ਪੇਪਰ ਦੇ ਕੇ ਪਰਤ ਰਹੇ ਤਿੰਨ ਨੌਜਵਾਨਾਂ ਦੀ ਕਾਰ ਨਹਿਰ ‘ਚ ਡਿੱਗੀ ,ਇਕ ਵਿਦਿਆਰਥੀ ਦੀ ਮੌਤ
ਫਾਜ਼ਿਲਕਾ, 28 ਅਪ੍ਰੈਲ ,ਬੋਲੇ ਪੰਜਾਬ ਬਿਉਰੋ; ਫਾਜ਼ਿਲਕਾ-ਮਲੋਟ ਹਾਈਵੇਅ ‘ਤੇ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਮਲੋਟ ਤੋਂ ਪ੍ਰੀਖਿਆ ਦੇ ਕੇ ਪਰਤ ਰਹੇ ਤਿੰਨ ਵਿਦਿਆਰਥੀਆਂ ਦੀ ਕਾਰ ਗੰਗ ਕੈਨਾਲ ਵਿੱਚ ਜਾ ਡਿੱਗੀ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਾਰ ਅਚਾਨਕ ਬੇਕਾਬੂ ਹੋ ਕੇ ਨਹਿਰ ਵਿੱਚ ਡਿੱਗ ਗਈ। ਇਸ ਘਟਨਾ ਵਿੱਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ, ਜਦਕਿ ਦੋ […]
Continue Reading