਗ ਬਾਡੀ ਵਲੋਂ ਕਲੱਬ ਦੀਆਂ ਵੱਖ ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ।ਇਸ ਮੌਕੇ ਕਲੱਬ ਦੇ ਜਨਰਲ ਸਕੱਤਰ ਸੁਖਦੇਵ […]

Continue Reading

ਭਾਈ ਅਵਤਾਰ ਸਿੰਘ ਰਾਗੀ ਦੀ 100ਵੀਂ ਜਨਮ ਜਯੰਤੀ ਮੌਕੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ

ਨਵੀਂ ਦਿੱਲੀ, 11 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਭਾਈ ਅਵਤਾਰ ਸਿੰਘ ਰਾਗੀ ਦੇ ਜੀਵਨ ਅਤੇ ਵਿਰਾਸਤ ਨੂੰ ਸਮਰਪਿਤ ਇੱਕ ਦਿਨ ਦਾ ਅੰਤਰਰਾਸ਼ਟਰੀ ਸੈਮੀਨਾਰ ਦਿੱਲੀ ਦੇ ਮਾਤਾ ਸੁੰਦਰੀ ਕਾਲਜ ਆਡੀਟੋਰੀਅਮ ਵਿੱਚ ਕਰਵਾਇਆ ਗਿਆ। ਇਸ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦੇ ਹੋਏ ਭਾਈ ਅਵਤਾਰ ਸਿੰਘ […]

Continue Reading

ਨਫ਼ਰਤ ਭਰੇ ਭਾਸ਼ਣ ਲਈ ਸਖ਼ਤ ਸਜ਼ਾ ਜਲਦੀ ਹੀ ਕੀਤੀ ਜਾਵੇਗੀ ਲਾਗੂ: ਵਿਕਰਮਜੀਤ ਸਿੰਘ ਸਾਹਨੀ

ਰਾਸ਼ਟਰਪਤੀ ਨੇ ਔਨਲਾਈਨ ਨਫ਼ਰਤ ਭਰੇ ਭਾਸ਼ਣ (ਰੋਕਥਾਮ) ਬਿੱਲ, 2024 – ਨੂੰ ਸੰਸਦ ਵਿੱਚ ਪੇਸ਼ ਕਰਨ ਦੀ ਦਿੱਤੀ ਸਹਿਮਤੀ ਨਵੀਂ ਦਿੱਲੀ 11 ਅਪ੍ਰੈਲ ,ਬੋਲੇ ਪੰਜਾਬ ਬਿਉਰੋ(ਮਨਪ੍ਰੀਤ ਸਿੰਘ ਖਾਲਸਾ):- ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਭਾਰਤ ਦੇ ਮਾਣਯੋਗ ਰਾਸ਼ਟਰਪਤੀ ਦਾ ਉਨ੍ਹਾਂ ਦੇ ਪ੍ਰਾਈਵੇਟ ਮੈਂਬਰ ਬਿੱਲ – ਔਨਲਾਈਨ ਨਫ਼ਰਤ ਭਰੇ ਭਾਸ਼ਣ (ਰੋਕਥਾਮ) ਬਿੱਲ, 2024 – ਨੂੰ […]

Continue Reading

ਗੁਰੁ ਤੇਗ ਬਹਾਦਰ ਇੰਜੀਨੀਅਰਿੰਗ ਕਾਲਜ, ਹਰੀ ਨਗਰ ਵੱਲੋਂ ਦੋ ਦਿਨਾਂ ਸ਼ਾਨਦਾਰ ਰੰਗਾਰੰਗ ਸਟੂਡੈਂਟ ਫੈਸਟ ਦਾ ਆਯੋਜਨ

ਪੰਜਾਬੀ ਫਿਲਮਾਂ ਦੇ ਡਾਇਰੈਕਟਰ ਜਰਨੈਲ ਸਿੰਘ ਵੱਲੋਂ “ਸਿਆਣੇ ਕਹਿੰਦੇ ਹਨ” ਨਾਮਕ ਪ੍ਰੋਗਰਾਮ ਕੀਤਾ ਗਿਆ ਪੇਸ਼ ਨਵੀਂ ਦਿੱਲੀ 11 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਗੁਰੁ ਤੇਗ ਬਹਾਦਰ ਇੰਜੀਨੀਅਰਿੰਗ ਕਾਲਜ ਵੱਲੋਂ ਵਿਦਿਆਰਥੀਆਂ ਲਈ ਦੋ ਦਿਨਾਂ ਦਾ ਰੰਗਾਰੰਗ ਸਟੂਡੈਂਟ ਫੈਸਟ ਆਯੋਜਿਤ ਕੀਤਾ ਗਿਆ, ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਫੈਸਟ ਦੌਰਾਨ […]

