Punjab ਸਰਕਾਰ ਨੇ ਸਾਕਸ਼ੀ ਸਾਹਨੀ ਨੂੰ ਦਿੱਤੀ ਨਵੀਂ ਜ਼ਿੰਮੇਵਾਰੀ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 2 ਮਈ ,ਬੋਲੇ ਪੰਜਾਬ ਬਿਊਰੋ;

ਪੰਜਾਬ ਸਰਕਾਰ ਵੱਲੋਂ ਅਹਿਮ ਪ੍ਰਸ਼ਾਸਕੀ ਤਬਦੀਲੀ ਕੀਤੀ ਗਈ ਹੈ। ਸਰਕਾਰ ਨੇ ਸਾਕਸ਼ੀ ਸਾਹਨੀ ਨੂੰ ਗਮਾਡਾ (GMADA) ਦੇ ਮੁੱਖ ਪ੍ਰਸ਼ਾਸਕ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਸਰਕਾਰ ਨੇ ਉਨ੍ਹਾਂ ਨੂੰ ਗਮਾਡਾ (GMADA) ਦੇ ਮੁੱਖ ਪ੍ਰਸ਼ਾਸਕ ਦੇ ਅਹੁਦੇ ਤੋਂ ਹਟਾ ਕੇ ਨਵੀਂ ਜ਼ਿੰਮੇਵਾਰੀ ਸੌਂਪੀ ਹੈ। ਹੁਣ ਉਹ ਹਾਊਸਿੰਗ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਮੁੱਖ ਪ੍ਰਸ਼ਾਸਕ ਵਜੋਂ ਸੇਵਾਵਾਂ ਨਿਭਾਉਣਗੇ।ਇਸ ਤਬਦੀਲੀ ਨੂੰ ਪ੍ਰਸ਼ਾਸਕੀ ਪੱਧਰ ‘ਤੇ ਇਕ ਵੱਡਾ ਫੈਸਲਾ ਮੰਨਿਆ ਜਾ ਰਿਹਾ ਹੈ, ਕਿਉਂਕਿ ਗਮਾਡਾ ਪੰਜਾਬ ਦੇ ਅਹਿਮ ਅਰਬਨ ਡਿਵੈਲਪਮੈਂਟ ਪ੍ਰਾਜੈਕਟਾਂ ਨਾਲ ਜੁੜੀ ਸੰਸਥਾ ਹੈ। ਸਰਕਾਰ ਵੱਲੋਂ ਕੀਤੀ ਗਈ ਇਹ ਤਬਦੀਲੀ ਪ੍ਰਸ਼ਾਸਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਤੌਰ ‘ਤੇ ਵੇਖੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।