ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਹਰ ਮਹੀਨੇ ₹1,000-1,500 ਦੇਣ ਲਈ ਨੋਟੀਫ਼ਿਕੇਸ਼ਨ ਜਾਰੀ
ਚੰਡੀਗੜ੍ਹ, 4 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਸਰਕਾਰ ਨੇ ਪੰਜਾਬ ਵਿੱਚ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਯੋਜਨਾ ਦੇ ਤਹਿਤ, ਜਨਰਲ ਸ਼੍ਰੇਣੀ ਅਤੇ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ ₹1,000 ਮਿਲਣਗੇ, ਜਦੋਂ ਕਿ ਅਨੁਸੂਚਿਤ ਜਾਤੀ ਸ਼੍ਰੇਣੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ ₹1,500 ਮਿਲਣਗੇ। ਇਸ ਯੋਜਨਾ ਦਾ […]
Continue Reading