Continue Reading

ਜ਼ਿਲ੍ਹਾ ਪਟਿਆਲਾ ਤਹਿਸੀਲ ਰਾਜਪੁਰਾ ਮਹਿਲਾ ਪਤੰਜਲੀ ਯੋਗ ਸਮਿਤੀ ਵੱਲੋਂ ਦੋ ਦਿਨਾਂ ਯੋਗ ਸ਼ਿਵਿਰ ਦਾ ਆਯੋਜਨ ਕੀਤਾ ਗਿਆ

ਰਾਜਪੁਰਾ 11 ਅਪ੍ਰੈਲ,ਬੋਲੇ ਪੰਜਾਬ ਬਿਊਰੋ; ਜ਼ਿਲ੍ਹਾ ਪਟਿਆਲਾ ਤਹਿਸੀਲ ਰਾਜਪੁਰਾ ਮਹਿਲਾ ਪਤੰਜਲੀ ਯੋਗ ਸਮਿਤੀ ਵੱਲੋਂ ਦੋ ਦਿਨਾਂ ਯੋਗ ਕੈਂਪ ਹਰਿਦੁਆਰ ਤੋਂ ਆਏ ਸਾਧਵੀ ਦੇਵਾਦਿਤੀ ਦੀ ਅਗਵਾਈ ਹੇਠ ਲਗਾਇਆ ਗਿਆ। ਇਸ ਮੌਕੇ ਮਹਿਲਾ ਪਤੰਜਲੀ ਯੋਗ ਸਮਿਤੀ ਦੀ ਰਾਜ ਪ੍ਰਮੁੱਖ ਸੀਮਾ ਸ਼੍ਰਿੰਗਾਰੀ, ਰਾਜ ਕਾਰਜਕਾਰੀ ਸਤਿੰਦਰ ਕੌਰ, ਜ਼ਿਲ੍ਹਾ ਪ੍ਰਮੁੱਖ ਲਲਿਤਾ ਰਾਣੀ, ਤਹਿਸੀਲ ਪ੍ਰਮੁੱਖ ਪਰਵੀਨ ਲੂਥਰਾ, ਅਨੀਤਾ ਸਿੰਗਲਾ, ਰਿਤੁ ਸੂਦ, […]

Continue Reading

ਵੱਖ ਵੱਖ ਵਿਭਾਗਾਂ ਦੇ ਪੈਨਸ਼ਨਰ ਮੁਲਾਜ਼ਮਾਂ ਦੀ ਜ਼ਿਲ੍ਹਾਂ ਪੱਧਰੀ ਮੀਟਿੰਗ ਹੋਈ

ਫਤਿਹਗੜ ਸਾਹਿਬ,11, ਅਪ੍ਰੈਲ ,ਬੋਲੇ ਪੰਜਾਬ ਬਿਉਰੋ(ਮਲਾਗਰ ਖਮਾਣੋਂ); ਪੰਜਾਬ ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ) ਸ੍ਰੀ ਫਤਿਹਗੜ੍ਹ ਸਾਹਿਬ ਦੀ ਮਹੀਨੇਵਾਰ ਮੀਟਿੰਗ ਹੋਈ ।ਜਿਸ ਦੀ ਪ੍ਰਧਾਨਗੀ ਸ ਹਰਜੀਤ ਸਿੰਘ ਤਰਖ਼ਾਣ ਮਾਜ਼ਰਾ ਪ੍ਰਧਾਨ ਨੇ ਕੀਤੀ ਮੰਚ ਸੰਚਾਲਨ ਸ੍ਰੀ ਧਰਮ ਪਾਲ ਅਜਾਦ ਨੇ ਨਿਭਾਈ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਜ਼ਿਲਾ ਪ੍ਰੈਸ ਸਕੱਤਰ ਜਸਵਿੰਦਰ ਸਿੰਘ ਆਹਲੂਵਾਲੀਆ ਨੇ ਦੱਸਿਆ ਕਿਮੀਟਿੰਗ ਵਿੱਚ ਜਿਨਾਂ ਸਾਥੀਆਂ ਦਾ […]

