ਚੰਡੀਗੜ੍ਹ, 2 ਮਈ ,ਬੋਲੇ ਪੰਜਾਬ ਬਿਊਰੋ;
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਵਲੋਂ ਪ.ਸ.ਸ.ਫ. ਦੇ ਸੂਬਾ ਸਹਾਇਕ ਸਕੱਤਰ ਮਾਲਵਿੰਦਰ ਸਿੰਘ ਸੰਗਰੂਰ ਦੇ ਮਾਤਾ ਸ਼੍ਰੀਮਤੀ ਬਿਮਲ ਕੌਰ ਜੀ ਦੇ ਪਿਛਲੇ ਦਿਨੀ ਸਦੀਵੀ ਵਿਛੋੜਾ ਦੇ ਜਾਣ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਜੱਥੇਬੰਦੀ ਵਲੋਂ ਪਰਿਵਾਰ ਦੇ ਦੁੱਖ ਵਿੱਚ ਸ਼ਰੀਕ ਹੁੰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਦੀ ਕਾਮਨਾ ਕੀਤੀ ਜਾ ਰਹੀ ਹੈ। ਇਸ ਮੌਕੇ ਕਰਮਜੀਤ ਸਿੰਘ ਬੀਹਲਾ, ਮੱਖਣ ਸਿੰਘ ਵਾਹਿਦਪੁਰੀ, ਸੁਖਵਿੰਦਰ ਸਿੰਘ ਚਾਹਲ, ਹਰਮਨਪ੍ਰੀਤ ਕੌਰ ਗਿੱਲ, ਇੰਦਰਜੀਤ ਵਿਰਦੀ, ਗੁਰਬਿੰਦਰ ਸਸਕੌਰ, ਕਿਸ਼ੋਰ ਚੰਦ ਗਾਜ, ਅਨਿਲ ਕੁਮਾਰ ਗਰਗ, ਫੁੰਮਣ ਸਿੰਘ ਕਾਠਗੜ੍ਹ, ਗੁਰਦੇਵ ਸਿੰਘ ਸਿੱਧੂ, ਬਲਵਿੰਦਰ ਭੁੱਟੋ, ਸਿਮਰਜੀਤ ਬਰਾੜ, ਤਰਸੇਮ ਮਾਧੋਪੁਰੀ, ਪੂਰਨ ਸਿੰਘ ਸੰਧੂ, ਦਰਸ਼ਨ ਬੇਲੂਮਾਜਰਾ, ਬਲਜਿੰਦਰ ਸਿੰਘ, ਦਵਿੰਦਰ ਸਿੰਘ ਬਿੱਟੂ, ਗੁਰਪ੍ਰੀਤ ਸਿੰਘ ਹੀਰ, ਰਜਿੰਦਰ ਸਿੰਘ ਰਿਆੜ, ਚਮਕੌਰ ਸਿੰਘ ਨਾਭਾ, ਪ੍ਰੇਮ ਚੰਦ ਆਜ਼ਾਦ, ਸਰਬਜੀਤ ਸਿੰਘ ਪੱਟੀ, ਜਸਵੀਰ ਤਲਵਾੜਾ, ਦਰਸ਼ਣ ਚੀਮਾ, ਮਨੋਹਰ ਲਾਲ ਸ਼ਰਮਾ, ਕਰਮ ਸਿੰਘ, ਬੋਬਿੰਦਰ ਸਿੰਘ, ਕੁਲਦੀਪ ਪੂਰੋਵਾਲ, ਰਾਣੋ ਖੇੜੀ ਗਿੱਲਾਂ, ਬਿਮਲਾ ਰਾਣੀ, ਰਵੀ ਦੱਤ ਸ਼ਰਮਾ, ਪੁਸ਼ਪਿੰਦਰ ਕੁਮਾਰ ਪਿੰਕੀ, ਲਖਵਿੰਦਰ ਸਿੰਘ ਖਾਨਪੁਰ, ਸੁਖਦੇਵ ਚੰਗਾਲੀਵਾਲਾ, ਹਰਨੇਕ ਸਿੰਘ ਗਹਿਰੀ, ਅਮਰੀਕ ਸਿੰਘ, ਗੁਰਤੇਜ ਸਿੰਘ ਖਹਿਰਾ, ਗੁਰਪ੍ਰੀਤ ਰੰਗੀਲਪੁਰ, ਜਸਵਿੰਦਰ ਸੋਜਾ, ਪ੍ਰਭਜੀਤ ਰਸੂਲਪੁਰ, ਜਗਦੀਪ ਸਿੰਘ ਮਾਂਗਟ ਆਦਿ ਆਗੂ ਵੀ ਹਾਜਰ ਸਨ











