ਮਹਿੰਗਾਈ ਦਾ ਝਟਕਾ : LPG ਸਿਲੰਡਰਾਂ ਦੀਆਂ ਕੀਮਤਾਂ ‘ਚ ਭਾਰੀ ਵਾਧਾ

ਚੰਡੀਗੜ੍ਹ ਨੈਸ਼ਨਲ ਪੰਜਾਬ

ਨਵੀਂ ਦਿੱਲੀ, 1 ਮਈ, ਬੋਲੇ ਪੰਜਾਬ ਬਿਊਰੋ :

ਮਹੀਨੇ ਦੀ ਪਹਿਲੀ ਤਰੀਕ ਨੂੰ ਲੋਕਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਾ ਹੈ। ਅੱਜ, 1 ਮਈ ਤੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਇਆ ਹੈ। ਸੂਤਰਾਂ ਅਨੁਸਾਰ, 19 ਕਿਲੋਗ੍ਰਾਮ ਵਾਲੇ ਵਪਾਰਕ ਸਿਲੰਡਰ ਦੀ ਕੀਮਤ ਅੱਜ ਤੋਂ 993 ਰੁਪਏ ਵਧ ਗਈ ਹੈ। ਦਿੱਲੀ ਵਿੱਚ, 19 ਕਿਲੋਗ੍ਰਾਮ ਵਾਲੇ ਸਿਲੰਡਰ ਦੀ ਕੀਮਤ ਹੁਣ 3,071.50 ਰੁਪਏ ਰਹੇਗੀ। 

ਤੇਲ ਕੰਪਨੀਆਂ ਵਲੋਂ ਘਰੇਲੂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।