Continue Reading

ਸ਼੍ਰੋਮਣੀ ਕਮੇਟੀ ਦੇ ਵਿਦਿਆ ਵਿਭਾਗ ਵੱਲੋਂ ਖ਼ਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ

ਅੰਮ੍ਰਿਤਸਰ, 11 ਅਪ੍ਰੈਲ ,ਬੋਲੇ ਪੰਜਾਬ ਬਿਊਰੋ;ਖ਼ਾਲਸੇ ਦੇ ਸਾਜਣਾ ਦਿਵਸ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲਦੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਦੇ ਨਾਲ-ਨਾਲ ਕਵੀਸ਼ਰੀ ਅਤੇ ਕਵਿਤਾ ਰਾਹੀਂ ਹਾਜ਼ਰੀ […]

Continue Reading

ਪੰਜ ਸਾਲਾਂ ਵਿੱਚ ਮੋਹਾਲੀ ਨਗਰ ਨਿਗਮ ਦੀ ਕਾਰਗੁਜ਼ਾਰੀ ਰਹੀ ਜੀਰੋ, ਲੋਕ ਹੋਏ ਬੇਹਾਲ — ਭਾਜਪਾ

ਮੋਹਾਲੀ11,ਅਪ੍ਰੈਲ ,ਬੋਲੇ ਪੰਜਾਬ ਬਿਊਰੋ;ਭਾਰਤੀ ਜਨਤਾ ਪਾਰਟੀ (ਭਾਜਪਾ)ਦੇ ਸਾਬਕਾ ਕੌਂਸਲਰਾ (MC)ਵੱਲੋਂ ਮੋਹਾਲੀ ਨਗਰ ਨਿਗਮ ਦੀ ਪਿਛਲੇ ਪੰਜ ਸਾਲਾਂ ਦੀ ਕਾਰਗੁਜ਼ਾਰੀ ‘ਤੇ ਤਿੱਖੀ ਆਲੋਚਨਾ ਕਰਦਿਆਂ ਕਿਹਾ ਗਿਆ ਹੈ ਕਿ ਨਿਗਮ ਵੱਲੋਂ ਸ਼ਹਿਰ ਦੇ ਵਿਕਾਸ ਲਈ ਕੋਈ ਢੰਗ ਦੀ ਯੋਜਨਾ ਨਹੀਂ ਬਣਾਈ ਗਈ। ਭਾਜਪਾ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਪੂਰੇ ਕਾਰਜਕਾਲ ਦੌਰਾਨ ਸਫ਼ਾਈ, ਸੜਕਾਂ, ਪੀਣ ਵਾਲੇ ਪਾਣੀ,ਲੋਕਲ […]

Continue Reading

ਉਸਾਰੀ ਕਿਰਤੀਆਂ ਦੇ ਮਸਲੇ ਹੋਣਗੇ ਹੱਲ, ਮੀਟਿੰਗ ‘ਚ ਯੂਨੀਅਨ ਏਟਕ ਨੂੰ ਕਿਰਤ ਕਮਿਸ਼ਨਰ ਦਾ ਭਰੋਸਾ!

ਮੋਹਾਲੀ,11, ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਕੰਨਸਟਰਕਸ਼ਨ ਵਰਕਰਜ਼ ਐਂਡ ਲੇਬਰ ਯੂਨੀਅਨ (ਰਜਿ:) ਏਟਕ ਪੰਜਾਬ ਵੱਲੋਂ ਉਸਾਰੀ ਕਿਰਤੀ ਲਾਭਪਾਤਰੀਆਂ ਦੇ ਹੱਕਾਂ ਦੀ ਪ੍ਰਾਪਤੀ ਲਈ ਪਿਛਲੇ ਲੰਬੇ ਸਮੇਂ ਤੋਂ ਉਹਨਾਂ ਦੀ ਲਾਮਬੰਦੀ ਅਤੇ ਉਹਨਾਂ ਦੇ ਮਸਲੇ ਹੱਲ ਕਰਵਾਉਣ ਲਈ ਪੰਜਾਬ ਭਰ ਵਿੱਚ ਸੰਘਰਸ਼ ਵਿੱਡਿਆ ਹੋਇਆ ਸੀ। ਸੰਘਰਸ਼ ਦੀ ਪਹਿਲੀ ਲੜੀ ਤਹਿਤ 26 ਫਰਵਰੀ 2026 ਨੂੰ ਜ਼ਿਲ੍ਹਾ ਹੈੱਡ ਕੁਆਰਟਰਾਂ […]

Continue Reading